parkashsinghbadal - Nirpakh Post
ਮਰਹੂਮ ਸੀਐਮ ਬਾਦਲ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ NOC ਜਾਰੀ ਕੀਤੀ ਸੀ: ਮਾਨ
Big Badal had done NOC ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 2008 ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ “No Objection Certificate” (NOC) ਜਾਰੀ ਕੀਤਾ ਗਿਆ ਸੀ। ਸੀਐਮ ਮਾਨ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਉੱਪਰ ਆਪਣਾ ਵੀ ਹੱਕ ਦੱਸ ਰਹੀ ਹੈ।Big Badal had done NOC
also read :- ਓਡੀਸ਼ਾ ‘ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪੱਟੜੀ ਤੋਂ ਉਤਰੇ
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ‘ਚ ਕੇਂਦਰ ਸਰਕਾਰ ਦੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ‘ਚ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਮਤਾ ਪਾਸ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।Big Badal had done NOC
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਹੁਣ ਉਨ੍ਹਾਂ ਦੀ ਨੂੰਹ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦੀਆਂ ਕੁਝ ਯਾਦਾਂ ਸਾਂਝੀਆਂ ਕੀਤੀਆਂ ਹਨ।
ਉਨ੍ਹਾਂ ਨੇ ਆਪਣੇ ਫੇਸਬੁੱਕ ਸਫੇ ਉਤੇ ਸੁਖਬੀਰ ਸਿੰਘ ਬਾਦਲ ਨਾਲ ਆਪਣੇ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ..
ਸਤਿਕਾਰਯੋਗ ਡੈਡੀ ਜੀ,
ਗੁਰ ਫ਼ਤਹਿ।
ਮੈਨੂੰ ਉਹ ਪਲ ਬਹੁਤ ਚੰਗੀ ਤਰ੍ਹਾਂ ਯਾਦ ਨੇ ਜਦੋਂ ਤੁਸੀਂ 11 ਬੰਦਿਆਂ ਦੀ ਬਰਾਤ ਲੈ ਕੇ ਚਾਵਾਂ ਨਾਲ ਮੈਨੂੰ ਵਿਆਹ ਕੇ ਇਸ ਘਰ ਵਿੱਚ ਲੈ ਕੇ ਆਏ ਸੀ। ਮੈਂ ਖ਼ੁਦ ਨੂੰ ਬਹੁਤ ਹੀ ਖੁਸ਼ਕਿਸਮਤ ਸਮਝਦੀ ਹਾਂ ਕਿ ਤੁਹਾਡੇ ਨੇਤਰਾਂ ਦੀ ਜੋਤ ਸਦੀਵੀ ਤੌਰ ‘ਤੇ ਬੰਦ ਹੋਣ ਤੱਕ ਮੈਨੂੰ ਤੁਹਾਡੀ ਪਿਤਾ ਸਰੂਪ ਮੋਹ ਪਿਆਰ ਵਿੱਚ ਰੰਗੀ ਫ਼ਕੀਰਾਨਾ ਸਖਸ਼ੀਅਤ ਦੇ ਅੰਗ-ਸੰਗ ਰਹਿੰਦਿਆਂ ਤੁਹਾਡੇ ਪਿਆਰ ਅਤੇ ਅਸੀਸਾਂ ਦਾ ਨਿੱਘ ਮਾਨਣ ਦਾ ਸੁਭਾਗ ਪ੍ਰਾਪਤ ਹੋਇਆ।Memoirs of Parkash Singh Badal
ਇਸ 33 ਸਾਲ ਦੇ ਲੰਬੇ ਅਰਸੇ ਦੌਰਾਨ ਤੁਹਾਡੀ ਉਹ ਸੰਘਣੀ ਛਾਂ ਜਿਸਦੇ ਕਲਾਵੇ ਵਿੱਚ ਅਸੀਂ ਸਾਰੇ ਦੁਨੀਆਦਾਰੀ ਦੇ ਤਪਦੇ, ਤਿੱਖੜ ਦੁਪਹਿਰਿਆਂ ਤੋਂ ਮਹਿਫੂਜ਼ ਸਾਂ, ਅੱਜ ਉਸ ਮਮਤਾ ਤੇ ਸੁਰੱਖਿਆ ਭਰਪੂਰ ਸੰਘਣੀ ਛਾਂ ਤੋਂ ਕੁਦਰਤ ਨੇ ਸਾਨੂੰ ਵਾਂਝੇ ਕਰ ਦਿੱਤਾ ਹੈ। ਤੁਹਾਡੇ ਚਲੇ ਜਾਣ ਨਾਲ ਤਾਂ ਇੰਝ ਜਾਪਦਾ ਹੈ ਕਿ ਸਾਡੇ ਰਾਹਾਂ ਨੂੰ ਰੁਸ਼ਨਾਉਣ ਵਾਲਾ ਚਮਕਦਾ ਸੂਰਜ ਛਿਪ ਗਿਆ ਹੈ ਜਿਸ ਦੀ ਗ਼ੈਰ ਮੌਜੂਦਗੀ ਕਾਰਨ ਕੁਝ ਪਲਾਂ ਲਈ ਜ਼ਿੰਦਗੀ ਦੇ ਰਾਹ ਸੁੰਨੇ ਤੇ ਔਖੇ ਲੱਗ ਰਹੇ ਹਨ।
