police - Nirpakh Post
ਚਿੱਟਾ ਲਾਉਂਦਾ ਪੰਜਾਬ ਪੁਲਿਸ ਦਾ ਮੁਲਾਜ਼ਮ ਕਾਬੂ
ਪੰਜਾਬ ਵਿੱਚ ਭਾਵੇਂ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਦੂਜੇ ਪਾਸੇ, ਕੁਝ ਪੁਲਿਸ ਕਰਮਚਾਰੀ ਖੁਦ ਨਸ਼ੇ ਦੀ ਦੁਰਵਰਤੋਂ ਵਿੱਚ ਸ਼ਾਮਲ ਪਾਏ ਜਾਂਦੇ ਹਨ। ਹਾਲ ਹੀ ਵਿੱਚ, ਪੁਲਿਸ ਨੇ ਬਠਿੰਡਾ ਦੀ ਇੱਕ ਸੀਨੀਅਰ ਮਹਿਲਾ ਕਾਂਸਟੇਬਲ ਵਿਰੁੱਧ ਕਾਰਵਾਈ ਕਰਦਿਆਂ ਇੱਕ ਥਾਰ ਤੋਂ ਹੈਰੋਇਨ ਬਰਾਮਦ ਕੀਤੀ। ਹੁਣ, ਇੱਕ ਹੋਰ ਪੁਲਿਸ ਕਰਮਚਾਰੀ ਦੇ ਨਸ਼ੇ ਦੀ ਦੁਰਵਰਤੋਂ ਵਿੱਚ ਸ਼ਾਮਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਦਰਅਸਲ, ਉਕਤ ਪੁਲਿਸ ਕਰਮਚਾਰੀ ਦਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਪੁਲਿਸ ਕਰਮਚਾਰੀ ਚਿੱਟਾ ਸੇਵਨ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੁਲਿਸ ਕਰਮਚਾਰੀ ਵਿਰੁੱਧ ਵਿਭਾਗੀ ਕਾਰਵਾਈ ਵੀ ਕੀਤੀ ਗਈ ਹੈ।
ਹੁਸ਼ਿਆਰਪੁਰ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਕਰਮਚਾਰੀ ਇੱਕ ਨੇਤਾ ਦੀ ਸੁਰੱਖਿਆ ਲਈ ਤਾਇਨਾਤ ਸੀ। ਪੰਜਾਬ ਪੁਲਿਸ ਦੀ ਵਰਦੀ ਪਹਿਨੇ ਇੱਕ ਵਿਅਕਤੀ ਨੂੰ ਐਲੂਮੀਨੀਅਮ ਫੋਇਲ ਪੇਪਰ ‘ਤੇ ਕੁਝ ਲਗਾਉਂਦੇ ਹੋਏ, ਉਸ ਦੇ ਹੇਠਾਂ ਲਾਈਟਰ ਜਗਾਉਂਦੇ ਹੋਏ ਅਤੇ ਰੋਲ ਕੀਤੇ ਕਾਗਜ਼ ਦੀ ਮਦਦ ਨਾਲ ਆਪਣੇ ਮੂੰਹ ਵਿੱਚੋਂ ਧੂੰਆਂ ਸਾਹ ਲੈਂਦੇ ਹੋਏ ਦੇਖਿਆ ਜਾ ਰਿਹਾ ਹੈ। ਇਹ ਆਮ ਤੌਰ ‘ਤੇ ਚਿੱਟਾ ਪੀਣ ਵਾਲਿਆਂ ਦੁਆਰਾ ਕੀਤਾ ਜਾਂਦਾ ਹੈ। ਕਰਮਚਾਰੀ ਵਰਦੀ ਪਹਿਨ ਕੇ ਬਿਸਤਰੇ ‘ਤੇ ਬੈਠਾ ਹੈ।
ਵੀਡੀਓ ਬਣਾਉਣ ਵਾਲਾ ਵਿਅਕਤੀ ਉਸਦੇ ਇੱਕ ਪਾਸੇ ਖੜ੍ਹਾ ਹੈ ਅਤੇ ਵੀਡੀਓ ਬਣਾ ਰਿਹਾ ਹੈ। ਉਹ ਵਿਅਕਤੀ ਦੋ ਵਾਰ ਫੋਇਲ ਪੇਪਰ ਦੀ ਵਰਤੋਂ ਕਰਦਾ ਹੈ। ਇਸ ਤੋਂ ਬਾਅਦ ਉਹ ਬੀੜੀ ਪੀਣ ਲੱਗ ਪੈਂਦਾ ਹੈ। ਸੂਤਰਾਂ ਅਨੁਸਾਰ, ਇਹ ਇੱਕ ਪੁਲਿਸ ਕਰਮਚਾਰੀ ਹੈ ਜੋ ਇੱਕ ਨੇਤਾ ਦਾ ਗੰਨਮੈਨ ਹੈ। ਪੁਲਿਸ ਸੂਤਰਾਂ ਅਨੁਸਾਰ, ਵੀਡੀਓ ਵਾਇਰਲ ਹੋਣ ਤੋਂ ਬਾਅਦ, ਉਕਤ ਕਰਮਚਾਰੀ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।
ਦਾਦੇ ਨੇ 8 ਸਾਲਾ ਪੋਤੀ ਨਾਲ ਕੀਤੀ ਜਬਰ-ਜਨਾਹ ਦੀ ਕੋਸ਼ਿਸ਼
ਮਾਛੀਵਾੜਾ ਦੇ ਪਿੰਡ ਗੁਰੂਗੜ ਵਿਖੇ ਉਸ ਸਮੇਂ ਰਿਸ਼ਤੇ ਤਾਰ-ਤਾਰ ਹੋਏ ਜਦੋਂ 8 ਸਾਲਾ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਕਥਿਤ ਦੋਸ਼ ਹੇਠ ਸ਼ਰੀਕੇ ’ਚੋਂ ਦਾਦੇ ਨੂੰ ਕਾਬੂ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁਰੂਗੜ ਦੇ ਰਹਿਣ ਵਾਲੇ ਗਰੀਬ ਪਰਿਵਾਰ ਦੀ ਅੱਠ ਸਾਲਾਂ ਬੱਚੀ ਨੂੰ ਰਿਸ਼ਤੇ 'ਚੋਂ ਦਾਦਾ ਲੱਗ ਰਹੇ 33 ਸਾਲਾ ਵਿਅਕਤੀ ਵੱਲੋਂ ਆਪਣੀ ਹਵਸ ਮਿਟਾਉਣ ਲਈ ਮਾਸੂਮ ਬੱਚੀ ਨੂੰ ਪਿੰਡ ਦੇ ਹੀ ਖੰਡਰਾਂ ਵਿਚ ਲਿਜਾ ਕੇ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਨੂੰ ਉਸ ਸਮੇਂ ਠੱਲ੍ਹ ਪਈ ਜਦੋਂ ਬੱਚੀ ਦੀ ਰੋਣ ਦੀ ਆਵਾਜ਼ ਬੱਚੀ ਦੇ ਚਾਚੇ ਦੇ ਦੋਸਤ ਵੱਲੋਂ ਸੈਰ ਤੇ ਨਿਕਲੇ ਰੋਣ ਦੀ ਆਵਾਜ਼ ਸੁਣ ਕੇ ਇਸ 33 ਸਾਲਾ ਵਿਅਕਤੀ ਨੂੰ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਦਾ ਦੇਖ ਹੈਰਾਨ ਰਹਿ ਗਿਆ ਅਤੇ ਪਿੰਡ ਦੇ ਵਿਅਕਤੀ ਵੱਲੋਂ ਆਪਣੇ ਘਰ ਵਾਲੇ ਨੂੰ ਸੱਦ ਕੇ ਇਸ ਬੱਚੀ ਦੇ ਕੱਪੜੇ ਪਵਾਏ ਗਏ ਅਤੇ ਮੁਜਰਮ ਮੌਕੇ ਤੋਂ ਫਰਾਰ ਹੋ ਗਿਆ ਜਿਸ ਤੋਂ ਬਾਅਦ ਬੱਚੀ ਦੇ ਮਾਪਿਆਂ ਨੂੰ ਬੱਚੀ ਸੌਂਪ ਦਿੱਤੀ ਗਈ । ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਅਤੇ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਵੈਹਸ਼ੀ ਦਰਿੰਦੇ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਇਹੋ ਜਿਹੇ ਕੋਈ ਹਰਕਤ ਕਰਨ ਲੱਗਿਆ 100 ਵਾਰ ਸੋਚੇ। ਉੱਥੇ ਹੀ ਦੂਜੇ ਪਾਸੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਦੇਰ ਰਾਤ ਇਹ ਮੁਕਦਮਾ ਸਾਡੇ ਕੋਲ ਪਹੁੰਚਿਆ ਜਿਸ ਤੋਂ ਬਾਅਦ ਕਾਰਵਾਈ ਤੁਰੰਤ ਕਰਦੇ ਹੋਏ ਇਸ ਮੁਜਰਮ ਨੂੰ ਕਾਬੂ ਕਰ ਹਿਰਾਸਤ ਵਿੱਚ ਲਿਆ ਗਿਆ ਅਤੇ ਮੁਕਦਮਾ ਦਰਜ ਕੀਤਾ ਗਿਆ ਹੈ ।
