jalndher - Nirpakh Post
ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਸਖ਼ਤ, ‘ਨੋ ਆਟੋ ਜ਼ੋਨ’,
–’No Auto Zone
ਜਲੰਧਰ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਏ. ਡੀ. ਸੀ. ਪੀ. ਟ੍ਰੈਫਿਕ ਅਮਨਦੀਪ ਕੌਰ ਨੇ ਆਪਣੀ ਫੋਰਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਏ. ਡੀ. ਸੀ. ਪੀ. ਨੇ ਕਿਹਾ ਕਿ ਜੇਕਰ ਕਿਸੇ ਵੀ ਟ੍ਰੈਫਿਕ ਕਰਮਚਾਰੀ ਨੇ ਡਿਊਟੀ ਦੌਰਾਨ ਲਾਪ੍ਰਵਾਹੀ ਵਰਤੀ ਤਾਂ ਉਸ ਖ਼ਿਲਾਫ਼ ਕਾਰਵਾਈ ਹੋਣੀ ਤੈਅ ਹੈ। ਏ. ਡੀ. ਸੀ. ਪੀ. ਅਮਨਦੀਪ ਕੌਰ ਨੇ ਟ੍ਰੈਫਿਕ ਥਾਣੇ ਵਿਚ ਚਾਰਾਂ ਜ਼ੋਨਾਂ ਦੇ ਇੰਚਾਰਜਾਂ ਅਤੇ ਹੋਰ ਟ੍ਰੈਫਿਕ ਕਰਮਚਾਰੀਆਂ ਨੂੰ ਬੁਲਾ ਕੇ ਮੀਟਿੰਗ ਕੀਤੀ ਅਤੇ ਸ਼ਹਿਰ ਵਿਚ ਟ੍ਰੈਫਿਕ ਨੂੰ ਸਹੀ ਢੰਗ ਨਾਲ ਚਲਾਉਣ ਲਈ ਹਦਾਇਤਾਂ ਦਿੰਦਿਆਂ ਕਿਹਾ ਕਿ ਮੁਲਾਜ਼ਮ ਆਪਣੇ ਨਾਲ ਬਾਡੀ ਕੈਮਰੇ ਜ਼ਰੂਰ ਰੱਖਣ। ਜੇਕਰ ਕੋਈ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨਾਲ ਬਦਸਲੂਕੀ ਨਾਲ ਪੇਸ਼ ਨਾ ਆ ਕੇ ਜੋ ਬਣਦੀ ਕਾਰਵਾਈ ਹੈ, ਉਹ ਕੀਤੀ ਜਾਵੇ।
ਇਸ ਤੋਂ ਇਲਾਵਾ ਏ. ਡੀ. ਸੀ. ਪੀ. ਨੇ ਕਿਹਾ ਕਿ ਸ਼੍ਰੀ ਰਾਮ ਚੌਕ ਤੋਂ ਲੈ ਕੇ ਬਸਤੀ ਅੱਡਾ ਚੌਕ ਤਕ ਬਣਾਏ ਗਏ ‘ਨੋ ਆਟੋ ਜ਼ੋਨ’ ਵਿਚ ਕੋਈ ਵੀ ਆਟੋ ਦਾਖਲ ਨਹੀਂ ਹੋਣਾ ਚਾਹੀਦਾ। ਜੇਕਰ ਕੋਈ ਸ਼ਾਰਟਕੱਟ ਰਸਤਿਆਂ ਦੀ ਵਰਤੋਂ ਕਰ ਕੇ ‘ਨੋ ਆਟੋ ਜ਼ੋਨ’ ਵਿਚ ਦਾਖਲ ਹੁੰਦਾ ਹੈ ਤਾਂ ਆਟੋ ਇੰਪਾਊਂਡ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਟ੍ਰੈਫਿਕ ਕਰਮਚਾਰੀ ਦੀ ਲਾਪ੍ਰਵਾਹੀ ਕਾਰਨ ਟ੍ਰੈਫਿਕ ਜਾਮ ਨਹੀਂ ਲੱਗਣਾ ਚਾਹੀਦਾ। ਜੇਕਰ ਜਾਮ ਲੱਗਾ ਤਾਂ ਉਥੇ ਜਿਸ ਵੀ ਟੀਮ ਦੀ ਡਿਊਟੀ ਲੱਗੀ ਹੋਵੇਗੀ, ਉਸ ਖ਼ਿਲਾਫ਼ ਕਾਰਵਾਈ ਹੋਵੇਗੀ।
ਏ. ਡੀ. ਸੀ. ਪੀ. ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਉਹ ਪਾਰਕਿੰਗ ਸਥਾਨਾਂ ’ਤੇ ਹੀ ਆਪਣੇ ਵਾਹਨ ਖੜ੍ਹੇ ਕਰਨ ਤਾਂ ਕਿ ਟ੍ਰੈਫਿਕ ਜਾਮ ਨਾ ਹੋਵੇ। ਉਨ੍ਹਾਂ ਚਾਰਾਂ ਜ਼ੋਨਾਂ ਦੇ ਇੰਚਾਰਜਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਵੀ ਗੱਡੀ ‘ਨੋ ਪਾਰਕਿੰਗ ਜ਼ੋਨ’ ਜਾਂ ਫਿਰ ਗਲਤ ਢੰਗ ਨਾਲ ਖੜ੍ਹੀ ਹੈ ਤਾਂ ਉਸ ਨੂੰ ਟੋਅ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨਾਬਾਲਗ ਵਾਹਨ ਚਾਲਕਾਂ ’ਤੇ ਵੀ ਸਖ਼ਤੀ ਵਰਤਣ ਦੇ ਹੁਕਮ ਦਿੱਤੇ ਹਨ। ਨਾਬਾਲਗ ਵਾਹਨ ਚਾਲਕਾਂ ਦੇ ਫੜੇ ਜਾਣ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਸ ਤਲਬ ਵੀ ਕਰ ਸਕਦੀ ਹੈ।’No Auto Zone
also read :- ਸਿਆਸੀ ਭੂਚਾਲ ਲਿਆਉਣ ਦੀ ਤਿਆਰੀ ‘ਚ ਸਰਵਣ ਪੰਧੇਰ, ਦੇਖੋ ਕੀ ਕਰ ਰਹੇ ਨੇ ਐਲਾਨ…
ਇਸ ਸਮੇਂ ਸ਼ਹਿਰ ਵਿਚ ਨਾਕੇ ’ਤੇ ਤਾਇਨਾਤੀ ਦੌਰਾਨ ਖਾਕੀ ਵਰਦੀ ਵਿਚ ਸ਼ਰੇਆਮ ਸਿਗਰੇਟ ਪੀਣ ਵਾਲਾ ਟ੍ਰੈਫਿਕ ਕਰਮਚਾਰੀ ਕਾਫ਼ੀ ਚਰਚਾ ਬਟੋਰ ਰਿਹਾ ਹੈ। ਕਿਸੇ ਸਮੇਂ ਇਹ ਮੁਲਾਜ਼ਮ ਥਾਣੇ ਵਿਚ ਹੁੰਦਾ ਸੀ ਪਰ ਉਥੇ ਵੀ ਉਸਦੇ ਚਰਚੇ ਅਕਸਰ ਸੁਣਨ ਨੂੰ ਮਿਲਦੇ ਰਹਿੰਦੇ ਸਨ। ਕਾਫ਼ੀ ਲੋਕਾਂ ਦਾ ਕਹਿਣਾ ਹੈ ਕਿ ਇਹ ਟ੍ਰੈਫਿਕ ਕਰਮਚਾਰੀ ਅਕਸਰ ਵਾਹਨ ਚਾਲਕਾਂ ਨਾਲ ਬਦਸਲੂਕੀ ਨਾਲ ਪੇਸ਼ ਆਉਂਦਾ ਹੈ ਅਤੇ ਕਈ ਵਾਰ ਨਸ਼ੇ ਦੀ ਹਾਲਤ ਵਿਚ ਵੀ ਡਿਊਟੀ ਦਿੰਦਾ ਹੈ। ਬਿਨਾਂ ਟੋਪੀ ਅਤੇ ਡਰੈੱਸ ਸੈਂਸ ਬਾਹਰ ਹੋ ਕੇ ਡਿਊਟੀ ਦੇਣ ਵਾਲੇ ਇਸ ਟ੍ਰੈਫਿਕ ਕਰਮਚਾਰੀ ਦੀ ਅਧਿਕਾਰੀ ਆਪਣੇ ਪੱਧਰ ’ਤੇ ਜਾਂਚ ਕਰਵਾਉਣ ਤਾਂ ਉਸ ਦੀਆਂ ਹੋਰ ਵੀ ਕਈ ਹਰਕਤਾਂ ਸਾਹਮਣੇ ਆ ਸਕਦੀਆਂ ਹਨ। ਅਜਿਹੇ ਟ੍ਰੈਫਿਕ ਕਰਮਚਾਰੀਆਂ ਕਾਰਨ ਹੀ ਅਕਸਰ ਵਿਭਾਗ ਦੀ ਬਦਨਾਮੀ ਹੁੰਦੀ ਹੈ।’No Auto Zone
58,691 ਵੋਟਾਂ ਨਾਲ ਜਿੱਤੇ ਸੁਸ਼ੀਲ ਰਿੰਕੂ
ਜਲੰਧਰ ‘ਚ ਕਾਂਗਰਸ ਦੇ ਗੜ੍ਹ ਤੋਂ ‘ਆਪ’ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ।  ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ।Aap’s historic victory
ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਲੰਧਰ ਉਪ ਚੋਣ ਵਿੱਚ ਮਿਲੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ‘ਆਪ’ ਦੀ ਜਿੱਤ ਨੇ ਦੱਸ ਦਿੱਤਾ ਹੈ ਕਿ ਪਾਰਟੀ ਦੇ  ਕੰਮਾਂ ਤੋਂ ਸੰਤੁਸ਼ਟ ਅਤੇ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ ਕੰਮ ਦੀ ਰਾਜਨੀਤੀ ਕਰਦੇ ਹਾਂ।  ਇਸਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਗੰਦੀ ਰਾਜਨੀਤੀ ਕੀਤੀ ਪਰ ‘ਆਪ’ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ।Aap’s historic victory
also read :- ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ !
ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ! ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਮੁੱਚੀਆਂ ਦਾ ਧੰਨਵਾਦ ਕਰਦਾ ਹਾਂ। @INCPunjab ਲੀਡਰਸ਼ਿਪ, #JalandharByElection ਲਈ ਉਹਨਾਂ ਦੁਆਰਾ ਕੀਤੀ ਸਖ਼ਤ ਮਿਹਨਤ ਅਤੇ ਯਤਨਾਂ ਲਈ। ਮੈਂ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ।Aap’s historic victory
Kejriwal will do a road show  ਜਲੰਧਰ ਲੋਕ ਸਭਾ ਸੀਟ ‘ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ। ਪੋਲਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚ ਰਹੇ ਹਨ। ਉਹ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਜਲੰਧਰ ‘ਚ 2 ਦਿਨ ਰੋਡ ਸ਼ੋਅ ਅਤੇ ਰੈਲੀ ਕਰਨਗੇ।Kejriwal will do a road show
also read :- ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ
ਇੱਥੇ ਦੱਸ ਦੇਈਏ ਕਿ ‘ਆਪ’ ਵੱਲੋਂ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਗਿਆ ਸੀ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ ਸੀ।Kejriwal will do a road show
ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਹੋਇਆ ਐਲਾਨ
By-election date announced ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਹੋਵੇਗੀ। ਇਸ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਹੀ ਜਲੰਧਰ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।
ਹਰ ਇਕ ਪਾਰਟੀ ਜਿਮਨੀ ਚੋਣਾਂ ਨੂੰ ਲੈਕੇ ਪੱਬਾਂ ਭਾਰ ਹੈ 10 ਮਈ ਨੂੰ ਇਸਦੇ ਲਈ ਵੋਟਿੰਗ ਕੀਤੀ ਜਾਵੇਗੀ ਹਾਲਾਂਕਿ ਜਲੰਧਰ ਦੇ ਵਿਚ ਵੀ ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਸ਼ਿਰਕਤ ਕਰਨ ਪਹੁੰਚੇ ਸਨ , ਕਾਂਗਰਸ ਦੇ ਵਲੋਂ ਮਰਹੂਮ ਨੂੰ ਚੋਣਾਂ ਦੇ ਵਿਚ ਉਤਾਰਿਆ ਜਾ ਚੁਕਿਆ ਹੈBy-election date announced
ਦਸ ਦਈਏ ਕੇ ਮਰਹੂਮ ਚੋਧਰੀ ਸੰਤੋਖ ਸਿੰਘ ਦੇ ਦੇਹਾਂਤ ਦੇ ਬਾਅਦ ਇਹ ਸੀਟ ਖਾਲੀ ਪਈ ਸੀ ਭਾਰਤ ਜੋੜੋ ਯਾਤਰਾ ਦੇ ਦੌਰਾਨ ਓਹਨਾ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਹ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਸੀ ਤੇ ਹੁਣ ਇਸ ਸੀਟ ਨੂੰ ਲੈਕੇ ਚੋਣ ਦਾ ਐਲਾਨ ਜੋ ਹੈ ਉਹ ਚੋਣ ਕਮਿਸ਼ਨਰ ਦੇ ਵਲੋਂ ਕਰ ਦਿੱਤਾ ਗਿਆ ਹੈ ਕੇ 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨਤੀਜੇ ਜਿਹੜੇ ਨੇ ਐਲਾਨੇ ਜਾਣਗੇ ਤਾ ਨਾਮਜਦਗੀ ਦੀ ਆਖਰੀ ਮਿਤੀ ਜੋ 20 ਅਪ੍ਰੈਲ ਰੱਖੀ ਗਈ ਹੈ ਤੇ 21 ਅਪ੍ਰੈਲ ਨੂੰ ਸਾਰੀ ਜਾਂਚ ਹੋਵੇਗੀ 21 ਅਪ੍ਰੈਲ ਤਕ ਉਮੀਦਵਾਰ ਜਿਹੜੇ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਨੇ
ਤਾ ਦੇਖਣਾ ਹੋਵੇਗਾ ਕੇ ਜਲੰਧਰ ਦੇ ਲੋਕ ਇਸ ਵਾਰ ਕਿਸ ਉਮੀਦਵਾਰ ਨੂੰ ਚੁਣਦੇ ਨੇBy-election date announced
READ ALSO : ਆਧਾਰ ਅਤੇ ਪੈਨ ਨੂੰ ਲਿੰਕ ਕਰਨ ਦੀ ਨਵੀਂ ਮਿਤੀ। ਇੱਥੇ ਚੈੱਕ ਕਰੋ
