bikrammajithia - Nirpakh Post

ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ
Summons reissued to Majithia

ਬਹੁ-ਕਰੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ 30 ਜੁਲਾਈ ਨੂੰ ਮੁੜ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 18 ਜੁਲਾਈ ਅਤੇ 20 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸੁਪਰੀਮ ਕੋਰਟ ’ਚ ਸੁਣਵਾਈ ਦੀ ਗੱਲ ਆਖ ਕੇ ਮਜੀਠੀਆ SIT ਅੱਗੇ ਪੇਸ਼ ਨਹੀਂ ਹੋਏ ਸਨ।Summons reissued to Majithia

ਇਸ ਸਬੰਧੀ ਮਜੀਠੀਆ ਨੇ SIT ਨੂੰ ਇਕ ਪੱਤਰ ਭੇਜ ਕੇ ਸਪੱਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਖ਼ਿਲਾਫ਼ ਸੁਪਰੀਮ ਕੋਰਟ ’ਚ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (ਐੱਸ. ਐੱਲ. ਪੀ.) ਦੇ ਮਾਮਲੇ ’ਚ ਵਕੀਲਾਂ ਦੀ ਸਹਾਇਤਾ ਲਈ ਦਿੱਲੀ ਪਹੁੰਚੇ ਹੋਏ ਹਨ। ਹੁਣ ਮਾਣਯੋਗ ਸੁਪਰੀਮ ਕੋਰਟ ’ਚ ਮਜੀਠੀਆ ਨੂੰ ਸਮਾਂ ਮਿਲ ਗਿਆ ਹੈ।Summons reissued to Majithia

ALSO READ :- ਕੇਂਦਰੀ ਬਜਟ ਤੇ ਬੋਲੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਿਹਾ ” ਪੰਜਾਬ ਨਾਲ ਕੀਤਾ ਜਾ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ “

ਇਧਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਤੁਰੰਤ ਪ੍ਰਭਾਵ ਨਾਲ ਸੰਮਨ ਜਾਰੀ ਕਰ ਕੇ 30 ਜੁਲਾਈ ਨੂੰ ਪੇਸ਼ ਹੋਣ ਲਈ ਬੁਲਾ ਲਿਆ ਹੈ।

ਅੱਜ ਫਿਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ
Bikram Majithia will not appear

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ ਐੱਸ. ਆਈ. ਟੀ (ਸਪੈਸ਼ਲ ਜਾਂਚ ਟੀਮ) ਅੱਗੇ ਪੇਸ਼ ਨਹੀਂ ਹੋਣਗੇ। ਇਸ ਬਾਰੇ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਵਲੋ ਐੱਸ. ਆਈ. ਟੀ. ਨੂੰ ਪੱਤਰ ਰਾਹੀਂ ਜਾਣਕਾਰੀ ਦੇ ਦਿੱਤੀ ਗਈ ਹੈ। ਐੱਸ. ਆਈ. ਟੀ. ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਅਹਿਮ ਮਾਮਲੇ ਦੀ ਪੇਸ਼ੀ ਹੋਣ ਕਰਕੇ ਮਜੀਠੀਆ ਆਪਣੇ ਵਕੀਲਾਂ ਦੀ ਟੀਮ ਨਾਲ ਮਸ਼ਵਰਾ ਕਰਨ ਦਿੱਲੀ ਪੁੱਜੇ ਹੋਏ ਹਨ, ਇਸ ਲਈ ਉਹ ਸਿੱਟ ਕੋਲ ਪੇਸ਼ ਨਹੀਂ ਹੋ ਸਕਦੇ।Bikram Majithia will not appear

also read :- ਹਰਿਆਣਾ ਦੀ ਪਾਣੀਪਤ ਦੀ ਜੇਲ੍ਹ ‘ਚ ਗੈਂਗਸਟਰ ਦੀ ਹੋਈ ਮੌਤ

ਵਕੀਲ ਅਨੁਸਾਰ ਰੁਝੇਵਿਆਂ ਦਾ ਪਤਾ ਹੋਣ ਦੇ ਬਾਵਜੂਦ ਅਤੇ ਸੁਪਰੀਮ ਕੋਰਟ ਦੇ ਮਾਮਲੇ ਵਿਚ ਵਿਘਨ ਪਾਉਣ ਲਈ ਮਜੀਠੀਆ ਨੂੰ ਮਿੱਥੀਆਂ ਤਾਰੀਖਾਂ ‘ਤੇ ਬੁਲਾਇਆ ਜਾ ਰਿਹਾ ਹੈ, ਜੋ ਕਿ ਜਾਇਜ਼ ਨਹੀਂ ਹੈ। ਦੱਸਣਯੋਗ ਹੈ ਕਿ 2021 ਵਿਚ ਦਰਜ ਐੱਨ. ਡੀ. ਪੀ. ਐੱਸ. ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। Bikram Majithia will not appear