ਤੁਹਾਡੇ ਜਾਣ ਬਾਅਦ ਜਿੱਥੇ ਦੇਸ਼, ਵਿਦੇਸ਼ ਦੀਆਂ ਮੰਨੀਆਂ ਪ੍ਰਮੰਨੀਆਂ ਹਸਤੀਆਂ ਤੁਹਾਨੂੰ ਨਮਨ ਕਰ ਰਹੀਆਂ ਹਨ ਉਥੇ ਪੰਜਾਬ ਦੇ ਕਿਰਤੀ, ਕਾਮੇ, ਕਿਸਾਨ, ਬੱਚੇ, ਭੈਣਾਂ, ਮਾਤਾਵਾਂ, ਬਜ਼ੁਰਗ, ਗੱਲ ਕੀ ਸਮੁੱਚੀ ਸੰਗਤ ਤੁਹਾਡੀਆਂ ਯਾਦਾਂ ਵਾਲੇ ਮੁਹੱਬਤੀ ਰਿਸ਼ਤਿਆਂ ਦੇ ਕਿੱਸੇ ਸੁਣਾ ਰਹੇ ਹਨ। ਤੁਹਾਡੀ ਇੱਕ ਕਰਮਯੋਗੀ ਵਾਲੀ ਹਸਤੀ ਨਾਲ ਜੁੜੇ ਇਹ ਤਮਾਮ ਕਿੱਸੇ ਸੁਣ ਕੇ ਅਹਿਸਾਸ ਹੁੰਦਾ ਹੈ ਕਿ ਸੱਚ-ਮੁੱਚ ਹੀ ਤੁਸੀਂ ਆਮ ਇਨਸਾਨ ਨਹੀਂ ਸੀ ਬਲਕਿ ਤੁਸੀਂ ਰੱਬ ਵੱਲੋਂ ਬਣਾਈ ਗਈ ਅਨੇਕਾਂ ਖਾਸ ਗੁਣਾਂ ਨਾਲ ਭਰਪੂਰ ਸਮੁੱਚੀ ਮਾਨਵਤਾ ਪ੍ਰਤੀ ਨਿਸ਼ਕਾਮ ਸੇਵਾ ਭਾਵਨਾ ਰੱਖਣ ਵਾਲੀ ਬੇਦਾਗ਼ ਤੇ ਮਹਾਨ ਦਰਵੇਸ਼ ਰੂਹ ਸੀ ਜਿਸ ਨੇ ਨਿਰੰਤਰ ਮਿਹਨਤ ਨਾਲ ਹਲੀਮੀ, ਨਿਮਰਤਾ, ਇਮਾਨਦਾਰੀ, ਨਿਰਪੱਖਤਾ ਅਤੇ ਸਾਂਝੀਵਾਲਤਾ ਦੇ ਗੁਣ ਅਰਜਿਤ ਕੀਤੇ। ਇਨ੍ਹਾਂ ਗੁਣਾਂ ਦੇ ਸਦਕਾ ਬੇਮਿਸਾਲ ਦੂਰਅੰਦੇਸ਼ੀ ਦੇ ਰਾਹੀਂ ਆਪ ਨੇ ਆਪਣੇ ਪੰਜਾਬ ਅਤੇ ਦੇਸ਼ ਦੀ ਵੱਧ ਚੜ੍ਹ ਕੇ ਸੇਵਾ ਕੀਤੀ।Memoirs of Parkash Singh Badal
also read :- ਚੰਡੀਗੜ੍ਹ ਪੁੱਜੇ ਰੱਖਿਆ ਮੰਤਰੀ ਰਾਜਨਾਥ ਸਿੰਘ
ਆਪਣੀ ਜ਼ਿੰਦਗੀ ਦਾ ਲਗਭਗ ਚੌਥਾ ਹਿੱਸਾ ਤੁਸੀਂ ਜਨਤਕ ਹਿੱਤਾਂ ਲਈ ਜੇਲ੍ਹਾਂ ਵਿੱਚ ਗੁਜ਼ਾਰਿਆ। ਇਥੋਂ ਤੱਕ ਕਿ ਆਪਣੀ ਬੇਟੀ ਦੀ ਸ਼ਾਦੀ ਵਿੱਚ ਸ਼ਾਮਿਲ ਨਹੀਂ ਹੋ ਸਕੇ ਕਿਉਂਕਿ ਆਪ ਨੇ ਸੂਬੇ ਦੇ ਹਿਤਾਂ ਨੂੰ ਪਹਿਲ ਦਿੰਦਿਆਂ ਪੈਰੋਲ ਲੈਣ ਤੋਂ ਇੰਨਕਾਰ ਕਰ ਦਿੱਤਾ ਸੀ। ਇਹੀ ਕਾਰਨ ਹੈ ਕਿ ਤੁਹਾਨੂੰ ਨਾ ਕੋਈ ਡਰਾ ਸਕਿਆ ਤੇ ਨਾ ਹੀ ਕਿਸੇ ਦੀ ਹਿੰਮਤ ਹੋਈ ਕਿ ਤੁਹਾਨੂੰ ਖ਼ਰੀਦ ਸਕੇ। ਤੁਸੀਂ ਆਪਣੇ ਅਸੂਲਾਂ ‘ਤੇ ਹਰ ਹਾਲ ਵਿੱਚ ਅਡੋਲ ਰਹੇ ਤੇ ਕਦੇ ਕਿਸੇ ਦੀ ਈਨ ਨਹੀਂ ਮੰਨੀ। ਵਿਰੋਧੀਆਂ ਦੀ ਲਕੀਰ ਨੂੰ ਮਿਟਾਉਣ ਵਿੱਚ ਵਕਤ ਜ਼ਾਇਆ ਕਰਨ ਦੀ ਥਾਂ ਆਪਣੀ ਲਕੀਰ ਨੂੰ ਵੱਡਾ ਕਰਦੇ ਰਹਿਣਾ ਤੁਹਾਡੀ ਜ਼ਿੰਦਗੀ ਦਾ ਪ੍ਰਮੁੱਖ ਸਿਧਾਂਤ ਸੀ।
ਡੈਡੀ, ਮੈਂ ਤਾਂ ਬਸ ਇਹੀ ਕਹਿਣਾ ਚਾਹੁੰਦੀ ਹਾਂ ਕਿ ਤੁਸੀਂ ਮੈਨੂੰ ਨੂੰਹ ਬਣਾ ਕੇ ਲਿਆਏ ਸੀ ਪਰ ਧੀਆਂ ਤੋਂ ਵੱਧ ਕੇ ਪਿਆਰ ਦਿੱਤਾ। ਮੈਂ ਦਿਲੋਂ ਇਹ ਅਰਦਾਸ ਕਰਦੀ ਹਾਂ ਕਿ ਤੁਹਾਡੇ ਅਨੇਕਾਂ ਗੁਣਾਂ ਵਿਚੋਂ ਕੁਝ ਗੁਣ ਵਾਹਿਗੁਰੂ ਸੁਖਬੀਰ ਜੀ ਨੂੰ , ਮੈਨੂੰ ਤੇ ਤੁਹਾਡੇ ਪੋਤਰੇ, ਪੋਤਰੀਆਂ ਨੂੰ ਬਖ਼ਸ਼ ਦੇਵੇ ਤਾਂ ਕਿ ਦੁਨੀਆ ‘ਤੇ ਜੋ ਪਿਆਰ ਕਮਾ ਕੇ ਤੁਸੀਂ ਸਾਡੀ ਝੋਲੀ ਪਾ ਕੇ ਗਏ ਹੋ ਅਸੀਂ ਸਾਰੇ ਉਸਨੂੰ ਸਦਾ ਲਈ ਸੰਭਾਲ ਸਕੀਏ।Memoirs of Parkash Singh Badal
ਮੇਰਾ ਮੰਨਣਾ ਹੈ ਕਿ ਤੁਸੀਂ ਰੱਬ ਦੇ ਬਹੁਤ ਨੇੜ੍ਹੇ ਹੋ, ਤੁਸੀਂ ਓਥੋਂ ਸਾਨੂੰ ਰਾਹ ਦਿਖਾਉਂਦੇ ਰਹਿਣਾ, ਸਾਡਾ ਮਾਰਗ ਦਰਸ਼ਨ ਕਰਦੇ ਰਹਿਣਾ ਤੇ ਸਾਨੂੰ ਸੁਮੱਤ ਤੇ ਅਸ਼ੀਰਵਾਦ ਬਖ਼ਸ਼ਦੇ ਰਹਿਣਾ। ਅਸੀਂ ਸਾਰੇ ਤੁਹਾਡੇ ਨਾਲ ਵਾਅਦਾ ਕਰਦੇ ਹਾਂ ਕਿ ਤੁਹਾਡੇ ਜੀਵਨ ਸਿਧਾਂਤਾਂ ‘ਤੇ ਚਲਦੇ ਹੋਏ ਅਸੀਂ ਉਸ ਹਰ ਸੁਪਨੇ ਨੂੰ ਪੂਰਾ ਕਰਨ ਲਈ ਡੱਟ ਕੇ ਮਿਹਨਤ ਕਰਾਂਗੇ ਜੋ ਤੁਸੀਂ ਪੰਜਾਬ ਤੇ ਪੰਜਾਬੀਆਂ ਲਈ ਦੇਖਦੇ ਸੀ।
ਤੁਹਾਡੀ ਨਿੱਘੀ ਪਿਆਰੀ ਯਾਦ ਵਿੱਚ ਤੁਹਾਡੀ ਬੇਟੀ,
ਹਰਸਿਮਰਤ ਕੌਰ ਬਾਦਲ
ਆਜਾ ਚਮਨ ਦਿਆ ਮਾਲੀਆ ਬੂਟੇ ਉਦਾਸ ਨੇ :- ਮਨਪ੍ਰੀਤ ਬਾਦਲ
S. Funeral ceremony of Parkash Singh Badal
ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ‘ਤੇ ਕਈ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਪੁੱਜੀਆਂ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਵੀ ਸ. ਬਾਦਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਬਾਦਲ ਸਾਹਿਬ ਨੂੰ ਪਰਮਾਤਮਾ ਨੇ ਸਿਆਸੀ ਚੜ੍ਹਾਈ ਦੇ ਨਾਲ-ਨਾਲ ਬੇਪਨਾਹ ਖੂਬੀਆਂ ਦਿੱਤੀਆਂ ਸਨ। ਪਰਮਾਤਮਾ ਨੇ ਸ. ਬਾਦਲ ਨੂੰ ਬਹੁਤ ਵੱਡਾ ਦਿਲ ਅਤੇ ਜਿਗਰਾ ਦਿੱਤਾ ਅਤੇ ਵਤਨ ਦੀ ਬਿਹਤਰੀ ਲਈ ਬਾਦਲ ਸਾਹਿਬ ਨੇ ਹਰ ਰੁੱਸੇ ਹੋਏ ਦੋਸਤ ਨੂੰ ਮਨਾਇਆ। ਉਨ੍ਹਾਂ ਕਿਹਾ ਕਿ ਮੇਰੇ ਵੀ ਜਦੋਂ ਬਾਦਲ ਸਾਹਿਬ ਨਾਲ ਸਿਆਸੀ ਮਤਭੇਦ ਹੋਏ ਗਏ ਸਨ ਤਾਂ ਇਹ ਉਨ੍ਹਾਂ ਦਾ ਬੜੱਪਨ ਸੀ ਕਿ ਉਨ੍ਹਾਂ ਨੇ ਮੈਨੂੰ ਆਪਣੇ ਗਲੇ ਲਾਇਆ। ਇਸ ਮੌਕੇ ਸ਼ਾਇਰਾਨਾ ਅੰਦਾਜ਼ ‘ਚ ਮਨਪ੍ਰੀਤ ਬਾਦਲ ਬੋਲੇ-S. Funeral ceremony of Parkash Singh Badal
also read :- ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ
ਆਜਾ ਚਮਨ ਦਿਆ ਮਾਲੀਆ ਬੂਟੇ ਉਦਾਸ ਨੇ
ਜਿਸ ਦਿਨ ਦਾ ਟੁਰ ਗਿਆ, ਨਾਲ ਹੀ ਟੁਰ ਗਈਆਂ ਨੇ ਕੁੱਲ ਬਹਾਰਾਂ
ਤੇਰੇ ਹਿਜਰ ਵਿੱਚ ਫੁੱਲ ਤੇ ਕਲੀਆਂ ਰੋਂਦੀਆਂ
ਜਿੱਧਰ ਲੰਘਦਾ ਸੀ ਸੋਹਣਿਆ, ਉਹ ਗਲੀਆਂ ਪਈਆਂ ਰੋਂਦੀਆਂ
ਮਨਪ੍ਰੀਤ ਬਾਦਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਾਦਲ ਸਾਹਿਬ ਨੂੰ 20 ਸਾਲ ਹਕੁਮਤ ਕਰਨ ਦਾ ਮੌਕਾ ਦਿੱਤਾ ਅਤੇ ਇਨ੍ਹਾਂ 20 ਸਾਲਾਂ ‘ਚ ਬਾਦਲ ਸਾਹਿਬ ਨੇ 120 ਸਾਲ ਦੇ ਕੰਮ ਕੀਤੇ। ਜਿਹੜੀ ਪੱਗੜੀ ਪੰਜਾਬ ਦੇ ਲੋਕਾਂ ਨੇ ਬਾਦਲ ਸਾਹਿਬ ਦੇ ਸਿਰ ‘ਤੇ ਸਜਾਈ ਸੀ, ਬਾਦਲ ਸਾਹਿਬ ਨੇ ਆਪਣੇ ਖੂਨ-ਪਸੀਨੇ ਅਤੇ ਅਣਥੱਕ ਮਿਹਨਤ ਨਾਲ ਉਸ ਪੱਗੜੀ ਦੀ ਲਾਜ ਰੱਖੀ। ਅਖ਼ੀਰ ਮੌਕੇ ਉਨ੍ਹਾਂ ਨੇ ਸਭ ਨੂੰ ਖ਼ੁਸ਼ ਅਤੇ ਤੰਦਰੁਸਤ ਰੱਖਣ ਦੀ ਪਰਮਾਤਮਾ ਨੂੰ ਅਰਦਾਸ ਕੀਤੀ।S. Funeral ceremony of Parkash Singh Badal
ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਖੇ ਰੱਖੇ ਗਏ ਭੋਗ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਭਾਵੁਕ ਵਿਖਾਈ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਪਿਤਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਕ ਸੱਚੇ ਦੇਸ਼ਭਗਤ ਸਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਕੋਲ ਕੋਈ ਲਫ਼ਜ਼ ਨਹੀਂ ਹਨ ਕਿ ਉਹ ਸੰਗਤ ਦਾ ਧੰਨਵਾਦ ਕਰ ਸਕਣ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਸਮੁੱਚੀ ਪਾਰਟੀ ਅਤੇ ਸੰਗਤ ਨੇ ਮੇਰੇ ਪਿਤਾ ਨੂੰ ਦਿੱਤਾ ਹੈ, ਮੇਰੇ ਕੋਲ ਲਫ਼ਜ਼ ਨਹੀਂ ਹਨ ਕਿ ਮੈਂ ਧੰਨਵਾਦ ਕਰ ਸਕਾਂ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਦੇ ਸੰਬੰਧਾਂ ਬਾਰੇ ਕਈ ਕਹਾਣੀਆਂ ਸੁਣੀਆਂ ਹਨ। ਮੈਨੂੰ ਲੱਗਦਾ ਹੈ ਕਿ ਪੰਜਾਬ ਵਿਚ ਹਰ ਘਰ ਦਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਨਾਲ ਕੋਈ ਨਾ ਕੋਈ ਸੰਬੰਧ ਰਿਹਾ ਹੋਵੇਗਾ। Sukhbir Badal got emotional on the occasion
ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਸੰਗਤ ਦੁੱਖ਼ ਵੰਡਾਉਣ ਲਈ ਸਾਡੇ ਕੋਲ ਆ ਰਹੀ ਹੈ। ਬਾਦਲ ਸਾਬ੍ਹ ਨੇ ਹਮੇਸ਼ਾ ਭਾਈਚਾਰੇ ਨਾਲ ਰਹਿਣਾ ਸਿਖਾਇਆ ਹੈ, ਉਹ ਹਰ ਧਰਮ ਦਾ ਸਤਿਕਾਰ ਕਰਦੇ ਸਨ। ਸਾਰੇ ਧਰਮ ਦੇ ਲੋਕਾਂ ਨੂੰ ਬਾਦਲ ਸਾਬ੍ਹ ਆਪਣਾ ਸਮਝਦੇ ਸਨ। ਮਹਾਪੁਰਖਾਂ ਦਾ ਹੱਥ ਹਮੇਸ਼ਾ ਹੀ ਮੇਰੇ ਪਿਤਾ ‘ਤੇ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬਾਦਲ ਸਾਬ੍ਹ ਨੇ ਹਮੇਸ਼ਾ ਮੈਨੂੰ ਇਕੋ ਗੱਲ ਸਿਖਾਈ ਹੈ ਕਿ ਕਿਸੇ ਨਾਲ ਵੀ ਗੁੱਸਾ ਨਹੀਂ ਕਰਨਾ। Sukhbir Badal got emotional on the occasion
also read :- ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ
ਅੱਗੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਹਮੇਸ਼ਾ ਕਹਿੰਦੇ ਸਨ ਕਿ ਦੇਸ਼ ਤਾਂ ਹੀ ਤਕੜਾ ਹੋਵੇਗਾ ਜੇ ਪੰਜਾਬ ਤਕੜਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਨੇ ਆਪਣੀ ਸਾਰੀ ਜ਼ਿੰਦਗੀ ਗ਼ਰੀਬਾਂ ਅਤੇ ਕਿਸਾਨਾਂ ਦੀ ਸੇਵਾ ਵਿਚ ਸਮਰਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਵਰਗੇ ਬਣਨਾ ਪਰਮਾਤਮਾ ਦੀ ਬਹੁਤ ਜ਼ਿਆਦਾ ਬਖ਼ਸ਼ੀਸ਼ ਦੀ ਲੋੜ ਹੈ। ਮੈਂ ਕੋਸ਼ਿਸ਼ ਕਰਾਂਗਾ ਕਿ ਮੈਂ ਬਾਦਲ ਸਾਬ੍ਹ ਦੇ ਵਿਖਾਈ ਹੋਏ ਰਸਤੇ ‘ਤੇ ਚੱਲ ਸਕਾਂ। ਮੈਂ ਬਾਦਲ ਸਾਬ੍ਹ ਵਰਗੇ ਬਣਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਭਰੀ ਸੋਗ ਸਭਾ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਗਤ ਤੋਂ ਮੁਆਫ਼ੀ ਵੀ ਮੰਗੀ। ਸੁਖਬੀਰ ਬਾਦਲ ਨੇ ਸੰਬੋਧਨ ਵਿਚ ਕਿਹਾ ਕਿ ਮੈਂ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਕੋਈ ਜਾਣੇ-ਅਣਜਾਣੇ ਵਿਚ ਮੇਰੇ ਕੋਲੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਨੂੰ ਮੁਆਫ਼ ਕਰਨਾ। ਜੇ ਸਾਡੇ ਪਰਿਵਾਰ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਸਾਡੇ ਪਰਿਵਾਰ ਨੂੰ ਮੁਆਫ਼ ਕਰ ਦੇਣਾ। Sukhbir Badal got emotional on the occasion
ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ
ਸੰਸਾਰ ਦੇ ਵਿੱਚ ਜੋ ਵੀ ਆਇਆ ਹੈ ਉਸਦਾ ਜਾਣਾ ਤਾਂ ਨਿਸ਼ਚਿਤ ਹੈ ਪਰ ਦੁਨੀਆ ਵਿਚ ਕੁੱਝ ਅਮੋਲਕ ਹਸਤੀਆਂ ਹੁੰਦੀਆਂ ਨੇ ਜੋ ਭਾਵੇ ਸਰੀਰਕ ਤੋਰ ਤੇ ਅਲਵਿਦਾ ਕਹਿ ਜਾਣ ਪਰ ਆਪਣੇ ਪ੍ਰਕਾਸ਼ ਰਾਹੀਂ ਲੋਕਾਂ ਦੇ ਮਨਾ ਅੰਦਰ ਹਮੇਸ਼ਾ ਹੀ ਥਾਂ ਬਣਾ ਕੇ ਰੱਖਦੀਆਂ ਹਨ , ਇਹੋ ਜਿਹੀ ਹੀ ਸ਼ਖ਼ਸੀਅਤ ਦੇ ਮਾਲਕ ਸਨ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਰੁਸ਼ਨਾਉਣ ਵਾਲੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਬਾਬਾ ਬੋਹੜ ਸ ਪ੍ਰਕਾਸ਼ ਸਿੰਘ ਬਾਦਲBadal’s last prayer today
ਬਾਦਲ ਦੇਸ਼ ਦੀ ਰਾਜਨੀਤੀ ਵਿਚ ਹਮੇਸ਼ਾ ਧਰੁਵ ਤਾਰੇ ਦੀ ਤਰਾਂ ਚਮਕਦੇ ਰਹਿਣਗੇ ਉਥੇ ਹੀ ਪੰਥ ਪ੍ਰਸਤ , ਦੂਰ ਅੰਦੇਸ਼ੀ , ਪੰਜਾਬ ਅਤੇ ਕਿਸਾਨੀ ਨਾਲ ਪਿਆਰ ਕਰਨ ਵਾਲੇ , ਦੇਸ਼ ਭਗਤ , ਕਿਸਾਨਾਂ ਅਤੇ ਗਰੀਬਾਂ ਦੇ ਮਸੀਹਾ ਵਜੋਂ ਵੀ ਜਾਣੇ ਜਾਂਦੇ ਰਹਿਣਗੇ
