appointment letter - Nirpakh Post
Mission Employment of CM Hon
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ (Appointment letters) ਦੇਣਗੇ। ਇਸ ਸੰਬੰਧੀ ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊੁਂਸਪਲ ਭਵਨ ਵਿਖੇ ਸਵੇਰੇ 11:30 ਵਜੇ ਹੋਵੇਗਾ।Mission Employment of CM Hon
also read ;- ਜੇਕਰ ਤੁਸੀ ਕਾਰ ਤੇ ਲਹਿਰਾਉਂਦੇ ਹੋ ਤਿਰੰਗਾ ਤਾਂ ਹੋ ਸਕਦੀ 3 ਸਾਲ ਦੀ ਸਜ਼ਾ , ਜਾਣੋ ਕੀ ਹਨ ਨਿਯਮ
ਇਸ ਸਮਾਗਮ ‘ਚ 417 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਪੰਜਾਬ ਸਰਕਾਰ ਮੁਤਾਬਕ ਸਰਕਾਰ ਨੇ ਆਪਣੇ 872 ਦਿਨਾਂ ਦੇ ਕਾਰਜਕਾਲ ‘ਚ ਪੰਜਾਬ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।Mission Employment of CM Hon
ਮੁੱਖ ਮੰਤਰੀ ਭਗਵੰਤ ਮਾਨ ਨੇ 443 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀ ਵਧਾਈ
Appointment letters handed over to 43 youths
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੀ. ਪੀ. ਏ. ਫ਼ਿਲੌਰ ਵਿਖੇ ਪੁਲਸ ਵਿਭਾਗ ‘ਚ ਵੱਖ-ਵੱਖ ਅਹੁਦਿਆਂ ਦੇ 443 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਇਸ ਦੌਰਾਨ ਉਨ੍ਹਾਂ ਨੇ 443 ਨੌਜਵਾਨ ਮੁੰਡੇ-ਕੁੜੀਆਂ ਨੂੰ ਵਧਾਈ ਵੀ ਦਿੱਤੀ।  ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਦੋਂ ਲੋਕਾਂ ਨੂੰ ਯਕੀਨ ਹੋ ਜਾਵੇ ਕਿ ਸਰਕਾਰ ਉਨ੍ਹਾਂ ਦਾ ਪੈਸਾ ਕਿਸੇ ਨਾ ਕਿਸੇ ਰੂਪ ‘ਚ ਲੋਕਾਂ ‘ਤੇ ਹੀ ਲਗਾਵੇਗੀ ਤਾਂ ਉੱਥੇ ਟੈਕਸ ਦੀ ਕੁਲੈਕਸ਼ਨ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਲੋਕਾਂ ਦਾ ਸਰਕਾਰ ‘ਤੇ ਯਕੀਨ ਬਣ ਗਿਆ ਹੈ ਅਤੇ ਸਾਡੀ ਟੈਕਸ ਅਤੇ ਜੀ. ਐੱਸ. ਟੀ ਕੁਲੈਕਸ਼ਨ ਵਧੀ ਹੈ।
ਮੁੱਖ ਮੰਤਰੀ ਮਾਨ ਕਿਹਾ ਕਿ ਸਕੂਲ ਅਤੇ ਕਲੀਨਿਕ ਬਣਾ ਕੇ ਲੋਕਾਂ ਦੇ ਖਰਚਿਆਂ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਸੇ  ਦਰਮਿਆਨ  ਉਨ੍ਹਾਂ ਕਿਹਾ ਕਿ ਬੀਤੇ ਦਿਨ ਮਲੇਰਕੋਟਲਾ ਅਤੇ ਨਾਭਾ ਵਿਚਾਲੇ ਦੋ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਹੁਣ ਤੱਕ ਕੁੱਲ ਮਿਲਾ ਕੇ 19 ਟੋਲ ਬੰਦ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬੀਆਂ ਦਾ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਇਕ ਦਿਨ ਦਾ 63 ਲੱਖ ਰੁਪਏ ਬਚਣੇ ਸ਼ੁਰੂ ਹੋ ਗਏ ਹਨ।Appointment letters handed over to 43 youths
