Driver - Nirpakh Post
ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ
ਮਾਲੇਰਕੋਟਲਾ 16 ਜੂਨ -
ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ ਮਹਿੰਦਰਾ ਪਿੱਕਅਪ ਗੱਡੀ ਸਾਹਮਣੇ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਹੋਣ ਤੋਂ ਬਾਅਦ ਪਿੱਕਅਪ ਗੱਡੀ ਸੜਕ ਨੇੜੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਵੱਲੋਂ ਤਿੰਨ ਮਿੰਟ ਵਿੱਚ ਹੀ ਮੌਕੇ ’ਤੇ ਪਹੁੰਚ ਕਰਕੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਵਾਹਨ ਵਿੱਚੋਂ ਬਾਹਰ ਕੱਢ ਕੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਭੇਜਿਆ ਗਿਆ ਅਤੇ ਹਾਦਸਾਗ੍ਰਸਥ ਵਾਹਨ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਨਿਰਵਿਘਨ ਚਲਵਾਇਆ ਗਿਆ।
ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਕਿਸੇ ਵੀ ਸੜਕ ਹਾਦਸੇ ਦੌਰਾਨ ਹੈਲਪਲਾਈਨ ਨੰਬਰ 112 ਤੇ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਟੀਮ ਵੱਲੋਂ ਘਟਨਾ ਸਥਲ ਤੇ ਪਹੁੰਚ ਕੇ ਜਖਮੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ  ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 22 ਮਈ, 2025:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ 'ਤੇ ਆਇਆ ਅਤੇ ਉਸਨੂੰ ਕਿਹਾ ਕਿ ਉਹ ਉਸਦੇ ਪੁੱਤਰ ਦੀ ਗ੍ਰਿਫ਼ਤਾਰੀ ਦੌਰਾਨ ਉਸਦੀ ਤਲਾਸ਼ੀ ਸਮੇਂ ਪੁਲਿਸ ਕੋਲ ਰੱਖਿਆ ਸੋਨਾ ਛੱਡ ਦੇਵੇਗਾ ਅਤੇ ਇਸ ਕੰਮ ਦੇ ਬਦਲੇ ਉਸ ਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕਰਨ 'ਤੇ ਉਕਤ ਡਰਾਈਵਰ ਰਾਮ ਸਿੰਘ ਨੇ ਆਪਣੇ ਲਈ 5,000 ਰੁਪਏ ਅਤੇ ਆਪਣੇ ਬੌਸ (ਏ.ਐਸ.ਆਈ.) ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਪੇਸ਼ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,05,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Haryana Roadways Driver cremation:
