anandpur sahib - Nirpakh Post
ਪੰਜਾਬ ਦੇ 3 ਸ਼ਹਿਰਾਂ ਨੂੰ ਲੈ ਕੇ CM ਮਾਨ ਨੇ ਪਾਇਆ ਮਤਾ..! ਕੀਤਾ ਵੱਡਾ ਐਲਾਨ
ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿੱਚ ਸਥਿਤ ਹਰਿਮੰਦਰ ਸਾਹਿਬ ਦਾ ਗਲਿਆਰਾ ਸ਼ਾਮਲ ਹੈ। ਇਨ੍ਹਾਂ ਥਾਵਾਂ 'ਤੇ ਸ਼ਰਾਬ, ਮਾਸ ਅਤੇ ਤੰਬਾਕੂ ਵੀ ਨਹੀਂ ਵੇਚਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਇਸ ਫੈਸਲੇ ਦਾ ਐਲਾਨ ਕੀਤਾ। ਇਹ ਪਹਿਲਾ ਮੌਕਾ ਸੀ ਜਦੋਂ ਚੰਡੀਗੜ੍ਹ ਤੋਂ ਬਾਹਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਇਆ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਤਿੰਨ ਤਖ਼ਤ (ਤਖ਼ਤ) ਹਨ, ਅਤੇ ਤਿੰਨੋਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਸ਼ਹਿਰਾਂ ਦੀ ਸਫਾਈ ਲਈ ਵਿਸ਼ੇਸ਼ ਫੰਡ ਅਲਾਟ ਕੀਤੇ ਜਾਣਗੇ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਿੰਨ ਤਖ਼ਤ ਸ਼ਹਿਰਾਂ ਦਾ ਦਰਜਾ ਲੱਖਾਂ ਲੋਕਾਂ ਦੀ ਮੰਗ ਸੀ। ਇਨ੍ਹਾਂ ਸ਼ਹਿਰਾਂ ਵਿੱਚ ਹੁਣ ਨਸ਼ਾ, ਮਾਸ, ਸ਼ਰਾਬ ਅਤੇ ਤੰਬਾਕੂ ਨਹੀਂ ਵੇਚਿਆ ਜਾਵੇਗਾ।
ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਪੰਜਾਬੀਆਂ ਦੀ ਪਰਖ ਕੀਤੀ ਜਾ ਰਹੀ ਹੈ। ਦਿੱਲੀ ਪੰਜਾਬ ਨਾਲ ਜੋ ਕਰ ਰਹੀ ਹੈ, ਉਸ ਨੂੰ ਸਿਰਫ਼ ਪੰਜਾਬ ਦੇ ਲੋਕ ਹੀ ਰੋਕ ਸਕਦੇ ਹਨ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਬਾਜਵਾ ਦੇ ਬਿਆਨ ਤੋਂ ਗੁੱਸੇ ਵਿੱਚ ਆ ਗਏ। ਸ਼ਰਮਾ ਨੇ ਕਿਹਾ, "ਅੱਜ ਸਾਨੂੰ ਇਸ ਗੱਲ 'ਤੇ ਵਿਚਾਰ ਕਰਨਾ ਚਾਹੀਦਾ ਹੈ ਕਿ ਇਹ ਕੁਰਬਾਨੀਆਂ ਕਿਉਂ ਹੋਈਆਂ। ਉਸ ਸਮੇਂ, ਪਵਿੱਤਰ ਧਾਗਾ ਅਤੇ ਤਿਲਕ ਸਿਰਫ਼ ਪੰਡਤਾਂ ਦੇ ਪ੍ਰਤੀਕ ਨਹੀਂ ਸਨ; ਇਹ ਸਨਾਤਨ ਧਰਮ ਦੀ ਪਛਾਣ ਸਨ। ਉਸ ਸਮੇਂ, ਨੌਵੇਂ ਗੁਰੂ, ਤੇਗ ਬਹਾਦਰ, ਜ਼ੁਲਮ ਵਿਰੁੱਧ ਲੜੇ ਸਨ।"
ਬਾਜਵਾ ਨੇ ਕਿਹਾ, "ਸਿਰਫ਼ ਪੰਜਾਬ ਹੀ ਦਿੱਲੀ ਨੂੰ ਰੋਕ ਸਕਦਾ ਹੈ।"
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "ਅੱਜ ਪੰਜਾਬੀਆਂ ਦੀ ਪਰਖ ਹੋ ਰਹੀ ਹੈ। ਸਿਰਫ਼ ਪੰਜਾਬ ਦੇ ਲੋਕ ਹੀ ਦਿੱਲੀ ਪੰਜਾਬ ਨਾਲ ਜੋ ਕਰ ਰਹੀ ਹੈ ਉਸਨੂੰ ਰੋਕ ਸਕਦੇ ਹਨ। ਸਾਨੂੰ ਹਰ ਕੁਝ ਮਹੀਨਿਆਂ ਬਾਅਦ ਇੱਕ ਜਾਂ ਦੂਜੇ ਦਾ ਟੀਕਾ ਲਗਾਇਆ ਜਾਂਦਾ ਹੈ। ਇਸ ਲਈ, ਸਾਨੂੰ ਪੰਜਾਬ ਅਤੇ ਪੰਜਾਬੀਅਤ ਦੀ ਰੱਖਿਆ ਲਈ ਰਾਜਨੀਤਿਕ ਤੌਰ 'ਤੇ ਇੱਕਜੁੱਟ ਹੋਣਾ ਚਾਹੀਦਾ ਹੈ।"