ਹਰਨਾਮ ਸਿੰਘ ਧੁੰਮਾ ਨੂੰ ਡੇਰਾ ਖਾਲੀ ਕਰਨ ਦੇ ਹੁਕਮ, ਅਦਾਲਤ ਨੇ ਸੁਣਾਇਆ ਫ਼ੈਸਲਾ
The court has pronounced its verdict.
ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੂਸ 'ਚ ਸਥਿਤ ਗੁਰਦੁਆਰੇ ਨੂੰ ਲੈ ਕੇ ਚੱਲ ਰਹੇ ਇਕ ਮਾਮਲੇ 'ਚ ਅਦਾਲਤ ਵੱਲੋਂ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਇਹ ਮਾਮਲਾ ਗੁਰਦੁਆਰੇ 'ਤੇ ਕਬਜ਼ੇ ਨੂੰ ਲੈ ਕੇ ਸੀ, ਜਿਸ 'ਚ ਬਾਬਾ ਗੁਰਨਾਮ ਸਿੰਘ ਧੁੰਮਾ ਨੂੰ ਡੇਰਾ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਮਾਮਲਾ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ 'ਚ ਚੱਲ ਰਿਹਾ ਸੀ, ਜਿੱਥੇ ਪਿੰਡ ਵਾਸੀਆਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਗੁਰਦੁਆਰਾ ਪਿੰਡ ਦੀ ਸਾਂਝੀ ਜਾਇਦਾਦ ਹੈ ਅਤੇ ਉਸ 'ਤੇ ਕਿਸੇ ਵਿਅਕਤੀ ਜਾਂ ਡੇਰੇ ਦਾ ਨਿੱਜੀ ਕਬਜ਼ਾ ਗੈਰ-ਕਾਨੂੰਨੀ ਹੈ। ਲੰਬੀ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਪਿੰਡ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਹੈ।
ਅਦਾਲਤ ਨੇ ਸਾਫ਼ ਕੀਤਾ ਕਿ ਗੁਰਦੁਆਰਾ ਕਿਸੇ ਇਕ ਵਿਅਕਤੀ ਦੀ ਜਾਇਦਾਦ ਨਹੀਂ, ਸਗੋਂ ਪਿੰਡ ਦੇ ਸਮੂਹ ਸਿੱਖ ਸੰਗਤ ਨਾਲ ਸਬੰਧਤ ਧਾਰਮਿਕ ਥਾਂ ਹੈ। ਇਸੇ ਮੱਦੇਨਜ਼ਰ ਬਾਬਾ ਗੁਰਨਾਮ ਸਿੰਘ ਧੁੰਮਾ ਨੂੰ ਤੁਰੰਤ ਡੇਰਾ ਖਾਲੀ ਕਰਨ ਅਤੇ ਪਿੰਡ ਵਾਸੀਆਂ ਨੂੰ ਗੁਰਦੁਆਰੇ ਦੀ ਸੰਭਾਲ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਫ਼ੈਸਲੇ ਤੋਂ ਬਾਅਦ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਲੋਕਾਂ ਨੇ ਅਦਾਲਤ ਦੇ ਇਨਸਾਫ਼ 'ਤੇ ਭਰੋਸਾ ਜਤਾਇਆ ਹੈ। ਸਥਾਨਕ ਸਰਪੰਚ ਅਤੇ ਸੰਗਤ ਨੇ ਕਿਹਾ ਕਿ ਹੁਣ ਗੁਰਦੁਆਰੇ ਦੀ ਮੈਨੇਜਮੈਂਟ ਗੁਰਮਤ ਅਨੁਸਾਰ ਚਲਾਈ ਜਾਵੇਗੀ ਅਤੇ ਥਾਂ ਨੂੰ ਵਿਵਾਦ ਤੋਂ ਮੁਕਤ ਰੱਖਿਆ ਜਾਵੇਗਾ। ਉਥੇ ਹੀ ਡੇਰੇ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ
ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ
ਜਲੰਧਰ, 7 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਫਿਰੌਤੀ ਮੰਗਣ ਵਾਲੇ ਦੋ ਖਤਰਨਾਕ ਗੈਂਗਸਟਰਾਂ ਨੂੰ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, 2 ਨਾਜਾਇਜ਼ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਐਸ.ਐਚ.ਓ. ਥਾਣਾ ਸ਼ਾਹਕੋਟ ਬਲਵਿੰਦਰ ਸਿੰਘ ਭੁੱਲਰ ਦੀ ਟੀਮ ਵੱਲੋਂ ਇਹ ਸਫ਼ਲਤਾ ਹਾਸਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਸ਼ਾਹਕੋਟ ਪੁਲਿਸ ਨੂੰ ਸੋਮਵਾਰ ਸਵੇਰੇ ਸਮਾਂ 4:45 ਵਜੇ ਪਿੰਡ ਸਾਦਿਕਪੁਰ, ਢੰਡੋਵਾਲ, ਤਲਵੰਡੀ ਸੰਘੇੜਾ, ਬਿੱਲੀ ਚਹਾਰਮੀ, ਭੁੱਲਰ, ਨਵਾਂ ਕਿਲਾ, ਕੋਟਲੀਗਾਜਰਾਂ ਆਦਿ ਪਿੰਡਾਂ ਵਿੱਚ ਦੋ ਸ਼ੱਕੀ ਨੌਜਵਾਨਾਂ ਬਾਰੇ ਇਤਲਾਹ ਮਿਲੀ ਸੀ। ਸੂਚਨਾ ਮਿਲਣ ’ਤੇ ਮੁੱਖ ਅਫ਼ਸਰ ਵੱਲੋਂ ਤੁਰੰਤ ਕੰਟਰੋਲ ਰੂਮ ਜਲੰਧਰ ਦਿਹਾਤੀ ਰਾਹੀਂ ਆਸ-ਪਾਸ ਦੇ ਥਾਣਿਆਂ ਅਤੇ ਸੀਨੀਅਰ ਅਫ਼ਸਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਵੱਖ-ਵੱਖ ਪੁਲਿਸ ਪਾਰਟੀਆਂ ਥਾਣਾ ਸ਼ਾਹਕੋਟ ਦੇ ਏਰੀਏ ਵਿੱਚ ਗਸ਼ਤ ਲਈ ਭੇਜੀਆਂ ਗਈਆਂ।
