big news - Nirpakh Post
ਮਾਡਲ ਲਾਗੇਸਾ ਬੋਰਗੇਸ ਦੀ 33 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ !
MODEL LAGESA BOROGES  ਹਮੇਸ਼ਾ ਕਸਰਤ ਅਤੇ ਆਪਣੀ ਫਿਟਨੈੱਟ ‘ਤੇ ਧਿਆਨ ਦੇਣ ਵਾਲੀ ਬ੍ਰਾਜ਼ੀਲ ਦੀ 33 ਸਾਲਾ ਫਿਟਨੈੱਸ ਪ੍ਰਭਾਵਕ ਲਾਰੀਸਾ ਬੋਰਗੇਸ ਦੀ ਡਬਲ ਕਾਰਡੀਏਕ ਅਰੈਸਟ ਨਾਲ ਮੌਤ ਹੋ ਗਈ ਹੈ। ਨਿਊਯਾਰਕ ਪੋਸਟ ਦੇ ਅਨੁਸਾਰ ਲਾਰੀਸਾ ਬੋਰਗੇਸ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਹਸਪਤਾਲ ‘ਚ ਇੱਕ ਹਫ਼ਤੇ ਤੱਕ ਚੱਲੀ ਲੜਾਈ ਤੋਂ ਬਾਅਦ ਸੋਮਵਾਰ ਨੂੰ ਉਸਦੀ ਮੌਤ ਹੋ ਗਈ। ਲਾਰੀਸਾ ਬੋਰਗੇਸ ਦੇ ਪਰਿਵਾਰ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਇੱਕ ਪੋਸਟ ‘ਚ ਉਸਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਲਾਰੀਸਾ ਦੇ ਪਰਿਵਾਰ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਲਿਖ ਕੇ ਕਿਹਾ, 33 ਸਾਲ ਦੀ ਛੋਟੀ ਉਮਰ ‘ਚ ਇੰਨੀ ਦਿਆਲੂ ਵਿਅਕਤੀ ਨੂੰ ਗੁਆਉਣ ਦੇ ਦਰਦ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਸਾਡਾ ਦਿਲ ਟੁੱਟ ਗਿਆ ਹੈ ਅਤੇ ਅਸੀਂ ਜੋ ਦਰਦ ਮਹਿਸੂਸ ਕਰਾਂਗੇ ਉਹ ਵਰਣਨਯੋਗ ਹੈ। ਪਰਿਵਾਰ ਨੇ ਅੱਗੇ ਦੱਸਿਆ ਕਿ ਲਾਰੀਸਾ ਬੋਰਗੇਸ ਨੇ ਆਪਣੀ ਜ਼ਿੰਦਗੀ ਲਈ ਲੜਾਈ ਹਿੰਮਤ ਨਾਲ ਲੜੀ |
READ ALSO :ਲੋਕਾਂ ਨੂੰ ਖੱਜਲ-ਖ਼ੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ
ਇਲਾਜ ਦੌਰਾਨ ਦੂਜਾ ਦਿਲ ਦਾ ਦੌਰਾ -ਇੱਕ ਸਥਾਨਕ ਮੀਡੀਆ ਰਿਪੋਰਟ ਦੇ ਅਨੁਸਾਰ ਫਿਟਨੈੱਸ ਪ੍ਰਭਾਵਕ ਲਾਗੈਸਾ ਬੋਰਗੇਸ ਨੂੰ 20 ਅਗਸਤ ਨੂੰ ਗ੍ਰਾਮਾਡੋ ‘ਚ ਯਾਤਰਾ ਕਰਦੇ ਸਮੇਂ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਲਾਗੈਸਾ ਕੋਮਾ ‘ਚ ਚਲੀ ਗਈ। ਉਨ੍ਹਾਂ ਨੂੰ ਦੂਜਾ ਦਿਲ ਦਾ ਦੌਰਾ ਪਿਆ ਅਤੇ ਉਸ ਦੇ ਤੁਰੰਤ ਬਾਅਦ ਹੀ ਉਸ ਦੀ ਮੌਤ ਹੋ ਗਈ।MODEL LAGESA BOROGES
ਲਾਗੈਸਾ ਬੋਰਗੇਸ ਦੀ ਮੌਤ ਦੇ ਕਾਰਨਾਂ ਦੀ ਹਾਲੇ ਜਾਂਚ ਕੀਤੀ ਜਾ ਰਹੀ ਹੈ, ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦਿਲ ਦਾ ਦੌਰਾ ਪੈਣ ਸਮੇਂ ਉਹ ਨਸ਼ੇ ‘ਚ ਸੀ। ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਸੈਂਪਲ ਲੈਬ ਨੂੰ ਭੇਜ ਦਿੱਤੇ ਗਏ ਹਨ। ਲਾਰੀਸਾ ਬੋਰਗੇਸ ਇੰਸਟਾਗ੍ਰਾਮ ‘ਤੇ ਆਪਣੇ ਫਾਲੋਅਰਜ਼ ਨੂੰ ਆਪਣੀ ਫਿਟਨੈੱਸ, ਫੈਸ਼ਨ ਅਤੇ ਯਾਟ ਬਾਰੇ ਨਿਯਮਿਤ ਤੌਰ ‘ਤੇ ਅਪਡੇਟ ਕਰਦੀ ਰਹਿੰਦੀ ਹੈ। ਇੰਸਟਾਗ੍ਰਾਮ ‘ਤੇ ਉਨ੍ਹਾਂ ਦੇ 30,000 ਤੋਂ ਵੱਧ ਫਾਲੋਅਰਜ਼ ਹਨ | MODEL LAGESA BOROGES
