Sant Seechewal - Nirpakh Post

ਸੰਤ ਸੀਚੇਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕੀਤੀ ਖਿਚਾਈ
ਜਲੰਧਰ, 23 ਮਈ

ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਮਾਰਗਾਂ 'ਤੇ ਪਾਣੀ ਦੀ ਨਿਕਾਸੀ ਲਈ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਏ ਜਾ ਰਹੇ ਛੋਟੇ ਪੁਲਾਂ ਦੇ ਗਲਤ ਡਿਜ਼ਾਈਨ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨਿਿਤਨ ਗਡਕਰੀ ਨੂੰ ਇੱਕ ਪੱਤਰ ਲਿਖ ਕੇ ਇਹ ਮਸਲਾ ਉਠਾਇਆ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਇਸ ਪ੍ਰਤੀ ਜਵਾਬਦੇਹ ਬਣਾਉਣ ਦੀ ਮੰਗ ਕੀਤੀ।

ਸੰਤ ਸੀਚੇਵਾਲ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਐਨਐਚ ਨੰਬਰ 44 ‘ਤੇ ਬਣੀ ਪੁਲੀ ਡਰੇਨ ਦੇ ਲੈਵਲ ਤੋਂ ਚਾਰ ਫੁੱਟ ਉਚੀ ਬਣਾਉਣ ਤੇ ਖਿਚਾਈ ਕੀਤੀ। ਉਹਨਾਂ ਕਿਹਾ ਕਿ ਡਰੇਨ ਦੇ ਪੱਧਰ ਤੋਂ ਪੁਲੀ ਦੀ ਨਿਕਾਸੀ ਚਾਰ ਪੁੱਟ ਉਚੀ ਰੱਖਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਅੰਮ੍ਰਿਤਸਰ-ਜਲੰਧਰ ਕੌਮੀ ਮਾਰਗ ‘ਤੇ ਬੁਲਾਇਆ ਗਿਆ ਸੀ ਜਿੱਥੇ ਕਾਲਾ ਸੰਘਿਆ ਡਰੇਨ ਕੌਮੀ ਮਾਰਗ ਦੇ ਹੇਠੋਂ ਦੀ ਲੰਘਦੀ ਹੈ।ਇੱਥੇ ਪਾਣੀ ਦੀ ਨਿਕਾਸੀ ਲਈ ਬਣੀ ਪੁਲੀ ਡਰੇਨ ਦੇ ਪੱਧਰ ਤੋਂ ਉਚੀ ਹੋਣ ਕਾਰਨ ਪਿੱਛੇ ਰਹਿੰਦੇ ਲੋਕਾਂ ਦੇ ਘਰਾਂ ਵਿੱਚ ਪਾਣੀ ਜਾ ਵੜ੍ਹਦਾ ਹੈ।

ਸੰਤ ਸੀਚੇਵਾਲ ਨੇ ਐਨ.ਐਚ.ਵੱਲੋਂ ਆਏ ਸਾਈਟ ਡਾਇਰੈਕਟਰ ਨੂੰ ਸਖਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ, ਇੰਨੇ ਮਾਹਿਰ ਇੰਜੀਅਨਰ ਹੋਣ ਦੇ ਬਾਵਜੂਦ ਵੀ ਅਜਿਹੀਆਂ ਗਲਤੀਆਂ ਦਾ ਹੋਣਾ ਬਹੁਤ ਹੀ ਸ਼ਰਮਸ਼ਾਰ ਕਰਨ ਵਾਲਾ ਹੈ। ਉਨ੍ਹਾਂ ਦੱਸਿਆ ਕਿ ਪੁਲੀ ਦਾ ਡਾਈਜਾਇਨ ਗੱਲਤ ਬਣਾਏ ਜਾਣ ਕਾਰਨ ਬਰਸਾਤਾਂ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ। ਉਹਨਾਂ ਕਿਹਾ ਕਿ ਵਿਕਾਸ ਦੇ ਕਾਰਜਾਂ ਦਾ ਅਸਲ ਮਸਲ ਲੋਕਾਂ ਨੂੰ ਸਹੂਲਤਾਂ ਦੇਣਾ ਹੁੰਦਾ ਹਾਂ ਨਾ ਕਿ ਉਹਨਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਨਾ। ਸੰਤ ਸੀਚੇਵਾਲ ਨੇ ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀਆਂ ਹਿਦਾਇਤਾਂ ਕੀਤੀਆਂ

