vigilence bureau - Nirpakh Post
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਚੰਡੀਗੜ੍ਹ, 21 ਜੁਲਾਈ:
ASI accepting bribe ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ASI accepting bribe
also read : ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ  ਅਨੰਦਪੁਰ ਸਾਹਿਬ  ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ
ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ ‘ਤੇ ਮੰਨ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ। ASI accepting bribe
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ
ਪੁਲਿਸ ਮੁਲਾਜ਼ਮਾਂ ਨੇ ਬੱਸ ਕੰਡਕਟਰ ਤੋਂ ਮੰਗੀ ਸੀ 2.50 ਲੱਖ ਰੁਪਏ ਰਿਸ਼ਵਤ
ਚੰਡੀਗੜ੍ਹ, 21 ਜੁਲਾਈ:
BRIBE OF RS 1 LAKH ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿਚੋਂ ਮਾਮੂਲੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਵੱਡੇ ਕੇਸ ਵਿੱਚ ਫਸਾ ਦੇਣਗੇ। BRIBE OF RS 1 LAKH
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵੀ.ਬੀ. ਫਲਾਇੰਗ ਸਕੁਐਡ-1, ਪੰਜਾਬ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਇਸ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵੀ.ਬੀ. ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। BRIBE OF RS 1 LAKH
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੀ.ਬੀ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ. ਨੰ. 25/2023 ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ
ਫਾਇਰ ਸਰਵਿਸਜ਼ ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ ਲੈ ਚੁੱਕਾ ਸੀ 1,70,000 ਰੁਪਏ
ਚੰਡੀਗੜ੍ਹ, 4 ਜੁਲਾਈ:
Fire Officer accepting bribe ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ  (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। Fire Officer accepting bribe
ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Fire Officer accepting bribe
• ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ
ਚੰਡੀਗੜ੍ਹ, 28 ਜੂਨ:
SDM OFFICE MALERKOTLA BRIBE ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। SDM OFFICE MALERKOTLA BRIBE
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। SDM OFFICE MALERKOTLA BRIBE
ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।
ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
• ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ
ਚੰਡੀਗੜ੍ਹ, 27 ਜੂਨ:
