Khelo india - Nirpakh Post

ਸਿੱਖਾਂ ਲਈ ਵੱਡੀ ਖੁਸ਼ਖ਼ਬਰੀ! ਸਿੱਖ ਮਾਰਸ਼ਲ ਆਰਟ ਗਤਕਾ ਨੂੰ ਮਿਲੀ ਉਲੰਪਿਕ 'ਚ ਮਾਨਤਾ
ਦਿੱਲੀ ਦੇ ਤਿਆਗ ਰਾਜ ਸਟੇਡੀਅਮ ਵਿਖੇ 68ਵੇਂ ਨੈਸ਼ਨਲ ਸਕੂਲ ਗੇਮਜ਼ 2024-25 ਦਾ ਸ਼ੈਸ਼ਨ ਕਰਵਾਇਆ ਗਿਆ। ਬੜੀ ਮਾਣ ਅਤੇ ਖੁੱਸ਼ੀ ਦੀ ਗੱਲ ਹੈ ਕਿ ਇਨ੍ਹਾਂ ਗੇਮਾਂ ਵਿੱਚ ਸਿੱਖ ਮਾਰਸ਼ਲ ਆਰਟ ਗੱਤਕਾ ਨੂੰ ਵੀ ਮਾਨਤਾ ਦਿੱਤੀ ਗਈ। ਪੂਰੇ ਭਾਰਤ ਵਿੱਚੋਂ 16 ਰਾਜਾਂ ਦੇ ਬੱਚਿਆਂ ਨੇ ਗੱਤਕਾ ਮਾਰਸ਼ਲ ਆਰਟ ਗੇਮ ਵਿੱਚ ਭਾਗ ਲਿਆ।

ਇਹ ਗੇਮਾਂ ਦਿੱਲੀ ਸਰਕਾਰ ਦੇ ਸਿੱਖਿਆ ਅਤੇ ਖੇਡ ਡਾਇਰੈਕਟੋਰੇਟ ਵਲੋਂ ਕਰਵਾਈ ਗਈ। ਜਿਸ ਦੀ ਅਗਵਾਈ ਦਿੱਲੀ ਗੱਤਕਾ ਫੈਡਰੇਸ਼ਨ ਵੱਲੋਂ ਕੀਤੀ ਗਈ। ਫੈਡਰੇਸ਼ਨ ਨੇ ਜਾਣਕਾਰੀ ਦਿੱਤੀ ਕਿ ਹੁਣ ਸਿੱਖਾਂ ਦੇ ਮਾਰਸ਼ਲ ਆਰਟ ਗੱਤਕਾ ਨੂੰ ਵੀ ਓਲਿੰਪਕ ਵਰਗੀਆਂ ਗੇਮਾਂ ਵਿੱਚ ਖੇਡਿਆ ਜਾਵੇਗਾ। ਨਾਲ ਉਨਾਂ ਕਿਹਾ ਕਿ ਇਨ੍ਹਾਂ ਹੀ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਜਲਦ ਹੀ ਖ਼ੇਲੋ ਇੰਡੀਆ ਵਿੱਚ ਵੀ ਇਸ ਗੇਮ ਨੂੰ ਖਿਡਾਉਣ ਦੀ ਤਿਆਰੀ ਕਰ ਰਹੀ ਹੈ।

Read Also  :ਅੱਤਵਾਦੀ ਪਾਕਿ ਤੋਂ ਆਏ ਸੀ ਇੰਨੀ ਜਲਦੀ ਕਿਵੇਂ ਪਤਾ ਲੱਗਿਆ? ਚੌਕੀਦਾਰ ਕਿੱਥੇ ਸੀ ਕੀ ਕਰਦਾ ਸੀ ...?

ਖੇਲੋ ਇੰਡੀਆ ਯੂਥ ਖੇਡਾਂ ਦੀ ਜੇਤੂ ਪੰਜਾਬ ਗੱਤਕਾ ਟੀਮ ਦਾ ਸਨਮਾਨ
ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੂਥ ਗੇਮਜ਼ ਤਹਿਤ ਕਰਵਾਈਆਂ ਗਈਆਂ ਖੇਡਾਂ ਦੌਰਾਨ ਪੰਜਾਬ ਦੀ ਗੱਤਕਾ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਗੋਲਡ ਅਤੇ 2 ਬਰੌਂਜ਼ ਮੈਡਲ ਪੰਜਾਬ ਦੀ ਝੋਲੀ ਪਾਏ ਗਏ।

ਚੰਡੀਗੜ੍ਹ, 4 ਮਾਰਚ

Honoring the winning Punjab Gatka team ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੁਵਕ ਖੇਡਾਂ ਤਹਿਤ ਹਾਲ ਹੀ ਵਿੱਚ ਹੋਈਆਂ ਖੇਡਾਂ ਵਿੱਚ 3 ਸੋਨ ਅਤੇ 2 ਕਾਂਸੀ ਦੇ ਤਗਮੇ ਜਿੱਤਣ ਵਾਲੀ ਪੰਜਾਬ ਦੀ ਗੱਤਕਾ ਟੀਮ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਅੱਜ ਮੋਹਾਲੀ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਵੱਲੋਂ 30 ਜਨਵਰੀ ਤੋਂ 11 ਫਰਵਰੀ ਤੱਕ ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੂਥ ਖੇਡਾਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 10 ਸੋਨ ਤਗਮੇ ਜਿੱਤੇ ਜਿੰਨ੍ਹਾਂ ਵਿੱਚੋਂ ਗੱਤਕਾ ਟੀਮ ਨੇ ਸੂਬੇ ਲਈ ਸਭ ਤੋਂ ਵੱਧ ਤਗਮੇ ਜਿੱਤੇ।Honoring the winning Punjab Gatka team