ਵਕੀਲਾਂ ਦੀਆਂ ਦਲੀਲਾਂ ਤੋਂ ਬਾਅਦ, ਜੱਜ ਨੇ ਟਿੱਪਣੀ ਕੀਤੀ ਕਿ ਪੀਟੀਆਈ ਮੁਖੀ ਵਾਰੰਟ ਨੂੰ ਰੱਦ ਕਰਨ ਲਈ ਇਸਲਾਮਾਬਾਦ ਹਾਈ ਕੋਰਟ ਤੱਕ ਪਹੁੰਚ ਕਰ ਸਕਦਾ ਹੈ…
Imran Khan’s arrest again ਇਮਰਾਨ ਖ਼ਾਨ ਦੀ ਪਟੀਸ਼ਨ ਖਾਰਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਿਲਾਫ ਜਾਰੀ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਐਡੀਸ਼ਨਲ ਸੈਸ਼ਨ ਜੱਜ ਜ਼ਫਰ ਇਕਬਾਲ ਨੇ ਪਹਿਲਾਂ ਹੀ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਬਾਅਦ ਵਿਚ ਸੁਣਾਇਆ।
ਇਮਰਾਨ ਦੇ ਵਕੀਲ ਨੇ ਦਿੱਤੀ ਇਹ ਦਲੀਲ
ਸੁਣਵਾਈ ਦੌਰਾਨ ਇਮਰਾਨ ਦੇ ਵਕੀਲ ਅਲੀ ਬੁਖਾਰੀ, ਕੈਸਰ ਇਮਾਮ ਅਤੇ ਗੌਹਰ ਅਲੀ ਖਾਨ ਇਸਲਾਮਾਬਾਦ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਪੇਸ਼ ਹੋਏ। ਬੁਖਾਰੀ ਨੇ ਦਲੀਲ ਦਿੱਤੀ ਕਿ ਇਮਰਾਨ ਨੇ ਹਮੇਸ਼ਾ ਅਦਾਲਤ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ। ਇਮਾਮ ਨੇ ਦਲੀਲ ਦਿੱਤੀ ਕਿ ਪੁਲਿਸ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ ਜੇਕਰ ਉਹ ਅਦਾਲਤ ਵਿੱਚ ਪੇਸ਼ ਹੋਣ ਲਈ ਤਿਆਰ ਹੁੰਦਾ।Imran Khan’s arrest again
ਪਹਿਲਾਂ ਹਾਈ ਕੋਰਟ ਕਿਉਂ ਨਹੀਂ ਗਏ ਇਮਰਾਨ
ਵਕੀਲਾਂ ਦੀਆਂ ਦਲੀਲਾਂ ਤੋਂ ਬਾਅਦ, ਜੱਜ ਨੇ ਟਿੱਪਣੀ ਕੀਤੀ ਕਿ ਪੀਟੀਆਈ ਮੁਖੀ ਵਾਰੰਟ ਨੂੰ ਰੱਦ ਕਰਨ ਲਈ ਇਸਲਾਮਾਬਾਦ ਹਾਈ ਕੋਰਟ ਤੱਕ ਪਹੁੰਚ ਕਰ ਸਕਦਾ ਹੈ, ਜਿਸ ‘ਤੇ ਇਮਾਮ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੈਸ਼ਨ ਅਦਾਲਤ ਇਸ ਨੂੰ ਰੱਦ ਕਰੇ। ਬੁਖਾਰੀ ਨੇ ਕਿਹਾ ਕਿ ਖਾਨ, 70, ਲਾਹੌਰ ਵਿੱਚ ਆਪਣੇ ਜ਼ਮਾਨ ਪਾਰਕ ਨਿਵਾਸ ‘ਤੇ ਸਨ ਅਤੇ ਇਹ ਜਾਣਨਾ ਚਾਹੁੰਦੇ ਸਨ ਕਿ “ਅਦਾਲਤ ਵਿੱਚ ਕਿਵੇਂ ਪੇਸ਼ ਹੋਣਾ ਹੈ”।Imran Khan’s arrest again
also read: ਮਜ਼ਬੂਤ ​​ਗਲੋਬਲ ਰੁਝਾਨ ਸ਼ੇਅਰ ਬਾਜ਼ਾਰ ‘ਚ ਆਈ ਚਮਕ, ਸੈਂਸੇਕਸ 900 ਅੰਕ ਚੜ੍ਹਿਆ