today - Nirpakh Post
ਰਿਜਰਵੇਸ਼ਨ ਬਚਾਓ ਸੰਗਰਸ਼ ਕਮੇਟੀ ਵਲੋਂ ਭਾਰਤ ਬੰਦ ਦਾ ਸੱਦਾ
India will remain closed today
ਰਿਜ਼ਰਵੇਸ਼ਨ ਬਚਾਓ ਸੰਘਰਸ਼ ਸਮਿਤੀ ਨੇ SC/ST ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਵਿਰੋਧ ‘ਚ ਅੱਜ ਯਾਨੀ 21 ਅਗਸਤ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਰਾਜਸਥਾਨ ਭਰ ਵਿੱਚ ਵੱਖ-ਵੱਖ SC/ST ਸਮੂਹਾਂ ਦੇ ਸਮਰਥਨ ਵਿੱਚ ਬੰਦ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਅਤੇ ਹੋਰ ਵਿਦਿਅਕ ਅਦਾਰੇ ਬੰਦ ਕੀਤੇ ਜਾ ਸਕਦੇ ਹਨ। ਅਧਿਕਾਰੀਆਂ ਨੂੰ ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।
ਐਸਸੀ ਅਤੇ ਐਸਟੀ ਸਮੂਹਾਂ ਵਿੱਚ ਉਪ-ਸ਼੍ਰੇਣੀਆਂ ਬਣਾਉਣ ਦੀ ਆਗਿਆ ਦੇਣ ਵਾਲੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਨੇ ਇੱਕ ਮਹੱਤਵਪੂਰਨ ਬਹਿਸ ਛੇੜ ਦਿੱਤੀ ਹੈ। ਫੈਸਲੇ ਵਿੱਚ ਵੱਧ ਤੋਂ ਵੱਧ ਲੋੜਵੰਦ ਲੋਕਾਂ ਲਈ ਰਾਖਵੇਂਕਰਨ ਨੂੰ ਪਹਿਲ ਦੇਣ ਦਾ ਸੁਝਾਅ ਦਿੱਤਾ ਗਿਆ ਹੈ। ਹਾਲਾਂਕਿ, ਇਸ ਫੈਸਲੇ ਦਾ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਸੰਗਠਨਾਂ ਦੁਆਰਾ ਸਖ਼ਤ ਵਿਰੋਧ ਕੀਤਾ ਗਿਆ ਹੈ, ਜਿਨ੍ਹਾਂ ਦਾ ਤਰਕ ਹੈ ਕਿ ਇਹ ਰਾਖਵਾਂਕਰਨ ਪ੍ਰਣਾਲੀ ਦੇ ਬੁਨਿਆਦੀ ਸਿਧਾਂਤਾਂ ਨੂੰ ਕਮਜ਼ੋਰ ਕਰਦਾ ਹੈ। ਭਾਰਤ ਬੰਦ ਇਸ ਫੈਸਲੇ ਨੂੰ ਚੁਣੌਤੀ ਦੇਣਾ ਚਾਹੁੰਦਾ ਹੈ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕਰਦਾ ਹੈ।India will remain closed today
ਇਹ ਯਕੀਨੀ ਨਹੀਂ ਹੈ ਕਿ ਬੰਦ ਦਾ ਦੇਸ਼ ਭਰ ਦੇ ਬਾਜ਼ਾਰਾਂ ‘ਤੇ ਕਿੰਨਾ ਪ੍ਰਭਾਵ ਪਵੇਗਾ। ਹਾਲਾਂਕਿ ਬੰਦ ਹੋਣ ਨਾਲ ਜਨਤਕ ਆਵਾਜਾਈ ਅਤੇ ਨਿੱਜੀ ਖੇਤਰ ਦੇ ਕੰਮਕਾਜ ਵਿੱਚ ਰੁਕਾਵਟ ਆ ਸਕਦੀ ਹੈ, ਐਂਬੂਲੈਂਸਾਂ ਵਰਗੀਆਂ ਜ਼ਰੂਰੀ ਸੇਵਾਵਾਂ ਚੱਲਦੀਆਂ ਰਹਿਣਗੀਆਂ।
ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਬੰਦ ਦੇ ਸੱਦੇ ਦੇ ਬਾਵਜੂਦ ਸਰਕਾਰੀ ਦਫ਼ਤਰ, ਬੈਂਕ, ਸਕੂਲ, ਕਾਲਜ ਅਤੇ ਪੈਟਰੋਲ ਪੰਪ ਖੁੱਲ੍ਹੇ ਰਹਿ ਸਕਦੇ ਹਨ। ਇਸ ਤੋਂ ਇਲਾਵਾ ਸਿਹਤ ਸੰਭਾਲ, ਜਲ ਸਪਲਾਈ, ਜਨਤਕ ਆਵਾਜਾਈ, ਰੇਲਵੇ ਅਤੇ ਬਿਜਲੀ ਵਰਗੀਆਂ ਜ਼ਰੂਰੀ ਸੇਵਾਵਾਂ ਵੀ ਆਮ ਵਾਂਗ ਚੱਲਦੀਆਂ ਰਹਿਣਗੀਆਂ।India will remain closed today
It will rain on June 24ਪੰਜਾਬ ‘ਚ ਮੌਸਮ ਪੂਰੀ ਤਰ੍ਹਾਂ ਗਰਮ ਹੈ ,ਲੋਕ ਗਰਮੀ ਤੋਂ ਬੇਹਾਲ ਹਨ, ਬੀਤੇ ਕਈ ਦਿਨਾਂ ਤੋਂ ਵਧ ਰਹੇ ਤਾਪਮਾਨ ਕਾਰਨ ਸ਼ੁੱਕਰਵਾਰ ਨੂੰ ਵੀ ਪੰਜਾਬ ’ਚ ਗਰਮੀ ਦਾ ਕਹਿਰ ਜਾਰੀ ਰਿਹਾ। ਗਰਮੀ ਦੇ ਹੁੰਮਸ ਕਾਰਨ ਸੜਕਾਂ ਤੇ ਆਵਾਜਾਈ ਆਮ ਦਿਨਾਂ ਨਾਲੋਂ ਘੱਟ ਦੇਖਣ ਨੂੰ ਮਿਲੀ। ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਹੋਰ ਵਧਾ ਦਿੱਤੀਆਂ। ਹਾਲਾਂਕਿ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅਗਲੇ ਦਿਨਾਂ ’ਚ ਕੁਝ ਰਾਹਤ ਦੇ ਆਸਾਰ ਹਨ। 24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ ।It will rain on June 24
also read :- ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ CM ਮਾਨ ਨੂੰ ਲਿਖੀ ਚਿੱਠੀ, ਟਾਸਕ ਫੋਰਸ ਬਣਾ ਕੇ ਜਾਂਚ ਦੀ ਮੰਗ ਕੀਤੀ
ਮੌਸਮ ਵਿਭਾਗ ਦੇ ਮੁਤਾਬਕ ਸ਼ੁੱਕਰਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ਸੂਬੇ ’ਚ ਸਭ ਤੋਂ ਗਰਮ ਰਿਹਾ। ਇੱਥੇ 43.6 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ’ਚ 33.1ਡਿਗਰੀ ਸੈਲਸੀਅਸ ਤਾਪਮਾਨ , ਅੰਮ੍ਰਿਤਸਰ 42.6 ਡਿਗਰੀ ਸੈਲਸੀਅਸ ਤਾਪਮਾਨ , ਬਰਨਾਲੈ ‘ਚ 41.4 ਡਿਗਰੀ ਸੈਲਸੀਅਸ ਤਾਪਮਾਨ , ਲੁਧਿਆਣਾ ‘ਚ 39.5 ਡਿਗਰੀ ਸੈਲਸੀਅਸ ਤਾਪਮਾਨ , ਪਟਿਆਲਾ ‘ਚ 33.2 ਡਿਗਰੀ ਸੈਲਸੀਅਸ ਤਾਪਮਾਨ , ਪਠਾਨਕੋਟ ‘ਚ 38.0 ਡਿਗਰੀ ਸੈਲਸੀਅਸ ਤਾਪਮਾਨ , ਬਠਿੰਡਾ ‘ਚ 41.2 ਡਿਗਰੀ ਸੈਲਸੀਅਸ ਤਾਪਮਾਨ , ਗੁਰਦਾਸਪੁਰ ‘ਚ 37.0 ਡਿਗਰੀ ਸੈਲਸੀਅਸ ਤਾਪਮਾਨ , ਫਤਹਿਗੜ੍ਹ ‘ਚ 32.6 ਡਿਗਰੀ ਸੈਲਸੀਅਸ ਤਾਪਮਾਨ , ਫਿਰੋਜ਼ਪੁਰ ‘ਚ 42.2 ਡਿਗਰੀ ਸੈਲਸੀਅਸ ਤਾਪਮਾਨ , ਹੁਸ਼ਿਆਰਪੁਰ 37.9 ਅਤੇ ਮੁਕਤਸਰ 41.3 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ।It will rain on June 24
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2023) Today Hukumnana Darbar Sahib JI
www.facebook.com/HukamnamaSriDarbarSahibSriAmritsar
Today Hukumnana Darbar Sahib JI ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
सलोक ॥संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआए हरि जसु नित सुन ॥१७॥
Salok || The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||
ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।Today Hukumnana Darbar Sahib JI
ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥
also read : ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ
अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपिश से) बचा लेता है, उन संतों की संगति करने से पवित्र हो जाते हैं। गुरू नानक जी कहते हैं, हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपिश बिल्कुल भी समाप्त नहीं हो सकती। गुरू नानक जी कहते हैं, हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपिश से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।Today Hukumnana Darbar Sahib JI
www.facebook.com/GurbaniThoughtOfTheDay
( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ, 2023) Today Hukumnana Darbar Sahib JI
www.facebook.com/HukamnamaSriDarbarSahibSriAmritsar
Today Hukumnana Darbar Sahib JI
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥
ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
रामकली महला ३ अनंदु
ੴ सतिगुर प्रसादि ॥
सिव सकति आपि उपाइ कै करता आपे हुकमु वरताए ॥ हुकमु वरताए आपि वेखै गुरमुखि किसै बुझाए ॥ तोड़े बंधन होवै मुकतु सबदु मंनि वसाए ॥ गुरमुखि जिस नो आपि करे सु होवै एकस सिउ लिव लाए ॥ कहै नानकु आपि करता आपे हुकमु बुझाए ॥२६॥
Raamkalee, Third Mehl, Anand ~ The Song Of Bliss:
One Universal Creator God. By The Grace Of The True Guru:
