kotakpuragolikand - Nirpakh Post
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ ਵੱਡੀ ਕਾਰਵਾਈ
Action in Kotakpura shooting case ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 2400 ਤੋਂ ਵੱਧ ਪੰਨਿਆਂ (ਦੋ ਹਜ਼ਾਰ ਚਾਰ ਸੌ ਪੰਨਿਆਂ) ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਐਲ ਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸੁਖਬੀਰ ਸਿੰਘ ਬਾਦਲ ਤਤਕਾਲੀ ਗ੍ਰਹਿ ਮੰਤਰੀ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ।Action in Kotakpura shooting case
also read :- PM ਮੋਦੀ ਦੇ ਕੰਮਾਂ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਨਾਂ ਉੱਚਾ ਕੀਤਾ : ਕੈਪਟਨ
ਚਾਰਜਸ਼ੀਟ ਵਿੱਚ  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪਰਮ ਰਾਜ ਸਿੰਘ ਉਮਰਾਨਗਲ , ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਸੁਖਮੰਦਰ ਮਾਨ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ।  ਫਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਫਰੀਦਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ 7000 ਪੰਨਿਆ ਦੀ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ   ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ: ਬਾਦਲ ਤੋਂ ਇਲਾਵਾ ਕਈ ਉੱਚ ਪੁਲਿਸ ਅਧਿਕਾਰੀਆਂ ਦੇ ਨਾਂ ਸਾਹਮਣੇ ਆਏ ਸਨ। Action in Kotakpura shooting case
Kotakpura Golikand ਕੋਟਕਪੂਰਾ ਗੋਲ਼ੀ ਕਾਂਡ ‘ਚ ਨਾਮਜ਼ਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਗਾਊਂ ਜ਼ਮਾਨਤ ਦਾ ਬੌਂਡ ਜਮ੍ਹਾਂ ਕਰਵਾਉਣ ਲਈ ਫਰੀਦਕੋਟ ਜ਼ਿਲ੍ਹਾ ਅਦਾਲਤ ‘ਚ ਪੇਸ਼ ਹੋਏ। ਇਸ ਮੌਕੇ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਸਾਡੇ ‘ਤੇ ਝੂਠਾ ਮਾਮਲਾ ਦਰਜ ਕੀਤਾ ਹੈ ਪਰ ਸਾਨੂੰ ਮਾਣਯੋਗ ਅਦਾਲਤ ‘ਤੇ ਪੂਰਾ ਭਰੋਸਾ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਬਾਦਲ ਪਰਿਵਾਰ ‘ਤੇ ਝੂਠਾ ਕੇਸ ਕੀਤਾ ਸੀ ਪਰ ਮਾਣਯੋਗ ਅਦਾਲਤ ਨੇ ਸਾਨੂੰ ਇਨਸਾਫ਼ ਦਿੱਤਾ ਸੀ। ਉਨ੍ਹਾਂ ਵਿਰੋਧੀ ਧਿਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਸੋਚਦੇ ਹਨ ਕਿ ਉਹ ਪਾਰਟੀ ਦੇ ਲੀਡਰਾਂ ਤੇ ਵਰਕਰਾਂ ‘ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਡਰਾ ਸਕਦੇ ਹਨ ਪਰ ਅਜਿਹਾ ਨਹੀਂ ਹੋਵੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਇਨ੍ਹਾਂ ਕੇਸਾਂ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਸਾਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ।
ਦਰਅਸਲ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ ਯਾਦਵ ਦੀ ਅਗਵਾਈ ਵਾਲੀ ਸਿਟ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਅਦਾਲਤ ‘ਚ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸਮੇਤ ਹੋਰ ਵੀ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਮਾਣਯੋਗ ਅਦਾਲਤ ਨੇ ਸਾਰੇ ਨਾਮਜ਼ਦ ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਸਮੇਤ ਪੁਲਸ ਅਧਿਕਾਰੀਆਂ ਨੂੰ ਤਲਬ ਕੀਤਾ ਸੀ। Kotakpura Golikand