Patwari taking bribe caught ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ। Patwari taking bribe caught
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। Patwari taking bribe caught
ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਬਿਉਰੋ ਵੱਲੋਂ ਏ.ਆਈ.ਜੀ. ਆਸ਼ੀਸ਼ ਕਪੂਰ ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ
ਪੀ.ਪੀ.ਐਸ. ਅਧਿਕਾਰੀ ਨੇ ਨੌਕਰੀ ਦੌਰਾਨ ਕੁੱਲ ਆਮਦਨ ਤੋਂ 129.3 ਫੀਸਦ ਵੱਧ ਖਰਚਾ ਕੀਤਾ
ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ, ਵਿਜੀਲੈਂਸ ਬਿਊਰੋ ਕੀਤਾ ਹਵਾਲੇ
ਚੰਡੀਗੜ੍ਹ 31 ਮਈ : ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਮੁਲਜ਼ਮ ਅਸ਼ੀਸ਼ ਕਪੂਰ ਨੂੰ ਕੇਂਦਰੀ ਜੇਲ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆ ਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਵਿਜੀਲੈਂਸ ਬਿਉਰੋ ਨੂੰ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਇੱਕ ਵਿਜੀਲੈਂਸ ਪੜਤਾਲ ਉਪਰੰਤ ਮੁਕੱਦਮਾ ਨੰਬਰ 21 ਮਿਤੀ 30-05-2023, ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਉਰੋ, ਉਡਣ ਦਸਤਾ-1, ਪੰਜਾਬ, ਮੋਹਾਲੀ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਆਸ਼ੀਸ਼ ਕਪੂਰ ਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਚੈੱਕ ਪੀਰੀਅਡ ਮਿਤੀ 01-08-2017 ਤੋਂ ਮਿਤੀ 31-08-2022 ਦੇ ਅਰਸੇ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਨਾਜਾਇਜ਼ ਢੰਗ ਨਾਲ ਹਾਸਲ ਕੀਤੀਆਂ ਬੇਹਿਸਾਬੀਆਂ ਮਹਿੰਗੀਆਂ ਅਚੱਲ ਜਾਇਦਾਦਾਂ ਮੌਜੂਦ ਹਨ ਜਿੰਨ੍ਹਾਂ ਦੀ ਬਾਜ਼ਾਰੀ ਕੀਮਤ ਰਜਿਸਟਰਡ ਕੀਮਤ ਨਾਲੋਂ ਕਾਫੀ ਜਿਆਦਾ ਹੈ।
ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਵਿੱਚ ਸਾਲ 2020 ਵਿੱਚ ਕੋਨੇ ਵਾਲਾ ਰਿਹਾਇਸ਼ੀ ਪਲਾਟ ਨੰਬਰ 2010, ਰਕਬਾ 507.5 ਵਰਗ ਗਜ, ਸੈਕਟਰ-88, ਮੁਹਾਲੀ ਵਿਖੇ 90,16,100 ਰੁਪਏ ਵਿੱਚ ਖਰੀਦਿਆ ਹੈ। ਉਕਤ ਪਲਾਟ ਉਪਰ ਸਾਲ 2020-2022 ਦੌਰਾਨ ਨਵੀਨਤਮ ਸਹੂਲਤਾਂ ਸਮੇਤ ਆਲੀਸ਼ਾਨ ਦੋ ਮੰਜਿਲਾ ਕੋਠੀ ਦੀ ਉਸਾਰੀ ਕੀਤੀ ਜਿਸ ਉਪਰ ਅਨੁਮਾਨਤ ਖਰਚਾ 2,00,00,000 ਰੁਪਏ ਆਇਆ ਸੀ। ਇਸੇ ਤਰਾਂ ਪਿਛਲੇ ਸਾਲ 2022 ਵਿੱਚ ਉਨਾਂ ‘ਦਿ ਪਾਮ ਕਾਲੋਨੀ, ਨਿਓ ਚੰਡੀਗੜ੍ਹ, ਮੁਹਾਲੀ ਵਿੱਚ 34,13,663 ਰੁਪਏ ਦੀ ਲਾਗਤ ਨਾਲ 241.11 ਵਰਗ ਗਜ ਦਾ ਇੱਕ ਰਿਹਾਇਸ਼ੀ ਪਲਾਟ ਨੰਬਰ 397 ਖ੍ਰੀਦ ਕੀਤਾ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 63 ਦੇ ਬਲਾਕ ਨੰਬਰ-ਬੀ ਵਿੱਚ ਤਿੰਨ ਕਮਰਿਆਂ ਦਾ ਫਲੈਟ ਨੰਬਰ 2021 ਕੁੱਲ 20,41,65,400 ਰੁਪਏ ਵਿੱਚ ਖਰੀਦਿਆ। ਉਨਾਂ ਦੱਸਿਆ ਕਿ ਲਵੀਨ ਪੈਕੇਜਿੰਗ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਵਿਚ ਅਸ਼ੀਸ਼ ਕਪੂਰ ਦੀ ਪਤਨੀ ਦਾ 1/3 ਹਿੱਸਾ ਹੈ ਜਿਸ ਵਿੱਚ ਉਸ ਵੱਲੋਂ 15 ਲੱਖ ਰੁਪਏ ਨਿਵੇਸ਼ ਕੀਤੇ ਹੋਏ ਹਨ।