ਭਗਵੰਤ ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ‘ਚ ਜਿੰਨੀ ਵਾਰ ਐੱਮ. ਪੀ. ਬਣਨਦੇ ਸੀ ਓਨੀ ਵਾਰ ਪੈਨਸ਼ਨ ਮਿਲਦੀ ਸੀ। ਜੇਕਰ ਕੋਈ 10 ਦਿਨ ਵੀ ਵਿਧਾਇਕ ਰਹਿੰਦਾ ਸੀ ਤਾਂ ਇਕ ਮਹੀਨੇ ਦੀ 60 ਹਜ਼ਾਰ ਰੁਪਏ ਪੈਨਸ਼ਨ ਮਿਲਦੀ ਸੀ ਜੋ ਪੂਰੀ ਜ਼ਿੰਦਗੀ ਲਈ ਹੁੰਦੀ ਸੀ। ਜਿਸ ਕਰਕੇ ਬਿੱਲ ਪਾਸ ਕੀਤਾ ਸੀ ਕਿ ਇਕ ਪੈਨਸ਼ਨ ਮਿਲੇਗੀ।  ਉਨ੍ਹਾਂ ਕਿਹਾ ਇਹ ਜੋ ਇੱਥੇ ਅਫਸਰ ਬੈਠੇ ਹਨ ਉਨ੍ਹਾਂ ਨੂੰ ਬਹੁਤ ਮੁਸ਼ਕਿਲ ਨਾਲ ਨੌਕਰੀਆਂ ਮਿਲੀਆਂ ਹਨ। ਇਨ੍ਹਾਂ ਨੇ ਦਿਨ ਰਾਤ ਪੜ੍ਹ-ਪੜ੍ਹ ਕੇ ਨੌਕਰੀ ਹਾਸਲ ਕੀਤੀ ਹੈ।   ਸਰਕਾਰਾਂ ਦਾ ਕੰਮ ਹੁੰਦਾ ਕਿ ਉਹ ਸਭ ਨੂੰ ਇਕ ਸਮਾਨ ਦੇਖੇ ਅਤੇ ਹਰ ਇਕ ਨੂੰ ਤਰੱਕੀ ਦਾ ਮੌਕਾ ਮਿਲੇ।Appointment letters handed over to 43 youths
also read ;- ਹਰਿਆਣਾ ਦੇ ਕਿਸਾਨਾਂ ਦਾ 133 ਕਰੋੜ ਦਾ ਕਰਜ਼ਾ ਮੁਆਫ਼: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਰੂਕਸ਼ੇਤਰ ਵਿੱਚ ਸੀਐਮ ਸੈਣੀ ਦਾ ਐਲਾਨ
ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੜ੍ਹ ਕੇ ਟੈਸਟ ਪਾਸ ਕਰੋ ਨੌਕਰੀਆਂ ਤੁਹਾਨੂੰ ਹੀ ਮਿਲਣਗੀਆਂ। ਉਨ੍ਹਾਂ ਕਿਹਾ ਅੱਜ ਕੁੱਲ ਮਿਲਾ ਕੇ  43250 ਨੌਕਰੀਆਂ ਮਿਲ ਚੁੱਕੀਆਂ ਹਨ ਜਿਸ ਕਾਰਨ ਲੋਕਾਂ ਨੂੰ ਯਕੀਨ ਅਤੇ ਪਿਆਰ ਹੈ ਅਤੇ ਇਸ ਦੀ ਕੋਈ ਕੀਮਤ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਜਿਵੇਂ ਤੁਹਾਨੂੰ ਬਿਨਾਂ ਪੈਸੇ ਅਤੇ ਰਿਸ਼ਵਤ ਤੋਂ ਕੁਰਸੀ ਤੱਕ ਭੇਜਿਆ ਹੈ ਅੱਗਿਓਂ ਤੁਸੀਂ ਵੀ ਇਸ ਤਰ੍ਹਾਂ ਹੀ ਕਰਨਾ ਹੈ। ਕੁਰਸੀ ਨੂੰ ਅੰਨਦਾਤਾ ਮਨ ਕੇ ਚਲਿਓ ਅਤੇ ਈਮਾਨਦਾਰੀ ਨਾਲ ਕੰਮ ਕਰਿਓ। ਉਨ੍ਹਾਂ ਕਿਹਾ ਲੋਕਾਂ ਦਾ ਕੰਮ ਕਰ ਕੇ ਦੇਖੋ ਵੱਖ ਹੀ ਨਜ਼ਾਰਾ ਆਉਂਦਾ ਹੈ ਜੇਕਰ ਕਿਸੇ ਦੇ ਕੰਮ ਆਵੋਗੇ ਲੋਕ ਤੁਹਾਨੂੰ ਅਸੀਸਾਂ ਹੀ ਦੇਣਗੇ। ਉਨ੍ਹਾਂ ਕਿਹਾ ਉਮੀਦ ਕਰਦਾ ਹਾਂ ਤੁਸੀਂ ਇਸ ਤਰ੍ਹਾਂ ਹੀ ਲੋਕਾਂ ਦੀ ਸੇਵਾ ਕਰਦੇ ਰਹੋਗੇ ਅਤੇ ਤੁਹਾਨੂੰ ਤਨਖਾਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਜੋ ਪੁਲਸ ਨੂੰ ਮਾਨ ਸਨਮਾਨ ਮਿਲਣਾ ਚਾਹੀਦਾ ਹੈ ਉਹ ਤੁਹਾਨੂੰ ਜ਼ਰੂਰ ਮਿਲੇਗਾ, ਬਸ ਈਮਾਨਦਾਰੀ ਨਾਲ ਕੰਮ ਕਰੋ।
ਪ੍ਰਧਾਨ ਮੰਤਰੀ ਮੋਦੀ ਨੇ ਵੰਡੇ 51 ਹਜ਼ਾਰ ਜੁਆਇਨਿੰਗ ਲੈਟਰ
PM Narendra Modi Rozgar Mela
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 10ਵੇਂ ਰੋਜ਼ਗਾਰ ਮੇਲੇ ਦੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਜੁਆਇਨਿੰਗ ਲੈਟਰ ਵੰਡੇ। ਇਨ੍ਹਾਂ ਨੌਜਵਾਨਾਂ ਨੂੰ ਪਿਛਲੇ ਦਿਨਾਂ ਵਿੱਚ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤਾ ਗਿਆ ਹੈ। ਪੀਐਮ ਮੋਦੀ ਨੇ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਲਗਭਗ ਹਿੱਸਾ ਲਿਆ।