ਜਲੰਧਰ ਸ਼ਹਿਰ ਹੋਇਆ ਪੁਲਿਸ ਛਾਉਣੀ ਚ ਤਬਦੀਲ ,ਚੱਪੇ ਚੱਪੇ ਤੇ ਸਖਤ ਪਹਿਰਾ
Transferred to police cantonment Jalandhar ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਪੰਜਾਬ ਪੁਲਸ ਵੱਲੋਂ ਸੂਬੇ ਭਰ ’ਚ ਚਲਾਏ ਜਾ ਰਹੇ ਆਪ੍ਰੇਸ਼ਨ ਕਾਰਨ ਸੂਬੇ ਭਰ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸੇ ਲੜੀ ਤਹਿਤ ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ’ਚ ਐਤਵਾਰ ਸਵੇਰ ਤੋਂ ਹੀ ਸ਼ਹਿਰ ਦੇ ਚੱਪੇ-ਚੱਪੇ ’ਤੇ ਪੈਰਾ-ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ, ਜਿਸ ਨਾਲ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਖ਼ੁਦ ਫੀਲਡ ’ਚ ਉਤਰੇ ਅਤੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ।
ਉਨ੍ਹਾਂ ਸ਼ਹਿਰ ਦੇ ਮਾਡਲ ਟਾਊਨ, ਪੀ. ਪੀ. ਆਰ. ਮਾਰਕੀਟ, ਲਤੀਫਪੁਰਾ ਅਤੇ ਸ਼ਹਿਰ ਦੇ ਕਈ ਹੋਰ ਹਿੱਸਿਆਂ ਦਾ ਦੌਰਾ ਕਰਕੇ ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਪੁਲਸ ਕਮਿਸ਼ਨਰ ਚਾਹਲ ਤੇ ਹੋਰ ਅਧਿਕਾਰੀਆਂ ਦੀ ਅਗਵਾਈ ’ਚ ਪੈਰਾ-ਮਿਲਟਰੀ ਫੋਰਸ ਦੇ ਜਵਾਨਾਂ ਨਾਲ ਸ਼ਹਿਰ ’ਚ ਕਈ ਸਥਾਨਾਂ ’ਤੇ ਫਲੈਗ ਮਾਰਚ ਕੱਢਿਆ ਗਿਆ। ਚਾਹਲ ਨੇ ਦੱਸਿਆ ਕਿ ਸ਼ਹਿਰ ’ਚ ਹਰ ਹਾਲ ’ਚ ਲਾਅ ਐਂਡ ਆਰਡਰ ਨੂੰ ਕਾਇਮ ਰੱਖਿਆ ਜਾਵੇਗਾ। ਸ਼ਹਿਰ ’ਚ ਕਈ ਥਾਵਾਂ ’ਤੇ ਨਾਕਿਆਂ ’ਚ ਵਾਧਾ ਕਰਕੇ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਾਹਨ ਚਾਲਕਾਂ ‘ਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਐਂਟਰੀ ਪੁਆਇੰਟਸ ਨੂੰ ਵੀ ਸੀਲ ਕਰ ਦਿੱਤਾ ਹੈ। Transferred to police cantonment Jalandhar
ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਵੀ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਭਰ ’ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤੇ ਗਲਤ ਅਫਵਾਹਾਂ ਤੋਂ ਬਚਣ ਲਈ ਸਰਕਾਰ ਵਲੋਂ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ। ਹਾਲਾਂਕਿ ਇੰਟਰਨੈੱਟ ਸੇਵਾਵਾਂ ਦੇ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ ਰਹੇ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਕਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਵੀ ਖੁਦ ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਹਨ। Transferred to police cantonment Jalandhar
ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਦੀ ਮਿਆਦ ਹੋਰ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਮੰਗਲਵਾਰ ਦੁਪਹਿਰ 12 ਵਜੇ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਪੰਜਾਬ ਵਿਚ ਪਹਿਲਾਂ ਸੋਮਵਾਰ 12 ਵਜੇ ਤਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਹਿਤਿਆਤ ਵਜੋਂ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਰੱਖਣ ਦਾ ਐਲਾਨ ਕੀਤਾ ਹੈ।