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ
Kangana Ranaut’s slapping

ਕੰਗਨਾ ਰੌਣਤ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਮਜੀਠੀਆ ਨੇ ਕਿਹਾ ਹੈ ਕਿ ਉਹ ਕੁਲਵਿੰਦਰ ਕੌਰ ਦੇ ਜਜ਼ਬਾਤਾਂ ਅਤੇ ਭਾਵਨਾਵਾਂ ਦੀ ਕਦਰ ਕਰਦੇ ਹਨ ਅਤੇ ਹਰ ਤਰ੍ਹਾਂ ਨਾਲ ਕੁਲਵਿੰਦਰ ਕੌਰ ਨਾਲ ਖੜ੍ਹੇ ਹਨ। ਕਿਸਾਨਾਂ ਦੀ ਪੀੜ ਅਜੇ ਵੀ ਪੰਜਾਬੀਆਂ ਦੇ ਮਨ ਵਿਚ ਹੈ। ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ, ਪਰ ਕੰਗਨਾ ਰਣੌਤ ਨੇ ਖਾਸ ਕਰਕੇ ਪੰਜਾਬੀਆਂ ਅਤੇ ਔਰਤਾਂ ਵਿਰੁੱਧ ਜ਼ਹਿਰ ਉਗਲਿਆ। Kangana Ranaut’s slapping

ਚੰਡੀਗੜ੍ਹ ਹਵਾਈ ਅੱਡੇ ‘ਤੇ ਜੋ ਕੁਝ ਹੋਇਆ, ਉਹ ਪੰਜਾਬੀਆਂ ਦੇ ਕੰਗਨਾ ਰਾਣੌਤ ਖਿਲਾਫ਼ ਗੁੱਸੇ ਦਾ ਨਤੀਜਾ ਹੈ। ਹਾਲਾਂਕਿ ਮੈਂ ਕਿਸੇ ਵੀ ਰੂਪ ਵਿਚ ਹਿੰਸਾ ਦਾ ਸਮਰਥਨ ਨਹੀਂ ਕਰਦਾ ਪਰ ਅਸੀਂ ਵਾਰ-ਵਾਰ ਕਿਹਾ ਹੈ ਕਿ ਕਿਸਾਨ ਦੇਸ਼ ਨੂੰ ਭੋਜਨ ਮੁਹੱਈਆ ਕਰਵਾ ਰਹੇ ਹਨ ਅਤੇ ਉਨ੍ਹਾਂ ਦੇ ਪੁੱਤਰ, ਭਰਾ ਅਤੇ ਭੈਣਾਂ ਦੇਸ਼ ਦੀ ਸੁਰੱਖਿਆ ਲਈ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਇਹ ਜੋ ਕੁਝ ਹੋਇਆ ਹੈ ਉਹ ਹਕੂਮਤਾਂ ਵੱਲੋਂ ਕਿਸਾਨਾਂ ਅਤੇ ਦੇਸ਼ ਦੇ ਜਵਾਨਾਂ ਦੀ ਆਵਾਜ਼ ਸੁਣਨ ਤੋਂ ਇਨਕਾਰ ਕਰਨ ਦਾ ਨਤੀਜਾ ਹੈ।

also read :- ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਮਜੀਠੀਆ ਨੇ ਕਿਹਾ ਕਿ ਹਕੂਮਤਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਸਥਿਤੀ ਕਿਉਂ ਉੱਭਰੀ ਹੈ, ਜਿਸ ਨੇ ਕੁਲਵਿੰਦਰ ਕੌਰ ਨੂੰ ਇਸ ਤਰ੍ਹਾਂ ਦਾ ਕਦਮ ਚੁੱਕਣ ਲਈ ਮਜ਼ਬੂਰ ਕੀਤਾ। ਅੱਜ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਪੰਜਾਬੀ ਅੱਤਵਾਦੀ ਬਣ ਰਹੇ ਹਨ, ਸਾਨੂੰ ਇਸ ਤਰ੍ਹਾਂ ਦੇ ਬਿਆਨਾਂ ਤੋਂ ਬਚਣਾ ਚਾਹੀਦਾ ਹੈ ਜੋ ਕੜਵਾਹਟ ਦਾ ਮਾਹੌਲ ਬਣਾਉਂਦੇ ਹਨ। Kangana Ranaut’s slapping

ਬਿਕਰਮ ਮਜੀਠੀਆ ਨਵੇਂ ਸਾਲ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਨਵੇਂ ਸਾਲ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਇਸ ਮੌਕੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।”On the occasion of the beginning of the new year

ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ-”ਨਵੇਂ ਸਾਲ ਦੇ ਆਗਾਜ਼ ਮੌਕੇ ‘ਰੂਹਾਨੀਅਤ ਦੇ ਦਰ’ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਨਾਲ ਨਤਮਸਤਕ ਹੋ ਕੇ ਅਥਾਹ ਸਕੂਨ ਮਿਲਿਆ।”ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ। ਵਾਹਿਗੁਰੂ ਮਿਹਰ ਕਰਨ ਨਵਾਂ ਸਾਲ ਕੁੱਲ ਦੁਨੀਆਂ ਲਈ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਤੇ ਰਹਿਮਤਾਂ ਨਾਲ ਭਰਪੂਰ ਹੋਵੇ ਜੀ।”On the occasion of the beginning of the new year

also read :- ਹੁਸ਼ਿਆਰਪੁਰ ਵਿਪਾਸਨਾ ਧਿਆਨ ਕੇਂਦਰ ‘ਚ ਮੈਡੀਟੇਸ਼ਨ ਕੋਰਸ ਕਰ ਵਾਪਿਸ ਦਿੱਲੀ ਪਰਤੇ ਅਰਵਿੰਦ ਕੇਜਰੀਵਾਲ

ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ। ਵਾਹਿਗੁਰੂ ਮਿਹਰ ਕਰਨ ਨਵਾਂ ਸਾਲ ਕੁੱਲ ਦੁਨੀਆਂ ਲਈ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਤੇ ਰਹਿਮਤਾਂ ਨਾਲ ਭਰਪੂਰ ਹੋਵੇ ਜੀ।”On the occasion of the beginning of the new year