Bikram Majithia - Nirpakh Post
ਮਜੀਠੀਆ ਖਿਲਾਫ਼ ਡਰੱਗ ਕੇਸ 'ਚ ਵੱਡਾ ਐਕਸ਼ਨ
ਮੋਹਾਲੀ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਡਰੱਗ ਤਸਕਰੀ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਮਾਮਲੇ ਦੀ ਜਾਂਚ ਕਰ ਰਹੀ SIT ਨੇ ਮੋਹਾਲੀ ਅਦਾਲਤ ਵਿੱਚ ਸਰਚ ਵਾਰੰਟ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਕੁਝ ਦਿਨ ਪਹਿਲਾਂ ਹੀ ਕਾਇਮ ਕੀਤੀ SIT ਬੇਹੱਦ ਚੌਕਸ ਨਜ਼ਰ ਆ ਰਹੀ ਹੈ। ਇਸ ਤੋਂ ਤੈਅ ਹੈ ਕਿ ਮਜੀਠੀਆ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਸਕਦਾ ਹੈ।
Read Also- ਕੈਬਨਿਟ ਮੀਟਿੰਗ ’ਚ ਕੀਤਾ ਗਿਆ ਸਿੱਖਿਆ ਦੇ ਹੁਲਾਰੇ ਲਈ ਵੱਡਾ ਫ਼ੈਸਲਾ
ਮਜੀਠੀਆ ਦੇ ਵਕੀਲਾਂ ਨੂੰ ਇਸ ਮਾਮਲੇ ਬਾਰੇ ਪਤਾ ਲੱਗਾ, ਉਨ੍ਹਾਂ ਨੇ ਵੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ SIT ਵੱਲੋਂ ਦਾਇਰ ਅਰਜ਼ੀ ਦੀ ਕਾਪੀ ਮੰਗੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਹ ਵੀ ਜਾਣਕਾਰੀ ਮੰਗੀ ਹੈ ਕਿ ਕਿਸ ਜਗ੍ਹਾ ਦੀ ਤਲਾਸ਼ੀ ਲਈ ਜਾਣੀ ਹੈ। ਜਦੋਂ ਕਿ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਇਸ ਅਰਜ਼ੀ ਨੂੰ ਗਲਤ ਕਰਾਰ ਦਿੱਤਾ ਹੈ। ਹੁਣ ਇਸ ਮਾਮਲੇ 'ਤੇ ਬਹਿਸ 5 ਅਪ੍ਰੈਲ ਨੂੰ ਹੋਵੇਗੀ।
ਮਜੀਠੀਆ ਨੇ ਕਹਿ ਦਿੱਤਾ ਸੀ ਕਿ ਸਰਕਾਰ ਉਨ੍ਹਾਂ ਉੱਪਰ ਸ਼ਿਕੰਜਾ ਕੱਸਣ ਜਾ ਰਹੀ ਹੈ। ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਾ ਸਕਦੀ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਹੈ ਕਿ ਜਦੋਂ ਉਨ੍ਹਾਂ ਦਾ ਟਾਈਮ ਆਇਆ ਤਾਂ ਬਦਲਾ ਲੈਣਗੇ। ਮਜੀਠੀਆ ਵਿਰੁੱਧ ਕੇਸ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਦਰਜ ਹੈ।
SIT ਵੱਲੋਂ ਮਜੀਠੀਆ ਵਿਰੁੱਧ NDPS ਐਕਟ ਤਹਿਤ ਦਰਜ ਕੀਤੀ ਗਈ FRI ਨੂੰ ਆਧਾਰ ਬਣਾਇਆ ਗਿਆ ਹੈ। ਜਦੋਂ 2022 ਵਿੱਚ SIT ਵੱਲੋਂ ਕੇਸ ਦਰਜ ਕੀਤਾ ਗਿਆ ਸੀ, ਤਾਂ ਉਸ ਸਮੇਂ ਦੱਸਿਆ ਗਿਆ ਸੀ ਕਿ ਭੋਲਾ ਡਰੱਗਜ਼ ਮਾਮਲੇ ਵਿੱਚ 6 ਤੋਂ 10 FRI ਦਰਜ ਕੀਤੀਆਂ ਗਈਆਂ ਹਨ। ਅਦਾਲਤ ਪਹਿਲਾਂ ਹੀ ਉਨ੍ਹਾਂ ਐਫਆਈਆਰਜ਼ ਵਿੱਚ ਆਪਣਾ ਫੈਸਲਾ ਦੇ ਚੁੱਕੀ ਹੈ। ਫੈਸਲੇ ਤੋਂ ਬਾਅਦ ਮਜੀਠੀਆ ਨੂੰ ਨਾਮਜ਼ਦ ਕਰਨਾ ਸੰਭਵ ਨਹੀਂ। ਇਸ ਤੋਂ ਬਾਅਦ 2022 ਵਿੱਚ ਕਾਂਗਰਸ ਸਰਕਾਰ ਦੌਰਾਨ ਇੱਕ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਜੇਲ੍ਹ ਵੀ ਗਏ।
Bikram Majithia SIT Summon
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹੁਣ ਡਰੱਗ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਅੱਗੇ ਪੇਸ਼ ਹੋਣਾ ਪਵੇਗਾ। SIT ਅੱਗੇ ਮਜੀਠੀਆ ਦੀ ਇਹ ਆਖਰੀ ਮੁਲਾਕਾਤ ਹੋ ਸਕਦੀ ਹੈ। ਇਸ ਤੋਂ ਬਾਅਦ ਐਸਆਈਟੀ ਮੁਖੀ ਏਡੀਜੀਪੀ ਐਮਐਸ ਛੀਨਾ ਸੇਵਾਮੁਕਤ ਹੋ ਜਾਣਗੇ। ਉਸ ਤੋਂ ਇੱਕ ਦਿਨ ਪਹਿਲਾਂ ਭਾਵ ਸੋਮਵਾਰ ਨੂੰ ਹੀ ਪਟਿਆਲਾ ਵਿੱਚ ਪੁੱਛਗਿੱਛ ਕੀਤੀ ਗਈ ਸੀ।