ਪੁਲਿਸ ਪਾਰਟੀ ਵੱਲੋਂ ਸਵੇਰੇ ਕਰੀਬ 6:15 ਵਜੇ ਪਿੰਡ ਕੋਟਲੀ ਗਾਜਰਾਂ ਅੰਡਰ ਬ੍ਰਿਜ ਨੇੜੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ’ਤੇ ਸ਼ੱਕ ਆਧਾਰ ’ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਨੇ ਇੱਕ ਦਮ ਮੋਟਰਸਾਈਕਲ ਪਿੱਛੇ ਮੋੜਦੇ ਹੋਏ ਦੌੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਨ ’ਤੇ ਇਨ੍ਹਾਂ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਵਲੋਂ ਆਪਣੇ ਬਚਾਅ ਵਿੱਚ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਨ ਲਈ ਜਵਾਬੀ ਕਾਰਵਾਈ ਕਰਦਿਆਂ ਫਾਇਰ ਕੀਤੇ ਗਏ, ਜਿਸ ਦੌਰਾਨ ਇਨ੍ਹਾਂ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਇੱਕ-ਇੱਕ ਗੋਲੀ ਲੱਗੀ ਅਤੇ ਮੌਕੇ ਤੋਂ ਇਨ੍ਹਾਂ ਪਾਸੋਂ ਦੋ ਦੇਸੀ ਪਿਸਤੌਲ 32 ਬੋਰ ਸਮੇਤ 5 ਰੋਂਦ ਤੇ 110 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਮੁਕਾਬਲੇ ਤੋਂ ਬਾਅਦ ਮੁਲਜ਼ਮਾਂ ਨੂੰ ਤੁਰੰਤ ਡਾਕਟਰੀ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਵਾਸੀ ਨਵਾਂ ਪਿੰਡ ਦੋਨੇਵਾਲਾ ਅਤੇ ਅਜੇ ਕੁਮਾਰ ਉਰਫ਼ ਅਜੇ ਬਾਬਾ ਵਾਸੀ ਪਿੰਡ ਕੰਦੋਲਾ ਕਲਾਂ ਵਜੋਂ ਹੋਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮੁੱਢਲੀ ਪੁਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਦੋਵੇਂ ਬੜੇ ਹੀ ਖਤਰਨਾਕ ਕਿਸਮ ਦੇ ਨਸ਼ੇ, ਹਥਿਆਰਾਂ ਦੀ ਤਸਕਰੀ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਹਨ ਅਤੇ ਪਿਛਲੇ ਦਿਨੀਂ ਥਾਣਾ ਲੋਹੀਆਂ ਵਿਖੇ ਇਸੇ ਗਿਰੋਹ ਦੇ 8 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਸਨ। ਇਸ ਗਿਰੋਹ ਦੇ ਮੁੱਖ ਸਰਗਨਾ ਅਮਰੀਕਾ ਅਤੇ ਇੰਗਲੈਂਡ ਵਿੱਚ ਬੈਠ ਕੇ ਗੈਂਗ ਮੁੱਖੀਆਂ ਦੇ ਨਾਂ ’ਤੇ ਲੋਹੀਆ ਇਲਾਕੇ ਵਿੱਚ ਵੱਖ-ਵੱਖ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਮੋਟੀਆ ਫਿਰੌਤੀਆਂ ਮੰਗਦੇ ਅਤੇ ਵੱਡੀ ਤਾਦਾਦ ਵਿੱਚ ਨਸ਼ੇ ਦਾ ਧੰਦਾ ਕਰਦੇ ਹਨ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਫਿਰੌਤੀਆਂ ਮੰਗਣ ਅਤੇ ਇਰਾਦਾ ਕਤਲ ਦੇ ਮੁਕੱਦਮੇ ਪਹਿਲਾਂ ਹੀ ਦਰਜ ਹਨ, ਜਿਨ੍ਹਾਂ ਵਿੱਚੋਂ ਫਰਾਰ ਚੱਲੇ ਆ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਅਜੇ ਬਾਬਾ ਫਾਇਰਿੰਗ, ਫਿਰੌਤੀ ਮੰਗਣ ਅਤੇ ਰੇਕੀ ਕਰਨ ਵਾਲਿਆਂ ਨੂੰ ਅਸਲਾ ਸਪਲਾਈ ਕਰਨ ਆਦਿ ਦੇ ਮੁਕੱਦਮਿਆਂ ਵਿੱਚ ਥਾਣਾ ਸਦਰ ਨਕੋਦਰ ਅਤੇ ਥਾਣਾ ਲੋਹੀਆਂ ਨੂੰ ਵੀ ਲੋੜੀਂਦੀ ਹੈ। ਇਸੇ ਤਰ੍ਹਾਂ ਲਖਵਿੰਦਰ ਸਿੰਘ ਉਰਫ਼ ਖੰਨਾ 50-50 ਲੱਖ ਰੁਪਏ ਫਿਰੌਤੀ ਮੰਗਣ ਸਬੰਧੀ ਥਾਣਾ ਲੋਹੀਆਂ ਵਿਖੇ ਦਰਜ 3 ਮੁਕੱਦਮਿਆਂ ਵਿੱਚ ਵੀ ਲੋੜੀਂਦਾ ਹੈ।
ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ
ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ੇ ਦੀ ਬੁਰਾਈ ਦੇ ਜਿੱਤ ਪ੍ਰਾਪਤ ਕਰਨ ਲਈ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਸਿਹਤ ਸੰਸਥਾ ਤੱਕ ਲੈਕੇ ਆਉਣ ਲਈ ਪ੍ਰੋਜੈਕਟ ਆਸ ਦੀ ਸ਼ੁਰੂਆਤ ਅੱਜ ਅਰਨੀਵਾਲਾ ਤੋਂ ਕੀਤੀ ਗਈ ਹੈ। ਇਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਸਾਂਝੇ ਤੌਰ ਤੇ ਕੀਤੀ। ਇਸ ਸਮਾਗਮ ਨੂੰ ਕਰਵਾਉਣ ਵਿਚ ਸੰਤ ਬਾਬਾ ਪ੍ਰੇਮ ਸਿੰਘ ਜੀ ਅਤੇ ਸੰਤ ਬਾਬਾ ਸੋਹਣ ਸਿੰਘ ਜੀ ਦੀ ਵਿਸੇਸ਼ ਸਹਿਯੋਗ ਰਿਹਾ ਅਤੇ ਸ਼ੁਰੂਆਤ ਮੌਕੇ ਉਹ ਵੀ ਵਿਸੇਸ਼ ਤੌਰ ਤੇ ਸਮਾਗਮ ਵਿਚ ਹਾਜਰ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਨਸ਼ੇ ਦੀ ਬਿਮਾਰੀ ਤੋਂ ਪੀੜਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਇਕ ਪਾਸੇ ਨਸ਼ੇ ਦੀ ਸਪਲਾਈ ਲਾਇਨ ਤੋੜੀ ਜਾ ਰਹੀ ਹੈ ਪਰ ਦੂਜੇ ਪਾਸੇ ਜੋ ਲੋਕ ਨਸ਼ੇ ਤੋਂ ਪੀੜਤ ਹਨ ਉਨ੍ਹਾਂ ਦੇ ਮਨਾਂ ਵਿਚ ਕਈ ਕਿਸਮ ਦੇ ਡਰ ਇਲਾਜ ਜਾਂ ਨਸ਼ਾ ਮੁਕਤੀ ਕੇਂਦਰ ਤੇ ਆਉਣ ਨੂੰ ਲੈਕੇ ਸਨ, ਇਹ ਪ੍ਰੋਗਰਾਮ ਇਹ ਡਰ ਅਤੇ ਭਰਮ ਦੂਰ ਕਰੇਗਾ ਅਤੇ ਉਨ੍ਹਾਂ ਨੂੰ ਇਸ ਗੱਲ ਲਈ ਪ੍ਰੇਰਿਤ ਕਰੇਗਾ ਕਿ ਉਹ ਇਲਾਜ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਇਹ ਆਸ ਪ੍ਰੋਗਰਾਮ ਉਨ੍ਹਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਆਸ ਦੀ ਕਿਰਨ ਬਣੇਗਾ ਜੋ ਇਸ ਦਲਦਲ ਵਿਚ ਕਿਸੇ ਕਾਰਨ ਫਸ ਗਏ ਸਨ ਪਰ ਹੁਣ ਉਹ ਇਸ ਵਿਚੋਂ ਬਾਹਰ ਨਿਕਲਣਾ ਚਾਹੁੰਦੇ ਹਨ। ਉਨ੍ਹਾਂ ਨੇ ਇਸ ਵਿਚ ਵਿਆਪਕ ਸਮਾਜਿਕ ਭਾਗੀਦਾਰੀ ਦੀ ਅਪੀਲ ਕਰਦਿਆਂ ਕਿਹਾ ਕਿ ਇਲਾਜ ਕਰਵਾਉਣ ਵਾਲਿਆਂ ਦੀ ਪਹਿਚਾਣ ਗੁਪਤ ਰੱਖਦੇ ਹੋਏ ਮੁਫ਼ਤ ਇਲਾਜ ਕਰਵਾਇਆ ਜਾਵੇਗਾ।
ਐਸਐਸਪੀ ਗੁਰਮੀਤ ਸਿੰਘ ਨੇ ਇਸ ਮੌਕੇ ਜੋਰ ਦੇ ਕੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਖਿਲਾਫ ਪੁਲਿਸ ਸਖ਼ਤੀ ਨਾਲ ਪੇਸ਼ ਆਵੇਗੀ ਅਤੇ ਕਿਸੇ ਨਾਲ ਵੀ ਢਿੱਲ ਨਹੀਂ ਵਰਤੀ ਜਾਵੇਗੀ ਪਰ ਜੋ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਬੇਝਿਜਕ ਇਸ ਲਈ ਅੱਗੇ ਆਵੇ, ਅਜਿਹੇ ਕਿਸੇ ਵਿਅਕਤੀ ਤੋਂ ਪੁਲਿਸ ਕੋਈ ਪੁੱਛਗਿਛ ਵੀ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਜੀਵਨ ਕੀਮਤੀ ਹੈ ਅਤੇ ਇਸ ਨੂੰ ਖੁ਼ਸ਼ਗਵਾਰ ਬਣਾਉਣ ਦੀ ਆਸ ਨਾਲ ਇਹ ਪ੍ਰੋਜੈਕਟ ਉਲੀਕਿਆ ਗਿਆ ਹੈ। ਇਸ ਦੀ ਅੱਜ਼ ਸ਼ੁਰੂਆਤ ਤੋਂ ਬਾਅਦ ਸਾਰੀਆਂ ਸਬ ਡਵੀਜਨਾਂ ਵਿਚ ਸਡਿਉਲ ਅਨੁਸਾਰ ਇਸ ਤਰਾਂ ਦੇ ਆਊਟਰੀਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਰਿਵਾਰ ਵਿਚ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਨੂੰ ਅਣਗੌਲਿਆ ਨਾ ਕਰੋ ਸਗੋਂ ਪ੍ਰੇਰਿਤ ਕਰਕੇ ਇਲਾਜ ਲਈ ਲੈ ਕੇ ਆਵੋ। ਉਨ੍ਹਾਂ ਨੇ ਕਿਹਾ ਕਿ ਲੋਕ ਕਿਸੇ ਭਰਮ ਜਾਂ ਡਰ ਕਾਰਨ ਇਲਾਜ ਲਈ ਅੱਗੇ ਨਹੀਂ ਸੀ ਆ ਰਹੇ, ਪਰ ਹੁਣ ਜਦ ਅਸੀਂ ਪਿੰਡ ਪਿੰਡ ਜਾਵਾਂਗੇ ਤਾਂ ਇਹ ਡਰ ਭਰਮ ਦੂਰ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਲੈਕੇ ਆਵਾਂਗੇ।
ਸੰਤ ਬਾਬਾ ਸੋਹਣ ਸਿੰਘ ਨੇ ਇਸ ਮੌਕੇ ਪੁਲਿਸ ਤੇ ਪ੍ਰਸ਼ਾਸਨ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਨਸ਼ਾ ਇਲਾਜ ਯੋਗ ਸਮੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਨਾਲੋ ਨਾਤਾ ਤੋੜ ਕੇ ਜਿੰਦਗੀ ਨਾਲ ਨਾਤਾ ਜੋੜੀਏ। ਉਨ੍ਹਾਂ ਨੇ ਕਿਹਾ ਕਿ ਡਾਕਟਰ ਦੀ ਸਲਾਹ ਅਤੇ ਇਲਾਜ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ। ਉਨ੍ਹਾਂ ਨੇ ਆਪਣੇ ਪ੍ਰੇਰਕ ਸ਼ਬਦਾਂ ਨਾਲ ਆਏ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ।
ਡਾ: ਐਰਿਕ ਨੇ ਨਸ਼ੇ ਪੀੜਤਾਂ ਦੇ ਇਲਾਜ ਪ੍ਰਣਾਲੀਆਂ ਬਾਰੇ ਦੱਸਿਆ। ਐਸਪੀ ਡੀ ਮੁਖਤਿਆਰ ਰਾਏ ਅਤੇ ਡੀਐਸਪੀ ਜਤਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਸ਼ੇ ਖਿਲਾਫ ਸਹੁੰ ਵੀ ਚੁਕਾਈ ਗਈ। ਐਚਐਚਓ ਅੰਗਰੇਜ ਸਿੰਘ ਵੀ ਇੱਥੇ ਹਾਜਰ ਸਨ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼: ਦੋ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਦੇ ਨੇੜਿਓਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਸੀ। ਮੁਲਜ਼ਮ ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤੇ ਗਏ ਸਨ। ਇਸ ‘ਤੇ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 122 ਮਿਤੀ 20.05.2025 ਧਾਰਾ 21ਸੀ, 27ਏ, ਅਤੇ 61-85 ਐਨਡੀਪੀਐਸ ਐਕਟ ਤਹਿਤ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤਾ ਗਿਆ।
