farmers - Nirpakh Post
CM ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਪੰਜਾਬ ਮੁੱਖ ਮੰਤਰੀ ਮਾਨ ਨੇ ਮੁਲਾਕਾਤ ਬਾਰੇ ਸੰਤੁਸ਼ਟੀ ਜਤਾਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਹੈ ਤੇ ਕਈ ਮਸਲਿਆਂ ਦਾ ਹੱਲ ਨਿਕਲਣ ਦੀ ਆਸ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਧਾਨ ਦੇ ਸੀਜ਼ਨ ਉੱਤੇ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਸਾਹਮਣੇ ਗੋਦਾਮ ਖਾਲੀ ਕਰਵਾਉਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਰਾਇਆ ਘੱਟ ਹੈ। ਇਸ ਨੂੰ ਲੈ ਕੇ ਵੀ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਹੋਰ ਗੋਦਾਮ ਬਣਾਉਣ ਦੀ ਵੀ ਪਰਮਿਸ਼ਨ ਪੰਜਾਬ ਨੂੰ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਪੰਜਾਬ ਦੇ ਆੜ੍ਹਤੀਆਂ ਦਾ ਕਮਿਸ਼ਨ ਵਧਾਉਣ ਦੀ ਵੀ ਮੰਗ ਕੇਂਦਰੀ ਮੰਤਰੀ ਸਾਹਮਣੇ ਰੱਖੀ। ਇਸ ਦੇ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਆਰਡੀਐੱਫ ਤਹਿਤ ਵੀ ਫੰਡ ਦੀ ਮੰਗ ਕੀਤੀ ਹੈ
CM Mann meets Union Minister Pralhad Joshi
ਮੱਕੀ ਹੇਠ ਰਕਬਾ ਵਧਾਉਣ ਲਈ ਉਪਰਾਲਾ; ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 5 ਜੁਲਾਈ:
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਪਟਿਆਲਾ ਜ਼ਿਲ੍ਹੇ ਨੂੰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬਾ 500 ਏਕੜ (200 ਹੈਕਟੇਅਰ ਰਕਬਾ) ਤੱਕ ਵਧਾਉਣ ਦਾ ਟੀਚਾ ਪ੍ਰਾਪਤ ਹੋਇਆ ਹੈ, ਜਿਸ ਵਿੱਚ 20 ਕਲੱਸਟਰ ਪ੍ਰਦਰਸ਼ਨੀਆਂ (10 ਹੈਕਟੇਅਰ ਪ੍ਰਤੀ ਪ੍ਰਦਰਸ਼ਨੀ) ਹਨ ਜਿਨ੍ਹਾਂ ਦੀ ਬਲਾਕ ਵਾਰ ਵੰਡ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਬਲਾਕ ਪਟਿਆਲਾ, ਭੁਨਰਹੇੜੀ ਤੇ ਨਾਭਾ ਨੂੰ ਦੋ-ਦੋ ਕਲੱਸਟਰ ਪ੍ਰਦਰਸ਼ਨੀਆਂ ਜਦਕਿ ਸਮਾਣਾ ਤੇ ਘਨੌਰ ਨੂੰ ਤਿੰਨ-ਤਿੰਨ ਅਤੇ ਰਾਜਪੁਰਾ ਨੂੰ 8 ਕਲੱਸਟਰ ਪ੍ਰਦਰਸ਼ਨੀਆਂ ਦਾ ਟੀਚਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਵਿੱਤੀ ਸਹਾਇਤਾ ਬੀਜ ਦਾ ਖਰਚਾ, ਬਿਜਾਈ ਦਾ ਖਰਚਾ, ਦਵਾਈਆਂ ਦਾ ਖਰਚਾ ਅਤੇ ਮੰਡੀਕਰਨ ਸਬੰਧੀ ਖਰਚਾ ਦਿੱਤਾ ਜਾਣਾ ਹੈ।
ਮੱਕੀ ਬੀਜਣ ਦੇ ਚਾਹਵਾਨ ਕਿਸਾਨ ਵੈਬਸਾਈਟ agrimachinerypb.com ਉੱਪਰ ਅਰਜ਼ੀ ਅਪਲਾਈ ਕਰ ਸਕਦੇ ਹਨ ਅਤੇ ਪੋਰਟਲ ਉੱਪਰ ਰਜਿਸਟ੍ਰੇਸ਼ਨ ਲਈ ਬਲਾਕ ਰਾਜਪੁਰਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ, ਰਾਜਪੁਰਾ ਜਪਿੰਦਰ ਸਿੰਘ (79735-74542), ਬਲਾਕ ਘਨੌਰ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਘਨੌਰ ਰਣਜੋਧ ਸਿੰਘ (99883-12299), ਬਲਾਕ ਪਟਿਆਲਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਪਟਿਆਲਾ ਗੁਰਮੀਤ ਸਿੰਘ  (97791-60950), ਬਲਾਕ ਭੁਨਰਹੇੜੀ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ, ਭੁਨਰਹੇੜੀ ਅਵਨਿੰਦਰ ਸਿੰਘ ਮਾਨ (80547-04471), ਬਲਾਕ ਨਾਭਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਗਿੱਲ (97805-60004) ਅਤੇ ਬਲਾਕ ਸਮਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਕੁਮਾਰ (97589-00047) ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਨ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪਟਿਆਲਾ ਵਿੱਚ ਵੱਧ ਤੋਂ ਵੱਧ ਮੱਕੀ ਦੇ ਰਕਬੇ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਫ਼ਸਲੀ ਵਿਭਿੰਨਤਾ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਹਰੇਕ ਕਲੱਸਟਰ ਪ੍ਰਦਰਸ਼ਨੀ (10 ਹੈਕਟੇਅਰ) ਲਈ ਇੱਕ ਅਗਾਂਹਵਧੂ ਕਿਸਾਨ ਨੂੰ ਇਨ੍ਹਾਂ ਦੇ ਮੁਖੀਆ ਵਜੋਂ ਘੋਸ਼ਿਤ ਕੀਤਾ ਜਾਵੇਗਾ ਜਿਸ ਨੂੰ ਇੱਕ ਮੁਸ਼ਤ 2000 ਰੁਪਏ ਪ੍ਰਤੀ ਕਲੱਸਟਰ ਪ੍ਰਦਰਸ਼ਨੀ ਦੀ ਦੇਖ ਰੇਖ ਵੱਜੋ ਮਾਣਭੱਤਾ ਵੀ ਦਿੱਤਾ ਜਾਵੇਗਾ।
ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 12 ਜੂਨ 2025 (       ) - ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ।
ਬਲਾਕ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਵਿਚ  ਉਦਮੀ ਕਿਸਾਨ ਕਪਿਲ ਬਹਿਲ ਵੱਲੋਂ 2.5 ਏਕੜ ਰਕਬੇ ਵਿੱਚ ਮੱਕੀ ਦੀ ਬਿਜਾਈ ਕਰਨ ਸਮੇਂ ਉਚੇਚੇ ਤੌਰ ਤੇ ਪਹੁੰਚੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਡਾ ਅਮਰੀਕ ਸਿੰਘ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਣ ਭਵਿੱਖ ਵਿੱਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ।  ਉਨਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2000 ਹੈਕ.ਰਕਬਾ ਝੋਨੇ ਦੀ ਖੇਤੀ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਤਕਰੀਬਨ 597 ਹੈਕ ਰਕਬੇ ਵਿੱਚ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਕੀਤੀ ਜਾ ਚੁੱਕੀ ਹੈ ਜਦ ਕਿ ਪਿਛਲੇ ਸਾਲ ਮੱਕੀ ਹੇਠ ਰਕਬਾ ਲਗਭਗ ਨਾਂ ਦੇ ਬਰਾਬਰ ਸੀ।
ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਜਾਏ  ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ । ਉਨਾਂ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ 30 ਅਗਾਂਹਵਧੂ ਨੌਜਵਾਨ  ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਅਤੇ ਹਰੇਕ ਕਿਸਾਨ ਮਿੱਤਰ ਲਈ ਮੱਕੀ ਦੀ ਕਾਸ਼ਤ ਕਰਨੀ ਜ਼ਰੂਰੀ ਹੋਵੇਗੀ।ਉਨਾਂ ਦਸਿਆ ਕਿ ਦੇਸ਼ ਵਿਚ ਇਥਾਨੋਲ਼ ਦੀ ਮੰਗ ਦਿਨੋ ਦਿਨ ਵਧ ਰਹੀ ਹੈ ਅਤੇ ਏਥਾਨੋਲ਼ ਮੱਕੀ ਜਾਂ ਚੌਲਾਂ ਦੇ ਟੋਟੇ ਤੋਂ ਹੀ ਬਣਾਇਆ ਜਾਂਦਾ ਹੈ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੈਟਰੋਲ ਵਿਚ 20 ਫੀਸਦੀ ਏਥਾਨੋਲ ਮਿਲਾ ਕੇ ਗੱਡੀਆਂ ਵਿੱਚ ਵਰਤਣਾ ਲਾਜ਼ਮੀ ਕਰ ਦਿੱਤਾ ਹੈ ਇਸ ਲਈ ਮੱਕੀ ਦੀ ਮੰਗ ਨੂੰ ਪੂਰਿਆਂ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਮੱਕੀ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਪੱਧਰ ਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।ਉਨਾਂ ਸਮੂਹ ਕਿਸਾਨਾਂ ਨੂੰ ਅਪੀਲ  ਕੀਤੀ ਕਿ ਹਰੇਕ ਕਿਸਾਨ ਘੱਟੋ ਘੱਟ ਇੱਕ ਹੈਕ. ਰਕਬਾ ਮੱਕੀ ਹੇਠ ਜ਼ਰੂਰ ਲਿਆਵੇ ਤਾਂ ਜੋਂ ਝੋਨੇ ਦੀ ਕਾਸ਼ਤ ਨਾਲ ਆਉਣ ਵਾਲੀਆਂ ਭਵਿਖੀ ਸਮੱਸਿਆਵਾਂ ਘੱਟ ਕੀਤੀਆਂ ਜਾ ਸਕਣ। ਬਲਾਕ ਖੇਤੀਬਾੜੀ ਅਫ਼ਸਰ ਡਾ. ਗਗਨਦੀਪ ਸਿੰਘ  ਨੇ ਦੱਸਿਆ ਕਿ ਗਰਮੀ ਰੁੱਤ ਦੀ ਮੱਕੀ ਦੀ ਕਾਸ਼ਤ ਕਰਨ ਦੀ ਬਜਾਏ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਕਿਸਾਨਾਂ ਅੰਦਰ ਮੱਕੀ ਦੀ
ਬਿਜਾਈ ਕਰਨ ਲਈ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜੇਕਰ ਝੋਨੇ ਤੋਂ ਹੁੰਦੇ ਮੁਨਾਫ਼ੇ ਦੇ ਬਰਾਬਰ ਮੱਕੀ ਦੀ ਫ਼ਸਲ ਤੋਂ ਲੈਣਾ ਹੈ ਤਾਂ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ
ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਮੱਕੀ ਦੀ ਬਿਜਾਈ ਨੁਮੈਟਿਕ ਪਲਾਂਟਰ ਜਾਂ ਵੱਟਾਂ ਤੇ ਚੋਗ ਕੇ ਜਾਂ ਮੱਕੀ ਦੀ ਬਿਜਾਈ ਕਰਨ ਵਾਲੀ ਡਰਿੱਲ ਨਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ 20 ਮਈ ਤੋਂ ਅਖੀਰ ਜੂਨ ਤੱਕ ਕੀਤੀ ਜਾ ਸਕਦੀ ਹੈ।
ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਬਾਅਦ ਹਲਕੀਆਂ ਜ਼ਮੀਨਾਂ ਵਿਚ 500 ਗ੍ਰਾਮ , ਦਰਮਿਆਨੀਆਂ ਜ਼ਮੀਨਾਂ ਵਿਚ 600 ਗ੍ਰਾਮ ਅਤੇ ਭਾਰੀਆਂ ਜ਼ਮੀਨਾਂ ਵਿਚ 800 ਗ੍ਰਾਮ ਐਟਰਾਟਾਫ਼ ਨਦੀਨਨਾਸ਼ਕ ਪ੍ਰਤੀ ਏਕੜ ਦਾ ਛਿੜਕਾ ਕਰਨਾ ਚਾਹੀਦਾ। ਖ਼ੇਤੀਬਾੜੀ ਵਿਕਾਸ ਅਫ਼ਸਰ ਡਾ ਮਨਜੀਤ ਸਿੰਘ  ਨੇ ਕਿਹਾ ਕਿ ਜੇਕਰ ਪੀ ਏ ਯੂ ਵਲੋਂ ਕੀਤੀਆਂ ਸਿਫਾਰਸ਼ਾਂ ਨਾਲ ਮੱਕੀ ਦੀ ਕਾਸ਼ਤ ਕੀਤੀ ਜਾਵੇ ਤਾਂ 25-30 ਕੁਇੰਟਲ ਪ੍ਰਤੀ ਏਕੜ ਪੈਦਾਵਾਰ ਲਈ ਜਾ ਸਕਦੀ ਹੈ ਜੋ ਝੋਨੇ ਤੋਂ ਹੋਣ ਵਾਲੀ ਆਮਦਨ ਦੇ ਨੇੜੇ ਤੇੜੇ ਪਹੁੰਚ ਜਾਂਦੀ ਹੈ।  ਅਗਾਂਹਵਧੂ ਕਿਸਾਨ ਕਪਿਲ ਬਹਿਲ  ਨੇ ਦੱਸਿਆ ਕਿ ਉਸ ਵਲੋਂ ਆਮ ਕਰਕੇ ਝੋਨੇ ਦੀ ਕਾਸ਼ਤ ਦੇ ਨਾਲ ਨਾਲ ਸਬਜ਼ੀਆਂ ਅਤੇ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਪ੍ਰੰਤੂ ਇਸ ਵਾਰ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲਿਆਂ ਸਦਕਾ ਝੋਨੇ ਹੇਠੋਂ  ਰਕਬਾ ਕੱਢ ਕੇ ਮੱਕੀ ਦੀ ਕਾਸ਼ਤ ਕਰਨ ਜਾ ਰਿਹਾ ਹੈ। ਇਸ ਮੌਕੇ ਕਸ਼ਿਸ਼ ਠਾਕੁਰ ਫੀਲਡ ਵਰਕਰ,  ਕਿਸਾਨ ਹਰਪਾਲ ਸਿੰਘ ਆਦਿ ਹਾਜ਼ਰ ਸਨ।
ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 28 ਮਈਛ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ 'ਆਪ ਸਰਕਾਰ, ਆਪ ਕੇ ਦੁਆਰ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ 'ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਜ਼ਬਰਦਸਤੀ ਜ਼ਮੀਨ ਐਕਵਾਇਰ ਨਹੀਂ ਕਰ ਰਹੀ ਹੈ, ਸਗੋਂ ਟਿਕਾਊ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਲਈ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਸਹਿਮਤੀ ਅਤੇ ਸੁਝਾਅ ਲੈ ਰਹੀ ਹੈ।
ਵਿਰੋਧੀ ਪਾਰਟੀਆਂ ਵੱਲੋਂ ਇਸ ਪਾਰਦਰਸ਼ੀ ਅਤੇ ਲੋਕ-ਪੱਖੀ ਯੋਜਨਾ ਵਿਰੁੱਧ ਆਪਣੇ ਪ੍ਰਚਾਰ ਨੂੰ ਅੱਗੇ ਵਧਾਉਣ ਲਈ ਫੈਲਾਈਆਂ ਗਈਆਂ ਅਫ਼ਵਾਹਾਂ ਦਾ ਖੰਡਨ ਕਰਦੇ ਹੋਏ, ਮੁੱਖ ਮੰਤਰੀ ਮਾਨ ਨੇ ਕਿਹਾ, "ਕੁਝ ਲੋਕ ਬੇਬੁਨਿਆਦ ਦਹਿਸ਼ਤ ਪੈਦਾ ਕਰ ਰਹੇ ਹਨ ਕਿ ਸਰਕਾਰ ਤੁਹਾਡੀ ਜ਼ਮੀਨ ਜ਼ਬਰਦਸਤੀ ਹਾਸਲ ਕਰਨ ਦੀ ਯੋਜਨਾ ਬਣਾ ਰਹੀ ਹੈ। ਮੈਂ ਅੱਜ ਇੱਥੇ ਇਹ ਸਪੱਸ਼ਟ ਕਰਨ ਲਈ ਆਈਆਂ ਹਾਂ ਕਿ ਅਸੀਂ ਕਿਸੇ ਦੀ ਜ਼ਮੀਨ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਨਹੀਂ ਖੋਹ ਰਹੇ ਹਾਂ। ਅਸੀਂ ਤੁਹਾਡੀ ਸਲਾਹ ਲੈਣ, ਤੁਹਾਡੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਵਿਕਾਸ ਨੂੰ ਤੁਹਾਡੇ ਦਰਵਾਜ਼ੇ 'ਤੇ ਲਿਆਉਣ ਲਈ ਇੱਥੇ ਹਾਂ।"
ਪਿਛਲੀਆਂ ਸਰਕਾਰਾਂ ਦੇ ਅਧੀਨ ਪਿਛਲੇ ਅਭਿਆਸਾਂ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਜ਼ਮੀਨ ਪ੍ਰਾਪਤੀ ਦੇ ਅਸਪਸ਼ਟ ਤਰੀਕੇ ਦਾ ਪਰਦਾਫਾਸ਼ ਕਰਦਿਆਂ ਕਿਹਾ "ਪਹਿਲਾਂ, ਸੁਖਬੀਰ ਬਾਦਲ ਵਰਗੇ ਨੇਤਾਵਾਂ ਨੇ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ, ਫਿਰ ਉਨ੍ਹਾਂ ਨੂੰ ਆਪਣੇ ਕੁਝ ਮਨਪਸੰਦ  ਲੋਕਾਂ ਨਾਲ ਸਾਂਝਾ ਕੀਤਾ, ਨਤੀਜਾ ਇਹ ਹੋਇਆ ਕਿ ਕੁਝ ਲੋਕਾਂ ਨੂੰ ਭਾਰੀ ਮੁਨਾਫ਼ਾ ਹੋਇਆ ਜਦੋਂ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ ਦੁੱਖ ਝੱਲਣਾ ਪਿਆ। ਉਹ ਦਿਨ ਹੁਣ ਚਲੇ ਗਏ ਹਨ। ਅਸੀਂ ਪਾਰਦਰਸ਼ਤਾ ਅਤੇ ਨਿਰਪੱਖਤਾ ਲਈ ਵਚਨਬੱਧ ਹਾਂ।"
ਲੈਂਡ ਪੂਲਿੰਗ ਕੀ ਹੈ?
ਮੁੱਖ ਮੰਤਰੀ ਮਾਨ ਨੇ ਲੈਂਡ ਪੂਲਿੰਗ ਨੀਤੀ ਦੇ ਬੁਨਿਆਦੀ ਸਿਧਾਂਤਾਂ ਬਾਰੇ ਦੱਸਿਆ, ਜੋ ਜ਼ਮੀਨ ਮਾਲਕਾਂ ਨੂੰ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।
ਸਵੈਇੱਛਤ ਭਾਗੀਦਾਰੀ: ਜ਼ਮੀਨ ਮਾਲਕ ਇਹ ਚੁਣ ਸਕਦੇ ਹਨ ਕਿ ਹਿੱਸਾ ਲੈਣਾ ਹੈ ਜਾਂ ਨਹੀਂ। ਜੋ ਲੋਕ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦੇ ਉਹ ਇਸ ਦੀ ਵਰਤੋਂ ਖੇਤੀ ਜਾਂ ਹੋਰ ਉਦੇਸ਼ਾਂ ਲਈ ਜਾਰੀ ਰੱਖ ਸਕਦੇ ਹਨ।
ਗਾਰੰਟੀ ਸ਼ੁਦਾ ਵਾਪਸੀ: ਦਿੱਤੀ ਗਈ ਜ਼ਮੀਨ ਦੇ ਹਰੇਕ ਏਕੜ ਲਈ, ਜ਼ਮੀਨ ਮਾਲਕਾਂ ਨੂੰ ਪ੍ਰਾਪਤ ਹੋਵੇਗਾ: ਵਿਕਸਤ ਸ਼ਹਿਰੀ ਖੇਤਰਾਂ ਵਿੱਚ 1,000 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਅਤੇ ਦੁਕਾਨਾਂ ਜਾਂ ਸ਼ੋ-ਰੂਮਾਂ ਲਈ 200 ਵਰਗ ਗਜ਼ ਦਾ ਵਪਾਰਕ ਸਥਾਨ। ਇਹਨਾਂ ਪਲਾਟਾਂ ਅਤੇ ਥਾਵਾਂ ਦਾ, ਇੱਕ ਵਾਰ ਵਿਕਸਤ ਹੋਣ ਤੋਂ ਬਾਅਦ, ਬਾਜ਼ਾਰ ਮੁੱਲ ਕਾਫ਼ੀ ਜ਼ਿਆਦਾ ਹੋਵੇਗਾ।
ਕੋਈ ਵਾਧੂ ਲਾਗਤ ਨਹੀਂ: ਸੜਕਾਂ, ਡਰੇਨੇਜ, ਬਿਜਲੀ ਅਤੇ ਪਾਣੀ ਸਪਲਾਈ ਬੁਨਿਆਦੀ ਢਾਂਚੇ ਸਮੇਤ ਸਾਰੇ ਵਿਕਾਸ ਖ਼ਰਚੇ ਸਰਕਾਰ ਵੱਲੋਂ ਉਠਾਏ ਜਾਣਗੇ।
"ਉਦਾਹਰਨ ਵਜੋਂ, ਜੇਕਰ ਤੁਹਾਡੀ ਜ਼ਮੀਨ ਅੱਜ ਪ੍ਰਤੀ ਏਕੜ 1 ਕਰੋੜ ਦੀ ਹੈ, ਤਾਂ ਬਦਲੇ ਵਿੱਚ ਤੁਹਾਨੂੰ ਮਿਲਣ ਵਾਲੀ ਵਿਕਸਤ ਜਾਇਦਾਦ 3-4 ਕਰੋੜ ਦੀ ਹੋਵੇਗੀ। ਤੁਸੀਂ ਜ਼ਮੀਨ ਰੱਖ ਸਕਦੇ ਹੋ, ਇਸ ਨੂੰ ਇਕਸਾਰ ਆਮਦਨ ਲਈ ਕਿਰਾਏ 'ਤੇ ਦੇ ਸਕਦੇ ਹੋ, ਜਾਂ ਇਸ ਨੂੰ ਆਪਣੀ ਮਰਜ਼ੀ ਨਾਲ ਵੇਚ ਸਕਦੇ ਹੋ।
ਮੁੱਖ ਮੰਤਰੀ ਨੇ ਪੰਜਾਬ ਵਿੱਚ ਗੈਰ-ਮਨਜ਼ੂਰਸ਼ੁਦਾ ਕਾਲੋਨੀਆਂ ਦੇ ਵੱਡੇ ਪੱਧਰ 'ਤੇ ਮੁੱਦੇ ਨੂੰ ਵੀ ਸੰਬੋਧਿਤ ਕੀਤਾ, ਜੋ ਕਿ ਪਿਛਲੇ ਪ੍ਰਸ਼ਾਸਨ ਦੌਰਾਨ ਮਾੜੀ ਯੋਜਨਾਬੰਦੀ ਅਤੇ ਭ੍ਰਿਸ਼ਟਾਚਾਰ ਦੀ ਵਿਰਾਸਤ ਹੈ:
"ਪੰਜਾਬ ਵਿੱਚ ਤੇਜ਼ੀ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣ ਗਈਆਂ ਹਨ, ਜਿਸ ਕਾਰਨ ਵਸਨੀਕਾਂ ਨੂੰ ਸੀਵਰੇਜ, ਬਿਜਲੀ ਜਾਂ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨਹੀਂ ਮਿਲ ਸਕਿਆਂ। ਬਿਲਡਰਾਂ ਅਤੇ ਡਿਵੈਲਪਰਾਂ ਨੇ ਮੁਨਾਫ਼ਾ ਕਮਾਇਆ ਅਤੇ ਲੋਕਾਂ ਨੂੰ ਛੱਡ ਦਿੱਤਾ। ਸਾਡੀ ਸਰਕਾਰ ਇਨ੍ਹਾਂ ਕਾਲੋਨੀਆਂ ਨੂੰ ਨਿਯਮਤ ਅਤੇ ਮੁੜ ਵਿਕਸਤ ਕਰਨ ਲਈ ਦ੍ਰਿੜ੍ਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਵਿਅਕਤੀ ਨੂੰ ਆਧੁਨਿਕ ਸਹੂਲਤਾਂ ਮਿਲਣ"
ਮੁੱਖ ਮੰਤਰੀ ਮਾਨ ਨੇ ਪੇਂਡੂ ਪੰਜਾਬ ਵਿੱਚ ਆਧੁਨਿਕ ਸ਼ਹਿਰੀ ਯੋਜਨਾਬੰਦੀ ਲਿਆਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ, "ਸਾਡੇ ਪਿੰਡ ਸ਼ਹਿਰਾਂ ਵਾਂਗ ਹੀ ਜੀਵਨ ਦੀ ਗੁਣਵੱਤਾ ਦੇ ਹੱਕਦਾਰ ਹਨ। ਯੋਜਨਾਬੱਧ ਵਿਕਾਸ ਸਹੀ ਸੀਵਰੇਜ, ਪਾਰਕ, ਬਿਜਲੀ ਅਤੇ ਸਾਫ਼ ਪਾਣੀ ਨੂੰ ਯਕੀਨੀ ਬਣਾਏਗਾ। ਇਹ ਸਿਰਫ਼ ਬੁਨਿਆਦੀ ਢਾਂਚੇ ਬਾਰੇ ਨਹੀਂ ਹੈ; ਇਹ ਸਾਡੀ ਪੇਂਡੂ ਆਬਾਦੀ ਨੂੰ ਉਹ ਸਨਮਾਨ ਦੇਣ ਬਾਰੇ ਹੈ ਜਿਸਦੇ ਉਹ ਹੱਕਦਾਰ ਹਨ।"
ਮੁੱਖ ਮੰਤਰੀ ਨੇ ਡਰ ਅਤੇ ਗਲਤ ਜਾਣਕਾਰੀ ਫੈਲਾਉਣ ਲਈ ਵਿਰੋਧੀ ਪਾਰਟੀਆਂ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ "ਇਨ੍ਹਾਂ ਵਿੱਚੋਂ ਅੱਧੇ ਆਗੂ, ਜੋ ਹੁਣ ਲੋਕਾਂ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਦੇ ਹਨ, ਖ਼ੁਦ ਬਿਲਡਰ ਹਨ। ਉਹ ਭੂ-ਮਾਫੀਆ ਦੇ ਦੋਸਤ ਹਨ ਅਤੇ ਪੰਜਾਬ ਦੀਆਂ ਜ਼ਮੀਨਾਂ ਨੂੰ ਆਪਣੇ ਸਾਥੀਆਂ ਨੂੰ ਮਾਮੂਲੀ ਕੀਮਤਾਂ 'ਤੇ ਵੇਚਣ ਲਈ ਜ਼ਿੰਮੇਵਾਰ ਸਨ। ਉਹ ਸਾਡੀਆਂ ਨੀਤੀਆਂ ਤੋਂ ਡਰਦੇ ਹਨ ਕਿਉਂਕਿ ਉਹ ਜਵਾਬਦੇਹੀ ਲਿਆਉਂਦੀਆਂ ਹਨ ਅਤੇ ਸਿਸਟਮ ਤੋਂ ਭ੍ਰਿਸ਼ਟਾਚਾਰ ਨੂੰ ਦੂਰ ਕਰਦੀਆਂ ਹਨ।"
ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਆਗੂ ਮਨਪ੍ਰੀਤ ਇਆਲੀ ਦੀ ਉਦਾਹਰਨ ਦਿੰਦੇ ਹੋਏ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਵਿੱਚ ਉਨ੍ਹਾਂ ਦੀ ਨਿੱਜੀ ਹਿੱਸੇਦਾਰੀ ਨੂੰ ਉਜਾਗਰ ਕੀਤਾ। ਮਾਨ ਨੇ ਕਿਹਾ, "ਮਨਪ੍ਰੀਤ ਇਆਲੀ ਇਸ ਨੀਤੀ ਤੋਂ ਡਰਦੇ ਹਨ ਕਿਉਂਕਿ ਇਹ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਂਦੀ ਹੈ, ਜਿਸ ਨਾਲ ਰੀਅਲ ਅਸਟੇਟ ਵਿੱਚ ਉਨ੍ਹਾਂ ਦੇ ਆਰਾਮਦਾਇਕ ਸੌਦੇ ਖਤਮ ਹੋ ਜਾਣਗੇ। ਅਜਿਹੇ ਲੋਕ ਕਿਸਾਨਾਂ ਦੇ ਹਿੱਤਾਂ ਦੀ ਬਜਾਏ ਆਪਣੇ ਕਾਰੋਬਾਰਾਂ ਦੀ ਰੱਖਿਆ ਲਈ ਬੇਬੁਨਿਆਦ ਅਫ਼ਵਾਹਾਂ ਫੈਲਾ ਰਹੇ ਹਨ। ਉਹ ਭ੍ਰਿਸ਼ਟਾਚਾਰ 'ਤੇ ਵਧਦੇ-ਫੁੱਲਦੇ ਹਨ, ਪਰ ਪੰਜਾਬ ਦੇ ਸਰੋਤਾਂ ਦੀ ਲੁੱਟ ਕਰਨ ਦੇ ਉਨ੍ਹਾਂ ਦੇ ਦਿਨ ਖਤਮ ਹੋ ਗਏ ਹਨ।"
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਲੈਂਡ ਪੂਲਿੰਗ ਨੀਤੀ ਤਹਿਤ ਸਾਰੇ ਸਮਝੌਤੇ ਸਰਕਾਰ ਅਤੇ ਜ਼ਮੀਨ ਮਾਲਕਾਂ ਵਿਚਕਾਰ ਸਿੱਧੇ ਤੌਰ 'ਤੇ ਕੀਤੇ ਜਾਣਗੇ, ਜਿਸ ਨਾਲ ਕਾਨੂੰਨੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਸ਼ੋਸ਼ਣ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕੀਤਾ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ, "ਮੈਂ ਇੱਥੇ ਤੁਹਾਡੀ ਗੱਲ ਸੁਣਨ ਅਤੇ ਤੁਹਾਡੇ ਸੁਝਾਅ ਲੈਣ ਆਇਆ ਹਾਂ। ਇਕੱਠੇ ਮਿਲ ਕੇ, ਅਸੀਂ ਇੱਕ ਅਜਿਹਾ ਪੰਜਾਬ ਬਣਾ ਸਕਦੇ ਹਾਂ ਜਿੱਥੇ ਹਰ ਵਿਅਕਤੀ ਖ਼ੁਸ਼ਹਾਲ ਹੋਵੇ ਅਤੇ ਹਰ ਪਿੰਡ ਚਮਕੇ।" ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਵਿਕਾਸ ਲਈ ਇੱਕ ਮਾਡਲ ਸੂਬਾ ਬਣਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ।