ਇਸ ਮੌਕੇ ‘ਤੇ ਪੀਐਮ ਨੇ ਕਿਹਾ- ਦੀਵਾਲੀ ‘ਚ ਅਜੇ ਕੁਝ ਸਮਾਂ ਬਾਕੀ ਹੈ, ਪਰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 50 ਹਜ਼ਾਰ ਨੌਜਵਾਨਾਂ ਦੇ ਪਰਿਵਾਰਾਂ ਲਈ ਇਹ ਮੌਕਾ ਦੀਵਾਲੀ ਤੋਂ ਘੱਟ ਨਹੀਂ ਹੈ, ਤੁਸੀਂ ਸਖ਼ਤ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਇਸ ਦੇ ਲਈ ਤੁਸੀਂ ਸਾਰੇ ਨੌਜਵਾਨ ਦੋਸਤ ਅਤੇ ਖਾਸ ਕਰਕੇ ਸਾਡੀਆਂ ਧੀਆਂ ਵਧਾਈ ਦੀਆਂ ਹੱਕਦਾਰ ਹਨ। ਤੁਹਾਡੇ ਪਰਿਵਾਰ ਨੂੰ ਮੇਰੀਆਂ ਸ਼ੁਭਕਾਮਨਾਵਾਂ।
ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਭਾਜਪਾ ਸ਼ਾਸਤ ਰਾਜ ਪਿਛਲੇ ਸਾਲ ਅਕਤੂਬਰ ਤੋਂ ਰੋਜ਼ਗਾਰ ਮੇਲੇ ਲਗਾ ਰਹੇ ਹਨ। ਇਨ੍ਹਾਂ ਮੇਲਿਆਂ ਵਿੱਚ ਲੱਖਾਂ ਨੌਜਵਾਨਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ।
ਇਹ ਵੀ ਪੜ੍ਹੋ: ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਖਾਸ ਖਬਰ, ਇਸ ਦਿਨ ਹੋਵੇਗਾ ਡਰਾਅ
ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲਾ ਸਾਡੀ ਸਰਕਾਰ ਦੀ ਨੌਜਵਾਨਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀ ਸਰਕਾਰ ਨੇ ਰਵਾਇਤੀ ਖੇਤਰਾਂ ਦੇ ਨਾਲ-ਨਾਲ ਨਵਿਆਉਣਯੋਗ ਊਰਜਾ, ਰੱਖਿਆ ਉਦਯੋਗ ਅਤੇ ਆਟੋਮੇਸ਼ਨ ਵਰਗੇ ਨਵੇਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਮੌਕੇ ਵਧਾਏ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਭਾਰਤ ਆਪਣੇ ਨੌਜਵਾਨਾਂ ਨੂੰ ਹੁਨਰ ਅਤੇ ਸਿੱਖਿਆ ਨਾਲ ਲੈਸ ਕਰ ਰਿਹਾ ਹੈ ਤਾਂ ਜੋ ਉਹ ਨਵੇਂ ਮੌਕਿਆਂ ਦਾ ਲਾਭ ਉਠਾ ਸਕਣ। ਭਾਰਤ ਦੇ ਵਿਕਾਸ ਦੀ ਦਿਸ਼ਾ ਅਤੇ ਗਤੀ ਕਾਰਨ ਸਾਰੇ ਖੇਤਰਾਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।
22 ਅਕਤੂਬਰ 2022 ਨੂੰ, ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ। ਉਦੋਂ ਪੀਐਮ ਨੇ ਕਿਹਾ ਸੀ-ਸਾਡਾ ਟੀਚਾ 2023 ਦੇ ਅੰਤ ਤੱਕ ਦੇਸ਼ ਦੇ ਨੌਜਵਾਨਾਂ ਨੂੰ 10 ਲੱਖ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਾ ਹੈ। ਪ੍ਰਧਾਨ ਮੰਤਰੀ ਨੇ ਪਿਛਲੇ 11 ਮਹੀਨਿਆਂ ਵਿੱਚ ਆਯੋਜਿਤ 10 ਨੌਕਰੀ ਮੇਲਿਆਂ ਵਿੱਚ 6 ਲੱਖ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਲ ਹੋਣ ਦੇ ਪੱਤਰ ਦਿੱਤੇ ਹਨ। PM Narendra Modi Rozgar Mela
ਇਹ ਰੋਜ਼ਗਾਰ ਮੇਲਾ ਦੇਸ਼ ਦੀਆਂ 37 ਥਾਵਾਂ ‘ਤੇ ਲਗਾਇਆ ਜਾਵੇਗਾ। ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਹੋ ਰਹੀਆਂ ਹਨ। ਇਸ ਤੋਂ ਇਲਾਵਾ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵੀ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ।
ਨਵੇਂ ਭਰਤੀ ਹੋਏ ਲੋਕ ਕਈ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਯੁਵਾ ਰੇਲਵੇ ਮੰਤਰਾਲਾ, ਡਾਕ ਵਿਭਾਗ, ਗ੍ਰਹਿ ਮੰਤਰਾਲਾ, ਮਾਲ ਵਿਭਾਗ, ਉੱਚ ਸਿੱਖਿਆ ਵਿਭਾਗ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ਼ਾਮਲ ਹਨ। PM Narendra Modi Rozgar Mela
