teacher - Nirpakh Post
ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼
ਮਾਲੇਰਕੋਟਲਾ, 13 ਜੁਲਾਈ:
ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ ਸਾਦ ਕੇ ਦੋ ਏਕੜ ’ਚ “ਨੇਚਰ ਵਿਊ ਨਰਸਰੀ” ਚਲਾ ਰਹੇ ਹਨ ।
ਸੇਵਾਮੁਕਤ ਖੇਤੀਬਾੜੀ ਅਧਿਆਪਕ ਜਿਥੇ ਪੌਦਿਆਂ ਰਾਹੀਂ ਕੁਦਰਤੀ ਇਲਾਜ ਦਾ ਸੰਦੇਸ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਕਰ ਰਹੇ , ਉਥੇ ਹੀ ਉਹ ਇੱਕ ਸਿੱਖਿਅਕ ਵਜੋਂ ਆਪਣੀਆਂ ਜੜ੍ਹਾਂ (ਕਿਸਾਨਾਂ ਅਤੇ ਨੌਜਵਾਨਾਂ )ਨਾਲ ਸੱਚਾ ਗਿਆਨ ਯੂਟਿਊਬ ਚੈਨਲ ਰਾਹੀਂ  ਸਾਂਝਾ ਕਰ ਰਹੇ । ਉਹ ਜੜੀ-ਬੂਟੀਆਂ ਦੇ ਇਲਾਜ ਅਤੇ ਟਿਕਾਊ ਖੇਤੀ ਬਾਰੇ ਜਾਗਰੂਕਤਾ ਵੀ ਪੈਦਾ ਕਰ ਰਹੇ ਹਨ ।
ਜੋਗਾ ਸਿੰਘ ਨੇ ਆਪਣੀ ਨਰਸਰੀ ’ਚ ਇਕ ਵਿਅਕਤੀਗਤ ਬਾਗ਼ ਤਿਆਰ ਕੀਤਾ ਹੈ ਜੋ ਨਾ ਸਿਰਫ਼ ਸੋਹਣਾ ਹੈ ਸਗੋਂ ਇਲਾਜ ਅਤੇ ਰਸੋਈ ਲਈ ਲਾਜਵਾਬ ਪੌਦਿਆਂ ਦੀ ਵਿਅਪਕ ਕਾਸ਼ਤ ਦਾ ਕੇਂਦਰ ਵੀ ਬਣ ਗਿਆ ਹੈ। ਉਨ੍ਹਾਂ ਵੱਲੋਂ ਉਗਾਏ ਜਾਂਦੇ ਪੌਦੇ- ਜਿਵੇਂ ਕਿ ਛੋਟੀ ਅਤੇ ਵੱਡੀ ਇਲਾਇਚੀ, ਦਾਲਚੀਨੀ, ਹਿੰਗ, ਕਰੀ ਪੱਤਾ, ਅਜਵਾਇਨ, ਤੇਜ ਪੱਤਾ, ਧਨੀਆ, ਤੁਲਸੀ, ਸੌਂਫ ਅਤੇ ਆਲਸਪਾਈਸ - ਪੰਜਾਬੀ ਖੇਤਾਂ ਵਿੱਚ ਅਕਸਰ ਨਾ ਉਗਾਏ ਜਾਣ ਵਾਲੇ ਮਸਾਲੇ ਅਤੇ ਔਸ਼ਧੀ ਪੌਦੇ ਹਨ। ਇਹ ਪੌਦੇ ਸਿਰਫ਼ ਘਰੇਲੂ ਰਸੋਈ ਲਈ ਹੀ ਨਹੀਂ, ਸਗੋਂ ਆਯੁਰਵੈਦਿਕ ਇਲਾਜ ਲਈ ਵੀ ਬਹੁਤ ਮਹੱਤਵਪੂਰਣ ਹਨ।
ਸੇਵਾਮੁਕਤੀ ਤੋਂ ਬਾਅਦ ਆਪਣੇ ਪੁਰਾਣੇ ਸ਼ੌਂਕ ਨੂੰ ਪੂਰੀ ਤਰ੍ਹਾਂ ਅਪਣਾਉਂਦੇ ਹੋਏ, ਜੋਗਾ ਸਿੰਘ ਨੇ ਯੂਟਿਊਬ ਪਲੇਟਫਾਰਮ ਰਾਹੀਂ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਅਤੇ ਘਰੇਲੂ ਵਰਤੋਂ ਲਈ ਆਮ ਲੋਕਾਂ ਨੂੰ ਆਪਣੇ ਅਨੁਭਵ ਸਾਂਝੇ ਕਰਨ ਦੀ ਇੱਕ ਵਿਲੱਖਣ ਕੋਸ਼ਿਸ਼ ਕੀਤੀ ਹੈ, ਉਹ ਆਪਣੇ ਵੀਡੀਓਜ਼ ਰਾਹੀਂ ਲੋਕਾਂ ਨੂੰ ਜੜੀ-ਬੂਟੀਆਂ ਦੀ ਉਪਯੋਗਤਾ, ਔਰਗੈਨਿਕ ਖੇਤੀ, ਅਤੇ ਵਾਤਾਵਰਣ-ਮਿੱਤਰ ਪੱਧਤੀ ਬਾਰੇ ਜਾਣਕਾਰੀ ਦੇ ਰਹੇ ਹਨ। ਉਹ ਯੂਟਿਊਬ ਪਲੇਟਫਾਰਮ ਰਾਹੀਂ ਨਾ ਸਿਰਫ਼ ਪੰਜਾਬ ਵਿੱਚ,ਸਗੋਂ ਹੋਰ ਰਾਜਾਂ ਵਿੱਚ ਵੀ ਨਿਰਮਲ, ਸਰਲ ਜੀਵਨ ਸ਼ੈਲੀ ਅਤੇ ਆਤਮ ਨਿਰਭਰਤਾ ਪ੍ਰਤੀ ਰੁਚੀ ਪੈਦਾ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ ।
ਉਨ੍ਹਾਂ ਦੀ ਇਹ ਕੋਸ਼ਿਸ਼ ਨਾ ਸਿਰਫ਼ ਵਾਤਾਵਰਣ ਸੰਰੱਖਣ ਵੱਲ ਯਤਨ ਹੈ, ਸਗੋਂ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾਦਾਇਕ ਵੀ ਹੈ ਕਿ ਕਿਵੇਂ ਖੇਤੀਬਾੜੀ, ਸਿੱਖਿਆ ਅਤੇ ਡਿਜੀਟਲ ਮਾਧਿਅਮ ਰਾਹੀਂ ਆਪਣੀ ਜੜ੍ਹਾਂ ਨਾਲ ਜੁੜੇ ਰਹਿ ਕੇ ਵੀ ਸਮਾਜਿਕ ਬਦਲਾਅ ਲਿਆਉਣ ਦੀ ਲਹਿਰ ਚਲਾਈ ਜਾ ਸਕਦੀ ਹੈ।
ਸੇਵਾਮੁਕਤ ਹੈਂਡਮਾਸਟਰ ਨੇ ਆਪਣੇ ਹੋਰ ਤਜਰਬੇ ਸਾਂਝੇ ਕਰਦਿਆ ਘਰੇਲੂ ਬਗੀਚੇ ਵਿੱਚ ਔਸ਼ਧੀ ਪੌਦੇ ਲਗਾਉਣ ਦੀ ਸਿਫ਼ਾਰਸ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਘਰੇਲੂ ਬਗੀਚੇ ਵਿੱਚ ਇੰਨਸੂਲਿਨ,ਵੱਚ,ਨਿੰਬੂ ਘਾਹ,ਬ੍ਰਹਮੀ ਅਤੇ ਇਲਾਚੀ ਦੇ ਪੌਦੇ ਜਰੂਰ ਲਗਾਉਂਣੇ ਚਾਹੀਦੇ ਹਨ । ਇਨ੍ਹਾਂ ਪੌਦਿਆਂ ਦੇ ਇਸਤੇਮਾਲ ਕਰਨ ਨਾਲ ਅਸੀਂ ਕਈ ਤਰ੍ਹਾਂ ਦੇ ਰੋਗਾਂ ਤੋਂ ਨਿਜਾਤ ਪਾ ਸਕਦੇ ਹਾਂ ।