ਮਾਨ ਸਰਕਾਰ ਨੇ ਲਈ ਸਾਰ, ਹੁਣ ਕਿਸਾਨ ਬਣ ਰਹੇ ਖ਼ੁਸ਼ਹਾਲ
Now the farmers are becoming happy
ਪੰਜਾਬ ਦੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਜਿੱਥੇ ਸੀ. ਆਰ. ਐੱਮ. ਮਸ਼ੀਨਾਂ ‘ਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਉਥੇ ਹੀ ਗਰੁੱਪਾਂ ਅਤੇ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮੋਟਰਾਂ ‘ਤੇ ਬਿਜਲੀ ਵੀ ਫਰੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਹਰ ਘਰ ਨੂੰ ਤਾਂ ਬਿਜਲੀ ਫਰੀ ਮਿਲ ਰਹੀ ਹੈ, ਕਿਸਾਨ ਵੀ ਇਸ ਦਾ ਲਾਹਾ ਲੈ ਰਹੇ ਹਨ। ਇਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਮਿਲ ਰਿਹਾ ਹੈ। Now the farmers are becoming happy
ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਲਈ ਇਕ ਹੋਰ ਸ਼ਾਨਦਾਰ ਕਦਮ ਚੁੱਕਦਿਆਂ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਵੀ ਚਲਾਈ ਜਾ ਰਹੀ ਹੈ। ਇਸ ਐਪ ਰਾਹੀਂ ਕਿਸਾਨ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾ ਸਕਦੇ ਹਨ। ਇਸ ਸੰਬੰਧੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਐਪ ’ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀਆਰਐੱਮ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ’ਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ, ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ।Now the farmers are becoming happy
Good news for farmers
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ 2026 ਤੱਕ ਵਧਾਉਣ ਲਈ ਸਹਿਮਤ ਹੋ ਗਿਆ ਹੈ, ਨਾਲ ਹੀ 2024 ਵਿਚ 4 ਕਰੋੜ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ 2026 ਤੱਕ ਵਧਾਉਣ ਲਈ ਸਹਿਮਤੀ ਦਿੱਤੀ ਹੈ। ਕੁੱਲ ਬਜਟ 69,515,071 ਲੱਖ ਰੁਪਏ ਹੈ। ਜੋਖਿਮ ਕਵਰੇਜ ਬਿਜਾਈ ਤੋਂ ਲੈ ਕੇ ਫਸਲ ਦੀ ਸਟੋਰੇਜ ਤੱਕ ਹੋਵੇਗੀ… ਪਿਛਲੇ ਦਿਨੀਂ ਕਿਸਾਨਾਂ ਤੋਂ 8 ਕਰੋੜ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਸਨ। 4 ਕਰੋੜ ਤੋਂ ਵੱਧ ਕਿਸਾਨਾਂ ਨੂੰ ਦਾਅਵਿਆਂ ਦੇ ਰੂਪ ਵਿਚ 1,70,000 ਕਰੋੜ ਰੁਪਏ ਦਾ ਲਾਭ ਮਿਲਿਆ ਹੈ। ਇਸ ਯੋਜਨਾ ਨੂੰ 2026 ਤੱਕ ਵਧਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਡੀ. ਏ. ਪੀ. ਨੂੰ ਐਡਵਾਂਸ ਵਿਚ ਸਟੋਰ ਕਰਨ ਅਤੇ 100 ਕਰੋੜ ਰੁਪਏ ਅਦਾ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 3850 ਕਰੋੜ ਰੁਪਏ ਅਲਾਟ ਕੀਤੇ ਗਏ ਹਨ। Good news for farmers
ਚੌਲਾਂ ‘ਤੇ ਘੱਟੋ-ਘੱਟ ਨਿਰਯਾਤ ਮੁੱਲ ਹਟਾ ਦਿੱਤਾ ਗਿਆ ਹੈ। ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਗੈਰ-ਬਾਸਮਤੀ ਸਫੈਦ ਚੌਲਾਂ ਦੇ ਵਪਾਰ ਨੂੰ ਲੈ ਕੇ ਇਕ ਸਮਝੌਤਾ ‘ਤੇ ਦਸਤਖਤ ਕੀਤੇ ਗਏ ਹਨ। ਭਾਰਤ 10 ਲੱਖ ਮੀਟ੍ਰਿਕ ਟਨ ਗੈਰ-ਬਾਸਮਤੀ ਸਫੈਦ ਚੌਲਾਂ ਦਾ ਨਿਰਯਾਤ ਕਰੇਗਾ। ਆਪਣੇ ਸੰਦੇਸ਼ ਵਿਚ PM ਨੇ ਕਿਹਾ, “ਨਵੇਂ ਸਾਲ ਦਾ ਪਹਿਲਾ ਫੈਸਲਾ ਸਾਡੇ ਦੇਸ਼ ਦੇ ਕਰੋੜਾਂ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਸਮਰਪਿਤ ਹੈ। ਅਸੀਂ ਫਸਲ ਬੀਮੇ ਲਈ ਅਲਾਟਮੈਂਟ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਹੋਰ ਸੁਰੱਖਿਆ ਮਿਲੇਗੀ। ਇਸ ਨਾਲ ਕਿਸਾਨਾਂ ਨੂੰ ਨੁਕਸਾਨ ਦਾ ਖਤਰਾ ਵੀ ਘੱਟ ਹੋਵੇਗਾ।”