ਪੁਲਿਸ ਰਿਮਾਂਡ ਦੌਰਾਨ ਲਗਾਤਾਰ ਪੁੱਛਗਿੱਛ ਤੋਂ ਬਾਅਦ, ਸ਼ਿਵਮ ਤੋਂ 7 ਕਿਲੋ ਹੈਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ। ਉਸਨੇ ਇੱਕ ਸਾਥੀ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਕੀਤਾ, ਜਿਸ ਦੇ ਜ਼ਰੀਏ ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਗਿਆ। 22 ਮਈ 2025 ਨੂੰ ਬਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ ਅਤੇ 3 ਮੈਗਜ਼ੀਨ ਬਰਾਮਦ ਕੀਤੇ। ਪੁਲਿਸ ਨੇ ਪੁਸ਼ਟੀ ਕੀਤੀ ਕਿ ਸ਼ਿਵਮ ਸੋਢੀ ਵਿਰੁੱਧ ਪਹਿਲਾਂ ਤਿੰਨ ਮੁਕੱਦਮੇ ਹਨ, ਜਦਕਿ ਬਰਿੰਦਰ ਸਿੰਘ ਵਿਰੁੱਧ ਚਾਰ ਮੁਕੱਦਮੇ ਦਰਜ ਹਨ।
ਪੁਲਿਸ ਕਮਿਸ਼ਨਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਲੰਧਰ ਪੁਲਿਸ ਦੇ ਜ਼ੀਰੋ-ਟੋਲਰੈਂਸ ਰੁਖ਼ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਲੰਧਰ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਮੁਲਜ਼ਮਾਂ ਦੇ ਪਿਛੋਕੜ ਅਤੇ ਹੋਰ ਸਬੰਧਾ ਬਾਰੇ ਤਫਤੀਸ਼ ਜਾਰੀ ਹੈ, ਇਨ੍ਹਾਂ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।
ਇਹ ਕਾਰਵਾਈ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਹੋਰ ਮੀਲ ਪੱਥਰ ਹੈ।
ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :
ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿਸ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।
ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਢਾਲਾ, ਨੌਸ਼ਹਿਰਾ, ਚੀਮਾਂ ਕਲਾਂ, ਸ਼ੁੱਕਰਚੱਕ ਅਤੇ ਚੀਮਾਂ ਖੁਰਦ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।ਇਸ ਮੌਕੇ ਵਿਧਾਇਕ ਡਾ. ਸੋਹਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦਾ ਬਹੁਤ ਸਾਥ ਮਿਲ ਰਿਹਾ ਹੈ ਅਤੇ ਜਿਸ ਕੰਮ ਵਿੱਚ ਲੋਕਾਂ ਦੀ ਭਾਗੀਦਾਰੀ ਹੋਵੇ, ਉਸ ਵਿੱਚ ਜਿੱਤ ਯਕੀਨੀ ਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ, ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਅਲਗੋਂ ਕਲਾਂ, ਅਲਗੋਂ ਖੁਰਦ, ਅਲਗੋਂ ਕੋਠੀ, ਛੰਨਾ, ਵਾੜਾ ਸ਼ੇਰ ਸਿੰਘ ਅਤੇ ਵਾੜਾ ਟਾਲੀਆਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਹਨਾਂ ਕਿਹਾ ਕਿ ਰਾਜ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ `ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਨਸ਼ੇ ਦਾ ਮੁਕੰਮਲ ਖਾਤਮਾ ਕਰਨਾ ਯਕੀਨੀ ਬਣਾੲਅਿਾ ਜਾਵੇਗਾ।
ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਰੂੜੇ ਆਸਲ, ਮੁਗਲ ਚੱਕ ਪੰਨੂਆ ਅਤੇ ਬੁੱਘਾ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਜੰਗ ਨੂੰ ਜਿੱਤਿਆ ਜਾ ਸਕਦਾ ਹੈ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ਼੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ।
' ਨ/ਸ਼ਾ ਛੱਡੋ ਜਾਂ ਪੰਜਾਬ ', ਪੁਲਿਸ ਨੇ ਪਾ ਲਏ ਪਿੰਡਾਂ ਨੂੰ ਘੇਰੇ
ਪੂਰੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ ਗਿਆ ਅਤੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਜਲੰਧਰ, ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੀਤੀ ਗਈ। ਜਿਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਪਹੁੰਚੇ।
ਵੇਖੋ ਵੀਡੀਓ ....