ਡਿਪਟੀ ਡਾਇਰੈਕਟਰ ਬਾਗਬਾਨੀ ਮਾਲੇਰਕੋਟਲਾ ਡਾ ਸੰਦੀਪ ਸਿੰਘ ਗਰੇਵਾਲ ਵੱਲੋਂ ਵੀ ਮਾਸਟਰ ਜੋਗਾ ਸਿੰਘ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਉਣ,ਬਾਗਬਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਖੇਤਰ ਵਿਚ ਵੱਖ-ਵੱਖ ਸਬਸਿਡੀ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ । ਉਨ੍ਹਾਂ ਮਾਸਟਰ ਜੋਗਾ ਸਿੰਘ ਅਜਿਹੇ ਹੋਰ ਵਿਆਕਤੀਆਂ ਨੂੰ ਵੀ ਅੱਗੇ ਆ ਕੇ ਖੇਤੀ, ਸਿੱਖਿਆ ਅਤੇ ਵਾਤਾਵਰਣ ਬਚਾਅ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ।
ਉਨ੍ਹਾਂ ਕਿਸਾਨਾਂ ਨੂੰ ਵੀ ਆਪਣੀ ਆਮਦਨ ਵਧਾਉਣ ਅਤੇ  ਖੇਤੀ ਵਿਚ ਦੀਰਘ ਕਾਲੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਫਸਲੀ ਵਿਭਿੰਨਤਾ ਨੂੰ ਅਪਣਾਉਣ ਲਈ  ਵੀ ਕਿਹਾ।
The action of the Principal and the Minister of Education
ਹੁਸ਼ਿਆਰਪੁਰ ਵਿਖੇ ਇਕ ਅਧਿਆਪਕਾ ਵੱਲੋਂ ਬੱਚੇ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕਾ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਕ ਅਧਿਆਪਕ ਵੱਲੋਂ ਇਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਇਹ ਵੀਡੀਓ ਕਿਸੇ ਨਿੱਜੀ ਸਕੂਲ ਦੀ ਹੈ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੁਝ ਮੀਡੀਆ ਹਾਊਸਾਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਜਾਣਕਾਰੀ ਦਿੱਤੀ ਹੈ। ਕ੍ਰਿਪਾ ਕਰਕੇ ਸਾਡੇ ਮਿਹਨਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਦਨਾਮ ਨਾ ਕਰੋ ਜੋ ਵਾਧੂ ਕਲਾਸਾਂ ਦਾ ਪ੍ਰਬੰਧ ਕਰਨ, ਵੇਕ-ਅੱਪ ਕਾਲਾਂ ਦਾ ਪ੍ਰਬੰਧ ਕਰਨ, ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ।  ਇਕ ਝੂਠਾ ਬਿਰਤਾਂਤ ਉਨ੍ਹਾਂ ਦੇ ਵਿਸ਼ਾਲ ਯਤਨਾਂ ਨੂੰ ਖ਼ਰਾਬ ਕਰ ਦਿੰਦਾ ਹੈ।The action of the Principal and the Minister of Education
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਤੋਂ ਇਕ ਅਧਿਆਪਕਾ ਵੱਲੋਂ ਛੋਟੇ ਬੱਚੇ ਨਾਲ ਤਸ਼ਦੱਦ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਬੱਡੋਂ ਦੇ ਇਕ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇਕ ਅਧਿਆਪਕਾ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ। ਇਹ ਵੀਡੀਓ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਕਲਾਸ ਵਿਚ ਮਾਸੂਮ ‘ਤੇ ਅਧਿਆਪਕਾ ਵੱਲੋਂ ਕਈ ਥੱਪੜ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਜੋ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਅਤੇ ਪਿਛਲੇ 40 ਸਾਲਾਂ ਤੋਂ ਪਿੰਡ ਬੱਡੋਂ ਵਿੱਚ ਚਲਾ ਰਹੀ ਹੈ। The action of the Principal and the Minister of Education