ਉਕਤ ਤੋਂ ਇਲਾਵਾ ਆਸ਼ੀਸ਼ ਕਪੂਰ ਵੱਲੋਂ ਪਰਿਵਾਰ ਸਮੇਤ ਵਿਦੇਸ਼ੀ ਦੌਰਿਆਂ ਅਤੇ ਐਸ਼ੋ-ਅਰਾਮ ਦੀ ਜਿੰਦਗੀ ਬਿਤਾਉਣ ਉਪਰ ਲੱਖਾਂ ਰੁਪਏ ਖਰਚ ਕੀਤੇ ਗਏ।  ਇਸ ਤੋਂ ਇਲਾਵਾ ਉਕਤ ਚੈੱਕ ਪੀਰੀਅਡ ਦੌਰਾਨ ਆਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ) ਅਤੇ ਉਸਦੀ ਪਤਨੀ ਕਮਲ ਕਪੂਰ ਦੇ ਨਾਮ ਉਪਰ ਵੱਖ-ਵੱਖ ਬੈਂਕਾਂ ਵਿੱਚ ਤਕਰੀਬਨ 10 ਬੈਂਕ ਖਾਤੇ ਖੁੱਲੇ ਹੋਏ ਹਨ ਜਿੰਨ੍ਹਾਂ ਵਿੱਚ ਤਕਰੀਬਨ 65,00,000 ਰੁਪਏ ਜਮਾਂ ਹੋਣੇ ਪਾਏ ਹਨ। ਉਕਤ ਮਿਥੇ ਚੈੱਕ ਪੀਰੀਅਡ ਦੌਰਾਨ ਆਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ) ਤੇ ਉਸਦੀ ਪਤਨੀ ਕਮਲ ਕਪੂਰ ਕੋਲ ਉਨ੍ਹਾਂ ਦੀ ਆਮਦਨੀ ਦੇ ਜਾਣੂ ਸ੍ਰੋਤਾਂ ਤੋਂ ਕੁੱਲ ਆਮਦਨ 2,44,64,871 ਰੁਪਏ ਹੋਣੀ ਪਾਈ ਗਈ ਜਦਕਿ ਇਸੇ ਅਰਸੇ ਦੌਰਾਨ ਉਨਾਂ ਵੱਲੋਂ 5,60,91,650 ਰੁਪਏ ਕੁੱਲ ਖਰਚਾ ਕੀਤਾ ਗਿਆ ਹੈ। ਇਸ ਤਰਾਂ ਉਨ੍ਹਾਂ ਵੱਲੋਂ 3,16,26,779 ਰੁਪਏ ਵੱਧ ਖਰਚਾ ਕੀਤਾ ਗਿਆ ਜੋ ਉਨ੍ਹਾਂ ਦੀ ਕੁੱਲ ਆਮਦਨ ਤੋਂ 129.3 ਫੀਸਦ ਵੱਧ ਹੈ।
ਵਿਜੀਲੈਂਸ ਬਿਉਰੋ ਸਮੇਤ ਕਈ ਰਾਜ ਦੇ ਕਈ ਜਿਲਿਆਂ ਤੇ ਜੇਲ ਵਿਭਾਗ ਪੰਜਾਬ ਵਿੱਚ ਤਾਇਨਾਤ ਰਹੇ ਇਸ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਉਕਤ ਜਾਂਚ ਦੌਰਾਨ ਪ੍ਰਾਪਤ ਸਬੂਤਾਂ ਦੇ ਅਧਾਰ ਉਪਰ ਮੁਕੱਦਮਾ ਦਰਜ ਕਰਨ ਉਪਰੰਤ ਗ੍ਰਿਫਤਾਰੀ ਅਮਲ ਵਿੱਚ ਲਿਆ ਕੇ ਬਿਉਰੋ ਵੱਲੋਂ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਚੰਡੀਗੜ੍ਹ, 25 ਮਈ :
Vigilance Bureau arrests ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ, ਦੇਹਰਾਦੂਨ ਜ਼ਿਲਾ, ਉਤਰਾਖੰਡ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਰਿਸ਼ਵਤ ਲੈਣ ਸਬੰਧੀ ਉਸ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਮ੍ਰਿਤਕ ਭੈਣ ਦਾ ਵਿਸਰਾ ਸਟੇਟ ਕੈਮੀਕਲ ਐਗਜ਼ਾਮੀਨਰ ਲੈਬਾਰਟਰੀ, ਖਰੜ ਭੇਜ ਕੇ ਰਿਪੋਰਟ ਲੈਣ ਲਈ ਰਿਸ਼ਵਤ ਵਜੋਂ ਉਸ ਕੋਲੋਂ ਦੋ ਕਿਸ਼ਤਾਂ ਵਿੱਚ 2100 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਆਨਲਾਈਨ ਭੇਜਣ ਲਈ ਕਿਹਾ ਅਤੇ ਉਸ ਨੇ ਦੋ ਕਿਸ਼ਤਾਂ ਵਿੱਚ 100 ਅਤੇ 2000 ਰੁਪਏ ਫੋਨਪੇਅ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ। Vigilance Bureau arrests
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਨੇ ਉਕਤ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 2,100 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਲਜ਼ਮ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ। Vigilance Bureau arrests
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ
arrests Block Forest Officer ਚੰਡੀਗੜ, 22 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ  ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
also read : ਚੰਨੀ ਨੇ ਦਿੱਤਾ ਵੱਡਾ ਬਿਆਨ , ਮੈਂ ਤਾਂ ਅੱਜ ਤੱਕ ਕਿਸੇ ਦਾ ਰੁਪਈਆ ਨਹੀਂ ਖਾਇਆ ….
