petrol diesel prices - Nirpakh Post
ਕਿਸਾਨਾਂ ਦੇ ਦਿੱਲੀ ਕੂਚ ਦਰਮਿਆਨ ਪੰਜਾਬ ਤੇ ਹਰਿਆਣਾ ਵਿਚ ਤੇਲ ਕੀਮਤਾਂ ਵਿਚ ਵੱਡਾ ਬਦਲਾਅ
Petrol Diesel Prices
ਕਿਸਾਨਾਂ ਦੇ ਦਿੱਲੀ ਕੂਚ ਨੇ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਦੇ ਕਈ ਸ਼ਹਿਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਿਸਾਨਾਂ ਦੇ ਅੰਦੋਲਨ ਦਰਮਿਆਨ ਬੁੱਧਵਾਰ ਸਵੇਰੇ ਕਈ ਸ਼ਹਿਰਾਂ ‘ਚ ਤੇਲ ਦੀਆਂ ਕੀਮਤਾਂ ਵਧ ਗਈਆਂ।
ਸਰਕਾਰ ਅਤੇ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ (Petrol Diesel ) ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਗਲੋਬਲ ਬਾਜ਼ਾਰ ‘ਚ ਕੱਚਾ ਤੇਲ ਵੀ ਮਹਿੰਗਾ ਹੋ ਗਿਆ ਹੈ ਅਤੇ 83.0 ਡਾਲਰ ਵੱਲ ਵਧਦਾ ਨਜ਼ਰ ਆ ਰਿਹਾ ਹੈ।
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਪੰਜਾਬ ਦੇ ਪਟਿਆਲਾ ਸ਼ਹਿਰ ‘ਚ ਪੈਟਰੋਲ 48 ਪੈਸੇ ਮਹਿੰਗਾ ਹੋ ਕੇ 98.62 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 45 ਪੈਸੇ ਵਧ ਕੇ 88.92 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਪੈਟਰੋਲ 29 ਪੈਸੇ ਮਹਿੰਗਾ ਹੋ ਕੇ 97.1 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 28 ਪੈਸੇ ਮਹਿੰਗਾ ਹੋ ਕੇ 89.99 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਸ ਤੋਂ ਇਲਾਵਾ ਯੂਪੀ ਦੇ ਮੇਰਠ ਜ਼ਿਲੇ ‘ਚ ਪੈਟਰੋਲ 22 ਪੈਸੇ ਮਹਿੰਗਾ ਹੋ ਕੇ 96.63 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ, ਜਦਕਿ ਡੀਜ਼ਲ 21 ਪੈਸੇ ਦੇ ਵਾਧੇ ਨਾਲ 89.80 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
READ ALSO:ਰਾਤ ਕਿਸਾਨਾਂ ਅਤੇ ਪੁਲਿਸ ਵਾਲਿਆਂ ਇਕੱਠੀਆਂ ਖਾਧੀ ਰੋਟੀ, ਦਿਨ ਚੜ੍ਹਦੇ ਫੇਰ ਹੋਏ ਆਹਮੋ-ਸਾਹਮਣੇ
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
– ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
– ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਕੀਤੀਆਂ
-ਪਟਿਆਲਾ ‘ਚ ਪੈਟਰੋਲ 98.62 ਰੁਪਏ ਅਤੇ ਡੀਜ਼ਲ 88.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
-ਸੋਨੀਪਤ ‘ਚ ਪੈਟਰੋਲ 97.14 ਰੁਪਏ ਅਤੇ ਡੀਜ਼ਲ 89.99 ਰੁਪਏ ਪ੍ਰਤੀ ਲੀਟਰ
– ਮੇਰਠ ‘ਚ ਪੈਟਰੋਲ 96.63 ਰੁਪਏ ਅਤੇ ਡੀਜ਼ਲ 89.80 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
Petrol Diesel Prices
Petrol Diesel Prices
ਗਲੋਬਲ ਮਾਰਕਿਟ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਇਕ ਵਾਰ ਫਿਰ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ। ਇਸ ਦੌਰਾਨ ਸ਼ੁੱਕਰਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕੀਤੀਆਂ, ਜਿਸ ਵਿੱਚ ਯੂਪੀ ਦੇ ਸ਼ਹਿਰਾਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ।