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਅਤੇ ਪੁਨਰਗਠਿਤ ਮੌਸਮ ਆਧਾਰਿਤ ਫਸਲ ਬੀਮਾ ਯੋਜਨਾ ਨੂੰ 2025-26 ਤੱਕ 2021-22 ਤੋਂ 69,515.71 ਕਰੋੜ ਰੁਪਏ ਦੇ ਸਮੁੱਚੇ ਖਰਚੇ ਨਾਲ 2021-22-2025 ਤੱਕ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ। ਇਹ ਫੈਸਲਾ 2025-26 ਤੱਕ ਦੇਸ਼ ਭਰ ਦੇ ਕਿਸਾਨਾਂ ਲਈ ਗੈਰ-ਰੋਕਣਯੋਗ ਕੁਦਰਤੀ ਆਫ਼ਤਾਂ ਤੋਂ ਫਸਲਾਂ ਦੇ ਜੋਖਮ ਨੂੰ ਕਵਰ ਕਰਨ ਵਿਚ ਮਦਦ ਕਰੇਗਾ। ਇਸ ਤੋਂ ਇਲਾਵਾ ਯੋਜਨਾ ਨੂੰ ਲਾਗੂ ਕਰਨ ਵਿਚ ਤਕਨਾਲੋਜੀ ਦੀ ਵੱਡੇ ਪੱਧਰ ‘ਤੇ ਵਰਤੋਂ ਨਾਲ ਪਾਰਦਰਸ਼ਤਾ ਅਤੇ ਦਾਅਵੇ ਦੀ ਗਣਨਾ ਅਤੇ ਨਿਪਟਾਰੇ ਵਿੱਚ ਵਾਧਾ ਹੋਵੇਗਾ, ਜਿਸ ਲਈ ਕੇਂਦਰੀ ਮੰਤਰੀ ਮੰਡਲ ਨੇ 824.77 ਕਰੋੜ ਰੁਪਏ ਦੇ ਫੰਡ ਨਾਲ ਇਨੋਵੇਸ਼ਨ ਐਂਡ ਟੈਕਨਾਲੋਜੀ ਫੰਡ (FIAT) ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ। Good news for farmers
ਫੰਡ ਦੀ ਵਰਤੋਂ ਸਕੀਮ ਦੇ ਤਹਿਤ ਤਕਨੀਕੀ ਪਹਿਲਕਦਮੀਆਂ ਲਈ ਕੀਤੀ ਜਾਵੇਗੀ, ਜਿਵੇਂ ਕਿ 30 ਪ੍ਰਤੀਸ਼ਤ ਵਜ਼ਨ ਦੇ ਨਾਲ ਉਪਜ ਦੇ ਅਨੁਮਾਨ ਲਈ ਰਿਮੋਟ ਸੈਂਸਿੰਗ ਤਕਨਾਲੋਜੀ ਦੀ ਵਰਤੋਂ ਕਰਨਾ। ਵਰਤਮਾਨ ਵਿਚ ਨੌਂ ਪ੍ਰਮੁੱਖ ਰਾਜ ਇਸ ਨੂੰ ਲਾਗੂ ਕਰ ਰਹੇ ਹਨ। ਹੋਰ ਰਾਜਾਂ ਨੂੰ ਵੀ ਤੇਜ਼ੀ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ। YES-TECH ਦੇ ਵਿਆਪਕ ਲਾਗੂ ਹੋਣ ਨਾਲ, ਫਸਲਾਂ ਦੀ ਵਾਢੀ ਦੇ ਪ੍ਰਯੋਗਾਂ ਅਤੇ ਸੰਬੰਧਿਤ ਮੁੱਦਿਆਂ ਨੂੰ ਹੌਲੀ-ਹੌਲੀ ਖਤਮ ਕੀਤਾ ਜਾਵੇਗਾ। YES-TECH ਦੇ ਤਹਿਤ 2023-24 ਲਈ ਦਾਅਵੇ ਦੀ ਗਣਨਾ ਅਤੇ ਨਿਪਟਾਰਾ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਨੇ 100 ਫੀਸਦੀ ਤਕਨੀਕ ਆਧਾਰਿਤ ਉਪਜ ਅਨੁਮਾਨ ਨੂੰ ਅਪਣਾਇਆ ਹੈ। ਸਰਕਾਰ ਨੇ ਕਿਹਾ ਕਿ ਉੱਤਰ-ਪੂਰਬੀ ਰਾਜਾਂ ਦੇ ਸਾਰੇ ਕਿਸਾਨਾਂ ਨੂੰ ਪਹਿਲ ਦੇ ਆਧਾਰ ‘ਤੇ ਸੰਤੁਸ਼ਟ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਅਤੇ ਯਤਨ ਜਾਰੀ ਰਹਿਣਗੇ।
DMC ਤੋਂ ਡਿਸਚਾਰਜ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
Discharged farmer leader Dallewal
ਖਨੌਰੀ ਬਾਰਡਰ ‘ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਕਰੀਬ 3 ਦਿਨ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਆਖ਼ਿਰਕਾਰ ਡਿਸਚਾਰਜ ਕਰ ਦਿੱਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਡਾਕਟਰਾਂ ਮੁਤਾਬਕ ਡੱਲੇਵਾਲ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ, ਜਿਸ ਕਾਰਨ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਵੀ ਕਿਹਾ ਕਿ ਡੱਲੇਵਾਲ ਸਰੀਰਕ ਤੇ ਮਾਨਸਿਕ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹਨ। ਇਸ ਕਾਰਨ ਉਨ੍ਹਾਂ ਨੇ ਹੁਣ ਡੱਲੇਵਾਲ ਨੂੰ ਡਿਸਚਾਰਜ ਕਰਨ ਦਾ ਫੈਸਲਾ ਕੀਤਾ ਹੈ।Discharged farmer leader Dallewal
ਇਸ ਮਗਰੋਂ ਉਨ੍ਹਾਂ ਨੂੰ ਉੱਥੋਂ ਲੈਣ ਲਈ ਕਿਸਾਨਾਂ ਦਾ ਵੱਡਾ ਜੱਥਾ ਪਹੁੰਚਿਆ ਹੋਇਆ ਸੀ, ਜਿਨ੍ਹਾਂ ਨੇ ਜੈਕਾਰਿਆਂ ਦੀ ਗੂੰਜ ‘ਚ ਡੱਲੇਵਾਲ ਦਾ ਸਵਾਗਤ ਕੀਤਾ। ਇਸ ਸਬੰਧੀ ਕਿਸਾਨ ਆਗੂ ਕੁਲਦੀਪ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਕ ਤੇ ਉਨ੍ਹਾਂ ਦੀ ਯੂਨੀਅਨ ਦੇ ਮੈਂਬਰ ਤੇ ਹੋਰ ਕਿਸਾਨ ਆਗੂ ਉਨ੍ਹਾਂ ਨੂੰ ਲੈਣ ਲਈ ਹਸਪਤਾਲ ਪਹੁੰਚਣਗੇ, ਜਿਸ ਮਗਰੋਂ ਉਨ੍ਹਾਂ ਨੂੰ ਵਾਪਸ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਬਾਹਰ ਆਉਣ ਮਗਰੋਂ ਡੱਲੇਵਾਲ ਨੇ ਵੀ ਕਿਹਾ ਕਿ ਉਹ ਪੂਰੀ ਤਰ੍ਹਾਂ ਠੀਕ ਹਨ ਤੇ ਉਹ ਮੁੜ ਖਨੌਰੀ ਬਾਰਡਰ ‘ਤੇ ਪਹੁੰਚਣਗੇ ਤੇ ਧਰਨਾ ਪਹਿਲਾਂ ਵਾਂਗ ਜਾਰੀ ਰੱਖਣਗੇ। Discharged farmer leader Dallewal
Kangana’s U-turn
ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਬੀਤੇ ਦਿਨੀਂ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। Kangana’s U-turn
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2024)
ਜਿਵੇਂ ਹੀ ਕੰਗਨਾ ਦਾ ਇਹ ਬਿਆਨ ਸਾਹਮਣੇ ਆਇਆ ਤਾਂ ਪੰਜਾਬ ‘ਚ ਹਰ ਪਾਸੇ ਮੁੱਦਾ ਭਖ ਗਿਆ। ਲਗਾਤਾਰ ਵੱਧ ਰਹੇ ਵਿਵਾਦ ਨੂੰ ਵੇਖਦਿਆਂ ਕੰਗਨਾ ਨੇ ਖੇਤੀ ਕਾਨੂੰਨਾਂ ਵਾਲਾ ਆਪਣਾ ਬਿਆਨ ਵਾਪਸ ਲੈ ਲਿਆ। ਕੰਗਨਾ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਖ ਰਹੀ ਹੈ ਕਿ, ‘ਜੇ ਕਿਸੇ ਨੂੰ ਠੇਸ ਪਹੁੰਚੀ ਤਾਂ ਮੈਨੂੰ ਖੇਦ ਹੈ…।Kangana’s U-turn