Read Also : ਨਸ਼ਿਆਂ ਨੂੰ ਲੈ ਕੇ ਪੰਜਾਬ ਪੁਲਿਸ ਦਾ ਐਕਸ਼ਨ ! ਹੁਣ ਨਹੀਂ ਬਚਦੇ ਨਸ਼ਾ ਤਸਕਰ , ਦੇਖੋ ਕਿਵੇਂ ਪਿੰਡ ਚ ਪਹੁੰਚ ਗਈ ਪੁਲਿਸ
ਪੰਜਾਬ ਪੁਲਸ ਨੂੰ ਗੈਂਗਸਟਰਾਂ ਦੀ ਧਮਕੀ !!
Gangsters threaten Punjab Police
ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਖੇ ਦੇਰ ਰਾਤ ਕੁਝ ਸ਼ੱਕੀ ਲੋਕਾਂ ਵੱਲੋਂ ਗ੍ਰਨੇਡ ਨੁਮਾ ਚੀਜ਼ ਸੁੱਟੀ ਗਈ। ਰਾਹਤ ਦੀ ਗੱਲ ਹੈ ਕਿ ਗ੍ਰਨੇਡ ਕਿਸੇ ਕਾਰਨ ਫਟਿਆ ਨਹੀਂ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਤਰਾਂ ਅਨੁਸਾਰ ਇਕ ਮੋਟਰਸਾਈਕਲ ‘ਤੇ ਦੋ ਨੌਜਵਾਨ ਆਏ ਅਤੇ ਉਨ੍ਹਾਂ ਥਾਣੇ ਵੱਲ ਇਕ ਗ੍ਰਨੇਡ ਨੁਮਾ ਚੀਜ਼ ਸੁੱਟੀ। ਸੀ. ਸੀ. ਟੀ. ਵੀ. ਕੈਮਰੇ ਦੀ ਮਦਦ ਨਾਲ ਥਾਣੇ ‘ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਪੈੜ ਨੱਪ ਰਹੀ ਹੈ।
ਉਥੇ ਹੀ ਪੁਲਸ ਨਾਕਿਆਂ ‘ਤੇ ਆਈ. ਡੀ. ਜਾਂ ਗ੍ਰਨੇਡ ਨਾਲ ਹਮਲਾ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਹਾਲਾਂਕਿ ਐੱਸ. ਐੱਸ. ਪੀ. ਬਟਾਲਾ ਇਸ ਬਾਰੇ ਜਾਣਕਾਰੀ ਨਹੀਂ ਦੇ ਰਹੇ ਹਨ। ਉੱਧਰ ਹਮਲੇ ਦੀ ਸਾਜ਼ਿਸ਼ ਤੋਂ ਬਾਅਦ ਪੁਲਸ ਇਕਦਮ ਚੌਕਸ ਹੋ ਗਈ। ਦੇਰ ਰਾਤ ਮਿਲੀ ਘਟਨਾ ਦੀ ਸੂਚਨਾ ਤੋਂ ਬਾਅਦ ਏ. ਡੀ. ਜੀ. ਪੀ. ਪੰਜਾਬ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪੁੱਜੇ, ਹਾਲਾਂਕਿ ਪੁਲਸ ਨੇ ਇਸ ਬਾਰੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਏ. ਡੀ. ਜੀ. ਪੀ. ਦੇ ਦੌਰੇ ਨੂੰ ਰੂਟੀਨ ਦਾ ਦੌਰਾ ਦੱਸਿਆ ਗਿਆ ਹੈ। ਉਧਰ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਥਾਣੇ ਦੀ ਚਾਰਦੀਵਾਰੀ ਹੋਰ ਉੱਚੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਥਾਣੇ ਦੇ ਬਾਹਰ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਸਮਰੱਥਾ ਵੀ ਵਧਾਈ ਜਾ ਰਹੀ ਹੈ। Gangsters threaten Punjab Police
ਦੂਜੇ ਪਾਸੇ ਇਕ ਸੋਸ਼ਲ ਮੀਡੀਆ ‘ਤੇ ਪੋਸਟ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਦੋ ਲੋਕ ਜ਼ਿੰਮੇਵਾਰੀ ਲੈ ਰਹੇ ਹਨ ਅਤੇ ਉਸ ਪੋਸਟ ਦੇ ਵਿੱਚ ਲਿਖਿਆ ਹੈ ਕਿ ਜੋ ਅਲੀਵਾਲ ਵਿੱਚ ਥਾਣਾ ਘਣੀਏ ਕੇ ਬਾਂਗਰ ਹੈ, ਉਸ ਦੇ ਵਿੱਚ ਪੁਲਸ ਵਾਲਿਆਂ ‘ਤੇ ਗ੍ਰਨੇਡ ਅਟੈਕ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਹੈੱਪੀ ਪਸ਼ੀਆ ਅਤੇ ਗੋਪੀ ਨਵਾਂਸ਼ਹਿਰੀਆ ਲੈਂਦੇ ਹਾਂ। ਬੀਤੇ ਪਿਛਲੇ ਦਿਨੀਂ ਜੋ ਪੁਲਸ ਚੌਂਕੀਆਂ ‘ਤੇ, ਥਾਣਿਆਂ ਉਤੇ ਕਾਰਵਾਈਆਂ ਹੋਈਆਂ, ਪੁਲਸ ਉਨ੍ਹਾਂ ਨੂੰ ਮੋਟਰਸਾਈਕਲ ਦੇ ਟਾਇਰ ਪਾਟੇ ਦੱਸ ਰਹੀ ਹੈ, ਇਹ ਅੱਜ ਇਕ ਹੋਰ ਟਾਇਰ ਪਾੜਿਆ ਹੈ, ਹੁਣ ਪੁਲਸ ਜਵਾਬ ਦੇਵੇਗੀ ਕਿ ਇਹ ਕਿਹੜੇ ਮੋਟਰਸਾਈਕਲ ਨੇ ਜਿੰਨ੍ਹਾਂ ਦੇ ਟਾਇਰਾਂ ਵਿਚੋਂ ਅੱਗ ਨਿਕਲਦੀ ਹੁਣ ਇਸ ਤੋਂ ਅਗਲੀ ਚਿਤਾਵਨੀ ਪੁਲਸ ਵਾਲਿਆਂ ਨੂੰ ਹੈ ਕਿ ਹੁਣ ਸਿਰਫ਼ ਚੌਂਕੀਆਂ ਨਹੀਂ ਨਾਲ 6 ਵਜੇ ਤੋਂ ਬਾਅਦ ਜਿੱਥੇ ਵੀ ਨਾਕਾ ਲੱਗਿਆ ਦਿੱਸਿਆ ਅੱਗੇ ਤੋਂ ਗ੍ਰਨੇਡ ਜਾਂ ਆਈ. ਈ. ਡੀ. ਉਨ੍ਹਾਂ ਨਾਕਿਆਂ ‘ਤੇ ਚੱਲਿਆ ਕਰਨਗੀਆਂ। ਇਹ ਪੁਲਸ ਵਾਲਿਆਂ ਨੂੰ ਚਿਤਾਵਨੀ ਹੈ। ਵਾਹਿਗੁਰੂ  ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। ਪੰਜਾਬ ਦੇ ਵੱਖ-ਵੱਖ ਚੌਂਕੀਆਂ ਵਿੱਚ ਆਵਾਜ਼ ਆਈ ਹੈ, ਬਲਾਸਟ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਹੜੀ ਵੀ ਗ੍ਰਨੇਡ ਨੁਮਾ ਚੀਜ਼ ਇਥੇ ਸੁੱਟੀ ਗਈ ਸੀ, ਉਸ ਨੂੰ ਫੋਰੈਂਸਿਕ ਲੈਬ ਵਿੱਚ ਜਾਂਚ ਲਈ ਭੇਜ ਦਿੱਤਾ ਗਿਆ ਹੈ। Gangsters threaten Punjab Police