ਬਾਦਲ ਨੇ ਇਕ ਯੁਗ ਤਕ ਰਾਜਨੀਤੀ ਦੇ ਖੇਤਰ ਨੂੰ ਪ੍ਰਕਾਸ਼ਮਾਨ ਕੀਤਾ ਅਤੇ ਓਹਨਾ ਦੇ ਚਲੇ ਜਾਣ ਨਾਲ ਇਕ ਯੁਗ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿਚ ਦਰਜ ਹੋ ਗਿਆ ਹੈ
ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਆਪਣੇ ਨਾਨਕੇ ਪਿੰਡ ਅਬੁਲ ਖੁਰਾਨਾ ਵਿਖੇ 8 ਦਸੰਬਰ 1927 ਨੂੰ ਪਿਤਾ ਰਘੁਰਾਜ ਸਿੰਘ ਅਤੇ ਮਾਤਾ ਜਸਵੰਤ ਕੌਰ ਦੇ ਗ੍ਰਹਿ ਵਿਖੇ ਹੋਇਆ ਸੀ ਲਾਹੌਰ ਦੇ ਕਾਲਜ ਤੋਂ ਗ੍ਰੈਜੂਏਸ਼ਨ ਕਰਨ ਉਪਰੰਤ ਬਾਦਲ ਨੇ 1952 ਵਿਚ ਪਿੰਡ ਬਾਦਲ ਦਾ ਸਰਪੰਚ ਬਣ ਕੇ ਪੰਜਾਬ ਦੀ ਰਾਜਸੀ ਪੀੜ ਵਿਚ ਪੈਰ ਧਰਿਆBadal’s last prayer today
also read :- ਪੰਜਾਬੀ ਗਾਇਕ ਕੰਵਰ ਚਾਹਲ ਦਾ ਦੇਹਾਂਤ, 29 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ
ਇਸਤੋਂ ਬਾਅਦ ਬਲਾਕ ਸੰਮਤੀ ਲੰਬੀ ਦੇ ਪ੍ਰਧਾਨ ਵੀ ਰਹੇ ਅਤੇ ਪੋੜੀ ਦਰ ਪੋੜੀ ਚੜ੍ਹਦੇ ਹੋਏ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ
1970 ਵਿਚ ਸ ਬਾਦਲ 42 ਸਾਲ ਦੀ ਉਮਰ ਵਿਚ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਭਾਰੀ ਰਾਜਨੀਤੀ ਦੇ ਬਾਬਾ ਬੋਹੜ ਸ ਬਾਦਲ ਨੂੰ 2015 ਵਿਚ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ
ਸਰਦਾਰ ਬਾਦਲ ਦਾ ਰਾਜਸੀ ਕੱਦ ਇਨਾ ਉਚਾ ਸੀ ਕੇ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਦੇ ਵੱਡੇ ਵੱਡੇ ਲੀਡਰ ਓਹਨਾ ਦੇ ਪੈਰੀ ਹੱਥ ਲਾਉਂਦੇ ਸਨ ਓਹਨਾ ਦੇ ਇਸ ਦੁਨੀਆਂ ਚੋ ਜਾਣ ਮੌਕੇ ਵੀ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਚੰਡੀਗ੍ਹੜ ਵਿਖੇ ਆਕੇ ਓਹਨਾ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ ! ਸ ਬਾਦਲ ਹਿੰਦੂ ਸਿੱਖ ਭਾਈਚਾਰੇ ਦੀ ਸਾਂਝ ਨੂੰ ਆਪਣੀ ਵੱਡੀ ਪ੍ਰਾਪਤੀ ਮੰਨਦੇ ਸਨBadal’s last prayer today
ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਰੀਨਾ ਰਾਏ
ਮਰਹੂਮ ਅਦਾਕਾਰ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬਾਦਲ ਪਹੁੰਚੀ ਹੈ।
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ।
ਸੁਪਰੀਮ ਕੋਰਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਖ਼ਿਲਾਫ਼ ਅਪਰਾਧਿਕ ਕਾਰਵਾਈ ਰੱਦ
ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ।Criminal proceedings cancelled
ਸੁਪਰੀਮ ਕੋਰਟ ਨੇ ਆਖਿਆ ਕਿ ਟਰੈਲ ਕੋਰਟ ਵੱਲੋਂ ਜਾਰੀ ਸੰਮਨ ਆਰਡਰ “ਕਾਨੂੰਨੀ ਪ੍ਰਕਿਰਿਆ ਦੇ ਦੁਰਉਪਯੋਗ ਤੋਂ ਇਲਾਵਾ ਕੁਝ ਨਹੀਂ ਹਨ। “Criminal proceedings cancelled
ਸੁਪਰੀਮ ਕੋਰਟ ਦੀ ਬੈਂਚ ਨੇ ਹੁਸ਼ਿਆਰਪੁਰ ਵਿਚ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 11 ਅਪਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ਉਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