CM ਮਾਨ ਅੱਜ ਖ਼ੁਦ ਕਰਨਗੇ ਕਿਸਾਨਾਂ ਨਾਲ ਮੀਟਿੰਗ, ਭੇਜਿਆ ਗਿਆ ਸੱਦਾ ਪੱਤਰ
CM Mann himself will hold a meeting with the farmers
ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਖ਼ੁਦ ਪੰਜਾਬ ਭਵਨ ’ਚ ਕਿਸਾਨ-ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਬੈਠਕ ਕਰਨਗੇ। ਬੁੱਧਵਾਰ ਸ਼ਾਮ 5 ਵਜੇ ਕਿਸਾਨਾਂ ਨੂੰ ਪੰਜਾਬ ਭਵਨ ’ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਦਾ ਸੁਨੇਹਾ ਮਿਲਿਆ ਸੀ। ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ, ਵਿੱਤ ਸਕੱਤਰ ਹਰਮੇਸ਼ ਸਿੰਘ ਮਾਲੜੀ, ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ ਆਦਿ ਆਗੂਆਂ ਦਾ 10 ਮੈਂਬਰੀ ਵਫ਼ਦ ਸ਼ਾਮ ਪੰਜ ਵਜੇ ਪੰਜਾਬ ਭਵਨ ਸੈਕਟਰ-3 ਪਹੁੰਚਿਆ।CM Mann himself will hold a meeting with the farmers
ਇਸ ਦੌਰਾਨ ਮੁੱਖ ਸਕੱਤਰ ਦੀ ਥਾਂ ਏ. ਡੀ. ਜੀ. ਪੀ. ਜਸਕਰਨ ਸਿੰਘ, ਨਰਿੰਦਰ ਭਾਰਗਵ ਤੇ ਗੁਰਜੀਤ ਸਿੰਘ ਰੋਮਾਣਾ ਵੱਲੋਂ ਪੰਜਾਬ ਭਵਨ ’ਚ ਮੀਟਿੰਗ ਕੀਤੀ ਗਈ। ਏ. ਡੀ. ਜੀ. ਪੀ. ਜਸਕਰਨ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਵੀਰਵਾਰ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉਨ੍ਹਾਂ ਨਾਲ ਪੰਜਾਬ ਭਵਨ ’ਚ ਮੀਟਿੰਗ ਕਰਨਗੇ। ਮੁੱਖ ਮੰਤਰੀ ਦਫ਼ਤਰ ਵੱਲੋਂ ਬਕਾਇਦਾ ਤੌਰ ’ਤੇ ਜੋਗਿੰਦਰ ਸਿੰਘ ਉਗਰਾਹਾਂ, ਜ਼ੋਰਾ ਸਿੰਘ ਨਸਰਾਲੀ ਨੂੰ ਮੀਟਿੰਗ ਦਾ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ।
also read :- ਹਰਿਆਣਾ ਵਿਧਾਨਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਗਠਜੋੜ
ਪੰਜਾਬ ਭਵਨ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ। ਉਹ ਮੁੱਖ ਮੰਤਰੀ ਨੂੰ ਮੋਰਚੇ ਦੀਆਂ 8 ਮੰਗਾਂ ਦੱਸਣਗੇ। ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਹੈ, ਜਿਸ ਨੂੰ ਉਹ ਮੁੱਖ ਮੰਤਰੀ ਸਾਹਮਣੇ ਜਨਤਕ ਕਰਨ ਦੀ ਮੰਗ ਕਰਨਗੇ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਉਹ ਅਗਲਾ ਫ਼ੈਸਲਾ ਲੈਣਗੇ।CM Mann himself will hold a meeting with the farmers
ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ
Huge gathering at Sector 34 ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਸ਼ਨੀਵਾਰ ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਸ਼ਨੀਵਾਰ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ਵਿੱਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।
ਸੰਯੁਕਤ ਕਿਸਾਨ ਮੋਰਚੇ ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ,ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਐਸਐਸਪੀ ਚੰਡੀਗੜ੍ਹ, ਟ੍ਰੈਫਿਕ ਡੀਐਸਪੀ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਐਸ ਐਸ ਪੀ ਮੋਹਾਲੀ ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।Huge gathering at Sector 34
also read :- CM ਮਾਨ ਨੇ ਨਿਭਾਇਆ ਵਾਅਦਾ, NOC ਤੋਂ ਬਿਨਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ
ਤੁਹਾਨੂੰ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਨਾਲ ਸਬੰਧਤ ਮੰਗਾਂ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ,ਐਮ ਐਸ ਪੀ ਦੀ ਕਾਨੂੰਨੀ ਗਾਰੰਟੀ,ਸਹਿਕਾਰੀ ਸੰਸਥਾਵਾਂ ਦੀ ਮਜਬੂਤੀ ਅਤੇ ਭਾਰਤ ਪਾਕਿਸਤਾਨ ਵਪਾਰ ਸੜਕੀ ਲੰਘਿਆ ਰਾਹੀਂ ਖੋਲਣ ਆਦਿ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ।Huge gathering at Sector 34
ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ
The meeting was held
ਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਇਕ ਵਾਰ ਫਿਰ ਤੋਂ ਪਟਿਆਲਾ ਵਿਖੇ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਕੀਤੀ ਗਈ। ਕਿਸਾਨ ਆਗੂ ਅਤੇ ਪ੍ਰਸ਼ਾਸਨ ਵਿਚਾਲੇ ਕੀਤੀ ਗਈ ਮੀਟਿੰਗ ਇਕ ਵਾਰ ਫਿਰ ਤੋਂ ਬੇਨਤੀਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅਸੀਂ ਕੋਈ ਰਸਤਾ ਬੰਦ ਨਹੀਂ ਕੀਤਾ। ਰਸਤਾ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ। ਸ਼ੰਭੂ ਬਾਰਡਰ ‘ਤੇ ਸਰਕਾਰ ਨੂੰ ਰਸਕਾ ਖੋਲ੍ਹਣਾ ਚਾਹੀਦਾ ਹੈ। ਸਾਡਾ ਤਾਂ 13 ਫਰਵਰੀ ਤੋਂ ਇਹੀ ਪ੍ਰਸਤਾਵ ਹੈ ਕਿ ਰਸਤਾ ਖੋਲ੍ਹਿਆ ਜਾਵੇ। ਅਸੀਂ ਪ੍ਰਸ਼ਾਸਨ ਸਾਹਮਣੇ ਆਪਣੀ ਗੱਲ ਰੱਖੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਅਦਾਲਤ ਵਿੱਚ ਨਹੀਂ ਲੈ ਕੇ ਗਏ ਹਾਂ। ਸਰਕਾਰ ਨੇ ਅਜਿਹਾ ਹੀ ਕੀਤਾ ਹੈ। ਅਸੀਂ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਨਾ ਜਾਣ ਪਰ ਉਹ ਬਿਨਾਂ ਟਰੈਕਟਰ ਟਰਾਲੀ ਤੋਂ ਦਿੱਲੀ ਜਾਣਗੇ। ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।The meeting was held
ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ 21 ਤਾਰੀਖ਼ ਨੂੰ ਵੀ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਹੋਈ ਸੀ। ਮੀਟਿੰਗ ਤੋਂ ਪਹਿਲਾਂ 31 ਅਗਸਤ ਨੂੰ ਸੰਘਰਸ਼ ਦੀ ਬਣਾਈ ਰਣਨੀਤੀ ਕਿਸਾਨ ਨੇਤਾ ਸਰਬਜੀਤ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਟਿਆਲਾ ਵਿਚ ਸਥਿਤ ਗੁਰਦੁਆਰਾ ਦੁਖ਼ ਨਿਵਾਰਣ ਸਾਹਿਬ ਪਹੁੰਚੇ ਸਨ,ਜਿੱਥੇ ਕਿਸਾਨਾਂ ਦੀ ਹੋਰ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।
also read :- ਵਿਨੇਸ਼ ਫੋਗਾਟ ਨੇ ਹੁੱਡਾ ਪਰਿਵਾਰ ਨਾਲ ਕੀਤੀ ਮੁਲਾਕਾਤ, ਲੜ ਸਕਦੀ ਹੈ ਵਿਧਾਨ ਸਭਾ ਚੋਣਾਂ
ਇਸ ਦੌਰਾਨ 31 ਅਗਸਤ ਨੂੰ ਸ਼ੰਭੂ ਬਾਰਡਰ ਸਮੇਤ 3 ਥਾਵਾਂ ‘ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੀ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਰਸਤਾ ਸਾਰਿਆਂ ਲਈ ਲਈ ਖੋਲ੍ਹਿਆ ਜਾਵੇ। ਰਸਤਾ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੀ ਪਹਿਲ ਕੇਂਦਰ ਨੂੰ ਕਰਨੀ ਚਾਹੀਦੀ ਹੈ, ਪ੍ਰਸ਼ਾਸਨ ਨੂੰ ਨਹੀਂ। ਉਥੇ ਹੀ ਇਸ ਮਾਮਲੇ ਦੀ ਸੁਣਵਾਈ ਹੁਣ 2 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਇਸੇ ਸੰਦਰਭ ਵਿੱਚ ਇਹ ਮੀਟਿੰਗ ਹੋ ਰਹੀ ਹੈ।The meeting was held
ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ
Farmer’s death on Shambhu border
ਪੰਜਾਬ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਮੋਰਚੇ ’ਤੇ ਪੁੱਜੀ ਐਂਬੂਲੈਂਸ ਤੱਕ ਲਿਜਾਇਆ ਗਿਆ। ਐਂਬੂਲੈਂਸ ’ਚ ਮੌਜੂਦ ਡਾਕਟਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਤੇ ਪਰਿਵਾਰ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।  ਮ੍ਰਿਤਕ ਦੀ ਪਛਾਣ ਕੌਰ ਸਿੰਘ ਪੁੱਤਰ ਸੁਖਦੇਵ (65) ਵਜੋਂ ਹੋਈ ਹੈ। ਉਹ ਘੋੜੇ ਨਵ ਬਲਾਕ ਲਹਿਰਾ ਜ਼ਿਲਾ ਸੰਗਰੂਰ ਦਾ ਰਹਿਣ ਵਾਲਾ ਸੀ।Farmer’s death on Shambhu border
also read :- ਇਸ ਮੌਸਮ ‘ਚ ਕੀ ਤੁਸੀਂ ‘ਗਲੇ ਤੇ ਛਾਤੀ ਦੀਆਂ ਸਮੱਸਿਆਵਾਂ’ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਤਰੀਕੇ
ਲਗਭਗ 10 ਦਿਨਾਂ ਤੋਂ ਉਹ ਇਸ ਮੋਰਚੇ ’ਤੇ ਕਿਸਾਨਾਂ ਦੇ ਨਾਲ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਵਿਖਾਵਾ ਕਰ ਰਿਹਾ ਸੀ। ਸ਼ਾਮ ਦੇ ਸਮੇਂ ਉਸ ਨੂੰ ਸਾਹ ਲੈਣ ’ਚ ਔਖ ਹੋਣ ਲੱਗੀ ਅਤੇ ਉਨ੍ਹਾਂ ਨੇ ਆਪਣੀ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ। ਸਾਥੀ ਕਿਸਾਨ ਤੁਰੰਤ ਉਸ ਨੂੰ ਸ਼ੰਭੂ ਬਾਰਡਰ ’ਤੇ ਖੜੀ ਐਂਬੂਲੰਸ ’ਚ ਲੈ ਗਏ ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।Farmer’s death on Shambhu border