action - Nirpakh Post
ਪੰਜਾਬ ਪੁਲਸ ਦੀ ਮਹਿਲਾ ਇੰਸਪੈਕਟਰ ਭਗੌੜੀ ਐਲਾਨੀ,
The whole matter is shocking.
ਥਾਣਾ ਕੋਟਈਸੇ ਖਾਂ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਣੇ ਦੀ ਸਾਬਕਾ ਇੰਚਾਰਜ ਅਰਸ਼ਪ੍ਰੀਤ ਕੌਰ ਖ਼ਿਲਾਫ਼ 23 ਅਕਤੂਬਰ 2024 ਨੂੰ ਨਸ਼ਾ ਤਸਕਰ ਨੂੰ ਛੱਡਣ ਦੇ ਬਦਲੇ 5 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਦਰਜ ਹੋਇਆ ਸੀ।
ਇਸ ਤੋਂ ਬਾਅਦ ਉਕਤ ਮਹਿਲਾ ਪੁਲਸ ਅਧਿਕਾਰੀ ਫਰਾਰ ਚੱਲ ਰਹੀ ਹੈ। ਉਸਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਵੀ ਰੱਦ ਹੋ ਚੁੱਕੀ ਹੈ। ਕੇਸ ਦਰਜ ਹੋਣ ਦੇ 9 ਮਹੀਨੇ ਬਾਅਦ ਵੀ ਸਸਪੈਂਡ ਉਕਤ ਅਧਿਕਾਰੀ ਅਦਾਲਤ ਵਿਚ ਹਾਜ਼ਰ ਨਹੀਂ ਹੋਈ, ਜਿਸ ਕਰਕੇ ਉਸਨੂੰ ਅਦਾਲਤ ਨੇ ਭਗੌੜੀ ਐਲਾਨ ਦਿੱਤਾ। ਥਾਣਾ ਕੋਟਈਸੇ ਖਾਂ ਵਿਚ ਅਰਸ਼ਪ੍ਰੀਤ ਕੌਰ ਖ਼ਿਲਾਫ਼ ਧਾਰਾ 209 ਹੇਠ ਕੇਸ ਦਰਜ ਹੋਇਆ ਹੈ।
ਪੁਲਸ ਅਨੁਸਾਰ 1 ਅਕਤੂਬਰ 2024 ਨੂੰ ਮੁਖਬਿਰ ਦੀ ਸੂਚਨਾ 'ਤੇ ਥਾਣਾ ਕੋਟਈਸੇ ਖਾਂ ਦੀ ਪੁਲਸ ਨੇ ਅਮਰਜੀਤ ਸਿੰਘ ਨਿਵਾਸੀ ਕੋਟਈਸੇ ਖਾਂ ਨੂੰ ਸਕਾਰਪਿਓ ਗੱਡੀ ਅਤੇ 2 ਕਿਲੋ ਅਫੀਮ ਸਮੇਤ ਫੜਿਆ ਸੀ। ਅਮਰਜੀਤ ਦੇ ਨਾਲ ਉਸਦਾ ਭਰਾ ਮਨਪ੍ਰੀਤ ਸਿੰਘ ਅਤੇ ਭਤੀਜਾ ਗੁਰਪ੍ਰੀਤ ਸਿੰਘ ਵੀ ਸੀ, ਜਿਨ੍ਹਾਂ ਨੂੰ ਵੀ 3 ਕਿਲੋ ਅਫੀਮ ਸਮੇਤ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੇ ਥਾਣੇ ਦੇ ਮੁਣਸ਼ੀ ਗੁਰਪ੍ਰੀਤ ਸਿੰਘ ਅਤੇ ਬਲਖੰਡੀ ਚੌਕੀ ਦੇ ਮੁਣਸ਼ੀ ਰਾਜਪਾਲ ਸਿੰਘ ਨਾਲ ਮਿਲ ਕੇ 5 ਲੱਖ ਰੁਪਏ ਲਏ ਸਨ।
ਦਾਦੇ ਨੇ 8 ਸਾਲਾ ਪੋਤੀ ਨਾਲ ਕੀਤੀ ਜਬਰ-ਜਨਾਹ ਦੀ ਕੋਸ਼ਿਸ਼
ਮਾਛੀਵਾੜਾ ਦੇ ਪਿੰਡ ਗੁਰੂਗੜ ਵਿਖੇ ਉਸ ਸਮੇਂ ਰਿਸ਼ਤੇ ਤਾਰ-ਤਾਰ ਹੋਏ ਜਦੋਂ 8 ਸਾਲਾ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਕਥਿਤ ਦੋਸ਼ ਹੇਠ ਸ਼ਰੀਕੇ ’ਚੋਂ ਦਾਦੇ ਨੂੰ ਕਾਬੂ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁਰੂਗੜ ਦੇ ਰਹਿਣ ਵਾਲੇ ਗਰੀਬ ਪਰਿਵਾਰ ਦੀ ਅੱਠ ਸਾਲਾਂ ਬੱਚੀ ਨੂੰ ਰਿਸ਼ਤੇ 'ਚੋਂ ਦਾਦਾ ਲੱਗ ਰਹੇ 33 ਸਾਲਾ ਵਿਅਕਤੀ ਵੱਲੋਂ ਆਪਣੀ ਹਵਸ ਮਿਟਾਉਣ ਲਈ ਮਾਸੂਮ ਬੱਚੀ ਨੂੰ ਪਿੰਡ ਦੇ ਹੀ ਖੰਡਰਾਂ ਵਿਚ ਲਿਜਾ ਕੇ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਨੂੰ ਉਸ ਸਮੇਂ ਠੱਲ੍ਹ ਪਈ ਜਦੋਂ ਬੱਚੀ ਦੀ ਰੋਣ ਦੀ ਆਵਾਜ਼ ਬੱਚੀ ਦੇ ਚਾਚੇ ਦੇ ਦੋਸਤ ਵੱਲੋਂ ਸੈਰ ਤੇ ਨਿਕਲੇ ਰੋਣ ਦੀ ਆਵਾਜ਼ ਸੁਣ ਕੇ ਇਸ 33 ਸਾਲਾ ਵਿਅਕਤੀ ਨੂੰ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਦਾ ਦੇਖ ਹੈਰਾਨ ਰਹਿ ਗਿਆ ਅਤੇ ਪਿੰਡ ਦੇ ਵਿਅਕਤੀ ਵੱਲੋਂ ਆਪਣੇ ਘਰ ਵਾਲੇ ਨੂੰ ਸੱਦ ਕੇ ਇਸ ਬੱਚੀ ਦੇ ਕੱਪੜੇ ਪਵਾਏ ਗਏ ਅਤੇ ਮੁਜਰਮ ਮੌਕੇ ਤੋਂ ਫਰਾਰ ਹੋ ਗਿਆ ਜਿਸ ਤੋਂ ਬਾਅਦ ਬੱਚੀ ਦੇ ਮਾਪਿਆਂ ਨੂੰ ਬੱਚੀ ਸੌਂਪ ਦਿੱਤੀ ਗਈ । ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਅਤੇ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਵੈਹਸ਼ੀ ਦਰਿੰਦੇ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਇਹੋ ਜਿਹੇ ਕੋਈ ਹਰਕਤ ਕਰਨ ਲੱਗਿਆ 100 ਵਾਰ ਸੋਚੇ। ਉੱਥੇ ਹੀ ਦੂਜੇ ਪਾਸੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਦੇਰ ਰਾਤ ਇਹ ਮੁਕਦਮਾ ਸਾਡੇ ਕੋਲ ਪਹੁੰਚਿਆ ਜਿਸ ਤੋਂ ਬਾਅਦ ਕਾਰਵਾਈ ਤੁਰੰਤ ਕਰਦੇ ਹੋਏ ਇਸ ਮੁਜਰਮ ਨੂੰ ਕਾਬੂ ਕਰ ਹਿਰਾਸਤ ਵਿੱਚ ਲਿਆ ਗਿਆ ਅਤੇ ਮੁਕਦਮਾ ਦਰਜ ਕੀਤਾ ਗਿਆ ਹੈ ।
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਚੰਡੀਗੜ੍ਹ, 15 ਜੁਲਾਈ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ।
‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’  ਬਾਰੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਇਸ ਗੁੰਮ ਹੋਏ ਹਿੱਸੇ ਨੂੰ ਲੱਭਣ ਨਾਲ ਸੂਬੇ ਦੇ ਲੋਕਾਂ ਨੂੰ 1986 ਦੀਆਂ ਘਟਨਾਵਾਂ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ, ਉਸ ਸਮੇਂ ਸ਼ਾਮਲ ਲੋਕਾਂ ਦੀਆਂ ਕਾਰਵਾਈਆਂ ਨੂੰ ਸਮਝਣ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਦੀਆਂ ਮੌਜੂਦਾ ਕਾਰਵਾਈਆਂ ਦੀ ਅਸਲੀਅਤ ਦੇਖਣ ਵਿੱਚ ਸਹਾਇਤਾ ਮਿਲੇਗੀ।
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰਸਤਾਵਿਤ ਕਾਨੂੰਨ ਦੀ ਅਹਿਮੀਅਤ ਅਤੇ ਜਵਾਬਦੇਹੀ ਦੀ ਲੋੜ ਨੂੰ ਦਰਸਾਉਣ ਲਈ ਇਤਿਹਾਸਕ ਘਟਨਾਵਾਂ ਦਾ ਜ਼ਿਕਰ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਤਿਹਾਸਕ ਤੌਰ 'ਤੇ, ਜਦੋਂ ਵੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਜਾਂ ਧਾਰਮਿਕ ਤੌਰ 'ਤੇ ਜੁੜੀ ਸਰਕਾਰ ਸੱਤਾ ਵਿੱਚ ਆਈ, ਤਾਂ ਸੂਬੇ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ, ਸਿੱਧੇ ਜਾਂ ਸਾਜ਼ਿਸ਼ਕਾਰਾਂ ਰਾਹੀਂ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ। ਉਨ੍ਹਾਂ ਨੇ 2 ਫਰਵਰੀ, 1986 ਦੀ ਦੁਖਦਾਈ ਘਟਨਾ ਦਾ ਹਵਾਲਾ ਦਿੱਤਾ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀ ਸੀ, ਜਦੋਂ ਨਕੋਦਰ ਦੇ ਗੁਰਦੁਆਰਾ ਸਾਹਿਬ ਗੁਰੂ ਅਰਜਨ ਦੇਵ ਜੀ ਵਿਖੇ ਪੰਜ ਪਵਿੱਤਰ ਬੀੜਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਉਨ੍ਹਾਂ ਇਸ ਉਪਰੰਤ 4 ਫਰਵਰੀ, 1986 ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ, ਜਦੋਂ ਚਾਰ ਨੌਜਵਾਨ – ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਰਮਲ ਸਿੰਘ ਗੁਰਸਿਆਣਾ, ਅਤੇ ਹਰਮਿੰਦਰ ਸਿੰਘ – ਬਰਗਾੜੀ ਵਿਖੇ ਵੇਖੇ ਗਏ ਸ਼ਾਂਤਮਈ ਪ੍ਰਦਰਸ਼ਨਾਂ ਵਾਂਗ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਦੌਰਾਨ ਗੋਲੀਆਂ ਦਾ ਸ਼ਿਕਾਰ ਹੋ ਗਏ ਸਨ।
ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ  ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਜਿਸ ਵਿੱਚ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ, ਕੈਪਟਨ ਕੰਵਲਜੀਤ ਸਿੰਘ ਗ੍ਰਹਿ ਮੰਤਰੀ, ਅਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪਿਤਾ ਸੁਖਜਿੰਦਰ ਸਿੰਘ ਖਹਿਰਾ ਸਿੱਖਿਆ ਮੰਤਰੀ ਸਨ। ਉਨ੍ਹਾਂ ਨੇ ਅਫਸੋਸ ਪ੍ਰਗਟ ਕੀਤਾ ਕਿ ਉਸ ਸਮੇਂ ਦੀ ਸਰਕਾਰ ਦੁਆਰਾ ਇੱਕ ਵੀ ਕਾਰਵਾਈ ਜਾਂ ਐਫ.ਆਈ.ਆਰ ਦਰਜ ਨਹੀਂ ਕੀਤੀ ਗਈ।
ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ
ਚੰਡੀਗੜ੍ਹ, 22 ਜੂਨ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ 'ਤੇ  ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਅਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ।
ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੋ ਵੀ ਤੱਤ ਬੱਚਿਆਂ ਦੀ ਮਾਨਸਿਕਤਾ ਉੱਤੇ ਮਾੜਾ ਅਸਰ ਪਾਉਂਦੇ ਹਨ, ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਅਤੇ ਉਹਨਾਂ ਨੂੰ ਕਾਨੂੰਨੀ ਤੌਰ ’ਤੇ ਉਦਾਹਰਨ ਬਣਾਇਆ ਜਾਵੇਗਾ, ਤਾਂ ਜੋ ਹੋਰ ਕਿਸੇ ਦੀ ਹਿੰਮਤ ਨਾ ਹੋਵੇ ਕਿ ਉਹ ਸੋਸ਼ਲ ਮੀਡੀਆ ਤੇ ਅਸ਼ਲੀਲ ਸਮੱਗਰੀ ਪੋਸਟ ਕਰੇ।
ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਜੋ ਵਿਅਕਤੀ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ. 2023, ਆਈ.ਟੀ. ਐਕਟ 2000 ਅਤੇ ਪੀ.ਓ.ਸੀ.ਸੋ ਐਕਟ 2012 ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ।
ਮੰਤਰੀ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਅਜਿਹੀ ਸਮੱਗਰੀ ਜਾਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਬਿਨਾਂ ਦੇਰੀ ਪੁਲਿਸ ਜਾਂ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ “ਬੱਚਿਆਂ ਲਈ ਇੱਕ ਸੁਰੱਖਿਅਤ, ਸਿਹਤਮੰਦ ਅਤੇ ਸਕਾਰਾਤਮਕ ਡਿਜ਼ੀਟਲ ਮਾਹੌਲ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।"
If this is done there will be action
ਡਿਊਟੀ ਦੌਰਾਨ ਸਮਾਰਟਫ਼ੋਨ ‘ਤੇ ਚੈਟ ਕਰਨ ਵਾਲੇ ਜਾਂ ਸੋਸ਼ਲ ਮੀਡੀਆ ‘ਤੇ ਵੀਡੀਓ ਦੇਖਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ, ਜੀ ਹਾਂ ਪੁਲਸ ਕਮਿਸ਼ਨਰ ਵੱਲੋਂ ਇਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ‘ਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਚੈਟ ਕਰਨ ਜਾਂ ਵੀਡੀਓ ਦੇਖਣ ਵਿਚ ਹੀ ਰੁੱਝੇ ਰਹਿੰਦੇ ਹਨ
ਆਪਣੀ ਡਿਊਟੀ ਦੌਰਾਨ ਸਮਾਰਟਫ਼ੋਨ ‘ਤੇ ਵਿਅਸਤ ਰਹਿੰਦੇ ਹਨ, ਜਿਸ ਕਾਰਨ ਕਈ ਵਾਰ ਲੋਕਾਂ ਦੀ ਅਤੇ ਉਨ੍ਹਾਂ ਦੀ ਖੁਦ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਜਾਂਦਾ ਹੈ, ਇਸ ਲਈ ਜੇਕਰ ਕੋਈ ਕਰਮਚਾਰੀ ਡਿਊਟੀ ਦੌਰਾਨ ਫ਼ੋਨ ‘ਤੇ ਚੈਟਿੰਗ ਕਰਦਾ ਜਾਂ ਵੀਡੀਓਜ਼ ਦੇਖਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਹੁਕਮ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਜਾਰੀ ਕੀਤੇ ਗਏ ਹਨ। ਇਕ ਪਤੱਰ ਜਾਰੀ ਕਰਦਿਆਂ ਉਨ੍ਹਾਂ ਲਿਖਿਆ
ਨਿਮਨਹਸਤਾਖਰ ਦੇ ਵੇਖਣ ਵਿੱਚ ਆਇਆ ਹੈ ਕਿ ਅਕਸਰ ਪੁਲਿਸ ਕਰਮਚਾਰੀ ਡਿਊਟੀ ਦੌਰਾਨ ਲਗਾਤਾਰ ਮੋਬਾਇਲ ਫੋਨ ਦੀ ਵਰਤੋ ਕਰਦੇ ਹਨ, ਉਨ੍ਹਾਂ ਦਾ ਧਿਆਨ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਡਿਊਟੀ ਵੱਲ ਬਿਲਕੁੱਲ ਨਹੀਂ ਹੁੰਦਾ ਜਦੋਂ ਕਿ ਉਹ ਅਰਾਮ ਨਾਲ ਕੁਰਸੀ ਤੇ ਬੈਠ ਕੇ, ਗੱਡੀਆ ਵਿੱਚ ਬੈਠ ਕੇ ਅਤੇ ਡਿਊਟੀ ਵਾਲੇ ਸਥਾਨ ‘ਤੇ ਸਮਾਰਟ ਫੋਨ ਉਤੇ ਸੋਸ਼ਲ ਮੀਡੀਆ ਜਾਂ ਹੋਰ ਚੈਟ ਆਦਿ ਵਿਚ ਗੱਲਤਾਨ/ਵਿਅੰਸਥ ਰਹਿੰਦੇ ਹਨ, ਜਿਸ ਨਾਲ ਉਨ੍ਹਾਂ ਵੱਲੋ ਅਜਿਹਾ ਕਰਨ ਨਾਲ ਆਮ ਪਬਲਿਕ ਦੀ ਸੁਰੱਖਿਆ ਦੀ ਡਿਊਟੀ ਕਰਨਾ ਤਾ ਇਕ ਪਾਸੇ ਰਹਿ ਜਾਂਦਾ ਹੈ ਸਗੋਂ ਉਨ੍ਹਾਂ ਦੀ ਆਪਣੀ ਸੁਰੱਖਿਆ ਲਈ ਵੀ ਖਤਰੇ ਤੋਂ ਖਾਲੀ ਨਹੀਂ ਹੁੰਦਾ ਹੈ।If this is done there will be action
ਇਸ ਲਈ ਹਦਾਇਤ ਕੀਤੀ ਜਾਂਦੀ ਹੈ ਭਵਿੱਖ ਵਿਚ ਅਗਰ ਕੋਈ ਕਰਮਚਾਰੀ ਆਪਣੀ ਕਿਸੇ ਵੀ ਤਰ੍ਹਾਂ ਦੀ ਡਿਊਟੀ ਦੌਰਾਨ ਸਮਾਰਟ ਫੋਨ ਦੀ ਸਕਰੀਨ ਤੇ ਕੁਝ ਵੀ ਦੇਖਦਾ ਜਾਂ ਵਿਅਸਥ ਪਾਇਆ ਗਿਆ ਤਾਂ ਇਸ ਨੂੰ ਉਸ ਦੀ ਬਣਦੀ ਸਰਕਾਰੀ ਡਿਊਟੀ ਵਿਚ ਅਣਗਹਿਲੀ ਅਤੇ ਕੁਤਾਹੀ ਸਮਝਿਆ ਜਾਵੇਗਾ ਅਤੇ ਉਸ ਦੇ ਵਿਰੁੱਧ ਅਨੁਸ਼ਾਸ਼ਨਿਕ ਕਾਰਵਾਈ ਕਰਨ ਤੋ ਗੁਰੇਜ਼ ਨਹੀਂ ਕੀਤਾ ਜਾਵੇਗਾ। ਜੇਕਰ ਅਤਿ ਜ਼ਰੂਰੀ ਹੋਵੇ ਤਾਂ ਡਿਊਟੀ ਦੌਰਾਨ ਫੋਨ ਸੁਨਣ ਜਾਂ ਕਰਨ ਤੱਕ ਹੀ ਸੀਮਤ ਰਿਹਾ ਜਾਵੇ ਪ੍ਰੰਤੂ ਉਸ ਸਮੇਂ ਵੀ ਡਿਊਟੀ ਵਾਲੀ ਜਗ੍ਹਾ ਉਤੇ ਲੱਗੇ ਆਪਣੇ ਡਿਊਟੀ ਪੁਆਇੰਟ ਉਤੇ ਚੌਕਸ ਰਹਿ ਕੇ ਡਿਊਟੀ ਨਿਭਾਈ ਜਾਵੇ।
ਜੇਕਰ ਕੋਈ ਕਰਮਚਾਰੀ ਤਾੜਨਾ ਕਰਨ ਦੇ ਬਾਵਜੂਦ ਵੀ ਅਜਿਹੀ ਹਰਕਤ ਤੋਂ ਬਾਜ ਨਹੀਂ ਆਉਂਦਾ ਤਾਂ ਉਸ ਦੇ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਜਾਂ ਉਸ ਪਾਸ ਡਿਊਟੀ ਦੌਰਾਨ ਸਮਾਰਟ ਫੋਨ ਨਾਂ ਰਖੱਣ ਦੀ ਹਦਾਇਤ ਕੀਤੀ ਜਾਵੇ। ਹੁਕਮ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਸਮੂਹ ਕਰਮਚਾਰੀਆ ਨੂੰ ਬਰੀਫ ਕਰਕੇ ਪਾਲਣਾ ਰਿਪੋਰਟ ਤੁਰੰਤ ਇਸ ਦਫਤਰ ਨੂੰ ਭੇਜੀ ਜਾਵੇ।
