punjabcm - Nirpakh Post
NRIs ਲਈ ਮਾਨ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ, ਜਾਰੀ ਕੀਤੇ ਵਟਸਐਪ ਨੰਬਰ
Another big initiative of the Hon ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਲਈ ਸਹੂਲਤਾਂ ਨੂੰ ਲੈ ਕੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ‘ਸਹੂਲਤਾਂ ਲੋਕਾਂ ਦੇ ਦੁਆਰ’ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਅਤੇ ਜਾਇਦਾਦ ਸਬੰਧੀ ਸੇਵਾਵਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਐੱਨ. ਆਰ. ਆਈਜ਼. ਲਈ ਵੱਖਰਾ ਨੰਬਰ ਜਾਰੀ ਕੀਤਾ ਗਿਆ ਹੈ ਤਾਂ ਜੋ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਅਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ। ਇਸ ਸਬੰਧੀ ਜਾਣਕਾਰੀ ਭਗਵੰਤ ਮਾਨ ਵੱਲੋਂ ਟਵਿੱਟਰ ‘ਤੇ ਸਾਂਝੀ ਕਰਕੇ ਦਿੱਤੀ ਗਈ ਹੈAnother big initiative of the Hon
ALSO READ :- ਆਪ ਵਿਧਾਇਕ ਗੋਲਡੀ ਕੰਬੋਜ਼ ਦਾ ਪਿਤਾ ਦੀ ਗ੍ਰਿਫਤਾਰੀ ਮਗਰੋਂ ਵੱਡਾ ਬਿਆਨ
ਜਾਰੀ ਕੀਤੇ ਗਏ ਨੰਬਰਾਂ ਵਿਚੋਂ ਐੱਨ. ਆਰ. ਆਈਜ਼. ਪੰਜਾਬੀ ਵਟਸਐਪ ਨੰਬਰ 94641-00168 ਨੰਬਰ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਦੇ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਭਾਰਤੀ ਵਸਨੀਕ ਆਪਣੀਆਂ ਸ਼ਿਕਾਇਤਾਂ 81849-00002 ‘ਤੇ ਦਰਜ ਕਰਵਾ ਸਕਦੇ ਹਨ।Another big initiative of the Hon
ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ , ਲੋਕਾਂ ਨੂੰ ਦਿੱਤੀ ਵੱਡੀ ਰਾਹਤ
A big relief to the people of Punjab ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਨੱਕੀਆਂ ਟੋਲ ਪਲਾਜ਼ਾ ਬੰਦ ਕਰਵਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਇਕ ਦਿਨ ਦੇ 10 ਲੱਖ 20 ਹਜ਼ਾਰ ਰੁਪਏ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਦੀ ਜਾਂਚ ਦੌਰਾਨ ਟੋਲ ਪਲਾਜ਼ਿਆਂ ਤੋਂ ਹੈਰਾਨੀਜਨਕ ਲੁੱਟ ਸਾਹਮਣੇ ਆਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਕੰਪਨੀ ਨੇ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸਾਡੇ ਕੋਲ 582 ਦਿਨਾਂ ਦੀ ਮਿਆਂਦ ਵਧਾਉਣ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਅੱਜ ਤੋਂ ਇਹ ਟੋਲ ਪਲਾਜ਼ਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ ਜਦਕਿ ਕੰਪਨੀ ਲਈ ਬੰਦ ਕਰ ਦਿੱਤਾ ਗਿਆ ਹੈ। ਮੈਂ ਹਰ ਰੋਜ਼ 4 ਤੋਂ 5 ਬਟਨ ਲੋਕਾਂ ਦੇ ਹੱਕ ਵਿਚ ਦੱਬਦਾ ਹਾਂ। ਹੁਣ ਤੱਕ ਕਈ ਗਾਰੰਟੀਆਂ ਪੰਜਾਬ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਈਆਂ ਹਨ। A big relief to the people of Punjab