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ। arrests Block Forest Officer
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। arrests Block Forest Officer
9,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ
ਚੰਡੀਗੜ੍ਹ, 17 ਮਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਮ ਸਿੰਘ, ਵਾਸੀ ਪਿੰਡ ਭੱਲ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ  ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਏ.ਐਸ.ਆਈ ਬਲਦੇਵ ਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸਦੀ ਲੜਕੀ ਅਤੇ ਜਵਾਈ ਵਿਰੁੱਧ ਕੋਈ ਪੁਲਿਸ ਮੁਕੱਦਮਾ ਦਰਜ ਨਾ ਕਰਨ ਬਦਲੇ ਰਿਸ਼ਵਤ ਵਜੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 9000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੇਣ ਸਬੰਧੀ ਏਐਸਆਈ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 9,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ, ਉਸ ਦਾ ਸਾਥੀ ਕਾਬੂ
ਚੰਡੀਗੜ੍ਹ, 9 ਮਈ : SCAM IN RTA OFFICE BATHINDA ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿੱਚ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ  ਵਪਾਰਕ ਵਾਹਨਾਂ ਦੇ ਦਸਤਾਵੇਜ ਲੈਣ ਅਤੇ ਪਾਸਿੰਗ ਨਾਲ ਸਬੰਧਤ ਫਾਈਲਾਂ ਨੂੰ ਮਨਜੂਰ ਕਰਨ ਲਈ ਏਜੰਟਾਂ ਤੇ ਲੋਕਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਸੀ।
ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਦੇ ਲੇਖਾਕਾਰ ਦਿਨੇਸ਼ ਕੁਮਾਰ ਅਤੇ ਉਸ ਦੇ ਪ੍ਰਾਈਵੇਟ ਸਾਥੀ ਰਾਜੂ ਸਿੰਘ ਰਾਜੀ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਹਰਪ੍ਰੀਤ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਆਰ.ਟੀ.ਏ. ਦਫ਼ਤਰ ਵਿੱਚ ਵੱਖ-ਵੱਖ ਵਾਹਨਾਂ ਨਾਲ ਸਬੰਧਤ ਫਾਈਲਾਂ/ਦਸਤਾਵੇਜ਼ਾਂ ਆਦਿ ਨੂੰ ਪ੍ਰਾਪਤ ਕਰਨ ਤੇ ਨਵਿਆਉਣ ਲਈ ਉਸ ਦੀਆਂ 10 ਫਾਈਲਾਂ ਨੂੰ ਕਲੀਅਰ ਜਾਂ ਐਂਡੋਰਸ ਕਰਨ ਲਈ 1,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਆਰ.ਟੀ.ਏ. ਦਫ਼ਤਰ ਦੇ ਕਰਮਚਾਰੀ ਫਾਈਲਾਂ ਨੂੰ ਮਨਜ਼ੂਰੀ ਦੇਣ ਜਾਂ ਕਲੀਅਰ ਕਰਨ ਲਈ 100 ਰੁਪਏ ਪ੍ਰਤੀ ਫਾਈਲ ਦੀ ਮੰਗ ਕਰ ਰਹੇ ਹਨ ਅਤੇ ਇਸ ਦਫ਼ਤਰ ਵਿੱਚ ਆਮ ਲੋਕਾਂ ਅਤੇ ਵੱਖ-ਵੱਖ ਏਜੰਟਾਂ ਵੱਲੋਂ ਰੋਜ਼ਾਨਾ 100 ਦੇ ਕਰੀਬ ਫਾਈਲਾਂ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਤਰਾਂ ਉਹ ਮੋਟੀਆਂ ਰਿਸ਼ਵਤਾਂ ਦੀ ਵਸੂਲੀ ਕਰਦੇ ਹੋਏ ਹਰ ਮਹੀਨੇ ਦਸਤਾਵੇਜ਼ ਲੈਣ ਬਦਲੇ ਲੱਖਾਂ ਰੁਪਏ ਵਸੂਲ ਰਹੇ ਸਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ।SCAM IN RTA OFFICE BATHINDA
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਇਸ ਦਫ਼ਤਰ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।SCAM IN RTA OFFICE BATHINDA
