education minister - Nirpakh Post
ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ
ਨੰਗਲ 22 ਜੂਨ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਰਹੇ ਹਨ। ਜਨਤਾ ਦਰਬਾਰ ਵਿੱਚ ਇਲਾਕੇ ਦੇ ਸ਼ਹਿਰਾਂ/ਪਿੰਡਾਂ ਦੀਆਂ ਸਾਝੀਆ ਮੁਸ਼ਕਿਲਾਂ ਵੀ ਹੱਲ ਹੋ ਰਹੀਆਂ ਹਨ।
ਸ.ਬੈਂਸ ਵੱਲੋਂ ਲਗਾਤਾਰ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਲੋਕਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਤੋ ਪਹਿਲਾ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਸਾਝੇ ਮਸਲੇ ਹੱਲ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਵੱਲੋਂ ਬਹੁਤ ਸਾਰੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਵੀ ਸਫਲਤਾਪੂਰਵਕ ਚਲਾਇਆ ਗਿਆ ਹੈ। ਇਸ ਤੋ ਇਲਾਵਾ ਦਰਜਨਾਂ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੇ ਕਰਵਾਏ ਵਿਕਾਸ ਦੇ ਕੰਮਾਂ ਦੇ ਵੀ ਮੌਕੇ ਤੇ ਜਾ ਕੇ ਉਦਘਾਟਨ ਕੀਤੇ ਗਏ ਹਨ। ਪਿੰਡਾਂ ਵਿਚ ਸਰਕਾਰ ਦੇ ਵਿਆਪਕ ਪ੍ਰੋਗਰਾਮ ਯੁੱਧ ਨਸ਼ਿਆ ਵਿਰੁੱਧ ਰਾਹੀ ਨਸ਼ਿਆ ਦਾ ਜੜ੍ਹ ਤੋ ਖਾਤਮਾ ਕਰਵਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜਾਨਾ ਤੜਕਸਾਰ ਦਰਿਆਵਾਂ ਦੇ ਕੰਢਿਆਂ ਤੇ ਜਾ ਕੇ ਹੜ੍ਹਾਂ ਦੀ ਰੋਕਥਾਂਮ ਲਈ ਕੀਤੇ ਜਾ ਰਹੇ ਕੰਮਾਂ ਅਤੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਜਾਇਜ਼ਾ ਲਿਆ ਜਾ ਚੁੱਕਿਆ ਹੈ। ਸੜਕਾਂ, ਗਲੀਆਂ, ਨਾਲੀਆਂ, ਟੋਬਿਆਂ ਦੀ ਸਫਾਈ, ਜਲ ਸਪਲਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਚੱਲ ਰਹੇ ਕੰਮਾਂ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕਾ ਵਾਸੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਹੁੰਚਦੇ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਅਸੀ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਆਮ ਲੋਕਾਂ ਨੂੰ ਦਫਤਰਾਂ ਦੀ ਖੱਜਲ ਖੁਆਰੀ ਤੋਂ ਨਿਜਾਤ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਬੇਝਿਜਕ ਆਪਣੇ ਪਿੰਡਾਂ ਦੇ ਸਾਝੇਂ ਮਸਲੇ ਅਤੇ ਨਿੱਜੀ ਮੁਸ਼ਕਿਲਾਂ ਲੋਕ ਮਿਲਣੀ ਦੌਰਾਨ ਮੇਰੇ ਧਿਆਨ ਵਿਚ ਲਿਆਉਣ ਕਿਉਕਿ ਆਮ ਲੋਕਾਂ ਨੇ ਹੀ ਮੈਨੂੰ ਸੇਵਾ ਦੇ ਸਮਰੱਥ ਬਣਾਇਆ ਹੈ।
ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਰਾਮ ਕੁਮਾਰ ਮੁਕਾਰੀ ਸੈਕਟਰੀ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਪਾਲ ਢਾਹੇ ਸਰਪੰਚ, ਦੀਪਕ ਬਾਂਸ, ਪੱਮੂ ਢਿੱਲੋਂ, ਐਡਵੋਕੇਟ ਨਿਸ਼ਾਤ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਸੁਮਿਤ ਤਲਵਾੜਾ, ਸਰਬਜੀਤ ਭਟੋਲੀ, ਜੱਗਾ ਬਹਿਲੂ, ਮਨਜੋਤ ਰਾਣਾ, ਸੁਖਵਿੰਦਰ ਸੇਖੋਂ, ਦਲਜੀਤ ਸਿੰਘ ਆਦਿ ਹਾਜ਼ਰ ਸਨ।
The action of the Principal and the Minister of Education
ਹੁਸ਼ਿਆਰਪੁਰ ਵਿਖੇ ਇਕ ਅਧਿਆਪਕਾ ਵੱਲੋਂ ਬੱਚੇ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕਾ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਕ ਅਧਿਆਪਕ ਵੱਲੋਂ ਇਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਇਹ ਵੀਡੀਓ ਕਿਸੇ ਨਿੱਜੀ ਸਕੂਲ ਦੀ ਹੈ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੁਝ ਮੀਡੀਆ ਹਾਊਸਾਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਜਾਣਕਾਰੀ ਦਿੱਤੀ ਹੈ। ਕ੍ਰਿਪਾ ਕਰਕੇ ਸਾਡੇ ਮਿਹਨਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਦਨਾਮ ਨਾ ਕਰੋ ਜੋ ਵਾਧੂ ਕਲਾਸਾਂ ਦਾ ਪ੍ਰਬੰਧ ਕਰਨ, ਵੇਕ-ਅੱਪ ਕਾਲਾਂ ਦਾ ਪ੍ਰਬੰਧ ਕਰਨ, ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ।  ਇਕ ਝੂਠਾ ਬਿਰਤਾਂਤ ਉਨ੍ਹਾਂ ਦੇ ਵਿਸ਼ਾਲ ਯਤਨਾਂ ਨੂੰ ਖ਼ਰਾਬ ਕਰ ਦਿੰਦਾ ਹੈ।The action of the Principal and the Minister of Education
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਤੋਂ ਇਕ ਅਧਿਆਪਕਾ ਵੱਲੋਂ ਛੋਟੇ ਬੱਚੇ ਨਾਲ ਤਸ਼ਦੱਦ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਬੱਡੋਂ ਦੇ ਇਕ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇਕ ਅਧਿਆਪਕਾ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ। ਇਹ ਵੀਡੀਓ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਕਲਾਸ ਵਿਚ ਮਾਸੂਮ ‘ਤੇ ਅਧਿਆਪਕਾ ਵੱਲੋਂ ਕਈ ਥੱਪੜ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਜੋ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਅਤੇ ਪਿਛਲੇ 40 ਸਾਲਾਂ ਤੋਂ ਪਿੰਡ ਬੱਡੋਂ ਵਿੱਚ ਚਲਾ ਰਹੀ ਹੈ। The action of the Principal and the Minister of Education
ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ, 13 ਅਕਤੂਬਰ:
EDUCATION MINISTER ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਸਭ ਤੋਂ ਵੱਡਾ ਗਵਾਹ ਹੈ। ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਚੰਡੀਗੜ੍ਹ ਦੇ ਨਾਲ ਲਗਦੇ ਪੰਜਾਬ ਰਾਜ ਦੇ ਪਿੰਡ ਮਸੌਲ ਦਾ ਦੌਰਾ ਕੀਤਾ ਗਿਆ। ਇਸ ਸਕੂਲ ਨੂੰ ਕਾਂਗਰਸ ਸਰਕਾਰ ਵੱਲੋਂ ਸਮਾਰਟ ਸਕੂਲ ਦਾ ਦਰਜਾ ਦੇ ਦਿੱਤਾ ਗਿਆ ਸੀ ਪ੍ਰੰਤੂ ਇਸ ਸਕੂਲ ਵਿੱਚ ਨਾ ਤਾਂ ਕਲਾਸਰੂਮ ਹਨ, ਨਾ ਪੀਣ ਵਾਲਾ ਪਾਣੀ, ਨਾ ਹੀ ਸਾਫ਼-ਸਫਾਈ ਦਾ ਕੋਈ ਪ੍ਰਬੰਧ ਅਤੇ ਨਾ ਹੀ ਸਕੂਲ ਦੀ ਚਾਰਦੀਵਾਰੀ ਹੈ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਬਹੁਤ ਵਿਰੋਧ ਕੀਤੇ ਜਾਣ ਦਾ ਕਾਰਨ ਅੱਜ ਸਮਝ ਆਇਆ ਹੈ। ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਸਿਰਫ਼ ਨਾਮ ਦੇ ਸਮਾਰਟ ਸਕੂਲ ਬਣਾ ਕੇ ਹੀ ਲੋਕਾਂ ਨੂੰ ਮੂਰਖ ਬਣਾਉਣ ਨੂੰ ਹੀ ਪ੍ਰਾਪਤੀ ਸਮਝਦੀਆਂ ਹਨ ਜਦਕਿ ਸਾਡੀ ਸਰਕਾਰ ਲੋਕਾਂ ਨੂੰ ਸੱਚਮੁੱਚ ਦੇ ਬਿਹਤਰੀਨ ਸਕੂਲ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ, ਜਿਸ ਤੋਂ ਇਨ੍ਹਾਂ ਪਾਰਟੀਆਂ ਨੂੰ ਦਿੱਕਤ ਮਹਿਸੂਸ ਹੁੰਦੀ ਹੈ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੈਸ (ਐਨ.ਏ.ਐਸ.) ਦੀ ਰਿਪੋਰਟ ਦੇ ਆਧਾਰ ‘ਤੇ ਆਪਣੇ ਆਪ ਨੂੰ ਦੇਸ਼ ਦਾ ਸਰਵੋਤਮ ਸਿੱਖਿਆ ਮਾਡਲ ਵਾਲਾ ਸਕੂਲ ਦੱਸਦੀਆਂ ਸਨ। ਇਸ ਰਿਪੋਰਟ ਅਨੁਸਾਰ ਸਰਕਾਰੀ ਸਕੂਲਾਂ ਦੇ 50 ਫੀਸਦੀ ਵਿਦਿਆਰਥੀ ਨੂੰ ਭਾਸ਼ਾਵਾਂ ਦਾ ਗਿਆਨ ਹੁੰਦਾ ਹੈ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੇ ਵਿਦਿਆਰਥੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ।
ਉਨ੍ਹਾਂ ਕਿਹਾ ਕਿ 1990 ਵਿੱਚ ਸਕੂਲ ਲਈ ਬਣਾਈ ਗਈ ਬਿਲਡਿੰਗ ਬਿਨਾਂ ਵਰਤੋਂ ਦੇ ਹੀ ਖੰਡਰ ਬਣ ਗਈ ਹੈ ਜਿਸ ਬਾਰੇ ਬੀਤੇ ਤਿੰਨ ਦਹਾਕਿਆਂ ਵਿੱਚ ਰਹੇ ਕਿਸੇ ਵੀ ਸਿੱਖਿਆ ਮੰਤਰੀ ਵੱਲੋਂ ਧਿਆਨ ਨਹੀਂ ਦਿੱਤਾ ਗਿਆ।
READ ALSO : ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ
ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਸਫ਼ਾਈ ਦੀ ਸ਼ੁਰੂਆਤ ਖੁਦ ਕਰਦਿਆਂ ਸਕੂਲ ਵਿੱਚ ਝਾੜੂ ਲਗਾਇਆ ਗਿਆ ਅਤੇ ਨਾਲ ਹੀ ਕਮਰਿਆਂ ਵਿੱਚ ਲੱਗੇ ਜਾਲਿਆਂ ਨੂੰ ਲਾਹਿਆ ਗਿਆ। ਇਸ ਕੰਮ ਵਿੱਚ ਨਰੇਗਾ ਵਰਕਰਾਂ ਵੱਲੋਂ ਵੀ ਸਾਥ ਦਿੱਤਾ ਗਿਆ।
