Visit Harmandir Sahib alias Urfi Javed - Nirpakh Post

ਉਰਫੀ ਜਾਵੇਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ
Sachkhand at Sri Harmandir Sahib ਸੋਸ਼ਲ ਮੀਡੀਆ ‘ਤੇ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣੇ ਉਰਫੀ ਜਾਵੇਦ ਨੇ ਅੱਜ ਯਾਨੀ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਉਰਫੀ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਦਰਅਸਲ, ਇਸ ਦੌਰਾਨ ਉਰਫੀ ਨੇ ਗੁਲਾਬੀ ਸਲਵਾਰ ਸੂਟ ਪਾਇਆ ਹੋਇਆ ਹੈ

READ ALSO : ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

ਇਸ ਦੌਰਾਨ ਉਸ ਦੀ ਭੈਣ ਵੀ ਉਸ ਦੇ ਨਾਲ ਦਿਖਾਈ ਦਿੱਤੀ। Sachkhand at Sri Harmandir Sahib

ਦੱਸ ਦੇਈਏ ਕਿ ਉਰਫੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ। ਉਰਫੀ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਇਹ ਸਾਫ ਦੇਖਿਆ ਜਾ ਸਕਦਾ ਹੈ। ਉਰਫੀ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਅਤੇ ਕੈਪਸ਼ਨ ਵਿੱਚ ਲਿਖਿਆ ਹੈ ‘ਵਾਹਿਗੁਰੂ’। Sachkhand at Sri Harmandir Sahib