ਮੁੱਖ ਮੰਤਰੀ ਪੰਜਾਬ ਵਲੋਂ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ
Appointment letters distributed to candidates ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 409 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਤੱਕ 28,873 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਕਰੀ ਅਤੇ ਕੰਮ ਕੋਈ ਵੀ ਛੋਟਾ-ਵੱਡਾ ਨਹੀਂ ਹੁੰਦਾ ਅਤੇ ਤੁਹਾਡੇ ਦੇਖਣ ਦਾ ਨਜ਼ਰੀਆ ਛੋਟਾ-ਵੱਡਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਈ ਪਤਾ ਨਹੀਂ ਕਿ ਕਿਸ ਦੇ ਹਸਤਾਖ਼ਰਾਂ ਨਾਲ ਕਿਸ ਦੀ ਕਿਸਮਤ ਬਦਲ ਜਾਣੀ ਹੈ ਅਤੇ ਡਿਊਟੀ ਹੀ ਬਿਊਟੀ ਹੈ। ਉਨ੍ਹਾਂ ਨੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਕਿਹਾ ਕਿ ਜੋ ਵੀ ਕੰਮ ਮਿਲਿਆ ਹੈ, ਉਸ ਨੂੰ ਆਪਣਾ ਕਰਮ ਜਾਣ ਕੇ ਕਰੋ।Appointment letters distributed to candidates
ਕੰਮ ‘ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡਣੀ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਹਿੱਸਾ ਬਣਨ ਜਾ ਰਹੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵੀ ਸਾਡੇ ਕੋਲ ਬਹੁਤ ਸਾਰੇ ਨਿਯੁਕਤੀ ਪੱਤਰ ਤਿਆਰ ਪਏ ਹਨ ਪਰ ਅਸੀਂ ਨਵੀਆਂ ਨਿਯੁਕਤੀਆਂ ਦਾ ਕਾਨੂੰਨੀ ਰਾਹ ਸਾਫ਼ ਕਰਨ ਤੋਂ ਬਾਅਦ ਹੀ ਨਿਯੁਕਤੀ ਪੱਤਰ ਵੰਡਦੇ ਹਾਂ, ਜਦੋਂ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਅਜਿਹਾ ਨਹੀਂ ਹੁੰਦਾ ਸੀ। ਉਨ੍ਹਾਂ ਨੇ ਗੈਂਗਸਟਰ ਮੁਖਤਾਰ ਅੰਸਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਨੂੰ ਸਵਾ 2 ਸਾਲ ਪੰਜਾਬ ਦੀ ਜੇਲ੍ਹ ‘ਚ ਬਿਠਾਈ ਰੱਖਿਆ, ਜਿਸ ‘ਤੇ ਕਰੋੜਾਂ ਰੁਪਏ ਖ਼ਰਚ ਹੋਏ। ਇਸ ਦਾ ਪੰਜਾਬ ਦੇ ਖ਼ਜ਼ਾਨੇ ‘ਤੇ ਭਾਰ ਪਿਆ ਹੈ।Appointment letters distributed to candidates
also read :- ਵਹੀਕਲ ਟ੍ਰੈਕਿੰਗ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ
ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਅਦਾਲਤ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਡੇ ਸਿਸਟਮ ‘ਚ ਬਹੁਤ ਕਮੀਆਂ ਹਨ, ਜਿਨ੍ਹਾਂ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਉਨ੍ਹਾਂ ਨੇ ਨਵੇਂ ਨਿਯੁਕਤ ਕਲਰਕਾਂ ਨੂੰ ਕਿਹਾ ਕਿ ਜ਼ਰੂਰੀ ਨਹੀਂ ਕਿ ਇਸੇ ਨੌਕਰੀ ਤੋਂ ਰਿਟਾਇਰ ਹੋਣਾ ਹੈ, ਸਗੋਂ ਅੱਗੇ ਦੀ ਪੜ੍ਹਾਈ ਕਰੋ ਅਤੇ ਵੱਡੀਆਂ-ਵੱਡੀਆਂ ਪੋਸਟਾਂ ਹਾਸਲ ਕਰੋ। ਪੰਜਾਬ ਦੇ ਨੌਜਵਾਨਾਂ ‘ਚ ਟੈਲੰਟ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬੀਆਂ ਨੇ ਪੂਰੀ ਦੁਨੀਆ ‘ਚ ਮੱਲਾਂ ਮਾਰੀਆਂ ਹਨ। ਪੰਜਾਬੀਆਂ ਨੂੰ ਉਚਾਈਆਂ ਤੋਂ ਡਰ ਨਹੀਂ ਲੱਗਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੁਗਾਇਆ ਆਪਣਾ ਵਾਅਦਾ