ਇਸ ਮੌਕੇ ਬੋਲਦਿਆਂ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਪੰਜਾਬ ਦੀ ਪੁਰਾਤਨ ਖੇਡ ਗੱਤਕੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਜਲਦੀ ਹੀ ਨਵੀਆਂ ਨੀਤੀਆਂ ਘੜੀਆਂ ਜਾਣਗੀਆਂ।

ਇਸ ਦੌਰਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਫੈਡਰੇਸ਼ਨ ਦੀ ਸਮੁੱਚੀ ਟੀਮ ਸਾਲ 2008 ਤੋਂ ਗਤਕੇ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਦਿਵਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਅਣਥੱਕ ਯਤਨਾਂ ਸਦਕਾ ਗਤਕਾ ਖੇਡ ਹੁਣ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਖੇਡੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਨੇ ਵੀ ਇਸ ਨੂੰ ਮਾਨਤਾ ਦਿੱਤੀ ਹੈ।

ਇਸ ਮੌਕੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ: ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗੱਤਕਾ ਖਿਡਾਰੀਆਂ ਦਾ ਭਵਿੱਖ ਉੱਜਵਲ ਹੈ ਅਤੇ ਨੌਜਵਾਨਾਂ ਨੂੰ ਇਸ ਖੇਡ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਨਮਾਨਿਤ ਕੀਤੇ ਗਏ ਗੱਤਕਾ ਖਿਡਾਰੀਆਂ ਵਿੱਚ ਜੋਤਿੰਦਰ ਸਿੰਘ, ਅਰਮਨਜੋਤ ਸਿੰਘ, ਅਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਲੜਕੀਆਂ ਵਿੱਚ ਗੁਰਵਿੰਦਰ ਕੌਰ, ਜਸਪ੍ਰੀਤ ਕੌਰ, ਪ੍ਰਭਕਿਰਨ ਕੌਰ, ਖੁਸ਼ਵੀਰ ਕੌਰ, ਮਹਿਕਪ੍ਰੀਤ ਕੌਰ ਸ਼ਾਮਲ ਹਨ। ਇਸ ਦੌਰਾਨ ਟੀਮ ਦੇ ਮੈਨੇਜਰ ਜਸਵਿੰਦਰ ਸਿੰਘ ਪਾਬਲਾ, ਕੋਚ ਅਮਨਜੀਤ ਸਿੰਘ ਭੱਟੀ ਤੇ ਸੰਦੀਪ ਕੌਰ ਤੋਂ ਇਲਾਵਾ ਤਕਨੀਕੀ ਅਧਿਕਾਰੀ ਜਗਦੀਸ਼ ਸਿੰਘ ਕੁਰਾਲੀ, ਮਨਵਿੰਦਰ ਸਿੰਘ ਅੰਮਿ੍ਤਸਰ, ਰਾਜਵੀਰ ਸਿੰਘ ਖਰੜ, ਰਘਬੀਰ ਸਿੰਘ ਲੁਧਿਆਣਾ, ਗੁਰਲਾਲ ਸਿੰਘ ਤਰਨਤਾਰਨ, ਹਰਮਨਜੋਤ ਸਿੰਘ ਮੁਹਾਲੀ, ਦਲੀਪ ਕੁਮਾਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਐਲੀਨਾ ਆਟੋ ਇੰਡਸਟਰੀਜ਼ ਦੇ ਰਣਬੀਰ ਸਿੰਘ ਥਾਪਰ ਨੇ ਇਸ ਮੌਕੇ ਸਾਰੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ।Honoring the winning Punjab Gatka team

ਇਸ ਮੌਕੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਜੁਗਨੀ, ਪੰਜਾਬ ਗੱਤਕਾ ਐਸੋਸੀਏਸ਼ਨ ਦੀ ਸੰਯੁਕਤ ਸਕੱਤਰ ਜਗਕਿਰਨ ਕੌਰ ਵੜੈਚ, ਮੀਡੀਆ ਇੰਚਾਰਜ ਪ੍ਰਭਮੀਤ ਸਿੰਘ, ਨਪਿੰਦਰ ਸਿੰਘ ਨਿਮਾਣਾ, ਮਨਜੀਤ ਸਿੰਘ ਗੱਤਕਾ ਮਾਸਟਰ, ਅਰਵਿੰਦਰ ਕੌਰ, ਰਜਿੰਦਰ ਸਿੰਘ ਆਦਿ ਹਾਜ਼ਰ