employment - Nirpakh Post

ਪੰਜਾਬ ਸਰਕਾਰ ਵੱਲੋ ਰੁਜਗਾਰ ਦੇ ਦਿੱਤੇ ਜਾ ਰਹੇ ਮੌਕਿਆਂ ਨੇ ਨਵੀਂ ਉਮੀਦ ਜਗਾਈ
ਚੰਡੀਗੜ੍ਹ, 25 ਅਪ੍ਰੈਲ-

ਘਰ, ਪਰਿਵਾਰ ਅਤੇ ਰੁਜਗਾਰ ਦੇ ਹੁੰਦਿਆਂ ਭਲਾ ਕੋਈ ਦੇਸ਼ ਕਿਉਂ ਛੱਡੇ, ਇਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਨਿਯੁਕਤੀ ਪੱਤਰ ਹਾਸਿਲ ਕਰਨ ਵਾਲੇ 408 ਨੌਜਵਾਨਾਂ ਦੀਆਂ ਇਹ ਭਾਵਨਾਵਾਂ ਸਨ। ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਨ ਦੀ ਮੁਹਿੰਮ ਤਹਿਤ ਇੰਨ੍ਹਾਂ ਨੌਜਵਾਨਾਂ ਦੀ ਸਥਾਨਕ ਸਰਕਾਰਾਂ, ਆਮ ਰਾਜ ਪ੍ਰਬੰਧ, ਲੋਕ ਨਿਰਮਾਣ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਵਿੱਚ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਕੀਤੀ ਗਈ ਹੈ।

ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਲੈਣ ਮੌਕੇ ਪਟਿਆਲਾ ਤੋਂ ਤਨਵੀਜੋਤ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਉਹ ਸੂਬੇ ਨੂੰ ਆਪਣੀਆਂ ਸੇਵਾਵਾਂ ਦੇ ਸਕਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਕਨੇਡਾ ਜਾਂ ਕਿਸੇ ਹੋਰ ਵਿਕਸਤ ਦੇਸ਼ ਜਾਣ ਦੀ ਸੋਚ ਰਹੇ ਸਨ ਪਰ ਹੁਣ ਉਹ ਆਪਣਿਆਂ ਦੇ ਨਜਦੀਕ ਹੀ ਰਹਿ ਸਕਣਗੇ। ਤਨਵੀਜੋਤ ਨੇ ਕਿਹਾ ਕਿ ਇਹ ਮੌਕਾ ਮਿਲਣ ਕਾਰਨ ਉਨ੍ਹਾਂ ਪੱਕਾ ਫੈਸਲਾ ਕਰ ਲਿਆ ਹੈ ਕਿ ਉਹ ਆਪਣਾ ਜੀਵਨ ਹੁਣ ਪੰਜਾਬ ਨੂੰ ਸੇਵਾਵਾਂ ਦੇਣ ਲਈ ਸਮੱਰਪਿਤ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਰੁਜਗਾਰ ਮੁਹੱਈਆ ਕਰਵਾਉਣ ਲਈ ਚਲਾਈ ਗਈ ਮੁਹਿੰਮ ਦੀ ਤਾਰੀਫ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਨਵੀਂ ਆਸ ਬੱਝੀ ਹੈ।

ਪਿੰਡ ਖਨਾਲ ਕਲਾਂ ਜਿਲ੍ਹਾ ਸੰਗਰੂਰ ਦੇ ਕਰਮਜੀਤ ਸਿੰਘ ਨੇ ਵੀ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਲੈਣ ਉਪਰੰਤ ਅਜਿਹੇ ਹੀ ਵਿਚਾਰ ਪ੍ਰਗਟ ਕਰਦਿਆਂ ਆਪਣੇ ਸਾਥੀ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਨਾਲੋਂ ਵੱਧ ਤਰਜੀਹ ਇਥੇ ਰਹਿੰਦਿਆਂ ਹੀ ਰੁਜਗਾਰ ਪ੍ਰਾਪਤੀ ਨੂੰ ਦੇਣ। ਉਨ੍ਹਾਂ ਕਿਹਾ ਕਿ ਉਹ ਵੀ ਪਹਿਲਾਂ ਵਿਦੇਸ਼ ਜਾ ਕੇ ਆਪਣਾ ਭਵਿੱਖ ਬਨਾਉਣ ਬਾਰੇ ਸੋਚ ਰਿਹਾ ਸੀ ਪਰ ਰਹਿਣਾ ਇਥੇ ਹੀ ਚਾਹੁੰਦਾ ਸੀ। ਕਰਮਜੀਤ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਉਸ ਨੂੰ ਰੁਜਗਾਰ ਦਿੱਤੇ ਜਾਣ ਕਾਰਨ ਉਹ ਆਪਣੇ ਦਿਲ ਦੀ ਇੱਛਾ ਮੁਤਾਬਕ ਆਪਣੇ ਪਰਿਵਾਰ ਕੋਲ ਰਹਿ ਕੇ ਵਧੀਆ ਜੀਵਨ ਗੁਜਾਰ ਸਕੇਗਾ।