ਏਡੀਜੀਪੀ ਐਮਐਸ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਜਗਦੀਸ਼ ਭੋਲਾ ਦੇ ਦਫ਼ਤਰ ਵਿੱਚ ਕਰੋੜਾਂ ਰੁਪਏ ਦੇ ਡਰੱਗ ਗਠਜੋੜ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਾਂ ਦੇ ਸਬੰਧ ਵਿੱਚ ਕੀਤੀ ਗਈ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਲਾਪਤਾ ਨੌਜਵਾਨ ਦੀ ਲੰਡਨ ‘ਚ ਮੌਤ
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਵਿਸ਼ੇਸ਼ ਤੌਰ ‘ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ। ਐਸਆਈਟੀ ਨੇ ਲੈਣ-ਦੇਣ ‘ਤੇ ਧਿਆਨ ਕੇਂਦਰਿਤ ਕੀਤਾ ਸੀ।
ਪੁਲੀਸ ਨੇ 20 ਦਸੰਬਰ 2021 ਨੂੰ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿੱਤੀ ਗਈ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।
ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਹ ਉਸ ‘ਤੇ ਲਗਾਇਆ ਗਿਆ ਇੱਕ ਵਿਲੱਖਣ ਐਨਡੀਪੀਐਸ ਕੇਸ ਹੈ, ਜਿਸ ਵਿੱਚ ਪੁਲਿਸ ਨੇ ਕੋਈ ਬਰਾਮਦਗੀ ਨਹੀਂ ਕੀਤੀ।  Bikram Majithia SIT Summon
ਬਿਕਰਮ ਮਜੀਠੀਆ ਅੱਜ ਹੋਣਗੇ SIT ਸਾਹਮਣੇ ਪੇਸ਼
Bikram Majithia Appearance SIT
7 ਦਿਨ ਪਹਿਲਾਂ ਦਿੱਤੇ ਨੋਟਿਸ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣ ਜਾ ਰਹੇ ਹਨ। ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਕੇਸ ਵਿੱਚ ਆਇਆ ਹੈ, ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪਟਿਆਲਾ ਪਹੁੰਚ ਕੇ ਐਸਆਈਟੀ ਅੱਗੇ ਪੇਸ਼ ਹੋ ਕੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੀ ਗੱਲ ‘ਤੇ ਅਜੇ ਵੀ ਕਾਇਮ ਹਨ।
ਇੱਕ ਹਫ਼ਤਾ ਪਹਿਲਾਂ ਬਿਕਰਮ ਮਜੀਠੀਆ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਜਿਸ ਦੀ ਉਡੀਕ ਕਰ ਰਹੇ ਸਨ, ਉਹੀ ਹੋ ਗਿਆ ਹੈ। ਉਸ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਬੁਲਾ ਲੈਣਗੇ, ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ, ਗ੍ਰਹਿ ਮੰਤਰਾਲੇ ਅਧੀਨ ਪੁਲੀਸ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
ਮੈਨੂੰ ਕਮਜ਼ੋਰ ਨੇਤਾ ਨਾ ਸਮਝੋ
ਬਿਕਰਮ ਮਜੀਠੀਆ ਨੇ ਸੀਐਮ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਉਨ੍ਹਾਂ ਨੂੰ ਕਮਜ਼ੋਰ ਨੇਤਾ ਨਾ ਸਮਝਣ। ਜਦੋਂ ਵੀ ਅਸੀਂ ਗੱਲ ਕਰਾਂਗੇ, ਠੋਕ ਕੇ ਕਰਾਂਗੇ। ਮੁੱਖ ਮੰਤਰੀ ਜਿੰਨਾ ਹੋ ਸਕਦਾ ਜੋਰ ਲਾ ਲੈਂਣ। ਇਨ੍ਹਾਂ ਚਾਲਾਂ ਅਤੇ ਪੁਲਿਸ ਅਤੇ ਏਜੰਸੀਆਂ ਦੀ ਤਾਕਤ ਨਾਲ ਉਨ੍ਹਾਂ ਨੂੰ ਦਬਾਇਆ ਜਾਣਾ ਸੰਭਵ ਨਹੀਂ ਹੈ
NDPS ਤਹਿਤ ਦਰਜ ਕੀਤਾ ਗਿਆ ਸੀ ਕੇਸ
20 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਿਆ ਸੀ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਸੀ।
Bikram Majithia Appearance SIT