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2024)
ਕਮਿਸ਼ਨਰ ਵੱਲੋਂ ਇਹ ਵੀ ਕਿਹਾ ਗਿਆ ਕਿ ਡਿਊਟੀ ਦੌਰਾਨ ਮੁਲਾਜ਼ਮ ਸਮਾਰਟ ਫੋਨ ਦੀ ਸਕਰੀਨ ‘ਤੇ ਕੁਝ ਵੀ ਦੇਖਦਾ ਜਾਂ ਵਿਅਸਥ ਪਾਇਆ ਗਿਆ ਤਾਂ ਇਸ ਨੂੰ ਉਸ ਦੀ ਬਣਦੀ ਸਰਕਾਰੀ ਡਿਊਟੀ ਵਿਚ ਅਣਗਹਿਲੀ ਅਤੇ ਕੁਤਾਹੀ ਸਮਝਿਆ ਜਾਵੇਗਾ ਅਤੇ ਉਸ ਦੇ ਵਿਰੁੱਧ ਅਨੁਸ਼ਾਸ਼ਨਿਕ ਕਾਰਵਾਈ ਕਰਨ ਤੋ ਗੁਰੇਜ਼ ਨਹੀਂ ਕੀਤਾ ਜਾਵੇਗਾ।If this is done there will be action
Holiday announcement again
ਠੰਢ ਵਿੱਚ ਸਕੂਲ ਜਾਣ ਵਾਲੇ ਬੱਚਿਆਂ ਲਈ ਰਾਹਤ ਦੀ ਖ਼ਬਰ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਕੜਾਕੇ ਦੀ ਠੰਢ ਕਾਰਨ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਲਈ ਲਿਆ ਗਿਆ ਹੈ। ਦਰਅਸਲ, ਠੰਢ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ (Noida) ਨੇ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ 6 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਗੌਤਮ ਬੁੱਧ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਬੋਰਡ ਨਾਲ ਸਬੰਧਤ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ 6 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਸਾਰੇ ਸਕੂਲਾਂ ਲਈ ਹੈ। ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲ ਸੰਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। Holiday announcement again
also read :- ਕਪੂਰਥਲਾ ‘ਚ ਪ੍ਰਿੰਸੀਪਲ ਖਿਲਾਫ FIR: ਮਹਿਲਾ ਮੁਲਾਜ਼ਮ ਨਾਲ ਛੇੜਛਾੜ ਦੇ ਦੋਸ਼,ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਲੋਕ..
ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ
ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ ਹੁਣ ਸੋਮਵਾਰ, 8 ਜਨਵਰੀ ਤੋਂ ਖੁੱਲ੍ਹ ਸਕਦੇ ਹਨ। ਫਿਲਹਾਲ ਸਕੂਲ 6 ਜਨਵਰੀ ਤੱਕ ਬੰਦ ਰੱਖੇ ਗਏ ਹਨ, ਜਦਕਿ 7 ਜਨਵਰੀ ਨੂੰ ਐਤਵਾਰ ਹੋਣ ਕਾਰਨ ਸਾਰੇ ਸਕੂਲ ਬੰਦ ਰਹਿਣਗੇ।
ਅਜਿਹੇ ‘ਚ ਸਕੂਲ 8 ਜਨਵਰੀ ਨੂੰ ਹੀ ਖੁੱਲ੍ਹਣ ਦੀ ਉਮੀਦ ਹੈ। ਹਾਲਾਂਕਿ ਮੌਸਮ ਆਮ ਵਾਂਗ ਹੋਣ ‘ਤੇ ਹੀ ਸਕੂਲ ਖੋਲ੍ਹੇ ਜਾਣਗੇ। ਜੇਕਰ ਠੰਢ ਅਤੇ ਧੁੰਦ ਦਾ ਪ੍ਰਭਾਵ ਵਧਦਾ ਹੈ ਤਾਂ ਸਕੂਲਾਂ ਦੀਆਂ ਛੁੱਟੀਆਂ ਭਵਿੱਖ ਦੀਆਂ ਤਰੀਕਾਂ ਲਈ ਫਿਰ ਤੋਂ ਵਧਾਈਆਂ ਜਾ ਸਕਦੀਆਂ ਹਨ।
ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਅਧੀਨ 9ਵੀਂ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੀ ਖੁੱਲ੍ਹ ਸਕਣਗੇ।