ਸਿਰਫ ਤਨਵੀਜੋਤ ਅਤੇ ਕਰਮਜੀਤ ਸਿੰਘ ਹੀ ਨਹੀਂ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਹਾਜਰ ਲਗਭਗ ਸਾਰੇ ਨੌਜਵਾਨਾਂ ਦੀ ਇਹੀ ਰਾਏ ਸੀ। ਨੌਜਵਾਨਾਂ ਦਾ ਮੰਨਣਾ ਸੀ ਕਿ ਆਪਣੇ ਮਾਂ-ਬਾਪ ਦੀ ਕਮਾਈ ਵਿਦੇਸ਼ ਵਿੱਚ ਲਗਾਉਣ ਉਪਰੰਤ ਉਮਰ ਦਾ ਇੱਕ ਵੱਡਾ ਹਿੱਸਾ ਉਥੇ ਘਰ ਬਨਾਉਣ ਅਤੇ ਸਥਾਪਤ ਹੋਣ ਵਿੱਚ ਗੁਜਰ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦੇਸ਼ ਜਾਣ ਨਾਲੋਂ ਲੱਖ ਗੁਣਾ ਬੇਹਤਰ ਹੈ ਜੇਕਰ ਇਥੇ ਪੰਜਾਬ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੁਜਗਾਰ ਦੇ ਸਥਾਪਤ ਕੀਤੇ ਜਾ ਰਹੇ ਮੌਕਿਆਂ ਦਾ ਲਾਹਾ ਲਿਆ ਜਾਵੇ।

ਨੌਜਵਾਨਾਂ ਨੂੰ ਮਿਲਿਆ ਮੈਰਿਟ ਦੇ ਅਧਾਰ ਤੇ ਰੋਜਗਾਰ
ਚੰਡੀਗੜ੍ਹ, 25 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੈਰਿਟ ਦੇ ਅਧਾਰ ਤੇ 28 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਇਕ ਸਾਲ ਦੇ ਸਮੇਂ ਅੰਦਰ ਸਰਕਾਰੀ ਨੋਕਰੀਆਂ ਮੁਹੱਈਆ ਕਰਵਾਈਆਂ ਹਨ।

ਇਸੇ ਸੰਦਰਭ ਵਿੱਚ ਮਿਸ ਕਿਰਨਦੀਪ ਕੌਰ, ਪਿੰਡ ਜੰਗਪੁਰਾ ਜਿਲ੍ਹਾ ਮੁਹਾਲੀ ਨੇ ਦੱਸਿਆ ਕਿ ਉਸਦੀ ਨਿਯੁਕਤੀ ਸਥਾਨਕ ਸਰਕਾਰਾਂ ਵਿਭਾਗ ਵਿੱਚ ਬਤੌਰ ਕਲਰਕ (ਲੇਖਾ) ਹੋਈ ਹੈ।  ਇਸ ਲੜਕੀ ਨੂੰ ਸਰਕਾਰੀ ਨੋਕਰੀ ਵਿੱਚ ਆ ਕੇ ਇਕ ਮਿਸਾਲ ਪੈਦਾ ਕਰ ਦਿੱਤੀ ਕਿ ਜੇਕਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕੀਤੀ ਜਾਵੇ ਤਾਂ ਆਮ ਪਰਿਵਾਰਾਂ ਦੇ ਬੱਚੇ ਵੀ ‘ਆਮ ਆਦਮੀ ਪਾਰਟੀ ਦੀ ਸਰਕਾਰ’ ਵਿੱਚ ਸਰਕਾਰੀ ਨੋਕਰੀ ਵਿੱਚ ਆ ਸਕਦੇ ਹਨ।Employment based on merit received

ਮਿਸ ਕਿਰਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਤੇ ਲੋਕ ਪੱਖੀ ਸੋਚ ਸੱਦਕਾ ਰਾਜ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਜਿਹਨਾਂ ਵਿੱਚ ਸੂਬੇ ਦੇ ਨੋਜਵਾਨਾਂ ਨੂੰ ਮੈਰਿਟ ਦੇ ਅਧਾਰ ਤੇ ਰੁਜਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ ਜਿਸਦੇ ਸਿੱਟੋ ਵੱਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਨੋਕਰੀ ਮਿਲੀ ਹੈ।Employment based on merit received

also read :- ਚੀਨ ਸਰਹੱਦੀ ਵਿਵਾਦ ਨੂੰ ਸੁਹਿਰਦ ਮਾਹੌਲ ‘ਚ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ – ਯੂ.ਐੱਸ