ਸਫਾਈ ਦੌਰਾਨ ਸਕੂਲ ਸਿੱਖਿਆ ਮੰਤਰੀ ਨੂੰ ਦੋ ਡੱਬਾਬੰਦ ਕੰਪਿਊਟਰ ਵੀ ਮਿਲੇ ਜੋ ਕਿ ਬੀਤੇ ਤਿੰਨ ਸਾਲ ਤੋਂ ਬਿਨਾਂ ਵਰਤੋਂ ਤੋਂ ਹੀ ਸਕੂਲ ਵਿੱਚ ਪਏ ਹੋਏ ਸਨ।
ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਸਕੂਲ ਦੇ ਕਮਰਿਆਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਵੀ ਛੁਡਵਾਇਆ ਅਤੇ ਇੱਕ ਕਲਾਸ ਦੇ ਵਿਦਿਆਰਥੀਆਂ ਨੂੰ ਇਥੇ ਬਿਠਾਇਆ ਗਿਆ। ਵਿਦਿਆਰਥੀਆਂ ਦੇ ਸਿੱਖਿਆ ਪੱਧਰ ਦੀ ਜਾਂਚ ਕਰਨ ਲਈ ਜਦੋਂ ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਵੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ। ਇਸ ‘ਤੇ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਦੋਵੇਂ ਅਧਿਆਪਕਾਂ ਨੂੰ ਮੁਅੱਤਲ ਕਰਨ ਅਤੇ ਨਵੇਂ ਅਧਿਆਪਕ ਤੁਰੰਤ ਨਿਯੁਕਤ ਕਰਨ ਦੇ ਵੀ ਆਦੇਸ਼ ਦਿੱਤੇ ਗਏ।
ਮੰਤਰੀ ਦੇ ਦੌਰੇ ਦੀ ਸੂਚਨਾ ਮਿਲਣ ‘ਤੇ ਪਿੰਡ ਦੀਆਂ ਔਰਤਾਂ ਇਕੱਠੀਆਂ ਹੋ ਕੇ ਸਕੂਲ ਸਿੱਖਿਆ ਮੰਤਰੀ ਨੂੰ ਮਿਲੀਆਂ ਅਤੇ ਉਨ੍ਹਾਂ ਦਾ ਦੌਰਾ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਟੀ.ਵੀ. ਉੱਤੇ ਸਕੂਲ ਸਿੱਖਿਆ ਮੰਤਰੀ ਦੇ ਸਕੂਲੀ ਦੌਰੇ ਬਾਰੇ ਖਬਰਾਂ ਦੇਖਦੀਆਂ ਸਨ ਤਾਂ ਉਹ ਅਰਦਾਸ ਕਰਦੀਆਂ ਸਨ ਕਿ ਸਕੂਲ ਸਿੱਖਿਆ ਮੰਤਰੀ ਸਾਡੇ ਪਿੰਡ ਦੇ ਸਕੂਲ ਦਾ ਵੀ ਦੌਰਾ ਕਰਨ, ਜੋ ਕਿ ਅੱਜ ਸੁਣੀ ਗਈ ਹੈ।EDUCATION MINISTER
ਸਕੂਲ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੀ ਦਸ਼ਾ ਨੂੰ ਸੁਧਾਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਕੂਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇੱਕ ਮਹੀਨੇ ਵਿੱਚ ਹੀ ਇਸ ਸਕੂਲ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਨਾਲ ਹੀ ਅਗਲੇਰੀ ਪੜ੍ਹਾਈ ਵਾਸਤੇ ਵਿਦਿਆਰਥੀਆਂ ਨੂੰ ਟਰਾਂਸਪੋਰਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।EDUCATION MINISTER
ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ IPS ਜੋਤੀ ਯਾਦਵ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਮਾਰਚ ਦੀ ਇਸ ਤਰੀਕ ਨੂੰ ਹੋਣ ਜਾ ਰਿਹਾ ਹੈ ਵਿਆਹ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ।