also read :- AGTF ਵਲੋਂ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਬੁੱਧਵਾਰ ਨੂੰ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ।Criminal proceedings cancelled
Tears from every eyeਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਪਿੰਡ ਦੇ ਸ਼ਮਸ਼ਾਨਘਾਟ ‘ਚ ਜਗ੍ਹਾ ਘੱਟ ਹੋਣ ਦੇ ਕਾਰਨ ਉਨ੍ਹਾਂ ਦੇ ਖ਼ੁਦ ਦੇ ਬਾਗ ‘ਚ ਹੀ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ ਗਈ। ਇਸ ਮੌਕੇ ਸਭ ਦੀਆਂ ਅੱਖਾਂ ‘ਚ ਆਪਣੇ ਮਰਹੂਮ ਨੇਤਾ ਲਈ ਹੰਝੂਆਂ ਦਾ ਹੜ੍ਹ ਵਗ ਤੁਰਿਆ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਪੋਤੇ-ਪੋਤੀਆਂ ਬੇਹੱਦ ਭਾਵੁਕ ਦਿਖਾਈ ਦਿੱਤੇ। ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਸੀ। ਇੱਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ ਦੁੱਖ ਵੰਡਾਉਣ ਲਈ ਪੁੱਜੇ। ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।Tears from every eye
ALSO READ :- ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੇ ਐਂਡ ਕੇ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ
ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਥਾਂ ‘ਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ, ਉੱਥੇ ਪ੍ਰਕਾਸ਼ ਸਿੰਘ ਬਾਦਲ ਦੀ ਸਮਾਰਕ ਵੀ ਬਣਾਇਆ ਜਾਵੇਗਾ। ਇਹ ਸਮਾਰਕ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਣਾਈ ਜਾ ਰਹੀ ਹੈ ਤਾਂ ਜੋ ਉਹ ਪ੍ਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈ ਸਕਣ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਲਈ 2 ਏਕੜ ਜਗ੍ਹਾ ਖਾਲੀ ਕਰਾਈ ਗਈ ਹੈ।Tears from every eye
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਵੱਲੋਂ ਆਪਣੇ ਖੇਤ ਵਿਚ ਲਗਾਏ ਗਏ ਕਿੰਨੂਆਂ ਦੇ ਬਾਗ ਵਿਚ ਕੀਤਾ ਕਰ ਦਿੱਤਾ ਗਿਆ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸਵੇਰੇ ਸ਼ੁਰੂ ਹੋਈ ਸੀ ਅਤੇ ਦੁਪਹਿਰ 3 ਵਜੇ ਦੇ ਕਰੀਬ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਵੱਡੀ ਗਿਣਤੀ ‘ਚ ਲੋਕ ਨਾਲ ਚੱਲ ਰਹੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈਗੀ ਮੌਕੇ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨ। Hon came to pay homage to Badal
ALSO READ :- ਪਿਓ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ ਪੁੱਤ ਸੁਖਬੀਰ ਬਾਦਲ
ਪਰਿਵਾਰ ਮੈਂਬਰਾਂ ਸਮੇਤ ਹਰ ਸ਼ਖ਼ਸ ਦੀ ਅੱਖ ਨਮ ਵਿਖਾਈ ਦਿੱਤੀ। ਰਿਸ਼ਤੇਦਾਰਾਂ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੀਆਂ ਅੱਖਾਂ ਵੀ ਹੰਝੂਆਂ ਨਾਲ ਭਿੱਜੀਆਂ ਵਿਖਾਈ ਦਿੱਤੀਆਂ। ਇਸ ਮੌਕੇ ਵੱਖ-ਵੱਖ ਸਿਆਸੀ ਆਗੂ ਅਤੇ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ ਹੋਈਆਂ ਹਨ।Hon came to pay homage to Badal
ਬਾਬਾ ਬੋਹੜ ਮੰਨੇ ਜਾਣ ਵਾਲੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਹੜ੍ਹ ਆਇਆ। ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ ਸੀ। ਅੰਤਿਮ ਸੰਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀ. ਐੱਲ. ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਮੁਖੀ ਸ਼ਰਦ ਪਵਾਰ ਵੀ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜੇ।Hon came to pay homage to Badal
ਪਿਓ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਮ੍ਰਿਤਕ ਦੇਹ ਨਾਲ ਲਿਪਟ ਭੁੱਬਾਂ ਮਾਰ ਰੋਏ ਪੁੱਤ ਸੁਖਬੀਰ ਬਾਦਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਵੱਲੋਂ ਆਪਣੇ ਖੇਤ ਵਿਚ ਲਗਾਏ ਗਏ ਕਿੰਨੂਆਂ ਦੇ ਜੱਦੀ ਬਾਗ ਵਿਚ ਕੀਤਾ ਜਾ ਰਿਹਾ ਹੈ। ਅੰਤਿਮ ਵਿਦਾਈ ਵੇਲੇ ਗਮਗੀਨ ਮਾਹੌਲ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਪੁੱਤ ਸੁਖਬੀਰ ਸਿੰਘ ਬਾਦਲ ਭੁੱਬਾਂ ਮਾਰ ਰੋ ਪਏ। ਇਸ ਦੌਰਾਨ ਨੂੰਹ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰ ਵੀ ਮ੍ਰਿਤਕ ਦੇਹ ਨਾਲ ਲਿਪਟ ਕੇ ਭੁੱਬਾਂ ਮਾਰ ਰੋਂਦੇ ਨਜ਼ਰ ਆਏ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ‘ਤੇ ਤਿਰੰਗਾ ਲਪੇਟਿਆ ਹੋਇਆ ਸੀ। ਸੁਖਬੀਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਕੈਰੋਂ, ਭਤੀਜੇ ਮਨਪ੍ਰੀਤ ਬਾਦਲ ਸਮੇਤ ਪਰਿਵਾਰਕ ਮੈਂਬਰਾਂ ਨੇ ਦੇਹ ਨੂੰ ਮੋਢੇ ਨਾਲ ਮੋਢਾ ਲਾ ਕੇ ਟਰੈਕਟਰ ਵਿੱਚ ਰੱਖ ਕੇ ਅੰਤਿਮ ਯਾਤਰਾ ਲਈ ਰਵਾਨਾ ਕੀਤਾ ਸੀ।
ਮ੍ਰਿਤਕ ਦੇਹ ਕੋਲ ਪੁੱਤਰ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਭਤੀਜੇ ਮਨਪ੍ਰੀਤ ਬਾਦਲ ਪਰਿਵਾਰ ਸਮੇਤ ਪੋਤੇ-ਪੋਤੀਆਂ ਸਮੇਤ ਪਰਿਵਾਰਕ ਮੈਂਬਰ ਖੜ੍ਹੇ ਸਨ। ਮਨਪ੍ਰੀਤ ਬਾਦਲ ਵਾਰ-ਵਾਰ ਚਚੇਰੇ ਭਰਾ ਸੁਖਬੀਰ ਬਾਦਲ ਦੀ ਪਿੱਠ ‘ਤੇ ਹੱਥ ਰੱਖ ਕੇ ਦਿਲਾਸਾ ਦੇ ਰਿਹਾ ਸੀ। ਪਰਿਵਾਰਕ ਮੈਂਬਰ ਇੱਕ ਦੂਜੇ ਦੇ ਹੰਝੂ ਪੂੰਝ ਕੇ ਇੱਕ ਦੂਜੇ ਨੂੰ ਦਿਲਾਸਾ ਦੇ ਰਹੇ ਸਨ। ਦਿੱਗਜ ਆਗੂ ਸੁਖਬੀਰ ਬਾਦਲ ਕੋਲ ਆ ਕੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਸਨ।
ਬਾਬਾ ਬੋਹੜ ਮੰਨੇ ਜਾਣ ਵਾਲੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਵੇਲੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਹੜ੍ਹ ਆਇਆ। ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ ਸੀ। ਅੰਤਿਮ ਸੰਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀ. ਐੱਲ. ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐੱਨ. ਸੀ. ਪੀ. ਮੁਖੀ ਸ਼ਰਦ ਪਵਾਰ ਵੀ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜੇ।
ਜ਼ਿਕਰਯੋਗ ਹੈ ਕਿ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਨੇ ਵੱਡੀ ਗਿਣਤੀ ਲੋਕ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਰਾਤ ਕਰੀਬ ਪੌਣੇ ਦਸ ਵਜੇ ਪਿੰਡ ਬਾਦਲ ਪੁੱਜੀ। ਉਨ੍ਹਾਂ ਦੇ ਆਖਰੀ ਦਰਸ਼ਨਾਂ ਲਈ ਵੱਡੀ ਗਿਣਤੀ ਲੋਕ ਪੁੱਜ ਰਹੇ ਹਨ।
ਐੱਨਸੀਪੀ ਦੇ ਪ੍ਰਧਾਨ ਸ਼ਰਦ ਪਵਾਰ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਪਿੰਡ ਬਾਦਲ ਪੁੱਜੇ।A large number of people are arriving
ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਦਰਸ਼ਨਾਂ ਲਈ ਰੱਖੀ ਗਈ ਹੈ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ।A large number of people are arriving
also read :- ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ
ਅੰਤਿਮ ਦਰਸ਼ਨ ਅੱਜ ਸਵੇਰੇ 9 ਵਜੇ ਤੋਂ 12 ਵਜੇ ਤੱਕ ਉਨ੍ਹਾਂ ਦੇ ਗ੍ਰਹਿ, ਪਿੰਡ ਬਾਦਲ ਵਿਖੇ ਕਰਵਾਏ ਜਾਣਗੇ। ਉਸ ਉਪਰੰਤ ਦੁਪਹਿਰ 1 ਵਜੇ ਘਰ ਦੇ ਨਜ਼ਦੀਕ ਹੀ ਖਿਓਵਾਲੀ ਰੋਡ, ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।A large number of people are arriving
ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ ਗੁਰਦਾਸ ਮਾਨ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਿਆ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਨਾਲ ਹੀ ਸੰਗੀਤ ਜਗਤ ਦੇ ਮਸ਼ਹੂਰ ਕਲਾਕਾਰ ਗੁਰਦਾਸ ਮਾਨ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ।Gurdas Hon came to pay his last respects
ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਪੁਰਾਣੀ ਯਾਦ ਸਾਂਝੀ ਕਰਦਿਆਂ ਕਿਹਾ ਕਿ ਉਹ ਮੇਰੇ ਪਿਤਾ ਜੀ ਦੇ ਖ਼ਾਸ ਦੋਸਤ ਸਨ। ਉਹ ਮੇਰੇ ਮਾਤਾ ਜੀ ਦੇ ਭੋਗ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ।
ਪ੍ਰਕਾਸ਼ ਸਿੰਘ ਬਾਦਲ ਹਰ ਇਕ ਦੇ ਦੁੱਖ-ਸੁੱਖ ’ਚ ਪਹੁੰਚਣਾ ਜਾਣਦੇ ਸਨ, ਮੈਂ ਉਹ ਦਿਨ ਨਹੀਂ ਭੁੱਲ੍ਹਣਾ ਚਾਹੁੰਦਾ। ਗੁਰਦਾਸ ਮਾਨ ਨੇ ਅੱਗੇ ਕਿਹਾ ਕਿ ਜਦੋਂ ਮੈਂ ਮਲੋਟ ਕਾਲਜ ਪੜ੍ਹਦਾ ਸੀ ਤਾਂ ਉਹ ਤੱਕੜੀ ਨਿਸ਼ਾਨ ਲੈ ਕੇ ਪਹੁੰਚੇ ਸਨ। ਮੈਂ ਤੱਕੜੀ ਚੋਣ ਨਿਸ਼ਾਨ ’ਤੇ ਇਕ ਕਵਿਤਾ ਵੀ ਲਿਖੀ ਸੀ, ਜਿਸ ਦੇ ਪੋਸਟਰ ਅਸੀਂ ਆਪਣੇ ਹੱਥੀਂ ਲਾਉਂਦੇ ਰਹੇ ਸੀ।Gurdas Hon came to pay his last respects
also read :-
ਦੱਸ ਦਈਏ ਕਿ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।
ਹੁਣ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਜਿਸ ਐਂਬੂਲੈਂਸ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਹੈ, ਉਸ ਨੂੰ ਬਿਕਰਮ ਮਜੀਠੀਆ ਖ਼ੁਦ ਚਲਾ ਰਹੇ ਹਨ।
ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਨਾਲ ਪਰਿਵਾਰ ਅਤੇ ਪੂਰਾ ਅਕਾਲੀ ਦਲ ਡੂੰਘੇ ਸਦਮੇ ‘ਚ ਹੈ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।Gurdas Hon came to pay his last respects