ਮਿਸ ਕਿਰਨਦੀਪ ਕੌਰ ਨੇ ਇਹ ਗੱਲ ਵੀ ਕਹੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਉਹ ਗੱਲ ਵੀ ਸਾਬਤ ਕਰ ਦਿੱਤੀ ਹੈ ਕਿ ਉਹਨਾਂ ਦਾ ਪੈੱਨ ਲੋਕਾਂ ਦੀ ਭਲਾਈ ਲਈ ਚਲੇਗਾ। ਉਨ੍ਹਾਂ ਕਿਹਾ ਕਿ ਮੈ ਵਿਸ਼ਵਾਸ ਦਿਵਾਉਂਦੀ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ  ਤੋਂ ਪ੍ਰਾਪਤ ਪ੍ਰੇਰਣਾ ਸੱਦਕਾ ਉਨ੍ਹਾਂ ਵੱਲੋਂ ਵੀ ਆਪਣੇ ਪੈੱਨ ਦੀ ਵਰਤੋਂ ਆਮ ਲੋਕਾਂ ਦੀ ਭਲਾਈ ਲਈ ਕੀਤੀ ਜਾਵੇਗੀ।Employment based on merit received

ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਸਵੈ ਰੋਜਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਮਾਨ ਸਰਕਾਰ ਵੱਲੋਂ ਸਵੈ-ਰੋਜਗਾਰ ਲਈ ਘੱਟ ਵਿਆਜ਼ ਦਰ ਤੇ ਮੁਹੱਈਆ ਕਰਵਾਏ ਜਾਣਗੇ ਕਰਜ਼ੇ

ਚੰਡੀਗੜ੍ਹ, 9 ਫਰਵਰੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ. ਤੋਂ ਟਰਮ ਲੋਨ (ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਰਾਸਟਰੀ ਕਾਰਪੋਰੇਸਨ ਐਨ.ਐਮ.ਡੀ.ਐਫ.ਸੀ. ਵੱਲੋਂ ਇਸ ਸਕੀਮ ਅਧੀਨ 18.00  ਕਰੋੜ ਰੁਪਏ ਦੀ ਰਾਸ਼ੀ ਮਿਲਾ ਕੇ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਨੂੰ 19.00 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ। ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ ਰੋਜਗਾਰ ਦੇ ਧੰਦੇ ਸ਼ੁਰੂ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿਛਲੇ 5 ਸਾਲਾਂ ਵਿੱਚ ਸਾਲ 2020-21 ਦੋਰਾਨ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਕ੍ਰਿਸਚਨ, ਮੁਸਲਮਾਨ, ਪਾਰਸੀ, ਬੋਧੀ ਅਤੇ ਜੈਨੀ) ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸਵੈ ਰੋਜਗਾਰ ਸਕੀਮ ਅਧੀਨ ਪੰਜ ਲੱਖ ਰੁਪਏ ਦੇ ਕਰਜ਼ੇ 6-8%  ਸਲਾਨਾ ਵਿਆਜ਼ ਦੀ ਦਰ ‘ਤੇ ਦਿੱਤੇ ਜਾਣਗੇ।  ਇਸ ਤੋ ਇਲਾਵਾ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੋਫੈਸ਼ਨਲ ਅਤੇ ਟੈਕਨੀਕਲ ਐਜੂਕੇਸਨ ਗ੍ਰੈਜੂਏਟ ਅਤੇ ਇਸ ਤੋ ਅੱਗੇ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ 3% ਸਲਾਨਾ ਵਿਆਜ ਦੀ ਦਰ ਤੇ ਕਰਜ਼ਾ ਦਿੱਤਾ ਜਾਂਦਾ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਭਾਰਤ ਸਰਕਾਰ ਵੱਲੋਂ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ।  ਕਰਜ਼ਾ ਲੈਣ ਦੇ ਚਾਹਵਾਨ ਬਿਨੈਕਾਰ ਦੀ ਸਲਾਨਾ ਪਰਿਵਾਰਕ ਆਮਦਨ ਪੇਂਡੂ ਇਲਾਕਿਆਂ ਵਿੱਚ 98,000/- ਰੁਪਏ ਅਤੇ ਸਹਿਰੀ ਇਲਾਕਿਆਂ ਵਿੱਚ 1,20,000/- ਰੁਪਏ ਤੱਕ ਹੋਣੀ ਚਾਹੀਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ,  ਸ਼ਹਿਦ ਦੀਆਂ ਮੱਖੀਆਂ ਪਾਲਣ,  ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ।

ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ,  ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ),  ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।