AJJ DA HUKAMNAMA - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3 ਅਪ੍ਰੈਲ 2025
ਸੋਰਠਿ ਮਹਲਾ ੫ ॥

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

ਅਰਥ- (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ 2024)
Ajj da Hukamnama

ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਮਃ ੩ ॥
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
(ਗੁਰੂ ਰਾਮਦਾਸ ਜੀ / ਰਾਗ ਸੋਰਠਿ / ਸੋਰਠਿ ਕੀ ਵਾਰ (ਮ: ੪))
ਪਉੜੀ ॥
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ* ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥(ਅਰਥ / ਵਿਆਖਿਆ)
(ਅੰਗ 646 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਮਰਦਾਸ ਜੀ / ਰਾਗ ਸੋਰਠਿ / ਸੋਰਠਿ ਕੀ ਵਾਰ (ਮ: ੪))

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ॥੧॥

ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ॥੨॥
(ਗੁਰੂ ਰਾਮਦਾਸ ਜੀ / ਰਾਗ ਸੋਰਠਿ / ਸੋਰਠਿ ਕੀ ਵਾਰ (ਮ: ੪))

(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ॥੧੧॥

Ajj da Hukamnama

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-3-2024
AJJ DA HUKAMNAMA

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

AJJ DA HUKAMNAMA

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-2-2024
Ajj Da Hukamnama

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ । ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ ।੧। ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ। ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ।੨।

ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ । ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ।੩। (ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ । ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ । ਹੇ ਰਵਿਦਾਸ! ਆਖ—ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ।੪।੧।

Ajj Da Hukamnama

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-2-2024
Ajj Da Hukamnama

ਸਲੋਕੁ ਮਃ ੩ ॥
ਸਤਿਗੁਰਿ ਮਿਲਿਐ ਭੁਖ ਗਈ ਭੇਖੀ* ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਮਃ ੩ ॥
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥

ਪਉੜੀ ॥
ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥(ਅਰਥ / ਵਿਆਖਿਆ)
(ਅੰਗ 586 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਮਰਦਾਸ ਜੀ / ਰਾਗ ਵਡਹੰਸ / ਵਡਹੰਸ ਕੀ ਵਾਰ (ਮ: ੪))

ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ । ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ । ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ । ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ । ਪਿਛਲੇ ਕੀਤੇ ਕਰਮਾਂ (ਦੇ ਸੰਸਕਾਰਾਂ ਅਨੁਸਾਰ) ਦੀ ਕਾਰ ਕਮਾਉਣੀ ਪੈਂਦੀ ਹੈ । ਇਸ ਬਾਰੇ ਕੁਝ ਹੋਰ ਕੀ ਆਖਿਆ ਜਾ ਸਕਦਾ? ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥

ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਤੇ ਜਮਣ-ਮਰਨ ਦੇ ਸਾਰੇ ਦੁਖ ਦੂਰ ਹੋ ਜਾਂਦੇ ਹਨ, ਤੇ ਚਿੰਤਾ ਉੱਕਾ ਹੀ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ । ਸਤਿਗੁਰੂ ਨੇ ਇਸ ਸਮਝ ਬਖ਼ਸ਼ੀ ਹੈ ਕਿ ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ । ਜੋ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਤੀਰਥ ਨ੍ਹਾਉਂਦਾ ਹੈ ਉਸ ਦੀ (ਮਨ ਦੇ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ ਤੇ ਮਨ ਪਵਿਤ੍ਰ ਹੋ ਜਾਂਦਾ ਹੈ । ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸਹਿਜੇ ਹੀ ਸਤਸੰਗੀਆਂ ਨੂੰ ਸਤਸੰਗੀ ਆ ਮਿਲਦੇ ਹਨ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ ਤੇ ਪ੍ਰਭੂ ਵਿਚ ਬਿਰਤੀ ਜੁੜ ਜਾਂਦੀ ਹੈ । ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ । ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ ॥੨॥
(ਗੁਰੂ ਰਾਮਦਾਸ ਜੀ / ਰਾਗ ਵਡਹੰਸ / ਵਡਹੰਸ ਕੀ ਵਾਰ (ਮ: ੪))

ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ । ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ । ਪਰ, ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ । ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਕਰਦਾ ਹੈ ॥੪॥

Ajj Da Hukamnama

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-2-2024
Ajj Da Hukamnama

ਧਨਾਸਰੀ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ ॥

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

Dhhanaasaree, Fifth Mahalaa, Twelfth House: One Universal Creator God. By The Grace Of The True Guru: I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. ||1|| One whose mind is imbued with the Lord’s lotus feet. Is not afflicted by the fire of sorrow. ||2|| He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. ||3|| One who does not steal the wealth of others, who does not commit evil deeds or sinful acts – the Messenger of Death does not even approach him. ||4|| God Himself quenches the fires of desire. O Nanak Ji, in God’s Sanctuary, one is saved. ||5||1||55||

Ajj Da Hukamnama

Hukamnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਮਾਰਚ, 2023)
ਸਲੋਕ ਮਃ ੩ ॥
Today Hukamnama Darbar sahib ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
ਸ਼ੁੱਕਰਵਾਰ, ੧੯ ਫੱਗਣ (ਸੰਮਤ ੫੫੪ ਨਾਨਕਸ਼ਾਹੀ) ੩ ਮਾਰਚ, ੨੦੨੩ (ਅੰਗ : ੫੫੧)
ਪੰਜਾਬੀ ਵਿਆਖਿਆ: Today Hukamnama Darbar sahib
ਸਲੋਕ ਮਃ ੩ ॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ । ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧। (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ । ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ । ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ ।੨। ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮। Today Hukamnama Darbar sahib

English Translation:

SHALOK, THIRD MEHL: Today Hukamnama Darbar sahib

The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them.  || 1 ||   THIRD MEHL:  By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union.  || 2 ||   PAUREE:  He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings.  || 8 ||

Friday, 19th Phalgun (Samvat 554 Nanakshahi)     (Page: 551)