also : IPL ਮੈਚਾਂ ਦੇ 5 ਦਿਨਾਂ ਲਈ PCA ਸਟੇਡੀਅਮ ਰੋਡ ਬੰਦ ਰਹੇਗੀ
ਉਥੇ ਹੀ ਕੈਪਟਨ ਅਤੇ ਅਕਾਲੀਆਂ ‘ਤੇ ਰਗੜੇ ਲਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਕੈਪਟਨ ਦੀ ਸਰਕਾਰ ਵੇਲੇ ਲੱਗਿਆ ਸੀ ਅਤੇ 2014 ਵਿਚ ਅਕਾਲੀਆਂ ਵੇਲੇ ਬੰਦ ਹੋਣਾ ਸੀ, ਜਿਸ ਨੂੰ ਬੰਦ ਨਹੀਂ ਕੀਤਾ ਗਿਆ। ਫਿਰ ਬਾਅਦ ਵਿਚ 2017 ਵਿਚ ਵੀ ਕਾਂਗਰਸ ਦੀ ਸਰਕਾਰ ਨੂੰ ਇਹ ਟੋਲ ਪਲਾਜ਼ਾ ਬੰਦ ਕਰਨ ਦਾ ਮੌਕਾ ਆਇਆ ਸੀ ਜਦਕਿ ਫਿਰ ਵੀ ਬੰਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਾਚੇ-ਭਤੀਜੇ ਦੀ ਮਿਲੀਭੁਗਤ ਨਾਲ ਹੀ ਇਸ ਨੂੰ ਬੰਦ ਨਹੀਂ ਕੀਤਾ ਗਿਆ। A big relief to the people of Punjab
ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ CM ਮਾਨ ਦਾ ਤੋਹਫ਼ਾ, ਕੀਤੇ ਕਈ ਅਹਿਮ ਐਲਾਨ
Punjab Chief Minister’s big announcement  ਮੋਹਾਲੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਈ. ਐੱਸ. ਬੀ. (ਇੰਡੀਅਨ ਸਕੂਲ ਆਫ ਬਿਜ਼ਨੈੱਸ) ਵਿਖੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਦੀ ਅਨੋਖੀ ਪਹਿਲ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੰਜਾਬ ਪੁਲਸ ਦੇ ਸਹਿਯੋਗ ਨਾਲ ਚੈਟਬੋਟ ਲਾਂਚ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਜ਼ਮਾਨਾ ਬਦਲ ਗਿਆ ਹੈ ਅਤੇ ਕੁੜੀਆਂ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੀਆਂ ਹੁੰਦੀਆਂ ਹਨ।
ਪਹਿਲਾਂ ਕੁੜੀਆਂ ਨੂੰ ਸਹੁਰੇ ਘਰੋਂ ਕੱਢ ਦਿੱਤਾ ਜਾਂਦਾ ਸੀ ਪਰ ਅਜਿਹਾ ਨਹੀਂ ਹੁੰਦਾ ਕਿਉਂਕਿ ਜੇਕਰ ਕੁੜੀ ਨੂੰ ਘਰੋਂ ਕੱਢਿਆ ਜਾਂਦਾ ਹੈ ਤਾਂ ਫਿਰ ਸਹੁਰਿਆਂ ਦੇ ਘਰ ਦੀ ਆਮਦਨ ਵੀ ਉਸ ਨੂੰ ਦੇਣ ਲਈ ਬਾਹਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਇਹੀ ਚਿੰਤਾ ਰਹਿੰਦੀ ਸੀ ਕਿ ਜੇਕਰ ਸਹੁਰਿਆਂ ਨੇ ਘਰੋਂ ਕੱਢ ਦਿੱਤਾ ਤਾਂ ਫਿਰ ਕੁੜੀ ਕਿੱਥੇ ਜਾਵੇਗੀ। Punjab Chief Minister’s big announcement
ਉਨ੍ਹਾਂ ਕਿਹਾ ਕਿ ਬੱਚੇ ਗੁੰਮ ਹੋਣ ਦੀਆਂ ਘਟਨਾਵਾਂ ਵੀ ਬਹੁਤ ਜ਼ਿਆਦਾ ਹਨ ਅਤੇ ਪੁਲਸ ਕੋਲ ਵੀ ਬਹੁਤ ਜ਼ਿਆਦਾ ਕੰਮ ਹੈ। ਅਸੀਂ ਕੰਮ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਪੁਲਸ ਅਤੇ ਪਬਲਿਕ ਵਿਚਕਾਰ ਅੰਤਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। Punjab Chief Minister’s big announcement