ਮੌਕੇ ‘ਤੇ ਪਹੁੰਚੇ ਡਰੇਨ ਵਿਭਾਗ ਪੰਜਾਬ ਦੇ ਅਧਿਕਾਰੀਆਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕੇ ਉਨ੍ਹਾਂ ਨੇ ਵਿਭਾਗ ਵੱਲੋਂ ਪਿਛਲੇ ਸਾਲ ਸਤੰਬਰ 2024 ਤੋਂ ਲੈਕੇ ਹੁਣ ਤੱਕ ਪੰਜ ਪੱਤਰ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਨੂੰ ਲਿਖ ਚੁੱਕੇ ਹਨ ਪਰ ਕਿਸੇ ਦਾ ਜਵਾਬ ਨਹੀਂ ਦਿੱਤਾ।

ਮੌਕੇ ‘ਤੇ ਮੌਜੂਦ ਵਾਰਡ ਨੰਬਰ ਇੱਕ ਦੀ ਕੌਂਸਲਰ ਨੇ ਵੀ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਵਾਲੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਕੌਮੀ ਮਾਰਗ 44 ‘ਤੇ ਬਣੀ ਪੁਲੀ ਦਾ ਲੈਵਲ ਚਾਰ ਫੁਟ ਨੀਵਾ ਕਰਨ ਲਈ ਕਈ ਵਾਰ ਕਿਹਾ ਪਰ ਐਨ.ਐਚ.ਏ ਦੇ ਅਧਿਕਾਰੀ ਉਹਨਾਂ ਨਾਲ ਸਿੱਧੇ ਮੂੰਹ ਗੱਲ ਹੀ ਨਹੀਂ ਕਰਦੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਹੱਲ ਕਰਵਾਇਆ ਜਾਵੇ।

ਰੂਸ ਦੀ ਜੇਲ੍ਹ ਵਿੱਚ ਬੰਦ ਪੰਜਾਬ-ਹਰਿਆਣਾ ਦੇ 6 ਨੌਜਵਾਨ ਭਾਰਤ ਪਰਤੇ
Youths Trapped Russian Jail

ਪੰਜਾਬ ਅਤੇ ਹਰਿਆਣਾ ਦੇ ਛੇ ਨੌਜਵਾਨਾਂ ਨੂੰ ਰੂਸ ਦੀ ਜੇਲ੍ਹ ਤੋਂ ਰਿਹਾਅ ਕਰਕੇ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ 6 ਨੌਜਵਾਨਾਂ ਨੂੰ ਘਰ ਪਹੁੰਚਾਉਣ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ। ਇਹ ਸਾਰੇ ਗਧੇ ਰਾਹੀਂ ਯੂਰਪ ਜਾਣਾ ਚਾਹੁੰਦੇ ਸਨ।

ਸੀਚੇਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਰੁਜ਼ਗਾਰ ਲਈ ਵਿਦੇਸ਼ਾਂ ਦਾ ਰੁਖ ਕਰਦੀ ਹੈ। ਜਿੱਥੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜਿਸ ਕਾਰਨ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਬਹੁਤ ਸਾਰਾ ਪੈਸਾ ਬਰਬਾਦ ਹੋ ਰਿਹਾ ਹੈ। ਉਥੋਂ ਪਰਤੇ ਨੌਜਵਾਨਾਂ ਨੇ ਦੱਸਿਆ ਕਿ ਰੂਸ ਦੀਆਂ ਜੇਲ੍ਹਾਂ ਵਿੱਚ ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ। ਟਰੈਵਲ ਏਜੰਟ ਨੇ ਉਨ੍ਹਾਂ ਨੂੰ ਯੂਰਪ ਭੇਜਣ ਦੇ ਨਾਂ ‘ਤੇ ਠੱਗੀ ਮਾਰੀ।