ਪੱਲੇਦਾਰੀ ਕਰਨ ਨੂੰ ਮਜਬੂਰ ਕੌਮੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਦਿੱਤੀ ਕੋਚ ਦੀ ਨੌਕਰੀ* ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨੂੰ ਆਪ ਦਿੱਤਾ ਨਿਯੁਕਤੀ ਪੱਤਰ
* ਖਿਡਾਰੀਆਂ ਦੀ ਅਸਲ ਥਾਂ ਖੇਡ ਦੇ ਮੈਦਾਨਾਂ ‘ਚ ਹੈ: ਮੁੱਖ ਮੰਤਰੀ
* ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਪਰਮਜੀਤ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
* ਕੁਝ ਦਿਨ ਪਹਿਲਾਂ ਪਰਮਜੀਤ ਦਾ ਮੰਡੀ ‘ਚ ਪੱਲੇਦਾਰੀ ਕਰਦੇ ਵੀਡੀਓ ਹੋਇਆ ਸੀ ਵਾਇਰਲ
ਚੰਡੀਗੜ੍ਹ, 4 ਮਾਰਚ
CM hands over appointment letter ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।
ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਜੁਆਇਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿੱਚ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖ਼ਮੀ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਨਾ ਪੈ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾ ਕੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਪਰਮਜੀਤ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰ ਲਵੇਗਾ।CM hands over appointment letter
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਰਮਜੀਤ ਆਪਣੇ ਹੁਨਰ ਅਤੇ ਮੁਹਾਰਤ ਸਦਕਾ ਕਈ ਹੋਰ ਖਿਡਾਰੀ ਪੈਦਾ ਕਰੇਗਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਰਮਜੀਤ ਸਮੇਂ ਸਿਰ ਹੋਰ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਵੀ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਖਿਡਾਰੀ ਵੱਲੋਂ ਸੂਬੇ ਲਈ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। CM hands over appointment letter
ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦਾ ਇਸ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੀ ਬਹੁਤ ਘੱਟ ਮਿਸਾਲ ਮਿਲਦੀ ਹੈ ਕਿ ਕਿਸੇ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ। ਉਸ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ ਛੂਹੇਗਾ। ਉਸ ਨੇ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਪੂਰੀ ਵਾਹ ਲਾਉਣਗੇ।