ਜਿਸ ਤੋਂ ਬਾਅਦ ਬਾਦਲਾਂ ਨੇ ਅਦਾਲਤ ‘ਚ ਅਗਾਊਂ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ‘ਤੇ ਬਹਿਸ ਮੁਕੰਮਲ ਕਰਦਿਆਂ ਸੁਖਬੀਰ ਬਾਦਲ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਪ੍ਰਕਾਸ਼ ਬਾਦਲ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਸੀ। ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਸੀ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਬੀਤੇ ਦਿਨੀਂ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ ਤੇ 15 ਦਿਨਾਂ ‘ਚ ਜ਼ਿਲ੍ਹਾ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ, ਜਿਸ ਦੇ ਚੱਲਦਿਆਂ ਅੱਜ ਉਹ ਅਦਾਲਤ ‘ਚ ਪੇਸ਼ ਹੋਏ ਹਨ। Kotakpura Golikand
ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਸਮੇਤ 3 ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
ਕੋਟਕਪੂਰਾ ਗੋਲੀਕਾਂਡ ’ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਮੁਅੱਤਲੀ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਪੁਲਸ ਮੁਖੀ ਚਰਨਜੀਤ ਸ਼ਰਮਾ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਦਕਿ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪਧੇਰ ਨੂੰ ਚੱਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਫ਼ੈਸਲਾ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ।  Kotakpura shooting incident
ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸ਼ਰਮਾ ਅਤੇ ਗੁਰਦੀਪ ਸਿੰਘ ਪਧੇਰ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। Kotakpura shooting incident
ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ। ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਰਿਆਂ ਨੇ ਅਦਾਲਤ ‘ਚ ਅਗਾਊਂ ਜ਼ਮਾਨਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਗੁਰਦੀਪ ਪੰਧੇਰ ਨੂੰ ਰਾਹਤ ਦੇ ਦਿੱਤੀ ਗਈ ਹੈ ਪਰ ਸੁਮੇਧ ਸੈਣੀ ਤੇ ਬਾਕੀ ਪੁਲਸ ਅਧਿਕਾਰੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। Kotakpura shooting incident
ਦਸ ਦਈਏ ਕੇ ਬੀਤੇ ਕੋਟਕਪੂਰਾ ਗੋਲੀਕਾਂਡ ਦੇ ਵਿਚ ਚਾਰਜਸ਼ੀਟੇਡ ਸੁਖਬੀਰ ਬਾਦਲ ਨੂੰ ਹਾਈਕੋਰਟ ਦੇ ਵੱਲੋ ਰਾਹਤ ਦਿੰਦਿਆਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜੀ ਮਨਜੂਰ ਕਰ ਲਈ ਸੀ
ਸੁਖਬੀਰ ਬਾਦਲ ਦੀਆਂ ਦੀਆਂ ਵਧੀਆਂ ਮੁਸ਼ਕਿਲਾਂ ,ਜਲਦ ਹੀ ਹੋ ਸਕਦੀ ਹੈ ਗ੍ਰਿਫਤਾਰੀ ?
ਕੋਟਕਪੂਰਾ ਗੋਲ਼ੀਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਕਾਰਨ ਹੁਣ ਸੁਖਬੀਰ ਬਾਦਲ ਦੀ ਮੁਸ਼ਕਿਲਾਂ ‘ਚ ਵਾਧਾ ਹੋ ਗਿਆ ਹੈ ਪਰ ਮਾਣਯੋਗ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਇਲਾਵਾ ਸਾਬਕਾ ਐੱਸ. ਐੱਸ. ਪੀ. ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਨੂੰ ਵੀ ਕੋਰਟ ਨੇ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਫ਼ੈਸਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ।
ਦਰਅਸਲ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਕੋਟਕਪੂਰਾ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਬੀਤੇ ਦਿਨੀਂ ਦੋ ਵਾਰ ਬਹਿਸ ਪੂਰੀ ਕਰਦਿਆਂ ਅਦਾਲਤ ਨੇ ਉਸਦਾ ਫ਼ੈਸਲਾ ਦੋਵੇਂ ਵਾਰ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਅਦਾਲਤ ਨੇ ਇਸ ‘ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ। ਜਿਸ ਤੋਂ ਬਾਅਦ ਬਾਦਲੇ ਨੇ 9 ਮਾਰਚ ਨੂੰ ਇਸ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
ਸੁਖਬੀਰ ਬਾਦਲ ਦੇ ਉੱਤੇ ਲਗਾਤਾਰ ਹੀ ਹੁਣ ਗ੍ਰਿਫਤਾਰੀ ਦੀ ਸੂਈ ਟਿਕੀ ਹੋਈ ਹੈ ਪਰ ਇਹ ਸੂਈ ਕਦੋਂ ਤੱਕ ਇਸੇ ਤਰਾਂ ਟਿਕੀ ਰਹੇਗੀ ਇਹ ਵੇਖਣ ਵਾਲੀ ਗੱਲ ਹੋਵੇਗੀ
also read : ਭਗਵੰਤ ਮਾਨ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