India vs England - Nirpakh Post
ਭਾਰਤ ਨੇ ਇੰਗਲੈਂਡ ਨੂੰ ਇੱਕ ਪਾਰੀ ਅਤੇ 64 ਦੌੜਾਂ ਨਾਲ ਹਰਾਇਆ: ਧਰਮਸ਼ਾਲਾ ਟੈਸਟ ਨਾਲ ਸੀਰੀਜ਼ 4-1 ਨਾਲ ਜਿੱਤੀ..
India Vs England
ਭਾਰਤ ਨੇ ਧਰਮਸ਼ਾਲਾ ਟੈਸਟ ਵਿੱਚ ਇੰਗਲੈਂਡ ਨੂੰ ਇੱਕ ਪਾਰੀ ਅਤੇ 64 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਪੰਜ ਮੈਚਾਂ ਦੀ ਟੈਸਟ ਸੀਰੀਜ਼ 4-1 ਨਾਲ ਜਿੱਤ ਲਈ ਹੈ।
ਇੰਗਲੈਂਡ ਨੇ ਵੀਰਵਾਰ ਨੂੰ ਐਚਪੀਸੀਏ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੀ ਪਾਰੀ ‘ਚ ਇੰਗਲੈਂਡ ਦੀ ਟੀਮ 218 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਟੀਮ ਇੰਡੀਆ 477 ਦੌੜਾਂ ‘ਤੇ ਢੇਰ ਹੋ ਗਈ। ਭਾਰਤ ਨੂੰ ਦੂਜੀ ਪਾਰੀ ‘ਚ 259 ਦੌੜਾਂ ਦੀ ਲੀਡ ਮਿਲੀ, ਇੰਗਲੈਂਡ ਦੀ ਟੀਮ ਸਿਰਫ 195 ਦੌੜਾਂ ‘ਤੇ ਹੀ ਸਿਮਟ ਗਈ। ਇਸ ਤਰ੍ਹਾਂ ਇੰਗਲੈਂਡ ਦੀ ਟੀਮ ਨੂੰ ਪਾਰੀ ਅਤੇ 64 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਆਪਣਾ 100ਵਾਂ ਟੈਸਟ ਖੇਡ ਰਹੇ ਰਵੀਚੰਦਰਨ ਅਸ਼ਵਿਨ ਨੇ ਮੈਚ ਵਿੱਚ 9 ਵਿਕਟਾਂ ਲਈਆਂ।
ਪਿਛਲੇ 12 ਸਾਲਾਂ ‘ਚ ਘਰੇਲੂ ਮੈਦਾਨਾਂ ‘ਤੇ ਭਾਰਤ ਦੀ ਇਹ ਲਗਾਤਾਰ 17ਵੀਂ ਸੀਰੀਜ਼ ਜਿੱਤ ਹੈ। ਭਾਰਤੀ ਟੀਮ ਪਹਿਲਾਂ ਹੀ ਘਰੇਲੂ ਮੈਦਾਨ ‘ਤੇ ਲਗਾਤਾਰ ਸਭ ਤੋਂ ਵੱਧ ਸੀਰੀਜ਼ ਜਿੱਤਣ ਦਾ ਰਿਕਾਰਡ ਰੱਖ ਚੁੱਕੀ ਹੈ। ਆਸਟ੍ਰੇਲੀਆ ਘਰੇਲੂ ਮੈਦਾਨ ‘ਤੇ ਲਗਾਤਾਰ 10 ਸੀਰੀਜ਼ ਜਿੱਤ ਕੇ ਦੂਜੇ ਸਥਾਨ ‘ਤੇ ਹੈ।
READ ALSO:Tata Motors ਦੇ ਗਾਹਕਾਂ ਲਈ ਵੱਡੀ ਖ਼ਬਰ! ਕੰਪਨੀ 1 ਅਪ੍ਰੈਲ 2024 ਤੋਂ ਵਧਾਉਣ ਜਾ ਰਹੀ ਵਾਹਨਾਂ ਦੀ ਕੀਮਤ
ਭਾਰਤ ਨੂੰ ਆਖਰੀ ਵਾਰ 2012 ‘ਚ ਘਰੇਲੂ ਹਾਲਾਤ ‘ਚ ਟੈਸਟ ਸੀਰੀਜ਼ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਫਿਰ ਇੰਗਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ। ਉਦੋਂ ਤੋਂ ਲੈ ਕੇ ਹੁਣ ਤੱਕ ਟੀਮ ਇੰਡੀਆ ਘਰੇਲੂ ਮੈਦਾਨ ‘ਤੇ ਕੋਈ ਸੀਰੀਜ਼ ਨਹੀਂ ਹਾਰੀ ਹੈ ਅਤੇ ਵਿਰੋਧੀ ਟੀਮ ਨੂੰ ਲਗਾਤਾਰ 17 ਵਾਰ ਹਰਾਇਆ ਹੈ।
India Vs England