read also : ਰੁਪਿਆ ਡਾਲਰ ਦੀ ਥਾਂ ਲਵੇਗਾ? ਭਾਰਤੀ ਪੈਸਾ ਅੰਤਰਰਾਸ਼ਟਰੀ ਮੁਦਰਾ ਬਣਨ ਦੇ ਨੇੜੇ – INR ਵਿੱਚ ਵਪਾਰ ਕਰਨ ਲਈ ਸਹਿਮਤ ਦੇਸ਼ਾਂ ਦੀ ਸੂਚੀ ਦੀ ਜਾਂਚ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਭਗਵੰਤ ਮਾਨ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ। ਇਸ ਕਾਰਨ ਪਲਾਂਟ ਦੀ ਦੁੱਧ ਸੰਭਾਲਣ ਦੀ ਸਮਰੱਥਾ 1.25 ਲੱਖ ਲੀਟਰ ਤੋਂ ਵੱਧ ਕੇ 6 ਲੱਖ ਲੀਟਰ ਹੋ ਗਈ ਹੈ। ਪਲਾਂਟ ਦੀ ਲਾਗਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਦੇ ਇਲਾਵਾ ਲੈਦਰ ਕੰਪਲੈਕਸ ਦੀਆਂ ਸੜਕਾਂ ਅਤੇ ਲਾਈਟਾਂ ਦਾ 5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।
ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੀ ਰਾਹ ‘ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਨੂੰ ਸ਼ੀਸ਼ੇ ਵਾਂਗੂ ਚਮਕਾ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ 4-5 ਤਰੱਕੀ ਦੇ ਬਟਨ ਦੱਬਦਾ ਹਾਂ। ਮੀਂਹ ਅਤੇ ਗੜ੍ਹੇਮਾਰੀ ਕਾਰਨ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲ ਦੇ ਮੁਆਵਜ਼ੇ ਬਾਰੇ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਦੀ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਸਰਕਾਰ ਦੇ ਅੱਗੇ ਦੇ ਪਲਾਨ ਬਾਰੇ ਦੱਸਦੇ ਹੋਏ ਕਿਹਾ ਕਿ ਵੇਰਕਾ ਨੂੰ ਪੰਜਾਬ ਦਾ ਕਮਾਊ ਪੁੱਤ ਬਣਾ ਰਹੇ ਹਾਂ ਅਤੇ ਦਿੱਲੀ ਅਤੇ ਹਿਮਾਚਲ ਤੱਕ ਵੇਰਕਾ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰਜ਼ੇ ਦਾ 36 ਹਜ਼ਾਰ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੀ ਲੀਹ ਜਿਹੜੀ ਪਾਈ ਗਈ ਹੈ, ਉਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋਕ ਆਪਣਾ ਸਹਿਯੋਗ ਦਿੰਦੇ ਰਹਿਣ। ਉਥੇ ਹੀ ਇਸ ਮੌਕੇ ਵੇਰਕਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਟ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਪਤਾ ਲੱਗਾ ਹੈ ਕਿ ਸੀ. ਐੱਮ. ਮਾਨ ਲੋਕ ਸਭਾ ਜ਼ਿਮਨੀ ਚੋਣਾਂ ਸਬੰਧੀ ਪਾਰਟੀ ਵਿਧਾਇਕਾਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਦੱਸ ਦੇਈਏ ਕਿ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਰਹੇ ਜਗਬੀਰ ਬਰਾੜ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਥੇ ਹੀ ਅੱਜ ਵੀ ਕਈ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
read also : ਅਮ੍ਰਿਤਪਾਲ ਦਾ ਖਾਸ ਗੰਨਮੈਨ ਗ੍ਰਿਫਤਾਰ ,ਲਗਾਇਆ ਗਿਆ NSA ( ਨੈਸ਼ਨਲ ਸਕਿਉਰਿਟੀ ਐਕਟ )
ਬੇਗਾਨੇ ਪੁੱਤਾਂ ਨੂੰ ਹਥਿਆਰ ਚੁਕਾਉਣੇ ਸੌਖੇ, ਜਦੋਂ ਆਪਣੇ ’ਤੇ ਪੈਂਦੀ ਪਤਾ ਫਿਰ ਲੱਗਦਾ, ਪੰਜਾਬ CM ਦਾ ਵੱਡਾ ਬਿਆਨ
Big statement of Punjab CM ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਨੂੰ ਕਿਸੇ ਧਰਮ ਦੇ ਨਾਂ ’ਤੇ ਚਲਾਈਆਂ ਫੈਕਟਰੀਆਂ ਵਿਚ ਕੱਚਾ ਮਾਲ ਬਣਦਾ ਦੇਖ ਤਮਾਸ਼ਾ ਨਹੀਂ ਦੇਖਣਗੇ। ਜਨਤਾ ਦੇ ਨਾਂ ਦਿੱਤੇ ਸੁਨੇਹੇ ਵਿਚ ਉਨ੍ਹਾਂ ਕਿਹਾ ਕਿ ਇਹ ਜ਼ਮਾਨਾ ਪੜ੍ਹਾਈ ਦਾ ਹੈ। ਅਸੀਂ ਪੰਜਾਬ ਦੇ ਜਵਾਨੀ ਦੇ ਹੱਥਾਂ ਵਿਚ ਲੈਪਟਾਪ, ਆਈ ਪੈਡ, ਡਿਗਰੀਆਂ, ਵੱਡੀਆਂ-ਵੱਡੀਆਂ ਕੰਪਨੀਆਂ ਦੇ ਅਪਾਇੰਟਮੈਂਟ ਲੈੱਟਰ ਤੇ ਵਿਸ਼ਵ ਪੱਧਰ ਦੇ ਮੁਕਾਬਲਿਆਂ ਵਿਚ ਜਿੱਤੇ ਸੋਨੇ ਚਾਂਦੀ ਦੇ ਮੈਡਲ ਦੇਖਣਾ ਚਾਹੁੰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲਗਭਗ ਹਰ ਤਬਕੇ ਨੇ ਫੋਨ ਕਰਕੇ ਆਖਿਆ ਕਿ ਅਸੀਂ ਆਪਣੇ ਬੱਚਿਆਂ ਨੂੰ ਪੜ੍ਹਾ ਕੇ ਵੱਡੇ-ਵੱਡੇ ਅਫਸਰਾਂ ਵਾਲੀਆਂ ਕੁਰਸੀਆਂ ’ਤੇ ਬੈਠਿਆ ਦੇਖਣਾ ਚਾਹੁੰਦੇ ਹਾਂ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਅਤ ਕਰਕੇ ਉਨ੍ਹਾਂ ਨੂੰ ਇਸ ਕਾਬਲ ਕਰੀਏ। Big statement of Punjab CM
ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਅਸੀਂ ਪੰਜਾਬ ਨੂੰ ਪੰਜਾਬ ਬਨਾਉਣਾ ਹੈ ਅਫਗਾਨਿਸਤਾਨ ਨਹੀਂ। ਕਿਸੇ ਬੇਗਾਨੇ ਪੁੱਤ ਨੂੰ ਹਥਿਆਰ ਚੁੱਕਣ ਲਈ ਕਹਿਣਾ ਬਹੁਤ ਆਸਾਨ ਹੈ, ਬੇਗਾਨੇ ਪੁੱਤਾਂ ਨੂੰ ਮਰਨ ਵਾਲੀਆਂ ਗੱਲਾਂ ਸਿਖਾਉਣੀਆਂ ਬਹੁਤ ਸੋਖੀਆਂ ਹਨ ਪਰ ਜਦੋਂ ਆਪਣੇ ’ਤੇ ਪੈਂਦੀ ਹੈ ਪਤਾ ਉਦੋਂ ਲੱਗਦਾ ਹੈ। ਜਵਾਨੀ ਨੂੰ ਭੜਕਾਉਣ ਵਾਲਿਆਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਭੁੱਲ ਜਾਣ ਕਿ ਪੰਜਾਬ ਦੀਆਂ ਭਾਈਚਾਰਕ ਸਾਂਝ ਵਿਚ ਤਰੇੜ ਪਾ ਦੇਣਗੇ। ਆਮ ਆਦਮੀ ਪਾਰਟੀ ਸਰਕਾਰ ਬਨਾਉਣਾ ਵੀ ਜਾਣਦੀ ਹੈ, ਸਰਕਾਰ ਚਲਾਉਣਾ ਵੀ ਜਾਣਦੀ ਹੈ ਅਤੇ ਲੋਕਾਂ ਦਾ ਦਿੱਲ ਜਿੱਤਣਾ ਵੀ ਜਾਣਦੀ ਹੈ। ਲੋਕ ਮੇਰੇ ’ਤੇ ਵਿਸ਼ਵਾਸ ਰੱਖਣ ਮੈਂ ਲੋਕਾਂ ਦਾ ਭਰੋਸਾ ਕਿਸੇ ਕੀਮਤ ’ਤੇ ਨਹੀਂ ਟੁੱਟਣ ਦੇਵਾਂਗਾ। Big statement of Punjab CM
read also : ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਲਈ ਪ੍ਰੇਰਿਆ
ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਚ ਕੀਤਾ ਮਤਾ ਪੇਸ਼ ,ਕਿਹਾ ਹਲਵਾਰਾ ਏਅਰਪੋਰਟ ਦਾ ਬਦਲਿਆ ਜਾਵੇ ਨਾਮ ..
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋ ਅੱਜ ਵਿਧਾਨ ਸਭਾ ਦੇ ਆਖਰੀ ਸੈਸ਼ਨ ਦੌਰਾਨ ਸ਼ਹੀਦ ਕਰਾਰ ਸਿੰਘ ਸਰਾਭਾ ਨੂੰ ਯਾਦ ਕੀਤਾ ਅਤੇ ਕਿਹਾ ਕੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜੋ ਦੇਸ਼ ਦੀ ਆਜ਼ਾਦੀ ਦੇ ਵਿੱਚ ਯੋਗਦਾਨ ਹੈ ਉਸਨੂੰ ਯਾਦ ਕੀਤਾ ਗਿਆ ਹੈ , ਓਹਨਾ ਦੇ ਨਾਮ ਤੇ ਸ਼ਹੀਦ ਕਰਤਾਰ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹਲਵਾਰੇ ਵਾਲਾ ਉਸਦਾ ਪ੍ਰਸਤਾਵ ਅੱਜ ਇਥੇ ਲੈਕੇ ਪਹੁੰਚੇ ਹਾਂ
ਭਗਵੰਤ ਮਾਨ ਨੇ ਕਿਹਾ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਕਿੱਥੇ ਵੀ ਪੜਨ ਦੀ ਲੋੜ ਨਹੀਂ ਪੈਣੀ ਕਿਉਕਿ ਅਸੀਂ ਸਾਰੇ ਜਾਣਦੇ ਹੀ ਹਾਂ ਕੇ ਕਰਤਾਰ ਸਿੰਘ ਸਰਾਭਾ ਦਾ ਦੇਸ਼ ਦੀ ਆਜ਼ਾਦੀ ਦੇ ਲਈ ਬਹੁਤ ਵੱਡਾ ਯੋਗਦਾਨ ਰਿਹਾ ਹੈ , The name of Halwara Airport should be changed.
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਵਾਰਾ ਵਿਖੇ ਬਣਾਏ ਜਾ ਰਹੇ ਹਵਾਈ  ਅੱਡੇ ਦੇ ਨਾਂ ਸ੍ਰੀ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਅੰਤਰਰਾਸ਼ਟਰੀ ਹਵਾਬਾਜ਼ੀ ਮੰਤਰਾਲੇ ਨੂੰ ਪ੍ਰਸਤਾਅ ਭੇਜ ਕੇ ਸਿਫਾਰਸ਼ ਕੀਤੀ ਜਾਵੇਗੀ। The name of Halwara Airport should be changed.
ਦਸ ਦਈਏ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਵਿਰੋਧੀ ਸਦਨ ‘ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਸਨ The name of Halwara Airport should be changed.