Sukhbir Singh Badal’s first statement
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਬਾਹਰ ਚੋਬਦਾਰ ਦੀ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਸਵੇਰੇ ਹਮਲਾ ਹੋਇਆ। ਇਸ ਦੌਰਾਨ ਹਮਲਾਵਰ ਨੂੰ ਫੜ੍ਹ ਲਿਆ ਗਿਆ, ਜਿਸ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਵਜੋ ਹੋਈ। ਇਸ ਸਾਰੇ ਮਾਮਲੇ ‘ਤੇ ਹੁਣ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।Sukhbir Singh Badal’s first statement
also read :- CM ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ, ਚੰਡੀਗੜ੍ਹ ਏਅਰਪੋਰਟ ਤੋਂ ਵਧਣਗੀਆਂ ਅੰਤਰਰਾਸ਼ਟਰੀ ਉਡਾਣਾਂ
ਅੱਜ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਸੋਸ਼ਲ਼ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।Sukhbir Singh Badal’s first statement
Big update in the case of grenade attack
ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਕੋਠੀ ‘ਚ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਰੋਹਨ ਮਸੀਹ ਹੈ, ਜੋ ਪਿੰਡ ਪਾਸ਼ੀਆਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਜਿਹੜੇ ਅੱਤਵਾਦੀ ਹੈਪੀ ਪਸ਼ੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਵੀ ਇਸੇ ਪਿੰਡ ਦਾ ਵਸਨੀਕ ਹੈ।
ਉਧਰ, ਡੀਜੀਪੀ ਪੰਜਾਬ ਨੇ ਵੀ ਇਸ ਸਬੰਧੀ ਸਪੱਸ਼ਟ ਕਰਦਿਆਂ ਟਵਿੱਟਰ ਐਕਸ ਰਾਹੀਂ ਰੋਹਨ ਮਸੀਹ ਦੇ ਫੜੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ।ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ |
ਡੀਜੀਪੀ ਨੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਖੁਲਾਸੇ ਵਿੱਚ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।
ਪੁਲਿਸ ਨੂੰ ਹਮਲੇ ਦੇ ਮੁਲਜ਼ਮਾਂ ਦਾ ਇਹ ਵੱਡਾ ਸੁਰਾਗ ਹੱਥ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 20 ਸਾਲਾ ਰੋਹਨ ਦਾ ਪਿੰਡ ਦੇ ਕੁਝ ਲੋਕਾਂ ਨਾਲ ਕੁੱਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਪਿੱਛੋਂ ਉਹ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਿੰਡੀ ਵਿਖੇ ਰਿਸ਼ਤੇਦਾਰਾਂ ਕੋਲ ਰਹਿ ਰਿਹਾ ਸੀ।Big update in the case of grenade attack
also read :- Arvind Kejriwal ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹੋਂ ਬਾਹਰ
ਬੱਸ ਰਾਹੀਂ ਆਏ ਸੀ ਚੰਡੀਗੜ੍ਹ
ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਘਟਨਾ ਵਾਲੇ ਦਿਨ ਜਿਸ ਆਟੋ ਵਿੱਚ ਆਏ ਸਨ, ਦੋ ਦਿਨ ਪਹਿਲਾਂ ਵੀ ਉਹ ਉਸੇ ਆਟੋ ‘ਚ ਘਰ ਦੀ ਰੇਕੀ ਕਰਨ ਆਏ ਸੀ। ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮ 9 ਸਤੰਬਰ ਨੂੰ ਚੰਡੀਗੜ੍ਹ ਪੁੱਜੇ ਸਨ ਅਤੇ ਕੋਠੀ ਦੀ ਰੇਕੀ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਬੁੱਧਵਾਰ ਨੂੰ ਜਲੰਧਰ ਤੋਂ ਚੰਡੀਗੜ੍ਹ ਵੋਲਵੋ ਬੱਸ ਵਿੱਚ ਆਏ ਸਨ।
