Fogg - Nirpakh Post
ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ
The great prophecy came true
ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਜ਼ਹਿਰੀਲੇ ਧੂੰਏਂ ਨਾਲ ਸਾਹ ਲੈਣਾ ਔਖਾ ਹੋ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ। ਪ੍ਰਦੂਸ਼ਣ ਕਾਰਣ ਦਿੱਲੀ ਸਮੇਤ ਹਰਿਆਣਾ ਦੇ ਕਈ ਸਕੂਲਾਂ ਨੂੰ ਆਫਲਾਈਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿਚ ਇਸ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਉਧਰ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਆਉਂਦੇ ਦਿਨਾਂ ਵਿਚ ਠੰਡ ਜ਼ੋਰ ਫੜ ਸਕਦੀ ਹੈ, ਜਦਕਿ ਅੱਜ ਪੰਜਾਬ ਵਿਚ ਧੁੰਦ ਦਾ ਅਲਰਟ ਨਹੀਂ ਹੈ ਪਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਥਿਤੀ ਫਿਰ ਵਿਗੜ ਸਕਦੀ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੂੰਏਂ ਨੂੰ ਲੈ ਕੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।The great prophecy came true
ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤਿੱਖੀ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ ਪਰ ਆਉਣ ਵਾਲੇ ਦੋ ਦਿਨਾਂ ਵਿਚ ਧੁੰਦ ਦਾ ਖਾਸਾ ਅਸਰ ਫਿਰ ਦੇਖਣ ਨੂੰ ਮਿਲੇਗਾ। ਦੂਜੇ ਪਾਸੇ ਪਹਾੜਾਂ ‘ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਵੱਧ ਰਹੀ ਹੈ। ਇਸ ਕਾਰਨ ਕੁਝ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਚੰਡੀਗੜ੍ਹ ਸਮੇਤ ਸੂਬੇ ਵਿਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।
ALSO READ :- ਡਾ.  ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ
ਵਿਭਾਗ ਦੇ ਸੂਤਰਾਂ ਮੁਤਾਬਕ 26 ਨਵੰਬਰ ਤਕ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ ਪਰ ਦਿਨ ਵਿਚ ਧੁੱਪ ਨਿਕਲੇਗੀ। ਅਜਿਹੇ ਵਿਚ ਮੌਸਮ ਡਰਾਈ ਰਹਿਣ ਕਾਰਣ ਸਵੇਰੇ ਅਤੇ ਰਾਤ ਸਮੇਂ ਧੁੰਦ ਪੈ ਸਕਦੀ ਹੈ ਜਦਕਿ ਹਿਮਾਚਲ ਵਿਚ ਅਗਲੇ 24 ਘੰਟਿਆਂ ਦੌਰਾਨ ਕਿਤੇ ਵੀ ਕੋਹਰੇ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। The great prophecy came true
ਮੁੜ ਆਵੇਗਾ ਸਿਆਲ,ਪਰ ਨਹੀਂ ਮੁੜਨੀ ਇਹ ਜ਼ਿੰਦਗੀ….