Harjot Bains Jyoti Yadav marriage ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨ ਵਾਲੇ ਹਨ। ਇਸ ਦੌਰਾਨ ਦੋਵਾਂ ਦੀ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ ‘ਚ ਹੋਣਗੀਆਂ ਅਤੇ ਆਨੰਦ ਕਾਰਜ ਹੋਵੇਗਾ।
‘ਆਪ’ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਆਹ ‘ਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀਐੱਮ ਭਗਵੰਤ ਮਾਨ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਣਗੇ।
ਸਿੱਖਿਆ ਮੰਤਰੀ ਅਤੇ ਆਈਪੀਐਸ ਦੀ ਵਿਆਹ ਦੀ ਕਾਫੀ ਚਰਚਾ ਹੋ ਰਹੀ ਹੈ। ਉਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦੱਸ ਦੇਈਏ ਕਿ ਜੋਤੀ ਯਾਦਵ ਦਾ ਪਰਿਵਾਰ ਗੁਰੂਗ੍ਰਾਮ ‘ਚ ਰਹਿੰਦਾ ਹੈ। ਜੋਤੀ, ਜੋ ਕਿ ਲੁਧਿਆਣਾ ਵਿੱਚ ਏਡੀਸੀਪੀ ਸੀ, ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹੈ।Harjot Bains Jyoti Yadav marriage
ਕੌਣ ਹੈ IPS ਜੋਤੀ ਯਾਦਵ?
ਡਾ. ਜੋਤੀ ਯਾਦਵ 2019 ਬੈਚ ਦੀ ਇੱਕ ਆਈਪੀਐਸ ਅਧਿਕਾਰੀ ਹੈ ਤੇ ਇਸ ਸਮੇਂ ਉਹ ਮਾਨਸਾ ਜ਼ਿਲ੍ਹੇ ਦੀ ਐਸਪੀ ਵਜੋਂ ਤਾਇਨਾਤ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਏਡੀਸੀਪੀ ਵੀ ਰਹਿ ਚੁੱਕੀ ਹੈ। ਉਸ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਬਾਅਦ ਪਿਛਲੇ ਸਾਲ ਜੁਲਾਈ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਪਹਿਲਾ ਵਿਆਹ ਕੀਤਾ ਸੀ। ਇਨ੍ਹਾਂ ਤੋਂ ਬਾਅਦ 7 ਅਕਤੂਬਰ 2022 ਨੂੰ ਸੰਗਰੂਰ ਤੋਂ ‘ਆਪ’ ਦੀ 27 ਸਾਲਾ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਵੀ ਪਾਰਟੀ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਕਰਵਾ ਲਿਆ।Harjot Bains Jyoti Yadav marriage
ਇਨ੍ਹਾਂ ਤੋਂ ਇਲਾਵਾ 26 ਜਨਵਰੀ ਨੂੰ ਫਾਜ਼ਿਲਕਾ ਤੋਂ ‘ਆਪ’ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ (31) ਨੇ ਖੁਸ਼ਬੂ ਸਾਵਣਸੁਖ ਨਾਲ ਅਤੇ 30 ਜਨਵਰੀ ਨੂੰ ਫ਼ਿਰੋਜ਼ਪੁਰ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ (62) ਨੇ ਅਮਨਦੀਪ ਕੌਰ ਗੌਂਸਲ ਨਾਲ ਵਿਆਹ ਕੀਤਾ ਸੀ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅਜੇ ਅਣਵਿਆਹੇ ਹਨ। ਜਲਦ ਹੀ ਉਨ੍ਹਾਂ ਦੇ ਘਰਾਂ ‘ਚ ਵੀ ਸ਼ਹਿਨਾਈ ਗੂੰਜੇਗੀ।
also read : ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮਿਲਣ ਲਈ ਨਾਬਾਲਗ ਕੁੜੀਆਂ ਘਰੋਂ ਭੱਜ ਗਈਆਂ