He Himself created Shiva and Shakti, mind and matter; the Creator subjects them to His Command. Enforcing His Order, He Himself sees all. How rare are those who, as Gurmukh, come to know Him. They break their bonds, and attain liberation; they enshrine the Shabad within their minds. Those whom the Lord Himself makes Gurmukh, lovingly focus their consciousness on the One Lord. Says Nanak, He Himself is the Creator; He Himself reveals the Hukam of His Command. ||26||
ਪਦ ਅਰਥ: ਸਿਵ = ਚੇਤਨ ਸੱਤਾ, ਜੀਵਾਤਮਾ। ਸਕਤਿ = ਮਾਇਆ। ਆਪੇ = ਆਪ ਹੀ। ਹੁਕਮੁ = (ਇਹ) ਹੁਕਮ (ਕਿ ਜੀਵਾਂ ਉਤੇ) ਮਾਇਆ ਦਾ ਪ੍ਰਭਾਵ ਪਿਆ ਰਹੇ। ਗੁਰਮੁਖਿ = ਗੁਰੂ ਦੀ ਰਾਹੀਂ। ਕਿਸੈ = ਕਿਸੇ (ਵਿਰਲੇ) ਨੂੰ। ਬੁਝਾਏ = ਸੂਝ ਦੇਂਦਾ ਹੈ। ਮੁਕਤੁ = ਮਾਇਆ ਦੇ ਪ੍ਰਭਾਵ ਤੋਂ ਆਜ਼ਾਦ ਸੁਤੰਤਰ। ਮੰਨਿ = ਮਨ ਵਿਚ। ਗੁਰਮੁਖਿ = ਗੁਰੂ ਦੇ ਰਾਹ ਉਤੇ ਤੁਰਨ ਵਾਲਾ।Today Hukumnana Darbar Sahib JI
ਅਰਥ: ਰਾਗ ਰਾਮਕਲੀ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ ‘ਅਨੰਦ’।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ)। ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ), ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ। (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ ॥੨੬॥
also read : ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਟਾਪ ‘ਤੇ
अर्थ : राग रामकाली में गुरु अमरदास जी द्वारा बानी ‘आनंद’।
अकाल पुरख एक है और सतगुरु की कृपा से मिलता है।
जीव और माया की रचना करके भगवान् स्वयं (इस) आदेश का प्रयोग करते हैं कि (माया का बल जीवधारियों पर बना रहे। प्रभु स्वयं इस आज्ञा का प्रयोग करते हैं, वे स्वयं ही इस खेल को देखते हैं (जीव कैसे माया के हाथों नाच रहे हैं), वे गुरु के द्वारा किसी दुर्लभ व्यक्ति को (इस खेल की) अंतर्दृष्टि देते हैं। (वह जिस को यह ज्ञान देता है) उसके माया के बंधनों को तोड़ देता है, वह व्यक्ति माया के बंधनों से मुक्त हो जाता है (क्योंकि) वह गुरु के वचन को अपने मन में धारण कर लेता है। जो व्यक्ति गुरु द्वारा बताए गए मार्ग पर चलता है वह एकमात्र व्यक्ति है जिसे भगवान यह क्षमता देते हैं, वह व्यक्ति एक ईश्वर के चरणों में जुड़ जाता है (उसके भीतर आध्यात्मिक आनंद पैदा हो जाता है और वह माया के भ्रम से बाहर आ जाता है) . गुरु नानक जी कहते हैं कि ईश्वर स्वयं (जीवित पदार्थ और माया) बनाता है और स्वयं अंतर्दृष्टि (एक दुर्लभ को) देता है (कि माया का प्रभाव भी उसका अपना है) आदेश (संसार में उपयोग करना)।26।Today Hukumnana Darbar Sahib JI
www.facebook.com/GurbaniThoughtOfTheDay
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!