But this life will not return…
ਧੁੰਦ ਹਰ ਸਾਲ ਪੈਂਦੀ ਹੈ ‘ਤੇ ਇਸ ਵਾਰ ਵੀ ਧੁੰਦਾਂ ਦੀ ਦਸਤਕ ਹੋ ਚੁੱਕੀ ਹੈ ਪਰ ਇਹ ਧੁੰਦ ਹਰ ਵਾਰ ਦੀ ਤਰਾਂ ਵੱਡੇ ‘ਤੇ ਭਿਆਨਕ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ਹਾਲਾਂਕਿ ਇਹ ਹਾਦਸੇ ਸਿਰਫ ਧੁੰਦ ਕਾਰਨ ਹੀ ਨਹੀਂ ਸਗੋਂ ਸਾਡੀ ਖੁਦ ਦੀ ਹੀ ਗ਼ਲਤੀ ਕਾਰਨ ਵੀ ਵਾਪਰਦੇ ਨੇ , ਕਿਉਕਿ ਸਾਨੂੰ ਆਪਣੀ ਮੰਜ਼ਿਲ ਤੇ ਪਹੁੰਚਣ ਦੀ ਕਾਹਲ਼ੀ ਬਹੁਤ ਜਿਆਦਾ ਹੁੰਦੀ ਹੈ ਜਿਸ ਕਾਰਨ ਅਸੀਂ ਆਪਣੇ ਵਹੀਕਲ ਬਹੁਤ ਤੇਜ਼ੀ ਨਾਲ ਚਲਾਉਂਦੇ ਹੋਏ ਮੰਜ਼ਿਲ ਤੱਕ ਪਹੁੰਚਣ ਦੀ ਕੋਸ਼ਿਸ਼ ਕਰਦੇ ਹਾਂ ਪਰ ਸਾਡੀ ਇਸ ਕਾਹਲੀ ਦੇ ਚੱਕਰ ਚ ਕਈ ਲੋਕ ਆਪਣੇ ਘਰਾਂ ਤੋਂ ਸਦਾ ਦੇ ਲਈ ਦੂਰ ਹੋ ਜਾਂਦੇ ਨੇ ਤੇ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਨੇ….. ।
ਅਜੇ ਸਿਆਲ ਦੀ ਧੁੰਦ ਨੂੰ ਪੈਂਦਿਆਂ ਸਿਰਫ ਇੱਕ ਹਫ਼ਤੇ ਦੇ ਸਮਾਂ ਹੀ ਹੋਇਆ ਹੈ ਪਰ ਇਸ ਇੱਕ ਹਫਤੇ ਦੇ ਅੰਦਰ ਹੀ ਕਈ ਪਰਿਵਾਰ ਉੱਜੜ ਚੁੱਕੇ ਨੇ ਇੰਨਾ ਹਾਦਸਿਆਂ ਕਾਰਨ,ਆਏ ਹੀ ਦਿਨ ਇਹ ਵੱਡੇ ਤੇ ਮੰਦਭਾਗੇ ਹਾਦਸੇ ਵਾਪਰ ਰਹੇ ਨੇ ਜੋ ਕੀ ਕਈ ਪਰਿਵਾਰਾਂ ਦੇ ਚਿਰਾਗ ਪਲਾਂ ਚ ਬੁਝਾ ਰਹੇ ਨੇ ਜੋ ਕੀ ਬੇਹੱਦ ਹੀ ਦੁਖਦ ਗੱਲ ਹੈBut this life will not return…
also read :- ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟਰਕ ਟਨ ਝੋਨਾ
ਕਿਉਕਿ ਸਿਆਲ ਤਾਂ ਮੁੜ ਆਉਂਦੇ ਹੀ ਰਹਿਣੇ ਨੇ ਪਰ ਉਹ ਨਹੀਂ ਆਉਣੇ ਜੋ ਇਸ ਧੁੰਦ ‘ਚ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਇਸ ਜਹਾਨੋਂ ਤੁਰ ਗਏ ਨੇ ਤੇ ਮੁੜ ਤੋਂ ਨਾ ਹੀ ਇੰਨਾ ਪਰਿਵਾਰਾਂ ਨੂੰ ਇਹ ਧੁੰਦਾਂ ਚੰਗੀਆਂ ਲੱਗਣੀਆਂ ਨੇ ਨਾ ਹੀ ਇਹ ਸਿਆਲ ਜਿੰਨਾ ਦੇ ਓਹਨਾ ਦੇ ਘਰਾਂ ਚ ਸੱਥਰ ਵਿਛਾ ਕੇ ਰੱਖ ਦਿੱਤੇ ਸੀ
ਇਸ ਸਿਆਲ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਖ਼ਿਆਲ ਰੱਖੋ, ਸਾਧਨ ਹੋਲੀ ਚਲਾਓ, ਕਿਉਕਿ ਇਹ ਅਨਮੋਲ ਜ਼ਿੰਦਗੀ ਦੁਬਾਰਾ ਨਹੀਂ ਮਿਲਣੀBut this life will not return…
@ਰੀਤ ਕੌਰ
Kaithal Punjab Roadways Accident