Holiday announcement again
ਵਲਟੋਹਾ ਵੱਲੋਂ ਆਪ MLA ਬਲਜਿੰਦਰ ਕੌਰ ਖਿਲਾਫ ਕਾਰਵਾਈ ਦੀ ਮੰਗ,
Demand action against MLA ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਦੀਆਂ ਕੁਝ ਤਸਵੀਰਾਂ ਆਪਣੇ ਫੇਸਬੁਕ ਸਫੇ ਉਤੇ ਸਾਂਝੀਆਂ ਕਰਕੇ ਸ਼੍ਰੋਮਣੀ ਕਮੇਟੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਆਪ ਵਿਧਾਇਕਾ ਆਪਣੇ ਸੁਰੱਖਿਆ ਗਾਰਡਾਂ ਨੂੰ ਵਰਦੀ ਵਿਚ ਨਾਲ ਲੈ ਕੇ ਗੁਰੂ ਘਰ ਗਏ ਸਨ। Demand action against MLA
also read :- ਨਵੇਂ ਸਾਲ ਮੌਕੇ ਖ਼ੁਸ਼ੀਆਂ ਵੰਡਣ ਤੋਂ ਪਹਿਲਾ ਆਓ ਜਾਣੀਏ ‘ਖੁਦ ਨੂੰ ਖੁਸ਼ ਰੱਖਣ ਦੀ ਕਲਾ’ ਸਾਡੇ ਮਾਹਿਰ ਡਾ. ਹਰਵੰਦਨ ਕੌਰ ਬੇਦੀ ਦੀ ਕਲਮ…
ਉਨ੍ਹਾਂ ਨੇ ਆਖਿਆ ਹੈ ਕਿ MLA ਬੀਬੀ ਬਲਜਿੰਦਰ ਕੌਰ ਤਲਵੰਡੀ ਸਾਬੋ, ਉਨ੍ਹਾਂ ਦੇ ਪਤੀ ਸ. ਸੁਖਰਾਜ ਸਿੰਘ ਬੱਲ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਕਰੇ।Demand action against MLA
Honorable government in action ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਸਰਕਾਰ ਜ਼ਬਤ ਕਰੇਗੀ ਅਤੇ ਉਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ। ਉਹ ਸ਼ੁੱਕਰਵਾਰ ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਮਾਪ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਿੰਨੀਆਂ ਜਾਇਦਾਦਾਂ ਬਣਾਈਆਂ ਹਨ। ਜਾਇਦਾਦਾਂ ਦੀ ਵਿਕਰੀ ਤੋਂ ਮਿਲਣ ਵਾਲਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਇੰਨਾ ਭ੍ਰਿਸ਼ਟਾਚਾਰ ਹੋਇਆ ਕਿ ਇਸ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ।Honorable government in action
ALSO READ :- ਪੂਰਬੀ ਭਾਰਤ ‘ਚ ਮਈ ਮਹੀਨੇ ਲੂ ਚੱਲਣ ਦੀ ਸੰਭਾਵਨਾ, ਸਤਾਏਗੀ ਗਰਮੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਸਰਕਾਰ ਜ਼ਬਤ ਕਰੇਗੀ ਅਤੇ ਉਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ। ਉਹ ਸ਼ੁੱਕਰਵਾਰ ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਮਾਪ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਿੰਨੀਆਂ ਜਾਇਦਾਦਾਂ ਬਣਾਈਆਂ ਹਨ। ਜਾਇਦਾਦਾਂ ਦੀ ਵਿਕਰੀ ਤੋਂ ਮਿਲਣ ਵਾਲਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਇੰਨਾ ਭ੍ਰਿਸ਼ਟਾਚਾਰ ਹੋਇਆ ਕਿ ਇਸ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ।Honorable government in action
PPS officer sacked ਡਰੱਗਜ਼ ਕੇਸ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।PPS officer sacked
