Rajouri Encounter - Nirpakh Post
Rajouri Encounter
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਬੁੱਧਵਾਰ (22 ਨਵੰਬਰ) ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਰਮਸਾਲ ਦੇ ਬਾਜੀਮਲ ਇਲਾਕੇ ‘ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਮੋਰਚੇ ਵੱਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਦੋ ਅੱਤਵਾਦੀਆਂ ਦੇ ਫਸੇ ਹੋਣ ਦੀ ਸੂਚਨਾ ਹੈ
ਪੁਲਿਸ ਨੇ ਦੱਸਿਆ ਕਿ ਧਰਮਸਾਲ ਦੇ ਬਾਜੀਮਾਲ ਖੇਤਰ ਵਿੱਚ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਵਲੋਂ ਇੱਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ‘ਚ ਇਕ ਅਧਿਕਾਰੀ, ਇਕ ਸਿਪਾਹੀ ਦੀ ਜਾਨ ਚਲੀ ਗਈ ਅਤੇ ਇਕ ਹੋਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀ ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ ਹੈ।
Rajouri Encounter
READ ALSO :ਬਠਿੰਡਾ ‘ਚ ਪਾਕਿਸਤਾਨੀ ਅੱਤਵਾਦੀ ਮਾਡਿਊਲ ਦੇ 3 ਗੁਰਗੇ ਗ੍ਰਿਫਤਾਰ