India vs England Women Test Match:ਭਾਰਤ ਬਨਾਮ ਇੰਗਲੈਂਡ ਕੀ ਮਹਿਲਾ ਕ੍ਰਿਕਟ ਟੀਮ ਦੇ ਵਿਚਕਾਰ ਇਕਮਾਤਰ ਟੈਸਟ ਮੈਚ ਚ ਇੰਡੀਆ ਨੇ ਇਗਲੈਂਡ ਦੇ ਚਾਰੋ ਖਾਨੇ ਚਿੱਤ ਕਰ ਦਿੱਤੇ। ਭਾਰਤ ਨੇ ਇੰਗਲੈਂਡ ਨੂੰ 347 ਰਨ ਦੇ ਵੱਡੇ ਅੰਤਰ ਨਾਲ ਹਰਾਇਆ ਹੈ ਇੰਗਲੈਂਡ ਦੇ ਬੱਲੇਬਾਜ਼ ਭਾਰਤ ਦੀ ਮਹਿਲਾ ਟੀਮ ਦੇ ਸਾਹਮਣੇ ਪੂਰੀ ਤਰ੍ਹਾਂ ਨਾਲ ਧਰਾਸ਼ਾਹੀ ਹੋ ਗਈ। ਦੀਪਤੀ ਸ਼ਰਮਾ ਨੇ ਦੂਸਰੀ ਪਾਰੀ ਚ ਸਭ ਤੋਂ ਜ਼ਿਆਦਾ 4 ਵਿਕਟ ਅਪਣੇ ਨਾਮ ਕੀਤੇ। ਇਸਦੇ ਇਲਾਵਾ ਪੂਜਾ ਵਸਤਾਕਾਰ ਨੇ 3 ਵਿਕਟ ਚਟਕਾਏ ਅਤੇ ਇੰਗਲੈਂਡ ਨੂੰ ਕਦੇ ਉਪਰ ਨਹੀਂ ਆਉਣ ਦਿੱਤਾ। ਭਾਰਤ ਨੇ ਦੂਜੀ ਪਾਰੀ ਚ ਇੰਗਲੈਂਡ ਨੂੰ ਸਿਰਫ਼ 131 ਦੌੜਾ ਤੇ ਢੇਰ ਕਰ ਦਿੱਤਾ ਹੈ
ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ.ਭਾਰਤੀ ਟੀਮ ਨੇ ਪਹਿਲੀ ਪਾਰੀ ‘ਚ ਇੰਗਲੈਂਡ ਨੂੰ ਬੁਰੀ ਤਰ੍ਹਾਂ ਨਾਲ ਧੋਹਿਆ,ਜਿਸ ਕਾਰਨ ਇੰਗਲੈਂਡ ਨੇ 10 ਵਿਕਟਾਂ ਦੇ ਨੁਕਸਾਨ ‘ਤੇ 428 ਦੌੜਾਂ ਬਣਾਈਆਂ। ਭਾਰਤ ਦੇ ਚਾਰ ਬੱਲੇਬਾਜ਼ਾਂ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ ਸੀ। ਇਸ ਦੇ ਨਾਲ ਹੀ ਕੁੱਲ 6 ਬੱਲੇਬਾਜ਼ਾਂ ਨੇ 30 ਪਲੱਸ ਦਾ ਸਕੋਰ ਬਣਾਇਆ ਸੀ।ਭਾਰਤੀ ਟੀਮ ਦੇ ਕਿਸੇ ਵੀ ਖਿਡਾਰੀ ਨੇ ਸੈਂਕੜਾ ਨਹੀਂ ਲਗਾਇਆ, ਇਸ ਦੇ ਬਾਵਜੂਦ ਭਾਰਤ ਨੇ 428 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਵਾਬ ‘ਚ ਇੰਗਲੈਂਡ ਦੀ ਟੀਮ ਸਿਰਫ 136 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਲਈ ਦੀਪਤੀ ਸ਼ਰਮਾ ਨੇ ਪਹਿਲੀ ਪਾਰੀ ‘ਚ 5 ਵਿਕਟਾਂ ਲਈਆਂ। ਇਸ ਤੋਂ ਬਾਅਦ ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 6 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ।
READ ALSO:ਮੋਹਾਲੀ ‘ਚ ਪੁਲਿਸ ਐਨਕਾਉਂਟਰ, ਕਰਾਸ ਫਾਇਰਿੰਗ ਤੋਂ ਬਾਅਦ 2 ਗੈਂਗਸਟਰ ਕਾਬੂ
ਦੂਜੀ ਪਾਰੀ ‘ਚ ਇੰਗਲੈਂਡ ਨੂੰ ਜਿੱਤ ਲਈ 479 ਦੌੜਾਂ ਦੀ ਲੋੜ ਸੀ ਪਰ ਇੰਗਲੈਂਡ ਦੀ ਟੀਮ 200 ਦੌੜਾਂ ਦਾ ਅੰਕੜਾ ਵੀ ਨਹੀਂ ਛੂਹ ਸਕੀ ਅਤੇ ਸਿਰਫ 131 ‘ਤੇ ਹੀ ਢਹਿ ਗਈ। ਭਾਰਤ ਨੇ ਇਹ ਮੈਚ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਹੁਣ ਤੱਕ ਕੁੱਲ 39 ਟੈਸਟ ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਉਸ ਨੇ 6 ਮੈਚ ਜਿੱਤੇ ਹਨ। ਅੱਜ ਭਾਰਤ ਦੀ ਇੰਗਲੈਂਡ ਖਿਲਾਫ ਛੇਵੀਂ ਜਿੱਤ ਸੀ। ਇਸ ਦੇ ਨਾਲ ਹੀ ਭਾਰਤ ਨੇ 6 ਮੈਚ ਹਾਰੇ ਹਨ ਅਤੇ 27 ਮੈਚ ਡਰਾਅ ਰਹੇ ਹਨ।
India vs England Women Test Match