ALSO READ : – ਐਲੋਨ ਮਸਕ ਪੀਐਮ ਮੋਦੀ ਨੂੰ ਫਾਲੋ ਕਰਦੇ ਹਨ
ਇਸ ਲਈ ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਘੋਖਣ ਮਗਰੋਂ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ ‘ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਰਾਜਜੀਤ ਦੀ ਜਾਇਦਾਦ ਦੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।PPS officer sacked
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪੱਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।
ਪਿੰਡ ਨੀਲੋਂ ਦੇ ਬੱਸ ਸਟੈਂਡ ਤੇ ਬੱਸਾ ਨਾ ਰੁਕਣ ਕਾਰਨ ਇਲਾਕਾ ਨਿਵਾਸੀਆਂ ਵੱਲੋਂ ਲਿਆ ਗਿਆ ਵੱਡਾ ਐਕਸ਼ਨ
Big action due to the bus not stopping at the stand ਪਿੰਡ ਨੀਲੋਂ ਦੇ ਬੱਸ ਸਟੈਂਡ ਤੇ ਬੱਸਾ ਨਾ ਰੁਕਣ ਕਾਰਨ ਇਲਾਕਾ ਨਿਵਾਸੀਆਂ ਵੱਲੋਂ ਲਿਆ ਗਿਆ ਵੱਡਾ ਐਕਸ਼ਨ ਆਉਣ ਜਾਣ ਵਾਲੀਆਂ ਬੱਸਾਂ ਨੂੰ ਰੋਕ ਦਿੱਤੀ ਜਾ ਰਹੀ ਹੈ ਵਾਰਨਿਗ ।
ਲੁਧਿਆਣਾ ਚੰਡੀਗੜ੍ਹ ਹਾਈਵੇ ਤੇ ਪੈਂਦੇ ਪਿੰਡ ਨੀਲੋਂ ਵਿਖੇ ਇਲਾਕਾ ਨਿਵਾਸੀਆਂ ਅਤੇ ਕਿਸਾਨ ਯੂਨੀਅਨ ਵਲੋ ਬੱਸਾ ਨੂੰ ਰੋਕ ਕੇ ਬੱਸ ਅੱਡੇ ਤੇ ਰੁਕਣ ਲਈ ਸਮਜਾਇਆ ਗਿਆ
ਪਿੰਡ ਵਾਲਿਆਂ ਦਾ ਦੋਸ਼ ਹੈ ਕਿ ਉਹ ਨੀਲੋਂ ਬੱਸ ਅੱਡੇ ਤੇ ਨਾ ਹੀ ਸਵਾਰੀ ਉਤਾਰਦੇ ਅਤੇ ਨਾ ਹੀ ਸਵਾਰੀ ਝੜਾਓਂਦੇ ਹਨ। ਇਲਾਕਾ ਨਿਵਾਸੀਆਂ ਵੱਲੋਂ ਅੱਜ ਇਹ ਕਦਮ ਚੁੱਕਿਆ ਗਿਆ।Big action due to the bus not stopping at the stand
also read : ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ
ਜਿਸ ਬੱਸ ਵਿੱਚੋ ਸਵਾਰੀਆ ਨੂੰ ਜਲੀਲ ਕਰ ਉਤਾਰਿਆ ਗਿਆ ਉਸ ਉਸ ਬੱਸ ਨੂੰ ਰੋਕ ਸਵਾਰੀਆ ਨੂੰ ਦੂਸਰੀ ਬੱਸ ਵਿੱਚ ਬਿਠਾ ਦਿੱਤਾ ਗਿਆ।
ਬਾਕੀ ਬੱਸਾ ਨੂੰ ਰੋਕ ਚੇਤਾਵਨੀ ਦਿੱਤੀ ਗਈ ਕਿ ਬੱਸ ਨੂੰ ਨੀਲੋਂ ਬੱਸ ਅੱਡੇ ਤੇ ਰੋਕਿਆ ਜਾਵੇ ਤੇ ਸਵਾਰੀਆ ਚੜਾਈਆ ਤੇ ਉਤਾਰੀਆ ਜਾਣ।
ਮੌਕੇ ਤੇ ਹੀ ਅਸੀਂ ਵਰਿਆਮ ਸਿੰਘ ਵੱਲੋਂ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ ਗਿਆ ਪਰੰਤੂ ਪ੍ਰਦਰਸ਼ਨ ਕਾਰੀਆ ਦਾ ਇਹ ਕਹਿਣਾਂ ਹੈ ਕਿ ਨੀਲੋਂ ਬੱਸਾਂ ਅੱਡਾ ਕਾਗਜਾਂ ਵਿੱਚ ਵੀ ਮਨਜ਼ੂਰ ਹੈ ਪਰੰਤੂ ਬੱਸਾਂ ਵਾਲੇ ਅਪਣੀ ਮਰਜ਼ੀ ਕਰਦੇ ਹਨ ਅਤੇ ਨੀਲੋਂ ਦੀ ਸਵਾਰੀ ਨਾਂ ਤਾਂ ਉਤਾਰ ਦੇ ਹਨ ਅਤੇ ਨਾਂ ਹੀ ਸਵਾਰੀ ਚੜ੍ਹਾਉਂਦੇ ਹਨ।
ਡੀਐਸਪੀ ਵੱਲੋਂ ਵੀ ਕਿਹਾ ਗਿਆ ਕਿ ਜਦ ਸਟੈਂਡ ਮਨਜ਼ੂਰ ਹੈ ਤਾਂ ਬੱਸਾ ਕਿਉਂ ਨਹੀ ਰੁਕਦੀਆਂ ? Big action due to the bus not stopping at the stand
ਜਥੇਦਾਰ ਵੱਲੋਂ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ, ਸਾਰੇ ਨੌਜਵਾਨ ਰਿਹਾਅ ਕਰੋ…