ਦੀਵਾਲੀ ਦੀ ਰਾਤ ਸੋਨੀਪਤ ਦੇ ਪਟੇਲ ਨਗਰ ਨਿਵਾਸੀ ਰੋਡਵੇਜ਼ ਬੱਸ ਡਰਾਈਵਰ ਰਾਜਬੀਰ ਦੀ ਹੱਤਿਆ ਤੋਂ ਬਾਅਦ ਵੀਰਵਾਰ ਨੂੰ ਸੋਨੀਪਤ ‘ਚ ਸੋਗਮਈ ਮਾਹੌਲ ‘ਚ ਉਸ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਵੱਡੇ ਬੇਟੇ ਅਮਿਤ ਨੇ ਉਨ੍ਹਾਂ ਦੀ ਲਾਸ਼ ਦਾ ਸਸਕਾਰ ਕਰ ਦਿੱਤਾ। ਡਰਾਈਵਰ ਦੇ ਕਤਲ ਤੋਂ ਬਾਅਦ ਰੋਡਵੇਜ਼ ਯੂਨੀਅਨ ਨੇ ਨੌਕਰੀ, ਪਰਿਵਾਰ ਨੂੰ ਆਰਥਿਕ ਮਦਦ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰ ਦਿੱਤੀ ਸੀ। ਦੇਰ ਸ਼ਾਮ ਮੰਗਾਂ ਮੰਨਣ ਤੋਂ ਬਾਅਦ ਪਰਿਵਾਰ ਨੇ ਅੰਬਾਲਾ ਛਾਉਣੀ ਦੇ ਬੱਸ ਸਟੈਂਡ ਤੋਂ ਲਾਸ਼ ਨੂੰ ਚੁੱਕ ਲਿਆ।
ਇਹ ਵੀ ਪੜ੍ਹੋ: ਫਰੀਦਕੋਟ ‘ਚ ਪਰਾਲੀ ਸਾੜਨ ਦੇ ਦੋਸ਼ ‘ਚ 27 ਕਿਸਾਨਾਂ ਖਿਲਾਫ ਐਫ.ਆਈ.ਆਰ
ਰਾਜਬੀਰ (54) ਮੂਲ ਰੂਪ ਵਿੱਚ ਸੋਨੀਪਤ ਦੇ ਪਿੰਡ ਨੰਦਨੌਰ ਦਾ ਰਹਿਣ ਵਾਲਾ ਹੈ, ਜੋ ਮੌਜੂਦਾ ਸਮੇਂ ਵਿੱਚ ਪਟੇਲ ਨਗਰ ਦਾ ਰਹਿਣ ਵਾਲਾ ਹੈ ਅਤੇ ਹਰਿਆਣਾ ਰੋਡਵੇਜ਼ ਵਿੱਚ ਡਰਾਈਵਰ ਸੀ। ਉਸ ਦੇ ਤਿੰਨ ਬੱਚੇ ਹਨ। ਜਿਸ ਵਿੱਚ ਵੱਡੇ ਪੁੱਤਰ ਅਤੇ ਧੀ ਦਾ ਵਿਆਹ ਹੋਇਆ ਹੈ। ਉਸਦਾ ਵੱਡਾ ਬੇਟਾ ਅਮਿਤ ਇੱਕ ਬੈਂਕ ਵਿੱਚ ਕੰਮ ਕਰਦਾ ਹੈ। ਡਰਾਈਵਰ ਰਾਜਬੀਰ ਦੀਵਾਲੀ ਵਾਲੀ ਰਾਤ ਅੰਬਾਲਾ ਕੈਂਟ ਬੱਸ ਸਟੈਂਡ ਦੀ ਪਾਰਕਿੰਗ ਵਿੱਚ ਖੜ੍ਹਾ ਸੀ। ਜਿੱਥੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਤਾਂ ਕਾਰ ‘ਚ ਸਵਾਰ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।
ਰਾਜਬੀਰ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਰਾਤ ਨੂੰ ਹੀ ਪਰਿਵਾਰਕ ਮੈਂਬਰ ਉਸ ਦੀ ਲਾਸ਼ ਲੈ ਕੇ ਸੋਨੀਪਤ ਪਹੁੰਚ ਗਏ। ਜਿੱਥੇ ਵੀਰਵਾਰ ਨੂੰ ਪਟੇਲ ਨਗਰ ਸਥਿਤ ਸ਼ਮਸ਼ਾਨਘਾਟ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਵੱਡੇ ਪੁੱਤਰ ਅਮਿਤ ਨੇ ਉਸ ਦੀ ਲਾਸ਼ ਦਾ ਸਸਕਾਰ ਕਰ ਦਿੱਤਾ।
ਵੀਰਵਾਰ ਨੂੰ ਉਸ ਦੀ ਲਾਸ਼ ਦਾ ਸਸਕਾਰ ਕੀਤਾ ਜਾ ਸਕਦਾ ਹੈ। ਪਰਿਵਾਰਕ ਮੈਂਬਰਾਂ ਅਤੇ ਰੋਡਵੇਜ਼ ਯੂਨੀਅਨ ਨੇ ਸਰਕਾਰ ਤੋਂ 50 ਲੱਖ ਰੁਪਏ ਮੁਆਵਜ਼ਾ ਅਤੇ ਗਰੁੱਪ-ਸੀ ਵਿੱਚ ਨੌਕਰੀ ਦੇਣ ਦੀ ਮੰਗ ਕੀਤੀ ਸੀ। ਇਸ ਸਬੰਧੀ ਹਰਿਆਣਾ ਰੋਡਵੇਜ਼ ਯੂਨੀਅਨ ਨੇ ਮੰਗਲਵਾਰ ਰਾਤ 12 ਵਜੇ ਤੋਂ ਸੂਬੇ ਭਰ ਦੀਆਂ ਸੜਕਾਂ ਜਾਮ ਕਰ ਦਿੱਤੀਆਂ ਸਨ। ਜਿਸ ‘ਤੇ ਬੁੱਧਵਾਰ ਸ਼ਾਮ ਨੂੰ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨਾਲ ਹੋਈ ਗੱਲਬਾਤ ‘ਚ 15 ਲੱਖ ਰੁਪਏ ਮੁਆਵਜ਼ਾ ਅਤੇ ਗਰੁੱਪ-ਸੀ ‘ਚ ਮਕੈਨੀਕਲ ਵਿਭਾਗ ‘ਚ ਨੌਕਰੀ ਦੇਣ ‘ਤੇ ਸਹਿਮਤੀ ਬਣੀ।
Haryana Roadways Driver cremation: