hailstorm - Nirpakh Post
ਪੰਜਾਬ ਚ ਮੌਸਮ ਨੂੰ ਲੈਕੇ ਜਾਰੀ ਹੋਇਆ ਵੱਡਾ ਅਲਰਟ ,ਜਾਣੋ ਆਉਣ ਵਾਲੇ ਦਿਨਾਂ ਚ ਕੀ ਰਹੇਗਾ ਮੌਸਮ ਦਾ ਹਾਲ ?
Today’s big weather update ਦਿੱਲੀ-ਐਨਸੀਆਰ ਵਿਚ ਅੱਜ ਵੀ ਬੱਦਲ ਛਾਏ ਰਹਿਣਗੇ। ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਨਾਲ ਗੜੇ ਪੈਣ ਦੀ ਵੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੂਰਬੀ ਉੱਤਰ ਪ੍ਰਦੇਸ਼ ਵਿਚ 3 ਅਪ੍ਰੈਲ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਜਦਕਿ ਪੱਛਮੀ ਉੱਤਰ ਪ੍ਰਦੇਸ਼ ‘ਚ ਕਈ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਬਿਹਾਰ ਵਿੱਚ ਮੌਸਮ ਆਮ ਤੌਰ ‘ਤੇ ਸਾਫ਼ ਰਹਿਣ ਦੀ ਉਮੀਦ ਹੈ।
ਆਈਐਮਡੀ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ 5 ਅਪ੍ਰੈਲ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਕਈ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ 3 ਅਤੇ 4 ਅਪ੍ਰੈਲ ਨੂੰ ਇਸ ਖੇਤਰ ‘ਚ ਹਨੇਰੀ ਨਾਲ ਮੀਂਹ ਪੈ ਸਕਦਾ ਹੈ।Today’s big weather update
4 ਅਪ੍ਰੈਲ ਤੱਕ ਉੱਤਰੀ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰਾਖੰਡ ‘ਚ 3 ਅਤੇ 4 ਅਪ੍ਰੈਲ ਨੂੰ ਜਦਕਿ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ‘ਚ 3 ਅਪ੍ਰੈਲ ਯਾਨੀ ਅੱਜ ਕਈ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇਨ੍ਹਾਂ ਰਾਜਾਂ ਵਿੱਚ ਮੀਂਹ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।
also read : HAL ਨੇ ਕਮਾਈ ਦੇ ਮਾਮਲੇ ‘ਚ ਪਿਛਲੇ ਸਾਲ ਦਾ ਤੋੜਿਆ ਰਿਕਾਰਡ
ਆਈਐਮਡੀ ਦੇ ਅਨੁਸਾਰ 5 ਅਪ੍ਰੈਲ ਤੱਕ ਉੱਤਰ-ਪੂਰਬੀ ਭਾਰਤ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਦੱਖਣੀ ਭਾਰਤ ‘ਚ ਅਗਲੇ 5 ਦਿਨਾਂ ਦੌਰਾਨ ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ ਅਤੇ ਕੇਰਲ ‘ਚ ਕਈ ਥਾਵਾਂ ਉਤੇ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਕੁਝ ਦਿਨਾਂ ਦੌਰਾਨ ਮੱਧ ਅਤੇ ਪੱਛਮੀ ਭਾਰਤ ਵਿੱਚ ਕੋਈ ਮਹੱਤਵਪੂਰਨ ਮੌਸਮੀ ਗਤੀਵਿਧੀ ਦੀ ਸੰਭਾਵਨਾ ਨਹੀਂ ਹੈToday’s big weather update
ਪੰਜਾਬ ਦੇ ਵਿੱਚ ਮੌਸਮ ਲਵੇਗਾ ਫਿਰ ਤੋਂ ਕਰਵਟ ,ਜਾਣੋ ਕਿੰਨੇ ਦਿਨ ਹਾਲਾਤ ਰਹਿਣਗੇ ਇਹੋ ਜਿਹੇ
The weather will curve again ਪਿਛਲੇ ਕਾਫੀ ਦਿਨ ਪਹਿਲਾ ਪੰਜਾਬ ਦੇ ਵਿੱਚ ਕਾਫੀ ਜਿਆਦਾ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਤੋਂ ਬਾਅਦ ਇਕ ਦਮ ਹੀ ਮੌਸਮ ਕਰਵਟ ਲੈਂਦਾ ਹੈ ਅਤੇ ਫਿਰ ਮੁੜ ਤੋਂ ਸ਼ੁਰੂ ਹੋ ਜਾਂਦੀ ਹੈ ਪੰਜਾਬ ਅਤੇ ਲਾਗਲੇ ਇਲਾਕਿਆਂ ਦੇ ਵਿੱਚ ਠੰਡ ,ਇਸ ਦੌਰਾਨ ਗੜੇਮਾਰੀ , ਠੰਡੀਆਂ ਹਵਾਵਾਂ ,ਬਾਰਿਸ਼ ਆਦਿ ਦਾ ਲੋਕਾਂ ਨੂੰ ਖੂਬ ਸਾਹਮਣਾ ਕਰਨਾ ਪਿਆ ਸੀ ਨਾਲ ਹੀ ਨਾਲ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਵੀ ਤਬਾਹ ਹੋ ਗਈ ਹੈ
ਬਾਵਜੂਦ ਇਸਦੇ ਪੰਜਾਬ ਦੇ ਵਿੱਚ ਮੌਸਮ ਇਕ ਵਾਰ ਫਿਰ ਤੋਂ ਬਦਲਦਾ ਨਜਰ ਆ ਰਿਹਾ ਹੈ ਜਿਸਦੀ ਭਵਿੱਖਬਾਣੀ ਮੌਸਮ ਵਿਭਾਗ ਦੇ ਵੱਲੋ ਜਾਰੀ ਕੀਤੀ ਗਈ ਹੈ
ਮੌਸਮ ਵਿਭਾਗ (India Meteorological Department-IMD) ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਸਣੇ ਕਈ ਸੂਬਿਆਂ ਵਿਚ ਮੌਸਮ ਇਕ ਵਾਰ ਮੁੜ ਵਿਗੜੇਗਾ।
ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ 30 ਅਤੇ 31 ਮਾਰਚ ਅਤੇ ਰਾਜਸਥਾਨ ਵਿੱਚ 30 ਮਾਰਚ ਨੂੰ ਫਿਰ ਤੋਂ ਮੀਂਹ ਅਤੇ ਗੜੇ (Hailstorm) ਪੈਣ ਦੀ ਸੰਭਾਵਨਾ ਹੈ। ਮਾਰਚ ਦੇ ਆਖਰੀ 2 ਦਿਨਾਂ ‘ਚ ਦਿੱਲੀ ‘ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। The weather will curve again
ਆਈਐਮਡੀ ਨੇ ਕਿਹਾ ਹੈ ਕਿ ਮਾਰਚ ਦੇ ਅੰਤ ਤੱਕ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦੇ ਦਾਇਰੇ ਵਿਚ ਰਹਿ ਸਕਦਾ ਹੈ। ਅੱਜ ਦਿੱਲੀ ਵਿੱਚ ਹਲਕੇ ਬੱਦਲ ਜ਼ਰੂਰ ਰਹਿਣਗੇ ਪਰ ਮੀਂਹ ਦੀ ਸੰਭਾਵਨਾ ਨਹੀਂ। ਇੱਕ ਤਾਜ਼ਾ ਪੱਛਮੀ ਗੜਬੜੀ 29 ਮਾਰਚ ਦੀ ਰਾਤ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ 30 ਮਾਰਚ ਨੂੰ ਛੱਤੀਸਗੜ੍ਹ, ਵਿਦਰਭ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਗੜੇ ਪੈਣ ਦੀ ਸੰਭਾਵਨਾ ਹੈ। 30 ਅਤੇ 31 ਮਾਰਚ ਨੂੰ ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਡੇ ਪੱਧਰ ਉਤੇ ਮੀਂਹ ਅਤੇ ਗਰਜ਼-ਤੂਫ਼ਾਨ ਦੀ ਸੰਭਾਵਨਾ ਹੈ।The weather will curve again
ਅੱਜ ਉੱਤਰ-ਪੂਰਬੀ ਭਾਰਤ ਵਿਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੇ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 31 ਮਾਰਚ ਤੋਂ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
Changed weather in Mohali ਪੰਜਾਬ ‘ਚ ਅਚਾਨਕ ਮੌਸਮ ‘ਚ ਆਏ ਬਦਲਾਅ ਕਾਰਨ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ‘ਚ ਗੜ੍ਹੇਮਾਰੀ ਵੀ ਹੋ ਰਹੀ ਹੈ। ਪਟਿਆਲਾ, ਜਲੰਧਰ ਅਤੇ ਮੋਹਾਲੀ ‘ਚ ਵੀ ਮੀਂਹ ਪੈ ਰਿਹਾ ਹੈ
ਪਟਿਆਲਾ ਦੀ ਗੱਲ ਕਰੀਏ ਤਾ ਪਹਿਲਾ ਪਟਿਆਲਾ ਦੇ ਵਿਚ ਜਬਰਦਸਤ ਤਰੀਕੇ ਨਾਲ ਗੜੇਮਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਆਮ ਜਨਜੀਵਨ ਤੇ ਤਾ ਕੋਈ ਅਸਰ ਨਹੀਂ ਹੋਇਆ ਪਰ ਕਿਸਾਨਾਂ ਦੀਆ ਫ਼ਸਲਾਂ ਦਾ ਜਰੂਰ ਨੁਕਸਾਨ ਹੋਇਆ ਹੈ ਇਸਦੇ ਨਾਲ ਹੀ ਮੋਹਾਲੀ ‘ਚ ਵੀ ਸ਼ਾਮ ਦੇ ਸਮੇ ਗੜ੍ਹੇਮਾਰੀ ਹੁੰਦੀ ਨਜ਼ਰ ਆਈ ਹੈ  Changed weather in Mohali
ਦੱਸ ਦਈਏ ਕਿ ਅਜੇ 48 ਘੰਟੇ ਪਹਿਲਾਂ ਹੀ ਭਾਰੀ ਬਰਸਾਤ ਅਤੇ ਤੇਜ਼ ਹਵਾਵਾਂ ਨੇ ਕਣਕ ਦੀ ਫ਼ਸਲ ਵਿਛਾ ਕੇ ਰੱਖ ਦਿੱਤੀ ਸੀ ਅਤੇ ਹੁਣ ਫਿਰ ਤੋਂ ਹੋਈ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। Changed weather in Mohali
ਇਸ ਦੇ ਨਾਲ ਹੀ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਹੋਰ ਵੱਡੀ ਮਾਰ ਪੈਣਾ ਤੈਅ ਹੋ ਗਿਆ ਹੈ। ਆਸਮਾਨ ‘ਚ ਛਾਏ ਕਾਲੇ ਬੱਦਲ ਇਸ ਗੱਲ ਦਾ ਸੰਕੇਤ ਹਨ ਕਿ ਮੀਂਹ ਦੀ ਕਾਰਵਾਈ ਅਜੇ ਫਿਰ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।