Release all youths…ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਜੇਕਰ 24 ਘੰਟਿਆਂ ਵਿਚ ਰਿਹਾਈ ਨਾ ਹੋਈ ਤਾਂ 24 ਘੰਟਿਆਂ ਬਾਅਦ ਅਕਾਲ ਤਖ਼ਤ ਸਾਹਿਬ ਤੋਂ ਖਾਲਸਾ ਵਹੀਰ ਸ਼ੁਰੂ ਹੋਵੇਗੀ।Release all youths…
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ਵਿਚ ਅੰਮ੍ਰਿਤਪਾਲ (Operation Amritpal) ਮਾਮਲੇ ਵਿਚ ਨੌਜਵਾਨਾਂ ਦੀ ਫੜੋ-ਫੜੀ ਉਤੇ ਸਖਤ ਇਤਰਾਜ਼ ਕੀਤਾ ਗਿਆ। ਇਸ ਮੌਕੇ ਪਹੁੰਚੀਆਂ ਜਥੇਬੰਦੀਆਂ ਨੇ ਇਸ ਮਾਮਲੇ ਉਤੇ ਅਕਾਲ ਤਖਤ ਵੱਲੋਂ ਸਖਤ ਫੈਸਲਾ ਲੈਣਾ ਦੀ ਬੇਨਤੀ ਕੀਤੀ ਗਈ।Release all youths…
read also :
ਅਫ਼ਵਾਹਾਂ ਫੈਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ ,ਜਲਦੀ ਹੀ ਹੋਵੇਗੀ ਸਖਤ ਕਾਰਵਾਈ
Police strict on rumours ਲਗਾਤਰ ਪਿੱਛਲੇ 2-3 ਦਿਨਾਂ ਤੋਂ ਪੰਜਾਬ ਦੇ ਵਿੱਚ ਅਫਵਾਹਾਂ ਦਾ ਦੌਰ ਜਾਰੀ ਹੈ ਜਿਸ ਕਰਕੇ ਲੋਕਾਂ ਦੇ ਮਨਾਂ ਦੇ ਵਿੱਚ ਕਈ ਤਰਾਂ ਦੇ ਗ਼ਲਤ ਵਿਚਾਰ ਆਉਣੇ ਸ਼ੁਰੂ ਹੋ ਗਏ ਨੇ ਪਰ ਇਹਨਾਂ ਨੂੰ ਰੋਕਿਆ ਕਿਵੇਂ ਜਾ ਸਕਦਾ ਹੈ ਇਹ ਇਕ ਵੱਡਾ ਸਵਾਲ ਹੈ
ਦਰਸਲ : ਪੰਜਾਬ ਪੁਲਸ ਨੇ ਕਿਹਾ ਹੈ ਕਿ ਉਹ ਸੂਬੇ ’ਚ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਫਰਜ਼ੀ ਖ਼ਬਰਾਂ ਦੀ ਨਿਗਰਾਨੀ ਕਰ ਰਹੀ ਹੈ, ਜੋ ਕਿ ਵੱਖ-ਵੱਖ ਦੇਸ਼ਾਂ, ਸੂਬਿਆਂ ਅਤੇ ਸ਼ਹਿਰਾਂ ਤੋਂ ਆ ਰਹੀਆਂ ਹਨ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਝੂਠੀਆਂ ਖ਼ਬਰਾਂ ’ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਸੈੱਲ ਬਣਾਇਆ ਹੋਇਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨੀਂ ਕਿਹਾ ਸੀ ਕਿ ਜੋ ਵੀ ਝੂਠੀਆਂ ਅਫ਼ਵਾਹਾਂ ਫੈਲਾਏਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਸ ਨੇ ਕਿਹਾ ਹੈ ਕਿ ਜੋ ਵੀ ਝੂਠੀਆਂ ਅਫ਼ਵਾਹਾਂ ਫੈਲਾਉਣ ’ਚ ਸ਼ਾਮਲ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। Police strict on rumours
ਪੰਜਾਬ ਪੁਲਸ ਨੇ ਫਿਰ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਘਬਰਾਓ ਨਾ ਅਤੇ ਭੜਕਾਊ ਭਾਸ਼ਣਾਂ ਨੂੰ ਫੈਲਣ ਨਾ ਦਿਓ। ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ’ਚ ਹੈ। ਉਨ੍ਹਾਂ ਕਿਹਾ ਕਿ ਨਫ਼ਰਤੀ ਭਾਸ਼ਣ ਫੈਲਣ ਨਾਲ ਹਾਲਾਤ ਖ਼ਰਾਬ ਹੁੰਦੇ ਹਨ, ਇਸ ਲਈ ਅਜਿਹੀਆਂ ਖ਼ਬਰਾਂ ’ਤੇ ਵਿਸ਼ੇਸ਼ ਰੂਪ ’ਚ ਨਿਗਰਾਨੀ ਰੱਖੀ ਜਾ ਰਹੀ ਹੈ। Police strict on rumours
ਖੈਰ ਲਗਾਤਾਰ ਹੀ ਪੰਜਾਬ ਦੇ ਵਿਚ ਸ਼ਾਂਤੀ ਬਣਾਈ ਰੱਖ ਦੀ ਅਪੀਲ ਕੀਤੀ ਜਾ ਰਹੀ ਹੈ ਤਾ ਜੋ ਪੰਜਾਬ ਦਾ ਮਾਹੌਲ ਕਿਸੇ ਵੀ ਤਰਾਂ ਦੇ ਨਾਲ ਖਰਾਬ ਨਾ ਹੋ ਸਕੇ