ਹਰਿਆਣਾ ਦੇ ਕੈਥਲ ਵਿੱਚ ਸੰਘਣੀ ਧੁੰਦ ਦੌਰਾਨ ਬੁੱਧਵਾਰ ਸਵੇਰੇ PRTC ਦੀ ਬੱਸ ਇੱਕ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖਮੀ ਹੋ ਗਏ। ਬੱਸ ਵਿੱਚ ਸਵਾਰ ਸਵਾਰੀਆਂ ਨੂੰ ਵੀ ਸੱਟਾਂ ਲੱਗੀਆਂ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਕੈਥਲ ਦਾ ਗੂਹਲਾ-ਚੀਕਾ ਇਲਾਕਾ ਰਾਤ ਭਰ ਸੰਘਣੀ ਧੁੰਦ ਦੀ ਲਪੇਟ ਵਿਚ ਰਿਹਾ। ਸਵੇਰੇ ਵੀ ਇੱਥੇ ਵਿਜ਼ੀਬਿਲਟੀ ਬਹੁਤ ਘੱਟ ਰਹੀ। ਪਟਿਆਲਾ ਰੋਡ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਚਾਲਕ ਨੇ ਪਿੱਛੇ ਤੋਂ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਟਰਾਲੀ ਵਿੱਚ ਸਵਾਰ ਪ੍ਰਵਾਸੀ ਮਜ਼ਦੂਰ 15 ਸਾਲਾ ਚਾਂਦਨੀ ਅਤੇ 17 ਸਾਲਾ ਮਹੇਸ਼ ਦੀ ਮੌਤ ਹੋ ਗਈ। ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ।
ਹਾਦਸੇ ਵਿੱਚ ਮਹਿਲਾ ਮਾਲਤੀ, ਤਾਲੀ, ਫੁਲਵਾ ਅਤੇ ਅਨੂ ਗੰਭੀਰ ਜ਼ਖ਼ਮੀ ਹੋ ਗਈਆਂ। ਉਸ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੀਕਾ ਦੀ ਪੁਲਸ, ਡਾਇਲ 112 ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ। ਇਸ ਘਟਨਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਵਾਰ ਇੱਕ ਦਰਜਨ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ: ਰੂਸ ਦੀ ਜੇਲ੍ਹ ਵਿੱਚ ਬੰਦ ਪੰਜਾਬ-ਹਰਿਆਣਾ ਦੇ 6 ਨੌਜਵਾਨ ਭਾਰਤ ਪਰਤੇ
ਲੋਕਾਂ ਨੂੰ ਸੰਘਣੀ ਧੁੰਦ ਤੋਂ ਰਾਹਤ ਨਹੀਂ ਮਿਲ ਰਹੀ ਹੈ। ਇਸ ਕਾਰਨ ਲੋਕਾਂ ਦਾ ਰੋਜ਼ਾਨਾ ਦਾ ਕੰਮ ਵੀ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਬੁੱਧਵਾਰ ਸਵੇਰ ਤੋਂ ਹੀ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਮੇਂ ਦੌਰਾਨ ਸੜਕ ‘ਤੇ ਦ੍ਰਿਸ਼ਟੀ ਸਿਰਫ ਪੰਜ ਮੀਟਰ ਤੱਕ ਸੀਮਤ ਸੀ। ਸੜਕ ‘ਤੇ ਵਾਹਨਾਂ ਦੀ ਰਫ਼ਤਾਰ ਕਾਫੀ ਘੱਟ ਗਈ ਹੈ।
ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। Kaithal Punjab Roadways Accident