ਨਵਜੋਤ ਸਿੰਘ ਸਿੱਧੂ ਹੋਣਗੇ ਕੁੱਝ ਸਮੇਂ ਬਾਅਦ ਜੇਲ੍ਹ ਤੋਂ ਰਿਹਾਅ , ਦੇਖੋ ਕਿਵੇਂ ਹੋਵੇਗਾ ਸਵਾਗਤ
ਪਟਿਆਲਾ 1 ਅਪ੍ਰੈਲ,2023 ( ਮਾਲਕ ਸਿੰਘ ਘੁੰਮਣ ) Navjot Sidhu will come out of jail todayਬੀਤੇ ਦਿਨ ਸਿੱਧੂ ਦੇ ਅਕਾਊਂਟ ਉੱਤੇ ਇਕ ਵੱਡੀ ਜਾਣਕਾਰੀ ਜਿਹੜੀ ਹੈ ਸਾਂਝੀ ਕੀਤੀ ਜਾਂਦੀ ਹੈ ਭਲਕੇ ਨਵਜੋਤ ਸਿੰਘ ਸਿੱਧੂ ਜੋ ਨੇ ਉਹ ਪਟਿਆਲਾ ਦੀ ਸੈਂਟਰਲ ਜੇਲ ਤੋਂ ਰਿਹਾਅ ਹੋਣ ਜਾ ਰਹੇ ਨੇ ਇਸ ਵਿਚਾਲੇ ਵੱਡੀ ਖੁਸ਼ੀ ਓਹਨਾ ਦੇ ਸਮਰਥਕਾਂ ਦੇ ਚੇਹਰਿਆਂ ਤੇ ਨਜ਼ਰ ਆਉਣ ਲੱਗ ਪਈ ਹੈ
ਦਰਸਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਥੋੜੀ ਦੇਰ ’ਚ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਵਾਲੇ ਹਨ। ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਪਹੁੰਚੇ ਹੋਏ ਹਨ, ਜਿਨ੍ਹਾਂ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ, ਨਰਿੰਦਰ ਲਾਲੀ ਸਮੇਤ ਪੰਜਾਬ ਦੇ ਕਈ ਉਘੇ ਆਗੂ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ’ਚ ਥਾਂ-ਥਾਂ ’ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਬਾਹਰ ਆਉਣ ’ਤੇ ਸਵਾਗਤ ਦੀ ਤਿਆਰੀ ਕੀਤੀ ਗਈ ਹੈ।Navjot Sidhu will come out of jail today
ALSO READ : ਗੁਜਰਾਤ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਲਗਾਇਆ 25 ਹਜ਼ਾਰ ਦਾ ਜੁਰਮਾਨਾ ,ਜਾਣੋ ਕੀ ਹੈ ਪੂਰਾ ਮਾਮਲਾ
ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਢੋਲ-ਢਮੱਕਿਆਂ ਨਾਲ ਵਰਕਰ ਹਾਜ਼ਰ ਹਨ ਅਤੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਦਾ ਦ੍ਰਿਸ਼ ਕਾਫੀ ਜ਼ਿਆਦਾ ਗਹਿਮਾ-ਗਹਿਮੀ ਵਾਲਾ ਬਣਿਆ ਹੋਇਆ ਹੈ।Navjot Sidhu will come out of jail today