ਗਲਤ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਅਧਿਆਪਕ ਨੇ ਕੀਤੀ ਵਿਦਿਆਰਥੀ ਦੀ ਕੁੱਟਮਾਰ
The teacher beat the student
ਧੂਰੀ ਸ਼ਹਿਰ ਦੇ ਇਕ ਪੁਰਾਣੇ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਦੇ ਇਕ ਵਿਦਿਆਰਥੀ ਵੱਲੋਂ ਆਪਣੇ ਅਧਿਆਪਕ ਦੇ ਕਹੇ ਮੁਤਾਬਕ ਉਸ ਨਾਲ ਗਲਤ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਉਕਤ ਅਧਿਆਪਕ ਵੱਲੋਂ ਉਸ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਪਿਆਂ ਵੱਲੋਂ ਪੀੜਤ ਬੱਚੇ ਨੂੰ ਇਲਾਜ ਵਾਸਤੇ ਸਥਾਨਕ ਸਿਵਲ ਹਸਪਤਾਲ ਵਿਖੇ ਲੈ ਜਾਇਆ ਗਿਆ ਸੀ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਸੰਗਰੂਰ ਰੈਫ਼ਰ ਕੀਤਾ ਗਿਆ ਹੈ। The teacher beat the student
ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਉਕਤ ਬੱਚੇ ਦੀ ਮਾਤਾ ਨੇ ਦੱਸਿਆ ਕਿ ਉਸਦੇ ਸਕੂਲ ਦਾ ਇਕ ਅਧਿਆਪਕ ਉਸ ਦੇ ਪੁੱਤਰ ਨੂੰ ਇਕ ਵੱਖਰੇ ਕਮਰੇ ’ਚ ਲਿਜਾ ਕੇ ਉਸ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਵੱਲੋਂ ਵਿਰੋਧ ਕੀਤੇ ਜਾਣ ’ਤੇ ਉਕਤ ਅਧਿਆਪਕ ਵੱਲੋਂ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਪੀੜਤ ਬੱਚੇ ਦੀ ਮਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਬੱਚੇ ਨਾਲ ਅਜਿਹੀ ਹਰਕਤ ਕਰਨ ਵਾਲੇ ਅਧਿਆਪਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ’ਚ ਕਿਸੇ ਹੋਰ ਦੇ ਬੱਚੇ ਨਾਲ ਅਜਿਹੀ ਘਟਨਾ ਨਾ ਵਾਪਰੇ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਨਵਿੰਦਰ ਸਿੰਘ ਪੰਧੇਰ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਮਾਮਲਾ ਮੇਰੇ ਧਿਆਨ ’ਚ ਨਹੀਂ ਹੈ ਅਤੇ ਜੇਕਰ ਅਜਿਹਾ ਹੋਇਆ ਹੈ, ਤਾਂ ਉਕਤ ਅਧਿਆਪਕ ਦੇ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।The teacher beat the student
also read :- ਜੇਲ੍ਹ ਚੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਮਨੀਸ਼ ਸਿਸੋਦੀਆਂ
ਇਸ ਘਟਨਾ ਬਾਰੇ ਥਾਣਾ ਸਿਟੀ ਧੂਰੀ ਦੇ ਐੱਸ. ਐੱਚ. ਓ. ਸੌਰਭ ਸੱਭਰਵਾਲ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਬੱਚੇ ਦੇ ਬਿਆਨਾਂ ਤੋਂ ਬਾਅਦ ਹੀ ਕੋਈ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਲੁਧਿਆਣਾ ਅਤੇ ਕਪੂਰਥਲਾ ਤੋਂ ਬਾਅਦ ਹੁਣ ਨੰਗਲ ਵਿਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਸਕੂਲ ਦੇ ਨੇੜੇ ਗੈਸ ਲੀਕ ਹੋਣ ਦੀ ਘਟਨਾ ਵਾਪਰੀ ਹੈ। ਜਿਸ ਨਾਲ ਸਕੂਲ ਦੇ ਬੱਚੇ ਅਤੇ ਅਧਿਆਪਕ ਪ੍ਰਭਾਵਿਤ ਹੋਏ ਹਨ। ਸਕੂਲ ਦੇ ਨੇੜੇ ਇਕ ਇੰਡਸਟਰੀ ਵਿਚੋਂ ਗੈਸ ਲੀਕ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ। ਇਸ ਘਟਨਾ ਵਿਚ ਸਕੂਲ ਦੇ ਕਰੀਬ ਇਕ ਦਰਜਨ ਬੱਚੇ ਅਤੇ ਕਈ ਅਧਿਆਪਕਾਂ ਨੂੰ ਸਾਹ ਲੈਣ ਵਿਚ ਦਿੱਕਤ ਆਈ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। Now gas leaked in Nangal
ਗਨੀਮਤ ਇਹ ਰਹੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਦੀ ਇਸ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕੀਤਾ ਹੈ। ਟਵੀਟ ਵਿਚ ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ‘ਤੇ ਭੇਜਿਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਮੈਂ ਖ਼ੁਦ ਵੀ ਜਲਦ ਮੌਕੇ ‘ਤੇ ਪਹੁੰਚ ਰਿਹਾ ਹਾਂ।Now gas leaked in Nangal
ALSO READ :- ਹੈਰੀਟੇਜ ਸਟਰੀਟ ਬਲਾਸਟ ਦੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ !
ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਲੁਧਿਆਣਾ ਸ਼ਹਿਰ ਦੇ ਗਿਆਸਪੁਰਾ ਇਲਾਕੇ ’ਚ ਕਥਿਤ ਤੌਰ ’ਤੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਹੋਈ 11 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਕਰ ਰਹੀ ਹੈ। ਇਸੇ ਤਰ੍ਹਾਂ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਰੋਡ ‘ਤੇ ਪਿੰਡ ਭਾਨੋ ਲੰਗਾ ਅਤੇ ਖੈੜਾ ਦੋਨਾ ਵਿਚਾਲੇ ਸਥਿਤ ਕੋਲਡ ਸਟੋਰ ‘ਚ ਰਾਤ ਅਚਾਨਕ ਗੈਸ ਲੀਕ ਹੋ ਗਈ ਸੀ। Now gas leaked in Nangal
ਹਰਜੋਤ ਸਿੰਘ ਬੈਂਸ ਨੇ ਲਿਖਿਆ ਅਧਿਆਪਕਾਂ ਨੂੰ ਪੱਤਰ
ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ
ਚੰਡੀਗੜ੍ਹ,6 ਮਾਰਚ:
Harjot Singh Bains urges teachersਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।Harjot Singh Bains urges teachers
ਉਨ੍ਹਾਂ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ  ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।
ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ।Harjot Singh Bains urges teachers
ਉਨ੍ਹਾਂ ਪੱਤਰ ਵਿੱਚ  ‘ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ  ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ  ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ।
ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ‘ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।