ਇਹ ਵੀ ਪੜ੍ਹੋ: ਅੰਬਾਲਾ ‘ਚ ਨਸ਼ੀਲੇ ਪਦਾਰਥਾਂ ਸਣੇਂ ਭਾਜਪਾ ਆਗੂ ਗ੍ਰਿਫਤਾਰ

ਮੁਸੀਬਤ ਵਿੱਚ ਫਸੇ ਪਰਿਵਾਰਾਂ ਨੇ ਸੀਚੇਵਾਲ ਨਾਲ ਕੀਤਾ ਸੀ ਸੰਪਰਕ

ਸੰਤ ਸੀਚੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਸਾਰੇ ਨੌਜਵਾਨਾਂ ਦੇ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਬੱਚਿਆਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਉਸ ਦੀ ਆਵਾਜ਼ ਸਰਕਾਰ ਤੱਕ ਨਹੀਂ ਪਹੁੰਚ ਰਹੀ ਸੀ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਉਸ ਨੇ ਮਾਸਕੋ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ। ਕੁਝ ਦਿਨਾਂ ਬਾਅਦ ਰੂਸ ਦੀ ਜੇਲ੍ਹ ਤੋਂ ਛੇ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ।

ਛੇ ਨੌਜਵਾਨ ਰੂਸ ਵਿੱਚ ਫਸੇ ਹੋਏ ਸਨ। ਇਨ੍ਹਾਂ ਵਿੱਚੋਂ 5 ਪੰਜਾਬ ਅਤੇ ਇੱਕ ਹਰਿਆਣਾ ਦਾ ਸੀ। ਇਨ੍ਹਾਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਸੋਹਾਣਾ, ਫਾਜ਼ਿਲਕਾ ਦੇ ਪਿੰਡ ਸੋਹਾਣਾ, ਗੁਰਮੀਤ ਸਿੰਘ ਵਾਸੀ ਕਪੂਰਥਲਾ, ਗੁਰਵੀਰ ਸਿੰਘ, ਹਰਜੀਤ ਸਿੰਘ ਵਾਸੀ ਗੁਰਦਾਸਪੁਰ, ਲਖਵੀਰ ਸਿੰਘ ਵਾਸੀ ਸ਼ਾਹਕੋਟ, ਜਲੰਧਰ ਅਤੇ ਰਾਹੁਲ ਵਾਸੀ ਕਰਨਾਲ ਹਰਿਆਣਾ ਵਜੋਂ ਹੋਈ ਹੈ। ਸਾਰੇ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਗਲਤ ਅਪੀਲ ਕੀਤੀ ਹੈ।

ਟਰੈਵਲ ਏਜੰਟ ਨੇ ਲਏ 13-13 ਲੱਖ ਰੁਪਏ

ਪੀੜਤ ਨੌਜਵਾਨ ਨੇ ਦੱਸਿਆ ਕਿ ਮੁਲਜ਼ਮ ਟਰੈਵਲ ਏਜੰਟ ਨੇ ਉਨ੍ਹਾਂ ਤੋਂ 13-13 ਲੱਖ ਰੁਪਏ ਲਏ ਸਨ। ਦੋਸ਼ੀ ਉਨ੍ਹਾਂ ਨੂੰ ਯੂਰਪ ਭੇਜਣਾ ਚਾਹੁੰਦਾ ਸੀ। ਪਰ ਉਹ ਰੂਸ ਵਿਚ ਫਸ ਗਿਆ ਸੀ. ਬੇਲਾਰੂਸ ਤੋਂ ਪੁਰਤਗਾਲ ਦੇ ਰਸਤੇ ਜੰਗਲਾਂ ਰਾਹੀਂ ਪੈਦਲ ਯੂਰਪ ਵਿੱਚ ਦਾਖਲ ਹੋਣਾ ਪੈਂਦਾ ਸੀ।  Youths Trapped Russian Jail