ਦੱਸ ਦਈਏ ਕਿ ਬੁੱਧਵਾਰ ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੋਠੀ ਨੰਬਰ 575 ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਕਿ ਸ਼ਹਿਰ ਦਾ ਸਭ ਤੋਂ ਪੌਸ਼ ਇਲਾਕਾ ਹੈ। ਘਟਨਾ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾਈ ਹੋਈ ਹੈ, ਜਿਸ ਦੀ ਜਾਂਚ ਵਿੱਚ ਕ੍ਰਾਈਮ ਬ੍ਰਾਂਚ ਅਤੇ ਹੋਰ ਕਈ ਜਾਂਚ ਟੀਮਾਂ ਵੀ ਜੁਟੀਆਂ ਹੋਈਆਂ ਹਨ। ਪੁਲਿਸ ਨੇ ਆਸਪਾਸ ਦੀ ਸੀਸੀਟੀਵੀ ਕਬਜ਼ੇ ‘ਚ ਲੈ ਕੇ ਜਾਂਚ ਅਰੰਭੀ ਹੋਈ ਹੈ ਅਤੇ ਬੀਤੇ ਦਿਨ ਦੋਵਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸਨ ਅਤੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।Big update in the case of grenade attack
ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਮੁੱਖ ਮੁਲਜ਼ਮ ਗ੍ਰਿਫ਼ਤਾਰ
In the circle of exorcism
ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਪਿੰਡ ਸਿੰਘਪੁਰਾ ’ਚ ਅੰਧਵਿਸ਼ਵਾਸ ਦਾ ਸ਼ਿਕਾਰ ਹੋਏ ਇਕ ਮਸੀਹ ਨੌਜਵਾਨ ਦੇ ਅੰਦਰ ਤੋਂ ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਉਸ ਨਾਲ ਮਾਰਕੁੱਟ ਕਰਕੇ ਉਸ ਦਾ ਕਤਲ ਕਰਨ ਦੇ ਇਲਜ਼ਾਮ ’ਚ ਪੁਲਸ ਨੇ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਦਕਿ ਹੋਰ ਦੋਸ਼ੀਆਂ ਦੀ ਤਾਲਾਸ਼ ’ਚ ਪੁਲਸ ਛਾਪੇਮਾਰੀ ਰਹੀ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ  ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਪਿੰਡ ਸਿੰਘਾਪੁਰਾ ਦੇ ਰਹਿਣ ਵਾਲੇ ਨੌਜਵਾਨ ਸੈਮੂਅਲ ਮਸੀਹ ਦੀ ਸਿਹਤ ਖ਼ਰਾਬ ਸੀ । ਉਸ ਦੀ ਸਿਹਤ ਵਿੱਚ ਸੁਧਾਰ ਲਈ ਪਰਿਵਾਰ ਨੇ ਪਾਸਟਰ ਯਾਕੂਬ ਮਸੀਹ ਪੁੱਤਰ ਸੱਤਾ ਮਸੀਹ ਵਾਸੀ ਸੰਘਰ ਕਲੋਨੀ, ਧਾਰੀਵਾਲ ਨੂੰ ਉਨ੍ਹਾਂ ਦੇ ਘਰ ਆ ਕੇ ਦੁਆ ਕਰਨ ਲਈ ਕਿਹਾ। ਜਿਸ ’ਤੇ 21 ਅਗਸਤ ਨੂੰ ਯਾਕੂਬ ਮਸੀਹ ਆਪਣੇ ਨਾਲ ਬਲਜੀਤ ਸਿੰਘ ਉਰਫ਼ ਸੋਨੂੰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੁਚਾਨੀਆਂ ਸਮੇਤ 8 ਅਣਪਛਾਤੇ ਵਿਅਕਤੀ ਲੈ ਕੇ ਆਇਆ , ਪਰ ਦੁਆ ਕਰਨ ਦੇ ਨਾਲ ਹੀ ਮੁਲਜ਼ਮਾਂ ਨੇ ਸੈਮੂਅਲ ਮਸੀਹ ਨੂੰ ਭੂਤ ਪ੍ਰੇਤ ਦੀ ਆਤਮਾ ਦੀ ਗੱਲ ਕਹਿ ਕੇ ਕੁੱਟਿਆ। ਕਰੀਬ ਦੋ ਘੰਟੇ ਦੀ ਮਸ਼ਕਤ ਤੋਂ ਬਾਅਦ ਮੁਲਜ਼ਮਾਂ ਨੇ ਸੈਮੂਅਲ ਮਸੀਹ ਨੂੰ ਮੰਜੇ ’ਤੇ ਬਿਠਾ ਦਿੱਤਾ ਅਤੇ ਉੱਥੋਂ ਚਲੇ ਗਏ। ਬਾਅਦ ਵਿਚ ਜਾਂਚ ਵਿਚ ਪਤਾ ਲੱਗਾ ਕਿ ਸੈਮੂਅਲ ਮਸੀਹ ਮਰ ਚੁੱਕਾ ਸੀ। ਪਰਿਵਾਰਕ ਮੈਂਬਰਾਂ ਦੇ ਦਬਾਅ ਹੇਠ ਸੈਮੂਅਲ ਮਸੀਹ ਦਾ ਸਸਕਾਰ ਕਰਕੇ ਕਬਰਸਤਾਨ ਵਿੱਚ ਦਫ਼ਨਾ ਦਿੱਤਾ ਗਿਆ।In the circle of exorcism
also read :- IMD ਨੇ ਅਗਲੇ ਦੋ ਦਿਨਾਂ ਲਈ ਕੀਤਾ ਖਬਰਦਾਰ!, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫਾਨ
ਜ਼ਿਲ੍ਹਾ ਪੁਲਸ ਮੁਖੀ ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਮ੍ਰਿਤਕ ਸੈਮੂਅਲ ਮਸੀਹ ਦੀ ਮਾਤਾ ਰਾਖਲ ਪਤਨੀ ਮੰਗਾ ਮਸੀਹ ਨੇ 23 ਅਗਸਤ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਸੈਮੂਅਲ ਮਸੀਹ ਦੀ ਮੌਤ ਪਾਸਟਰ ਜੈਕਬ ਮਸੀਹ ਕਾਰਨ ਹੋਈ ਹੈ ਅਤੇ ਉਸ ਦੇ ਸਾਥੀਆਂ ਨੇ ਭੂਤ ਕੱਢਣ ਦੇ ਨਾਂ ਤੇ ਮਾਰਕੁੱਟ ਕੀਤੀ ਸੀ। ਜਿਸ ’ਤੇ ਪੁਲਸ ਨੇ ਥਾਣਾ ਧਾਰੀਵਾਲ ਵਿਖੇ ਮਾਮਲਾ ਦਰਜ ਕਰਕੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ’ਚ ਮ੍ਰਿਤਕ ਸੈਮੂਅਲ ਮਸੀਹ ਦੀ ਲਾਸ਼ ਨੂੰ ਕਬਰਸਤਾਨ ’ਚੋਂ ਕੱਢ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ।In the circle of exorcism