ਅੱਜ ਸਾਨੂੰ ਮਨੁੱਖੀ ਅਧਿਕਾਰਾਂ ਲਈ ਲੜਨ ਦਾ ਪ੍ਰਣ ਲੈਣਾ ਚਾਹੀਦਾ ਹੈ
ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, "ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਸਾਨੂੰ ਚੰਡੀਗੜ੍ਹ ਤੋਂ ਜ਼ਬਰਦਸਤੀ ਬਾਹਰ ਕੱਢਿਆ ਜਾ ਰਿਹਾ ਹੈ। ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਪਲ ਹੈ।" ਉਨ੍ਹਾਂ ਕਿਹਾ ਕਿ ਪੰਜਾਬ ਅਜੇ ਵੀ ਜ਼ੁਲਮ ਅਤੇ ਪੰਜਾਬ ਵਿਰੋਧੀ ਤਾਕਤਾਂ ਵਿਰੁੱਧ ਲੜ ਰਿਹਾ ਹੈ, ਗੁਰੂ ਸਾਹਿਬਾਨ ਦੁਆਰਾ ਦਿਖਾਏ ਗਏ ਰਸਤੇ 'ਤੇ ਚੱਲ ਰਿਹਾ ਹੈ। ਅੱਜ, ਅਸੀਂ ਮਨੁੱਖੀ ਅਧਿਕਾਰਾਂ ਲਈ ਲੜ ਰਹੇ ਹਾਂ।
Read Also : ਅਗਾਂਹਵਧੂ ਪਿੰਡ: ਜ਼ਿਲ੍ਹਾ ਮਾਨਸਾ ਦੇ 104 ਪਿੰਡਾਂ 'ਚ ਹੋਇਆ 100 ਫੀਸਦੀ ਪਰਾਲੀ ਪ੍ਰਬੰਧਨ
ਮੁੱਖ ਮੰਤਰੀ ਨੇ ਕੁੱਕੇਵਾਲੀ ਪਿੰਡ ਨੂੰ 50 ਲੱਖ ਰੁਪਏ ਦਿੱਤੇ
ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਕੇਵਾਲੀ ਪਿੰਡ ਨੂੰ ਵੀ 50 ਲੱਖ ਰੁਪਏ ਦਿੱਤੇ ਹਨ, ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਨੇ 9 ਸਾਲ ਤੋਂ ਵੱਧ ਸਮਾਂ ਬਿਤਾਇਆ ਸੀ। ਧਾਲੀਵਾਲ ਨੇ ਕਿਹਾ, "ਮੈਂ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਸਾਨੂੰ ਅੱਜ ਮਨੁੱਖੀ ਅਧਿਕਾਰਾਂ ਲਈ ਲੜਾਈ ਜਾਰੀ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ। ਸਾਨੂੰ ਨਹੀਂ ਪਤਾ ਕਿ ਸਾਡੀ ਜ਼ਿੰਦਗੀ ਵਿੱਚ ਕਿੰਨੇ ਦਿਨ ਬਾਕੀ ਹਨ, ਪਰ ਅੱਜ ਇੱਕ ਬਹੁਤ ਹੀ ਕੀਮਤੀ ਅਤੇ ਪਵਿੱਤਰ ਦਿਨ ਹੈ।"
Issued an ultimatum of the week to the shops
ਇਤਿਹਾਸਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਰੇਆਮ ਵਿਕ ਰਹੇ ਸਿਗਰਟ, ਬੀੜੀ, ਤੰਬਾਕੂ, ਜ਼ਰਦਾ ਆਦਿ ਨਸ਼ਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਹੰਗ ਜੱਥੇਬੰਦੀ ‘ਰੱਖਵਾਰੇ ਗੁਰੂ ਕੇ ਪਿਆਰੇ’ ਦੇ ਸਿੰਘਾਂ ਨੇ ਇਸ ਦੇ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰਕੇ ਇਨ੍ਹਾਂ ਨਸ਼ਿਆ ਨੂੰ ਬੰਦ ਕਰਨ ਦੀ ਪਹਿਲ ਕੀਤੀ ਹੈ। ਸ਼ੋਸ਼ਲ ਮੀਡੀਆ ‘ਤੇ ਪਾਈ ਵੀਡੀਓ ‘ਚ ਸਿੰਘਾਂ ਨੇ ਨਸ਼ੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ।
ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਇਕ ਹਫ਼ਤੇ ‘ਚ ਨਸ਼ੇ ‘ਤੇ ਰੋਕ ਨਾ ਲਗਾਈ ਗਈ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇ। ਨਿਹੰਗ ਜਥੇਬੰਦੀ ਦੇ ਸਿੰਘਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਨਸ਼ਾ ਰੋਕਣ ਲਈ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀ ਭਗਵੰਤ ਸਿੰਘ ਮਟੌਰ ਦੀ ਵੀ ਸ਼ਲਾਘਾ ਕੀਤੀ।Issued an ultimatum of the week to the shops
also read :- ਠੰਡ ‘ਚ ਛੋਟੇ ਬੱਚਿਆਂ ਨੂੰ ਪਵਾ ਦਿੰਦੇ ਹੋ ਹੱਦ ਨਾਲੋਂ ਵੱਧ ਕੱਪੜੇ ਤਾਂ ਸਾਵਧਾਨ! ਜਾਣੋ ਲਓ ਇਸ ਦੇ ਨੁਕਸਾਨ
ਪ੍ਰਧਾਨ ਸੁਨੀਲ ਅਡਵਾਲ ਨੇ ਖ਼ੁਦ ਗਿਰੋਹ ਵੱਲੋਂ ਦਿੱਤੇ ਅਲਟੀਮੇਟਮ ਨੂੰ ਗੰਭੀਰਤਾ ਨਾਲ ਲੈਂਦੇ ਗੁਰੂ ਨਗਰੀ ਦੀ ਇਤਿਹਾਸਕ ਮਹੱਤਤਾ ਨੂੰ ਵੇਖਦੇ ਹੋਏ ਇਨ੍ਹਾਂ ਨਸ਼ੇ ਵੇਚਣ ਵਾਲਿਆਂ ਨੂੰ ਨਸ਼ੇ ਦੀ ਵਿਕਰੀ ਬੰਦ ਕਰਨ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਗੁਰੂ ਨਗਰੀ ‘ਚ ਵਿਕ ਰਹੇ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਕਈ ਵਾਰ ਚਿੰਤਾ ਪ੍ਰਗਟਾਈ ਹੈ ਅਤੇ ਸਥਾਨਕ ਪ੍ਰਸ਼ਾਸਨ ਤੋਂ ਇਸ ਨੂੰ ਰੋਕਣ ਦੀ ਮੰਗ ਕੀਤੀ ਹੈ।  ਇਸ ਮੌਕੇ ਵਿਵੇਕ ਸ਼ਰਮਾ, ਬਲਿੰਦਰ ਰਾਣਾ, ਨਰਿੰਦਰ ਸਿੰਘ, ਸੁਨੀਲ ਕੁਮਾਰ, ਰੇਸ਼ਮ ਸਿੰਘ, ਗੁਰਭਾਜ ਸਿੰਘ, ਰੰਮੀ ਕੁਮਾਰ, ਵਿਜੇ ਕੁਮਾਰ, ਸੁਰਿੰਦਰ ਸਿੰਘ, ਸ਼ੰਮੀ ਬਲਵਿੰਦਰ ਸਿੰਘ, ਲੱਕੀ, ਸ਼ਾਮ ਕੁਮਾਰ, ਗੋਪਾਲ ਕੁਮਾਰ, ਸੋਨੂੰ, ਟੋਨੀ, ਪਰਮਜੀਤ ਸਿੰਘ ਰਾਜੂ ਆਦਿ ਦੇ ਮੈਂਬਰ ਵੀ ਹਾਜ਼ਰ ਸਨ।Issued an ultimatum of the week to the shops
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਿੰਗਲ ਯੂਜ ਪਲਾਸਟਿਕ ਮੁਕਤ ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵੱਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ :ਡਾ ਇੰਦਰਬੀਰ ਸਿੰਘ ਨਿੱਜਰ
ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ, 5 ਮਾਰਚ:
Hola Mohalla Mahotsav at Sri Anandpur Sahib ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮੁਹੱਲਾ ਮਹੋਤਸਵ 6 ਤੋਂ 8 ਮਾਰਚ ਤੱਕ ਸਿੰਗਲ ਯੂਜ ਪਲਾਸਟਿਕ ਮੁਕਤ (ਐਸਯੂਪੀ ਫਰੀ) ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਹੋਲਾ ਮੁਹੱਲਾ ਮਹੋਤਸਵ ਵਿੱਚ ਤਕਰੀਬਨ 40 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਅਤੇ 350 ਤੋਂ ਵੱਧ ਲੰਗਰ ਲਗਾਏ ਜਾ ਰਹੇ ਹਨ।
ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਰਾਜ ਨੂੰ ਸਿੰਗਲ ਯੂਜ ਪਲਾਸਟਿਕ ਤੋਂ ਮੁਕਤ ਕਰਨਾ, ਕੂੜੇ ਦਾ ਸਹੀ ਪ੍ਰਬੰਧਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਹੈ। ਇਸ ਉਦੇਸ਼ ਨੂੰ ਪੁਰਾ ਕਰਨ ਲਈ ਕੂੜੇ ਵਾਲੀ ਥਾਂ ਤੋਂ ਹੀ ਗਿੱਲਾ ਅਤੇ ਸੁੱਕਾ ਕੁੜਾ ਵੱਖ ਵੱਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗਿੱਲੇ ਅਤੇ ਸੂੱਕੇ ਕੂੜੇ ਨੂੰ ਐਮ ਆਰ ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਕੇ ਇਸਦੀ ਖਾਦ ਬਣਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਮੁਕਤ ਅਤੇ ਜ਼ੀਰੋ ਵੇਸਟ ਲੈਂਡਫਿਲ ਦੇ ਉਦੇਸ਼ ਨੂੰ ਹਾਸਲ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰੇ ਮੇਲਾ ਖੇਤਰ ਨੂੰ 8 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਨੇ ਕਿਹਾ ਸੂਬੇ ਦੀਆਂ 14 ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਤੋਂ ਸੈਨਟਰੀ ਇੰਸਪੈਕਟਰ, ਸੀਵਰਮੈਨ ਅਤੇ ਸਫਾਈ ਸੇਵਕਾਂ ਦੀਆਂ ਟੀਮਾਂ ਸਮੇਤ ਸਾਜ਼ੋ ਸਮਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਮੌਕੇ ਸਾਫ਼ ਸਫ਼ਾਈ ਦੇ ਉਦੇਸ਼ ਦੇ ਸਨਮੁੱਖ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਗੈਰ ਸਰਕਾਰੀ ਸੰਸਥਾਵਾਂ, ਕਾਲਜਾਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ 200 ਵਾਲੰਟੀਅਰ ਟੀਮਾਂ ਵੱਲੋਂ ਲੋਕਾਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਬਾਰੇ ਜਾਗਰੂਕ ਕਰਨ ਦਾ ਉਪਰਾਲਾ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਰਾਤ ਵੇਲੇ ਅਤੇ ਦਿਨ ਵੇਲੇ ਵੱਖ-ਵੱਖ ਸਫਾਈ ਟੀਮਾਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।  ਇਹ ਸਫਾਈ ਟੀਮਾਂ ਰਾਤ ਨੂੰ ਹੀ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਐਮ.ਆਰ.ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਵੇਸਟੇਜ ਨਾਲ ਮੁੜ ਤਿਆਰ ਕੀਤੀਆਂ ਵਸਤਾਂਵਾ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹੋਲਾ ਮੁਹੱਲਾ ਮਹੋਤਸਵ ਵੇਲੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ 4 ਮਕੈਨੀਕਲ ਸਵੀਪਿੰਗ ਮਸ਼ੀਨਾਂ ਦੀ ਵਰਤੋਂ ਵੀ ਕੀਤੀ ਜਾਵੇਗੀ।