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ : ਮਾਨ
ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਪਰੇਸ਼ਨ ਅਮ੍ਰਿਤਪਾਲ ਦੇ ਉਪਰ ਪਹਿਲੀ ਵਾਰ ਲਾਈਵ ਹੋਏ ਨੇ ਜਿਥੇ ਓਹਨਾ ਦੇ ਵਲੋਂ ਪੰਜਾਬੀਆਂ ਵਾਸਤੇ ਖਾਸ ਸੰਦੇਸ਼ ਦਿੱਤਾ ਗਿਆ ਹੈ ,
ਦਰਸਲ : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦੇ ਵੱਲੋ ਵੱਡਾ ਬਿਆਨ ਦਿੰਦਿਆਂ ਕਿਹਾ ਗਿਆ ਕੇ ਜਿਹੜੇ ਲੋਕ ਪੰਜਾਬ ਦੇ ਮਾਹੌਲ ਨੂੰ ਪਿਛਲੇ ਦਿਨਾਂ ਦੇ ਦੌਰਾਨ ਖਰਾਬ ਕਰ ਰਹੇ ਸੀ ਓਹਨਾ ਨੂੰ ਫੜ ਲਿਆ ਗਿਆ ਹੈ ਓਹਨਾ ਕਿਹਾ ਕੇ ਅਜਿਹੇ ਲੋਕ ਜੋ ਪੰਜਾਬ ਦੇ ਨੌਜਵਾਨਾਂ ਨੂੰ ਭੜਕਾ ਰਹੇ ਨੇ ਜੋ ਪੰਜਾਬ ਦਾ ਮਾਹੌਲ ਖਰਾਬ ਕਰਵਾ ਰਹੇ ਨੇ ਓਹਨਾ ਉੱਤੇ ਕਾਰਵਾਈ ਕੀਤੀ ਗਈ ਹੈ ,
ਪੰਜਾਬ ਦੇ ਮੁਖ ਮੰਤਰੀ ਦੇ ਵਲੋਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਗਿਆ ਕੇ ਪੰਜਾਬ ਦੇ ਲੋਕਾਂ ਨੇ ਸਾਡਾ ਇਸ ਵੱਡੇ ਕੰਮ ਦੇ ਵਿਚ ਸਾਥ ਦਿੱਤਾ ਹੈ ਪੰਜਾਬ ਦੇ ਵਿਚ ਇਹਨਾਂ ਦਿਨਾਂ ਦੇ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਇਸਦੀ ਮੈਨੂੰ ਬਹੁਤ ਖੁਸ਼ੀ ਹੈ Chief Minister of Punjab Live
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਵਿਚ ਸਾਥ ਦੇਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਲੋਕ ਨਫਰਤ ਫਿਲਾ ਰਹੇ ਸਨ, ਅਜਿਹੇ ਲੋਕ ਫੜੇ ਗਏ ਹਨ। Chief Minister of Punjab Live
ਦੇਸ਼ ਖਿਲਾਫ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਖਿਆ ਕਿ ਕੁਝ ਲੋਕ ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਮਾਨ ਆਪ੍ਰੇਸ਼ਨ ਅੰਮ੍ਰਿਤਪਾਲ ਬਾਰੇ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸੀਐਮ ਮਾਨ ਨੇ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਖਿਲਾਫ ਸਾਜਿਸ਼ ਰੱਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇਸ਼ ਵਿਰੋਧੀ ਤਾਕਤਾਂ ਨੂੰ ਨਹੀਂ ਬਖਸ਼ੇਗਾ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਕਿਤਾਬਾਂ ਹਨ ਸਮਾਜ ਵਿਰੋਧੀ ਹਥਿਆਰ ਨਹੀਂ ਹਨ। Chief Minister of Punjab Live
ਉਨ੍ਹਾਂ ਇਸ ਆਪਰੇਸ਼ਨ ਵਿੱਚ ਸਹਿਯੋਗ ਦੇਣ ਵਾਲੇ ਪੰਜਾਬੀਆਂ ਦਾ ਧੰਨਵਾਦ ਕਰਦਾ ਹਾਂ। ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ। ਅਸੀਂ ਤਰੱਕੀ ਦੀ ਰਾਜਨੀਤੀ ਕਰਦੇ ਹਾਂ, ਨਫ਼ਰਤ ਦੀ ਨਹੀਂ। ਪੰਜਾਬ ‘ਚ ਸ਼ਾਂਤੀ ਲਈ ਸਖ਼ਤ ਕਾਰਵਾਈ ਹੋਵੇਗੀ। ਪੰਜਾਬ ਦੀ ਸ਼ਾਂਤੀ ਭੰਗ ਕਰਨ ਦਾ ਸੁਪਨਾ ਦੇਖਣਾ ਵੀ ਗਲਤਫਹਿਮੀ ਹੋਵੇਗੀ। ਮੇਰਾ ਖੂਨ ਪੰਜਾਬ ਲਈ ਧੜਕਦਾ ਹੈ। ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਹੱਥਾਂ ਵਿੱਚ ਭਰੋਸਾ ਹੈ।