ਬਿਹਾਰ ‘ਚ ਅੱਜ ਵੀ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ ‘ਚ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਯੂਪੀ ਦੇ ਨੋਇਡਾ ‘ਚ ਪੈਟਰੋਲ ਅੱਜ ਮਹਿੰਗਾ ਹੋ ਗਿਆ ਅਤੇ 8 ਪੈਸੇ ਮਹਿੰਗਾ ਹੋ ਕੇ 97 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 6 ਪੈਸੇ ਮਹਿੰਗਾ ਹੋ ਕੇ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਗਾਜ਼ੀਆਬਾਦ ਜ਼ਿਲ੍ਹੇ ਵਿੱਚ ਅੱਜ ਪੈਟਰੋਲ 32 ਪੈਸੇ ਮਹਿੰਗਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ 30 ਪੈਸੇ ਵਧ ਕੇ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਅੱਜ ਪੈਟਰੋਲ 35 ਪੈਸੇ ਦੀ ਗਿਰਾਵਟ ਨਾਲ 107.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 32 ਪੈਸੇ ਸਸਤਾ ਹੋ ਕੇ 94.04 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
READ ALSO:ਬਹਿਬਲ ਕਲਾਂ ਗੋਲੀਕਾਂਡ: ਸਸਪੈਂਡ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
– ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
– ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ
– ਨੋਇਡਾ ‘ਚ ਪੈਟਰੋਲ 97.00 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਗਾਜ਼ੀਆਬਾਦ ‘ਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
-ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
Petrol Diesel Prices
ਤੇਲ ਕੀਮਤਾਂ ਵਿਚ ਆਈ ਵੱਡੀ ਗਿਰਾਵਟ, ਵੇਖੋ ਆਪਣੇ ਸ਼ਹਿਰ ਦੇ ਰੇਟ
Petrol Diesel Prices
ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ (‎Petrol Diesel Prices) ‘ਚ ਵੱਡੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਲਗਭਗ 2 ਡਾਲਰ ਪ੍ਰਤੀ ਬੈਰਲ ਥੱਲੇ ਆ ਗਿਆ ਹੈ। ਇਸ ਦੌਰਾਨ ਮੰਗਲਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਚ ਬਦਲਾਅ ਕੀਤਾ ਗਿਆ। ਬਿਹਾਰ ‘ਚ ਲਗਾਤਾਰ ਦੂਜੇ ਦਿਨ ਤੇਲ ਸਸਤਾ ਹੋਇਆ ਹੈ, ਜਦਕਿ ਅੱਜ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ।
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ ਅੱਜ ਫਿਰ ਸਸਤਾ ਹੋ ਗਿਆ ਅਤੇ 24 ਪੈਸੇ ਦੀ ਗਿਰਾਵਟ ਤੋਂ ਬਾਅਦ 107.24 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 22 ਪੈਸੇ ਦੀ ਗਿਰਾਵਟ ਨਾਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਪੈਟਰੋਲ 31 ਪੈਸੇ ਸਸਤਾ ਹੋ ਕੇ 99.67 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 29 ਪੈਸੇ ਦੀ ਗਿਰਾਵਟ ਨਾਲ 85.09 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਤਾਮਿਲਨਾਡੂ ਦੇ ਕੰਨਿਆਕੁਮਾਰੀ ਜ਼ਿਲੇ ‘ਚ ਅੱਜ ਪੈਟਰੋਲ 8 ਪੈਸੇ ਵਧ ਕੇ 103.57 ਰੁਪਏ ਪ੍ਰਤੀ ਲੀਟਰ ਹੋ ਗਿਆ ਅਤੇ ਡੀਜ਼ਲ 8 ਪੈਸੇ ਮਹਿੰਗਾ ਹੋ ਗਿਆ ਅਤੇ 95.21 ਰੁਪਏ ‘ਚ ਵਿਕ ਰਿਹਾ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿਚ ਪੈਟਰੋਲ 40 ਪੈਸੇ ਤੱਕ ਸਸਤਾ ਹੋ ਗਿਆ ਹੈ।
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
– ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
– ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
READ ALSO: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ
ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਡੋਡਾ ‘ਚ ਪੈਟਰੋਲ 99.67 ਰੁਪਏ ਅਤੇ ਡੀਜ਼ਲ 85.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਕੰਨਿਆਕੁਮਾਰੀ ‘ਚ ਪੈਟਰੋਲ 103.57 ਰੁਪਏ ਅਤੇ ਡੀਜ਼ਲ 95.21 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
Petrol Diesel Prices
Petrol Diesel Prices
ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਤਕਰੀਬਨ 6 ਵਜੇ WTI ਕਰੂਡ ਡਿੱਗ ਕੇ 73.67 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ ਮਾਮੂਲੀ ਗਿਰਾਵਟ ਨਾਲ 78.66 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 56 ਪੈਸੇ ਦਾ ਵਾਧਾ ਹੋਇਆ ਹੈ। ਝਾਰਖੰਡ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 28 ਪੈਸੇ ਦਾ ਵਾਧਾ ਹੋਇਆ ਹੈ। ਮੱਧ ਪ੍ਰਦੇਸ਼, ਗੋਆ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।
ਇਸ ਦੇ ਨਾਲ ਹੀ ਛੱਤੀਸਗੜ੍ਹ ‘ਚ ਪੈਟਰੋਲ 60 ਪੈਸੇ ਅਤੇ ਡੀਜ਼ਲ 59 ਪੈਸੇ ਸਸਤਾ ਹੋ ਗਿਆ ਹੈ। ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 13 ਪੈਸੇ ਦੀ ਕਮੀ ਆਈ ਹੈ। ਮਹਾਰਾਸ਼ਟਰ, ਪੰਜਾਬ, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਚਾਰੇ ਮਹਾਨਗਰਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?
– ਨੋਇਡਾ ‘ਚ ਪੈਟਰੋਲ 96.58 ਰੁਪਏ ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਗਾਜ਼ੀਆਬਾਦ ਵਿੱਚ ਪੈਟਰੋਲ 96.58 ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
-ਲਖਨਊ ‘ਚ ਪੈਟਰੋਲ 96.57 ਰੁਪਏ ਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
-ਪਟਨਾ ‘ਚ ਪੈਟਰੋਲ 107.24 ਰੁਪਏ ਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ
-ਪੋਰਟ ਬਲੇਅਰ ‘ਚ ਪੈਟਰੋਲ 84.10 ਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
READ ALSO:ਪੰਜਾਬ-ਹਰਿਆਣਾ, ਚੰਡੀਗੜ੍ਹ ‘ਚ ਕੋਲਡ ਵੇਵ ਦਾ ਅਲਰਟ,ਇਨ੍ਹਾਂ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ…
Petrol Diesel Prices
Petrol Diesel Prices
ਅੰਤਰ-ਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ । ਜਿਸ ਕਾਰਨ ਬੁੱਧਵਾਰ ਸਵੇਰੇ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ । ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਤੇਲ ਕੰਪਨੀਆਂ ਵੱਲੋਂ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਗੁਜਰਾਤ ਵਿੱਚ ਪੈਟ੍ਰੋਲ ਦੀ ਕੀਮਤ ਵਿੱਚ 84 ਪੈਸੇ ਦਾ ਵਾਧਾ ਹੋਇਆ ਹੈ, ਪਰ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ । ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ । ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਵਿੱਚ ਪੈਟ੍ਰੋਲ 11 ਪੈਸੇ ਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ।
READ ALSO:ਚੰਡੀਗੜ੍ਹ ਨੇ ਹਰਿਆਣਾ ਤੋਂ ਮੰਗੇ 39 ਅਸਿਸਟੈਂਟ ਪ੍ਰੋਫੈਸਰ ,ਡਾਇਰੈਕਟਰ ਨੇ ਪ੍ਰਿੰਸੀਪਲ ਸਕੱਤਰ ਨੂੰ ਲਿਖਿਆ ਪੱਤਰ, 13 ਜਨਵਰੀ ਤੱਕ ਦੇਣੀ ਪਵੇਗੀ ਅਰਜ਼ੀ
ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
Petrol Diesel Prices