Punjabi Singer A-Kay Marriage - Nirpakh Post
Punjabi Singer A-Kay Marriage:
ਪੰਜਾਬੀ ਗਾਇਕ A Kay ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। A Kay ਦੇ ਵਿਆਹ ਸਮਾਗਮ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ A Kay ਨੂੰ ਪੰਜਾਬੀ ਕਲਾਕਾਰਾਂ ਨਾਲ ਮਿਲ ਕੇ ਮਹਿਫ਼ਿਲ ਲਗਾਉਂਦੇ ਦੇਖਿਆ ਜਾ ਚੁੱਕਾ ਹੈ।
ਇਸ ਦੌਰਾਨ A Kay ‘ਮੈਂ ਤੇਰੀ ਤੂੰ ਮੇਰਾ’ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਗਾਇਕ ਨਿੰਜਾ ਤੇ ਜੀ ਖ਼ਾਨ ਨੂੰ ਵੀ ਮਸ਼ਹੂਰ ਗੀਤ ਗਾਉਂਦੇ ਦੇਖਿਆ ਜਾ ਸਕਦਾ ਹੈ।
A Kay ਦੇ ਗੀਤਾਂ ਦੀ ਗੱਲ ਕਰੀਏ ਤਾਂ ਉਸ ਦਾ ਆਖਰੀ ਰਿਲੀਜ਼ ਹੋਇਆ ਗੀਤ ‘ਜਾਲ’ ਹੈ, ਜੋ ਟੀ-ਸੀਰੀਜ਼ ਆਪਣਾ ਪੰਜਾਬ ਚੈਨਲ ‘ਤੇ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਯੂਟਿਊਬ ‘ਤੇ 3.4 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋਂ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ
ਗੀਤ ਨੂੰ ਜਿਥੇ A Kay ਨੇ ਗਾਇਆ, ਉਥੇ ਇਸ ਦੇ ਬੋਲ ਜਗਦੀਪ ਸੰਗਾਲਾ ਨੇ ਲਿਖੇ ਹਨ। ਗੀਤ ਨੂੰ ਜੇ. ਡੀ. ਨੇ ਸੰਗੀਤ ਦਿੱਤਾ ਹੈ, ਜਿਸ ਦੀ ਵੀਡੀਓ ਜੀਕਲਾਸ ਫ਼ਿਲਮਜ਼ ਵਲੋਂ ਬਣਾਈ ਗਈ ਹੈ।
ਦੱਸ ਦਈਏ ਕਿ ਗਾਇਕ A kay  ‘ਡੋਰਾਂ ਉਸ ਰੱਬ ‘ਤੇ, ‘ਮੁੰਡਾ ਆਈਫੋਨ ਵਰਗਾ’, ‘ਦੀ ਲੋਸਟ ਲਾਈਫ’, ‘ਬ੍ਰਾਉਨ ਬੁਆਏ’, ‘ਤਾਰੇ’ ਵਰਗੇ ਬਾਕਮਾਲ ਗੀਤਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਪੰਜਾਬੀ ਗਾਇਕ ਏ ਕੇਅ ਬਹੁਤ ਹੀ ਘੱਟ ਸੋਸ਼ਲ ਮੀਡੀਆ ਉੱਤੇ ਨਜ਼ਰ ਆਉਂਦੇ ਹਨ।
ਹਾਲ ਹੀ ‘ਚ ਗਾਇਕ ਨੇ ਗੁਪਚੁਪ ਤਰੀਕੇ ਨਾਲ ਵਿਆਹ ਕਰਵਾ ਲਿਆ ਹੈ, ਜਿਸ ਤੋਂ ਗਾਇਕ ਦੇ ਫੈਨਜ਼ ਹੈਰਾਨ ਹਨ। ਗਾਇਕ ਦੇ ਵਿਆਹ ਵਿੱਚ ਗਾਇਕ ਨਿੰਜਾ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਸ਼ਿਰਕਤ ਕੀਤੀ। ਸੋਸ਼ਲ ਮੀਡੀਆ ਉੱਤੇ ਗਾਇਕ ਏ ਕੇ ਦੇ ਵਿਆਹ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।
ਵਾਇਰਲ ਹੋ ਰਹੀ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਏ ਕੇ ਲਾੜੇ ਦੇ ਲਿਬਾਸ ‘ਚ ਸਜੇ ਹੋਏ ਨਜ਼ਰ ਆ ਰਹੇ ਹਨ। ਨਵ -ਵਿਆਹੀ ਜੋੜੀ ਸਟੇਜ਼ ‘ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ ਅਤੇ ਗਾਇਕ ਏ ਕੇ ਆਪਣੀ ਪਤਨੀ ਲਈ ਖਾਸ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਵੀਡੀਓ ਦੇ ਵਿੱਚ ਗਾਇਕ ਨਿੰਜਾ ਤੇ ਜੀ ਖਾਨ ਸਣੇ ਕਈ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਹਨ ਜੋ ਕਿ ਨਵ ਵਿਆਹੀ ਜੋੜੀ ਨਾਲ ਡਾਂਸ ਕਰ ਰਹੇ ਹਨ। ਫੈਨਜ਼ ਗਾਇਕ ਏ ਕੇ ਤੇ ਉਨ੍ਹਾਂ ਦੀ ਪਤਨੀ ਨੂੰ ਵਧਾਈਆਂ ਦੇ ਰਹੇ ਹਨ।
Punjabi Singer A-Kay Marriage: