punjabnews - Nirpakh Post
ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਘੇਰੇ 'ਚ ਆਏ MP ਹਰਭਜਨ ਸਿੰਘ, ਪੰਜਾਬ ਪੁਲਿਸ ਨੇ ਫੈਕਟ-ਚੈੱਕ ਕਰ ਸੁਣਾਈਆਂ ਖਰੀਆਂ-ਖਰੀਆਂ
ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸ਼ਰਾਬੀ ਹਾਲਤ ਵਿੱਚ ਦੋ ਨੌਜਵਾਨਾਂ ਦੇ ਨੱਚਣ ਦਾ ਵੀਡੀਓ ਸਾਂਝਾ ਕਰਨ ਤੋਂ ਬਾਅਦ ਵਿਵਾਦ ਛੇੜ ਦਿੱਤਾ ਹੈ। ਸੰਸਦ ਮੈਂਬਰ ਨੇ ਸੂਬੇ ਵਿੱਚ ਨਸ਼ਿਆਂ ਦੀ ਸਥਿਤੀ ਅਤੇ ਸਰਕਾਰ ਦੀਆਂ ਨੀਤੀਆਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਭੱਜੀ ਨੇ ਦਾਅਵਾ ਕੀਤਾ ਕਿ ਵਾਇਰਲ ਵੀਡੀਓ ਪੰਜਾਬ ਦਾ ਹੈ।
ਹਾਲਾਂਕਿ, ਪੰਜਾਬ ਪੁਲਿਸ ਨੇ ਇਸ ਮਾਮਲੇ 'ਤੇ ਤੁਰੰਤ ਜਵਾਬ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਵਾਇਰਲ ਵੀਡੀਓ ਪੰਜਾਬ ਦਾ ਨਹੀਂ, ਸਗੋਂ ਰਾਜਸਥਾਨ ਦੇ ਸ਼੍ਰੀਗੰਗਾਨਗਰ ਦਾ ਹੈ। ਇਸ ਦੌਰਾਨ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਕੱਲ੍ਹ ਤੋਂ ਕਈ ਭਾਜਪਾ ਮੈਂਬਰ ਇੱਕੋ ਸਮੇਂ ਇਹ ਝੂਠ ਫੈਲਾ ਰਹੇ ਹਨ। ਕੀ ਇਹ ਹੁਕਮ ਪ੍ਰਧਾਨ ਮੰਤਰੀ ਦਫ਼ਤਰ ਤੋਂ ਆਇਆ ਸੀ? ਕੀ ਪ੍ਰਧਾਨ ਮੰਤਰੀ ਦੇਸ਼ ਵਿੱਚ ਝੂਠ ਫੈਲਾਉਂਦੇ ਹਨ?"ਹਾਲ ਹੀ ਵਿੱਚ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਦੋ ਨੌਜਵਾਨ ਨਸ਼ੇ ਵਿੱਚ ਧੁੱਤ ਹੋ ਕੇ ਗਲੀ ਵਿੱਚ ਨੱਚਦੇ ਦਿਖਾਈ ਦੇ ਰਹੇ ਸਨ। ਵੀਡੀਓ ਦੇ ਪਿਛੋਕੜ ਵਿੱਚ ਇੱਕ ਪੰਜਾਬੀ ਆਡੀਓ ਟਰੈਕ ਚੱਲ ਰਿਹਾ ਸੀ, ਜਿਸ ਕਾਰਨ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਇਸਨੂੰ ਪੰਜਾਬ ਦਾ ਮੰਨ ਕੇ ਵਿਆਪਕ ਤੌਰ 'ਤੇ ਸਾਂਝਾ ਕੀਤਾ।
No cash No ਫਰਮਾਇਸ਼ ! CM ਮਾਨ ਦਾ ਮਿਸ਼ਨ ਰੁਜਗਾਰ , ਫਿਰ ਵੰਡੇ ਨਿਯੁਕਤੀ ਪੱਤਰ..
ਮਾਨ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ.. ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ 'ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ) ਪਾਸ ਕਰ ਕੇ ਇਸ ਤਬਦੀਲੀ ‘ਤੇ ਮੋਹਰ ਲਾਈ ਹੈ।
ਆਪਣੇ ਐਕਸ ਹੈਂਡਲ ‘ਤੇ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: "ਅੱਜ ਮੋਹਾਲੀ ਵਿੱਚ 866 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਡੀ ਸਰਕਾਰ ਨੇ ਹੁਣ ਤੱਕ ਪੂਰੀ ਪਾਰਦਰਸ਼ਤਾ ਨਾਲ 69,094 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਣ ਦੇ ਨਾਲ ਵਿਦੇਸ਼ਾਂ ਵੱਲ ਪਰਵਾਸ ਦਾ ਰੁਝਾਨ ਘਟਿਆ ਹੈ।"
ਉਨ੍ਹਾਂ ਨੇ ਪੋਸਟ ਦੇ ਅੰਤ ਵਿੱਚ ਲਿਖਿਆ "ਸਿੱਖਿਆ ਖੇਤਰ ਵਿੱਚ ਅੱਜ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨੀਟ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਸਫ਼ਲਤਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਸਾਡੇ ਨੌਜਵਾਨਾਂ ‘ਚ ਅਥਾਹ ਸਮਰੱਥਾ ਹੈ; ਅਸੀਂ ਤਾਂ ਸਿਰਫ਼ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੇ ਹਾਂ। ਮੁੱਖ ਮੰਤਰੀ ਨੇ ਲਿਖਿਆ ਕਿ ਅਸੀਂ ਤੁਹਾਨੂੰ ਖੁੱਲ੍ਹਾ ਆਸਮਾਨ ਪ੍ਰਦਾਨ ਕਰਾਂਗੇ, ਜਿੱਥੇ ਆਪਣੇ ਖੰਡਾਂ ਨਾਲ ਉਡਾਰੀ ਤੁਸੀਂ ਭਰਨੀ ਹੈ। ਸਾਰਿਆਂ ਨੂੰ ਵਧਾਈਆਂ।"
ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ ਅਤੇ ਹੋਰ ਸਟਾਫ਼ ਸ਼ਾਮਲ ਹੈ, ਜਿਸ ਵਿੱਚ 03 ਫਾਰਮਾਸਿਸਟ, 13 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 2 ਵਾਰਡ ਅਟੈਂਡੈਂਟ, 1 ਦਰਜ-ਚਾਰ ਕਰਮਚਾਰੀ ਅਤੇ 3 ਸਵੀਪਰ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਜੂਨੀਅਰ ਆਡੀਟਰ ਵਜੋਂ ਵਿੱਤ ਵਿਭਾਗ 'ਚ 57 ਉਮੀਦਵਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ।
ਭਰਤੀ ਪ੍ਰਕਿਰਿਆ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਮਿਹਨਤ ਅਤੇ ਲਗਨ ਹੀ ਚੋਣ ਦਾ ਇੱਕੋ-ਇੱਕ ਮਾਪਦੰਡ ਰਿਹਾ ਹੈ। ਉਹ ਦਿਨ ਗਏ ਜਦੋਂ ਨੌਕਰੀਆਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ। ਸਾਡੀ ਸਰਕਾਰ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੰਦੀ ਹੈ। ਸਾਰੀਆਂ ਨਿਯੁਕਤੀਆਂ ਨਿਰੋਲ ਯੋਗਤਾ, ਪਾਰਦਰਸ਼ਤਾ ਅਤੇ ਸਿਫ਼ਾਰਸ਼ ਜਾਂ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਕੀਤੀਆਂ ਗਈਆਂ ਹਨ।”
ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਅਤੇ ਸਿਰਫ਼ ਆਪਣੇ ਹਿੱਤਾਂ ਬਾਰੇ ਹੀ ਸੋਚਿਆ, ਇਸ ਲਈ ਅਜਿਹੇ ਆਗੂਆਂ ਤੋਂ ਆਮ ਲੋਕ ਕੀ ਉਮੀਦ ਲਾ ਸਕਦੇ ਸਨ? ਇਨ੍ਹਾਂ ਆਗੂਆਂ ਨੇ ਆਪਣੇ ਸਕੇ-ਸਬੰਧੀਆਂ ਤੇ ਨਜ਼ਦੀਕੀਆਂ ਨੂੰ ਨੌਕਰੀਆਂ ਦੇਣ ਲਈ ਭ੍ਰਿਸ਼ਟਾਚਾਰ ਅਤੇ ਪੱਖਪਾਤ ਕਰਨ ‘ਚ ਕੋਈ ਕਸਰ ਨਹੀਂ ਛੱਡੀ।
ਪਾਰਦਰਸ਼ੀ ਭਰਤੀ ਦੇ ਸਾਰਥਕ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਹੋਣਾ ਪਿਆ, ਜਿਸ ਨਾਲ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਪਰ, ਅਸੀਂ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਰੁਝਾਨ ਨੂੰ ਪੁੱਠਾ ਗੇੜ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਦੇ ਚਲਦਿਆਂ ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।"
ਨੌਜਵਾਨਾਂ ਦੇ ਸਸ਼ਕਤੀਕਰਨ ਵਿੱਚ ਸਿੱਖਿਆ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, "ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਅਸੀਂ ਮਿਸ਼ਨਰੀ ਜੋਸ਼ ਨਾਲ ਕੰਮ ਕਰ ਰਹੇ ਹਾਂ। ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਤੋਂ ਇਲਾਵਾ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਪੜ੍ਹਾਉਣ ਦੇ ਉੱਨਤ ਢੰਗ-ਤਰੀਕਿਆਂ ਦੀ ਸਿਖਲਾਈ ਲਈ ਭੇਜਿਆ, ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਇਸਦਾ ਫਾਇਦਾ ਮਿਲ ਸਕੇ।"
ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਨਵੇਂ ਫਰਨੀਚਰ, ਆਈ.ਟੀ.-ਅਧਾਰਤ ਅਧਿਆਪਨ ਮਾਡਿਊਲ, ਪੂਰੀ ਤਰ੍ਹਾਂ ਲੈਸ ਲਾਇਬ੍ਰੇਰੀਆਂ ਅਤੇ ਸੈਨੀਟੇਸ਼ਨ ਸਹੂਲਤਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਵਿਕਾਸ ਸਬੰਧੀ ਲੋੜਾਂ ਦਾ ਧਿਆਨ ਰੱਖਣ ਲਈ ਕੈਂਪਸ ਮੈਨੇਜਰ ਵੀ ਨਿਯੁਕਤ ਕੀਤੇ ਗਏ ਹਨ।”
ਇਨ੍ਹਾਂ ਯਤਨਾਂ ਦੇ ਨਤੀਜਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦੇ ਸੁਹਿਰਦ ਤੇ ਠੋਸ ਯਤਨਾਂ ਨੂੰ ਬੂਰ ਪਿਆ ਹੈ। ਸਾਲ 2026 ਦੀ ਨੀਟ ਪ੍ਰੀਖਿਆ ਵਿੱਚ 882 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ, ਜਦੋਂ ਕਿ 2021 ਵਿੱਚ ਸਿਰਫ਼ 80 ਵਿਦਿਆਰਥੀ ਹੀ ਅਜਿਹਾ ਕਰਨ ਵਿੱਚ ਸਫ਼ਲ ਰਹੇ ਸਨ।”
ਸਕੂਲੀ ਸਿੱਖਿਆ ਵਿੱਚ ਪੰਜਾਬ ਦੇ ਪ੍ਰਦਰਸ਼ਨ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਸਿੱਖਿਆ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਮਾਮਲੇ ਵਿੱਚ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਰਾਜ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਦੀ ਨੁਹਾਰ ਬਦਲਣ ਲਈ ਇਸ ਖੇਤਰ ਵਿੱਚ ਨਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ।”
ਸਿੱਖਿਆ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ‘‘ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ’ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ, ਪਰ ਸਿੱਖਿਆ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਅਸਿਥਰਤਾਂ ਦੀ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਸਿੱਖਿਆ ਉਹ ਚਾਨਣ ਹੈ ਜੋ ਹਨੇਰਾ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰ ਦਿੰਦਾ ਹੈ। ਇਸ ਲਈ ਸੂਬਾ ਸਰਕਾਰ ਸਿੱਖਿਆ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਆਸਵੰਦ ਹੈ ਕਿ ਭਾਵੇਂ ਕਿਸੇ ਆਰਥਿਕ ਪਿਛੋਕੜ ਦਾ ਹੋਵੇ ਹਰੇਕ ਬੱਚਾ ਮਿਆਰੀ ਸਿੱਖਿਆ ਦਾ ਹੱਕਦਾਰ ਹੈ।’’
ਪੰਜਾਬ ਦੀ ਸਕੂਲ ਸਿੱਖਿਆ ਦਰਜਾਬੰਦੀ ਵਿੱਚ ਆਏ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਜਦੋਂ ਮੈਂ ਅਹੁਦਾ ਸੰਭਾਲਿਆ ਸੀ ਉਦੋਂ ਸਕੂਲ ਸਿੱਖਿਆ ਵਿੱਚ ਸੂਬਾ 27ਵੇਂ ਸਥਾਨ ’ਤੇ ਸੀ। ਇਹ ਸਾਡੇ ਲਈ ਬਹੁਤ ਮਾਣਮੱਤੀ ਅਤੇ ਤਸੱਲੀ ਗੱਲ ਹੈ ਕਿ ਅੱਜ ਪੰਜਾਬ ਇਸ ਖੇਤਰ ਵਿੱਚ ਮੋਹਰੀ ਹੈ।’’
ਆਮ ਪਰਿਵਾਰਾਂ ਦੇ ਬੱਚਿਆਂ ਲਈ ਬਰਾਬਰ ਮੌਕਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸਰਕਾਰ ਦੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਹੋਰਨਾਂ ਦੇ ਬਰਾਬਰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਮਿਲਣ। ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਿੱਖਿਆ ਸਭ ਤੋਂ ਮਜ਼ਬੂਤ ਸਾਧਨ ਹੈ। ਸੂਬਾ ਸਰਕਾਰ ਇਸ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।”’’
ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਦਾ ਜ਼ਿਕਰ ਕਰਦਿਆਂ  ਮੁੱਖ ਮੰਤਰੀ ਨੇ ਕਿਹਾ, “ਕਈ ਨੌਜਵਾਨ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ ਵਾਰ ਸਰਕਾਰੀ ਨੌਕਰੀਆਂ ਲੈਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਕਿ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਮੁਕਾਬਲੇਬਾਜ਼ੀ ਨੂੰ ਦਰਸਾਉਂਦੀ ਹੈ। ਇਹ ਨਾ ਤਾਂ ਪਹਿਲੀ ਅਜਿਹੀ ਪ੍ਰਾਪਤੀ ਹੈ ਅਤੇ ਨਾ ਹੀ ਇਹ ਆਖਰੀ ਹੋਵੇਗੀ। ਇਹ ਅਧਿਕਾਰੀ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।’’
ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਆਮ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ, ਕੋਈ ਵੀ ਟੀਚਾ ਪਹੁੰਚ ਤੋਂ ਬਾਹਰ ਨਹੀਂ ਹੁੰਦਾ। ਪੰਜਾਬ ਦਾ ਭਵਿੱਖ ਉੱਜਵਲ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਦੀਆਂ ਪ੍ਰਾਪਤੀਆਂ ਸਾਡੇ ਲੋਕਾਂ ਦੀ ਪ੍ਰਤਿਭਾ, ਦ੍ਰਿੜਤਾ ਅਤੇ ਇੱਛਾਵਾਂ ਦਾ ਝਲਕਾਰਾ ਹਨ।’’
ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੀਆਂ ਸਿੱਖਿਆ ਅਤੇ ਮੁਕਾਬਲਾ ਪ੍ਰੀਖਿਆਵਾਂ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਕੁੜੀਆਂ ਨੇ ਸੂਬੇ ਦੇ ਹਰ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਸਮਾਜ ਲਈ ਰੋਲ ਮਾਡਲ ਵਜੋਂ ਤੇਜ਼ੀ ਨਾਲ ਉੱਭਰ ਰਹੀਆਂ ਹਨ, ਬਸ਼ਰਤੇ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ। ਇਹ ਧੀਆਂ ਅਸਾਧਾਰਨ ਪ੍ਰਤਿਭਾ ਅਤੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਠੋਸ ਸੰਦੇਸ਼ ਦੇ ਰਹੀਆਂ ਹਨ ਕਿ ਬਰਾਬਰ ਮੌਕੇ ਅਤੇ ਉਤਸ਼ਾਹ ਮਿਲਣ ’ਤੇ, ਕੁੜੀਆਂ ਵੀ ਉਹ ਸਭ ਕੁਝ ਪ੍ਰਾਪਤ ਕਰ ਸਕਦੀਆਂ, ਜੋ ਉਨ੍ਹਾਂ ਨੇ ਮਿੱਥਿਆ ਹੋਵੇ।’’
ਨਵ- ਨਿਯੁਕਤ ਨੌਜਵਾਨਾਂ ਨੂੰ ਨਿਮਰ ਰਹਿਣ ਦੀ ਤਾਕੀਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਸੀਂ ਇਨ੍ਹਾਂ ਅਹੁਦਿਆਂ ਨੂੰ ਪ੍ਰਾਪਤ ਕਰਨ ਲਈ ਅੱਧੀ-ਅੱਧੀ ਰਾਤ ਤੱਕ ਜਾਗ ਕੇ ਸਖ਼ਤ ਮਿਹਨਤ ਕੀਤੀ ਹੈ ਉਸੇ ਤਰ੍ਹਾਂ ਹੁਣ ਨੌਕਰੀ ਵਿੱਚ ਕਾਰਗੁਜ਼ਾਰੀ ਦਿਖਾਉਣ ਦਾ ਸਮਾਂ ਹੈ। ਉੱਚੀਆਂ ਨੌਕਰੀਆਂ ਅਤੇ ਵੱਡੀ ਸਫਲਤਾ ਲਈ ਯਤਨਸ਼ੀਲ ਰਹੋ, ਪਰ ਆਪਣੀ ਪ੍ਰਾਪਤੀ ’ਤੇ ਮਾਣ ਨਾ ਕਰੋ। ਨਿਮਰ ਰਹੋ, ਜ਼ਮੀਨ ਨਾਲ ਜੁੜੇ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ।’’”
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਹੁਣ ਸਰਕਾਰੀ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ। ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤੁਹਾਡੀ ਸੇਵਾ ਦਾ ਲਾਭ ਮਿਲ ਸਕੇ। ਇਹ ਹੀ ਮਨੁੱਖਤਾ ਦੀ ਅਸਲ ਸੇਵਾ ਹੈ, ਜਿਸ ਲਈ ਹਰ ਨਵ-ਨਿਯੁਕਤ ਵਿਅਕਤੀ ਨੂੰ ਡੱਟ ਕੇ ਆਪਣਾ ਯੋਗਦਾਨ ਚਾਹੀਦਾ ਹੈ।’’”
ਨਵ-ਨਿਯੁਕਤਾਂ ਨੂੰ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤੁਹਾਡੇ ਸਾਰਿਆਂ ਨੂੰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਵੱਡੇ ਸੁਪਨੇ ਦੇਖਦੇ ਰਹੋ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹੋ। ਸਫ਼ਲ ਹੋਣ ਲਈ ਇਸ ਮੰਚ ਦੀ ਵਰਤੋਂ ਕਰੋ, ਪਰ ਇਸ ਤੋਂ ਇਲਾਵਾ ਇੱਕ ਵਧੀਆ ਇਨਸਾਨ ਬਣਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰੋ।
ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੁਲਿਸ ਦੀ ਛਾਪੇਮਾਰੀ! ਅੰਦਰਲਾ ਨਜ਼ਾਰਾ ਦੇਖ ਉੱਡੇ ਸਭ ਦੇ ਹੋਸ਼!
ਜਲੰਧਰ ਤੋਂ  ਸਭ ਤੋਂ ਵੱਡੀ ਤੇ ਸਨਸਨੀਖੇਜ਼ ਖ਼ਬਰ ਸਾਮ੍ਹਣੇ ਆਈ ਹੈ! ਸ਼ਹਿਰ ਦੇ ਇੱਕ ਮਸ਼ਹੂਰ ਸਪਾ ਸੈਂਟਰ 'ਚ ਜਦੋਂ ਪੁਲਿਸ ਨੇ ਅਚਾਨਕ ਛਾਪੇਮਾਰੀ ਕੀਤੀ, ਤਾਂ ਅੰਦਰ ਦਾ ਮੰਜ਼ਰ ਦੇਖ ਕੇ ਖੁਦ ਪੁਲਿਸ ਅਧਿਕਾਰੀਆਂ ਦੇ ਵੀ ਹੋਸ਼ ਉੱਡ ਗਏ! ਅੰਦਰ ਅਜਿਹਾ ਕੀ ਚੱਲ ਰਿਹਾ ਸੀ ਕਿ ਰੇਡ ਪੈਂਦੇ ਹੀ ਮੁੰਡੇ-ਕੁੜੀਆਂ 'ਚ ਭਗਦੜ ਮਚ ਗਈ?
ਤੋਂ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਹਿਰਾਸਤ ਵਿਚ ਲਿਆ ਅਤੇ ਥਾਣੇ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਦੌਰਾਨ 8 ਤੋਂ 10 ਕੁੜੀਆਂ ਅਤੇ 4 ਤੋਂ 6 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਪੁਲਸ ਨੂੰ ਕਾਫ਼ੀ ਸਮੇਂ ਤੋਂ ਇਲਾਕੇ 'ਚ ਸਪਾ ਸੈਂਟਰਾਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ।ਮਿਲੀ ਜਾਣਕਾਰੀ ਮੁਤਾਬਕ ਸਪਾ ਸੈਂਟਰ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚਲਾਉਣ ਦੀ ਪੁਲਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਅਜੇ ਹੋਰ ਸਪਾ ਸੈਂਟਰਾਂ 'ਚ ਦਬਿਸ਼ ਦੇਣ ਦੀ ਤਿਆਰੀ ਵਿਚ ਹੈ। ਹਾਲਾਂਕਿ ਗ੍ਰੈਂਡ ਸਪਾ ਸੈਂਟਰ ਵਿਚ ਹੋਈ ਰੇਡ ਨੂੰ ਲੈ ਕੇ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ।  ਪੁਲਸ ਦੀ ਕਾਰਵਾਈ ਨੇ ਹੋਰ ਸਪਾ ਸੈਂਟਰਾਂ 'ਤੇ ਹਲਚਲ ਮਚਾ ਦਿੱਤੀ ਹੈ। ਪੁਲਸ ਨੇ ਪਹਿਲਾਂ ਗੜ੍ਹਾ ਰੋਡ 'ਤੇ ਹੋਰ ਸਪਾ ਸੈਂਟਰਾਂ 'ਤੇ ਛਾਪੇਮਾਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਵਿੱਚੋਂ ਕੁਝ ਸਪਾ ਸੈਂਟਰਾਂ 'ਚ ਖੁੱਲ੍ਹੇਆਮ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।
Pratap Singh got a big shock,
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ।
also read-ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ
ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ।
ਦੱਸ ਦਈਏ ਕਿ ਉਨ੍ਹਾਂ ਨੂੰ ਬੀਤੇ ਸਾਹ ਦੀ ਸਮੱਸਿਆਂ ਦੇ ਚੱਲਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।Pratap Singh got a big shock,
ਬੇਮੌਸਮੀ ਬਰਸਾਤ ਨੇ ਕਿਸਾਨ ਕੀਤੇ ਨਰਾਜ਼, ਫਸਲਾਂ ਹੋਈਆਂ ਪੂਰੀ ਤਰਾਂ ਤਬਾਹ !
Unseasonal rain angered farmers ਪੰਜਾਬ ਵਿੱਚ ਬੀਤੇ ਦਿਨੀ ਹੋਈ ਬੇਮੌਸਮੀ ਬਰਸਾਤ ਨਾਲ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ‘ਤੇ ਕਿਸਾਨਾਂ ਦੀ ਖੜ੍ਹੀ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ । ਉਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਸਮੇਤ ਪੰਜਾਬ ਦੇ ਵੱਖ ਵੱਖ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਹਲਕਿਆਂ ਵਿੱਚ ਪਹੁੰਚ ਕੇ ਕਿਸਾਨਾਂ ਦੀ ਫ਼ਸਲਾਂ ਦਾ ਜਾਇਜ਼ਾ ਵੀ ਲੈ ਰਹੇ ਸਨ ।
ਉੱਥੇ ਹੀ ਆਪਣੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਕਿਸਾਨ ਆਗੂਆਂ ਦੇ ਵੱਲੋਂ ਡੀ. ਸੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਅਤੇ ਆਪਣੀ ਮੰਗਾਂ ਨੂੰ ਮੁੱਖ ਰੱਖਦੇ ਹੋਏ ਡੀ.ਸੀ ਦਫ਼ਤਰ ਵਿਖੇ ਮੰਗ ਪੱਤਰ ਵੀ ਸੌਂਪਿਆ ।Unseasonal rain angered farmers
also read : ਇੰਸਟਾਗ੍ਰਾਮ Influencer ਜਸਨੀਤ ਕੌਰ ਗ੍ਰਿਫਤਾਰ ,ਜਾਣੋ ਕੀ ਲੱਗੇ ਨੇ ਜਸਨੀਤ ਤੇ ਵੱਡੇ ਇਲਜ਼ਾਮ
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਵੇ । ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਸਰਕਾਰ ਦੇ ਵੱਲੋਂ 12 ਤੋਂ 14 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜੋ ਕਿ ਬਹੁਤ ਘੱਟ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਸਰਕਾਰ ਸਾਡੀਆਂ ਮੰਗਾਂ ਕਬੂਲ ਕਰੇਗੀ । ਉਨ੍ਹਾਂ ਕਿਹਾ ਕਿ ਜੇ ਮੰਗਾਂ ਕਬੂਲ ਨਹੀਂ ਹੁੰਦੀਆਂ ਤਾਂ ਸਾਡੇ ਵੱਲੋਂ ਤਿੱਖਾ ਸੰਘਰਸ਼ ਵੀ ਕੀਤਾ ਜਾ ਸਕਦਾ ਹੈ ।Unseasonal rain angered farmers
ਪੰਜਾਬ ਚ ਮੌਸਮ ਨੇ ਬਦਲਿਆ ਆਪਣਾ ਮਿਜ਼ਾਜ ,ਪਲਾਂ ਚ ਤਬਾਹ ਕੀਤੀਆਂ ਕਿਸਾਨਾਂ ਦੀ ਬੱਚਿਆਂ ਵਰਗੀਆਂ ਫਸਲਾਂ
Meteorological department alert ਬੀਤੀ ਰਾਤ ਪਏ ਮੀਂਹ ਅਤੇ ਚੱਲੀ ਹਨ੍ਹੇਰੀ ਨਾਲ ਮੱਖੂ ਬਲਾਕ ਦੇ ਪਿੰਡਾਂ ਵਿਚ ਵਧੇਰੇ ਕਣਕਾਂ ਵਿੱਛ ਗਈਆਂ। ਪਹਿਲਾਂ ਤੋਂ ਹੀ ਮੌਸਮ ਵਿਭਾਗ ਵੱਲੋਂ 17 ਤੋਂ 21 ਤਾਰੀਖ਼ ਤੱਕ ਮੀਂਹ ਹਨ੍ਹੇਰੀ ਅਤੇ ਗੜੇਮਾਰੀ ਦੀ ਜਾਣਕਾਰੀ ਦਿੱਤੀ ਗਈ ਸੀ ਜਿਸ ਕਾਰਨ ਕਿਸਾਨ ਪਹਿਲਾਂ ਹੀ ਚਿੰਤਿਤ ਸਨ। ਬੀਤੀ ਰਾਤ ਹਲਕੀ ਜਿਹੀ ਫੁਹਾਰ ਗੜਿਆਂ ਦੀ ਵੀ ਪਈ ਪਰ ਕਣਕਾਂ ਦਾ ਨੁਕਸਾਨ ਦਾ ਕਾਰਨ ਮੀਂਹ ਦੇ ਨਾਲ ਆਈ ਹਨ੍ਹੇਰੀ ਰੂਪੀ ਤੇਜ਼ ਹਵਾ ਬਣੀ ਜਿਸ ਕਾਰਨ ਪੱਕਣ ਲਈ ਤਿਆਰ ਖੜ੍ਹੀ ਕਣਕ ਜ਼ਮੀਨ ’ਤੇ ਵਿੱਛ ਗਈ। ਕਣਕ ਦੇ ਪਿਛਲੇ ਸਾਲ ਵੀ ਅਗੇਤੀ ਜ਼ਿਆਦਾ ਗਰਮੀ ਪੈ ਜਾਣ ਕਾਰਨ ਕਣਕਾਂ ਦਾ ਝਾੜ ਬਹੁਤ ਘੱਟ ਗਿਆ ਸੀ ਜਿਸ ਕਾਰਨ ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਸੀ ਪਰ ਇਸ ਵਾਰ ਹੁਣ ਤੋਂ ਪਹਿਲਾਂ ਦਾ ਮੌਸਮ ਖੁਸ਼ਗਵਾਰ ਸੀ ਜਿਸ ਕਾਰਨ ਕਿਸਾਨਾਂ ਨੂੰ ਕਣਕ ਦੀ ਚੰਗੀ ਪੈਦਾਵਾਰ ਦੀ ਆਸ ਸੀ। Meteorological department alert
ਜੇਕਰ ਆਉਣ ਵਾਲੇ ਤਿੰਨ ਦਿਨ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੋਰ ਮੀਂਹ ਹਨ੍ਹੇਰੀ ਜਾਂ ਗੜੇਮਾਰੀ ਹੋਈ ਤਾਂ ‘ਡੈਨ ਦੇ ਕੁੱਛੜ ਮੁੰਡੇ’ ਦੀ ਕਹਾਵਤ ਅਨੁਸਾਰ ਕਿਸਾਨਾਂ ਦੇ ਭਾਰੀ ਨੁਕਸਾਨ ਤੋਂ ਬਚਣਾ ਅਸੰਭਵ ਪ੍ਰਤੀਤ ਹੋ ਰਿਹਾ ਹੈ। ਇਸ ਨਾਲ ਕਿਸਾਨਾਂ ਦੇ ਜਿੱਥੇ ਸਾਹ ਸੂਤੇ ਹੋਏ ਹਨ, ਉਥੇ ਹੀ ਰਾਤਾਂ ਦੀ ਨੀਂਦ ਵੀ ਹਰਾਮ ਹੋ ਗਈ ਹੈ। Meteorological department alert
ਦਸ ਦਈਏ ਕੇ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਵਿੱਚ ਮੀਂਹ ਹਨੇਰੀ ਵਾਲਾ ਮੌਸਮ ਬਣੇ ਰਹਿਣ ਦੇ ਆਸਾਰ ਦਿਖਾਈ ਦੇ ਰਹੇ ਨੇ ਜਿਸ ਵਜੋਂ ਮੌਸਮ ਵਿਭਾਗ ਦੇ ਵਲੋਂ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ ਜਿੱਥੇ ਇਕ ਪਾਸੇ ਇਸ ਖਰਾਬ ਮੌਸਮ ਦੇ ਕਾਰਨ ਫ਼ਸਲਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਓਥੇ ਇਸ ਮੌਸਮ ਨਾਲ ਕਈ ਘਰਾਂ ਦੀ ਛੱਤਾਂ ਵੀ ਟੁੱਟ ਰਹੀਆਂ ਨੇ ਕਈ ਲੋਕ ਬੇਘਰ ਵੀ ਹੋ ਰਹੇ ਨੇ
ਜਲਦੀ ਹੀ ਹੋ ਸਕਦੇ ਨੇ ਨਵਜੋਤ ਸਿੱਧੂ ਜੇਲ੍ਹ ਤੋਂ ਰਿਹਾਅ , ਛਿੜ ਚੁੱਕੀ ਹੈ ਚਰਚਾ
ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੀ ਚਰਚਾ ਹੁਣ ਲਗਾਤਾਰ ਹੀ ਛਿੜ ਚੁੱਕੀ ਹੈ ਕਿਉਕਿ ਸਿੱਧੂ ਨੂੰ ਜੇਲ੍ਹ ਗਏ ਹੋਏ ਪੂਰਾ ਇਕ ਸਾਲ ਬੀਤਣ ਵਾਲਾ ਹੈ
ਹਾਲਾਂਕਿ 26 ਜਨਵਰੀ ਵਾਲੇ ਦਿਨ ਵੀ ਰਿਹਾਈ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਪਰ ਕਿਸੇ ਕਾਰਨ ਇਹ ਚਰਚਾ ਹੋਣੀ ਬੰਦ ਹੋ ਗਈ ਸੀ ਪਰ ਹੁਣ ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਹ ਚਰਚਾ ਮੁੜ ਤੋਂ ਛਿੜ ਚੁੱਕੀ ਹੈ Release of Navjot Sidhu
ਦਰਅਸਲ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ‘ਚ ਰਹਿਣ ਪੈਣਾ ਸੀ।
ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। Release of Navjot Sidhu
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਉਨ੍ਹਾਂ ਨੂੰ ਜੇਲ੍ਹ ‘ਚੋਂ ਰਿਹਾਅ ਕਰਨ ਦੀ ਕਾਫ਼ੀ ਚਰਚਾ ਛਿੜੀ ਸੀ ਪਰ ਇਸ ਦੀ ਸੂਬਾ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ ਸੀ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ। ਪਰ ਹੁਣ ਉਮੀਦਾਂ ਜਤਾਈਆਂ ਜਾ ਰਹੀਆਂ ਕੇ 1 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ ਜੇਲ ਤੋਂ ਬਾਹਰ ਆ ਸਕਦੇ ਨੇ
ਖੈਰ ਨਵਜੋਤ ਸਿੱਧੂ ਕਦੋ ਬਾਹਰ ਆ ਰਹੇ ਨੇ ਇਹ ਤਾ ਆਉਣ ਸਮਾਂ ਹੀ ਦੱਸ ਸਕਦਾ ਹੈ Release of Navjot Sidhu