ਜ਼ਮੀਨ ਦੀ ਵਿਕਰੀ ਦੌਰਾਨ ਰਾਜ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਪਤੀ-ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ 5 ਮਈ: Vigilance Bureau arrests couple  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ ‘ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਵਿੱਚ ਸਾਜਿਸ਼ ਰਚੀ ਸੀ।
ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਪਹਿਲਾਂ ਹੀ ਕੇਸ ਨੰਬਰ 69 ਮਿਤੀ 28-06-2022 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 7-ਏ, 8, 13 ਦੇ ਤਹਿਤ ਪੁਲਿਸ ਥਾਣਾ ਨੂਰਪੁਰਬੇਦੀ ਵਿਖੇ ਕਈ ਪ੍ਰਾਈਵੇਟ ਵਿਅਕਤੀਆਂ ਅਤੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਦਰਜ ਕੀਤਾ ਹੋਇਆ ਹੈ ਜਿਸਦੀ ਬਿਊਰੋ ਦੁਆਰਾ ਜਾਂਚ ਕੀਤੀ ਜਾ ਰਹੀ ਸੀ। Vigilance Bureau arrests couple
ਹੋਰ ਵੇਰਵੇ ਦਿੰਦੇ ਹੋਏ, ਉਨਾਂ ਕਿਹਾ ਕਿ ਜਾਂਚ ਅਧੀਨ ਲਗਭਗ 54 ਏਕੜ ਜ਼ਮੀਨ ਸ਼੍ਰੀ ਆਨੰਦਪੁਰ ਸਾਹਿਬ ਸਬ ਡਿਵੀਜ਼ਨ ਦੇ ਪਿੰਡ ਕਰੂਰਾ ਵਿਖੇ ਪਹਾੜੀਆਂ, ਡਰੇਨ, ਖਾਈ, ਟਿੱਬੇ ਆਦਿ ਕਿਸਮ ਦੀ ਹੈ ਜੋ ਕਿ ਪਿੰਡ ਕਰੁਰਾ ਵਾਸੀਆਂ ਦੇ ਨਾਮ ‘ਤੇ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਜੰਗਲਾਤ ਨਿਗਮ, ਐਸਏਐਸ ਨਗਰ ਨੇ ਰੁੱਖ ਲਾਉਣ ਲਈ ਇਹ ਜ਼ਮੀਨ ਖਰੀਦਣ ਦਾ ਪ੍ਰਸਤਾਵ ਦਿੱਤਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋ ਨਿੱਜੀ ਵਿਅਕਤੀਆਂ ਦਲਜੀਤ ਸਿੰਘ ਭਿੰਦਰ ਅਤੇ ਅਮਰਿੰਦਰ ਸਿੰਘ ਭਿੰਦਰ, ਦੋਵੇਂ ਭਰਾ, ਨੇ ਰਾਜ ਦੇ ਮਾਲ ਕਰਮਚਾਰੀਆਂ ਨਾਲ ਮਿਲੀਭੁਗਤ ਕੀਤੀ ਸੀ ਅਤੇ ਪਿੰਡ ਦੀ ਜ਼ਮੀਨ ਉਕਤ ਜੰਗਲਾਤ ਨਿਗਮ ਨੂੰ ਅਸਲ ਕੀਮਤ ਤੋਂ ਬਹੁਤ ਜ਼ਿਆਦਾ ਕੀਮਤ ਉਪਰ ਵੇਚ ਦਿੱਤੀ ਸੀ। ਇਸ ਤਰ੍ਹਾਂ ਉਕਤ ਭਿੰਡਰ ਭਰਾਵਾਂ ਨੇ ਕਰੀਬ 5,35,00,000 ਕਰੋੜ ਰੁਪਏ ਇਕੱਠੇ ਕੀਤੇ ਸੀ। Vigilance Bureau arrests couple
ਉਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਪਰੋਕਤ ਭਿੰਡਰ ਭਰਾਵਾਂ ਨੇ ਪਿੰਡ ਤੁਰਾ, ਜਲੰਧਰ ਜ਼ਿਲ੍ਹੇ ਦੇ ਰਹਿਣ ਵਾਲੇ ਬਰਿੰਦਰ ਕੁਮਾਰ ਦੇ ਖਾਤੇ ਵਿੱਚ 2,00,000 ਰੁਪਏ ਅਤੇ ਉਸਦੀ ਪਤਨੀ ਦੀਪਕ ਬਾਲਾ ਦੇ ਖਾਤੇ ਵਿੱਚ 1,95,00,000 ਰੁਪਏ ਟ੍ਰਾਂਸਫਰ ਕੀਤੇ ਸੀ। ਇਸ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪਹਿਲ਼ਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ
ਚੰਡੀਗੜ, 4 ਮਾਰਚ : Vigilance Bureau nabs SI  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ |
ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।Vigilance Bureau nabs SI
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਉਨਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿੱਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ ਜੋ ਕਿ ਵਧੀਕ ਸੈਸ਼ਨਜ ਜੱਜ ਬਠਿੰਡਾ ਦੀ ਅਦਾਲਤ ਵਿੱਚ ਜੇਰੇ ਸਮਾਇਤ ਹੈ।Vigilance Bureau nabs SI