POLITICS - Nirpakh Post
ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਹੋਈ ਘਰ ਵਾਪਸੀ
8 ਅਗਸਤ, (ਵਿਵੇਕ ਰਾਜ) :- ਅੱਜ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਘਰ ਵਾਪਸੀ ਹੋਈ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ “ਸੁਧਾਰ ਲਹਿਰ” ਵਾਲੇ ਧੜੇ ਵਿੱਚ ਸ਼ਾਮਲ ਹੋ ਗਏ ਸਨ। ਪਰ ਹੁਣ ਉਹ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸ ਆ ਗਏ ਹਨ ਅਤੇ ਉਨ੍ਹਾਂ ਨੇ ਘਰ ਵਾਪਸੀ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਬਲਦੇਵ ਸਿੰਘ ਮਾਨ ਦੇ ਨਿਵਾਸ ਸਥਾਨ ਸੂਲਰ ਘਰਾਟ ਵਿਖੇ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਪਹੁੰਚੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਬਲਦੇਵ ਸਿੰਘ ਮਾਨ ਦੀ ਘਰ ਵਾਪਸੀ ਕਾਰਵਾਈ।
ਹੁਣ ਬਲਦੇਵ ਸਿੰਘ ਮਾਨ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ 'ਚ ਰਹਿੰਦਿਆਂ ਉਹ ਦਿੜ੍ਹਬਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਇਸ ਦੇ ਨਾਲ ਨਾਲ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਨਜ਼ਦੀਕੀ ਵੀ ਰਹੇ ਹਨ।
Kangana Ranaut again stirred controversy
ਆਪਣੇ ਸਿੱਧੇ ਅਤੇ ਤੇਜ਼-ਤਰਾਰ ਬਿਆਨਾਂ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਸ ਸਮੇਂ ਆਪਣੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਲਗਾਤਾਰ ਚਰਚਾ ਬਟੋਰ ਰਹੀ ਹੈ। ਕੁਝ ਦਿਨ ਪਹਿਲਾ ਹੀ ‘ਚ ਕੰਗਨਾ ਦੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ, ਜਿਸ ਤੋਂ ਬਾਅਦ ਇਹ ਫ਼ਿਲਮ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਜੀ ਹਾਂ, ਤੁਸੀਂ ਸਹੀ ਪੜ੍ਹਿਆ ਹੈ…ਦਰਅਸਲ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ਅਤੇ ਐਮਰਜੈਂਸੀ ਕਾਲ ‘ਤੇ ਆਧਾਰਿਤ ਇਸ ਫ਼ਿਲਮ ਦੇ ਸੀਨ ‘ਤੇ ਇਤਰਾਜ਼ ਜ਼ਾਹਰ ਕਰਦੇ ਹੋਏ ਪੰਜਾਬ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਸ ਫ਼ਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ
ਟਰੇਲਰ ਮਗਰੋਂ ਵਧਿਆ ਵਿਵਾਦ
ਇਸ ਦੌਰਾਨ ਜੇਕਰ ਫ਼ਿਲਮ ਬਾਰੇ ਗੱਲ ਕਰੀਏ ਹਾਲ ਹੀ ‘ਚ ਕੰਗਨਾ ਰਣੌਤ ਨੇ ਆਪਣੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਕੀਤਾ ਹੈ। ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ‘ਚ ਕੰਗਨਾ ਰਣੌਤ ਖੁਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਟਰੇਲਰ ‘ਚ ਸਪੱਸ਼ਟ ਹੁੰਦਾ ਹੈ ਕਿ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ‘ਐਮਰਜੈਂਸੀ’ ‘ਤੇ ਆਧਾਰਿਤ ਹੈ। ਟਰੇਲਰ ‘ਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਦਿਖਾਇਆ ਗਿਆ ਹੈ। ਫ਼ਿਲਮ ‘ਚ ਕੰਗਨਾ ਰਣੌਤ ਤੋਂ ਇਲਾਵਾ ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ ਸਮੇਤ ਕਈ ਹੋਰ ਸਿਤਾਰੇ ਆਪਣੀ ਅਦਾਕਾਰੀ ਦਾ ਜੌਹਰ ਦਿਖਾਉਂਦੇ ਨਜ਼ਰੀ ਪੈਣਗੇ।Kangana Ranaut again stirred controversy
also read :- ਇਸ ਮੌਸਮ ‘ਚ ਕੀ ਤੁਸੀਂ ‘ਗਲੇ ਤੇ ਛਾਤੀ ਦੀਆਂ ਸਮੱਸਿਆਵਾਂ’ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਤਰੀਕੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ SGPC ਦੇ ਪ੍ਰਧਾਨ ਵਲੋਂ ਫ਼ਿਲਮ ਪ੍ਰਤੀ ਰੋਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਫ਼ਿਲਮ ‘ਐਮਰਜੈਂਸੀ’ ‘ਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫ਼ਿਲਮਾਂ ‘ਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ‘ਚ ਸਿੱਖਾਂ ਦੇ ਵੀਹਵੀਂ ਸਦੀ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ। ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਇਸ ਫ਼ਿਲਮ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰ ਕੇ ਵਿਵਾਦਾਂ ‘ਚ ਰਹਿਣ ਵਾਲੀ ਕੰਗਨਾ ਰਣੌਤ ਵੱਲੋਂ ਜਾਣਬੁਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। Kangana Ranaut again stirred controversy
A big stir in politics
ਲੁਧਿਆਣਾ ‘ਚ ਲੋਕ ਸਭਾ ਚੋਣਾਂ ਦੌਰਾਨ ਇਕ-ਦੂਜੇ ਖ਼ਿਲਾਫ਼ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਇੱਕੋ ਮੰਚ ‘ਤੇ ਇਕੱਠੇ ਨਜ਼ਰ ਆਏ।
ਦੋਹਾਂ ਦੇ ਗਲੇ ਮਿਲਦਿਆਂ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਜ਼ਿਲ੍ਹੇ ‘ਚ ਆਯੋਜਿਤ ਬਾਬਾ ਖਾਟੂ ਸ਼ਿਆਮ ਦੇ ਜਾਗਰਣ ‘ਚ ਆਏ ਸਨ। ਇੱਥੇ ਭਜਨ ਗਾਇਕ ਕਨ੍ਹੱਈਆ ਮਿੱਤਲ ਨੇ ਭਜਨ ਵੀ ਗਾਏ।
also read :- ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ
ਇਸ ਦੌਰਾਨ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਨੇ ਇਕ-ਦੂਜੇ ਨੂੰ ਜੱਫੀ ਪਾਈ। ਜਦੋਂ ਕਨ੍ਹੱਈਆ ਮਿੱਤਲ ਨੇ ਗਾਇਆ ਕਿ ਪੰਜਾਬ ਮੇਂ ਫਿਰ ਸਮੇ ਹਮ ਭਗਵਾਂ ਲਹਿਰਾਏਂਗੇ ਤਾਂ ਰਵਨੀਤ ਬਿੱਟੂ ਨੇ ਭੰਗੜਾ ਵੀ ਪਾਇਆ।
Sanjay Dutt broke the silence
ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਾਜਨੀਤੀ ‘ਚ ਨਹੀਂ ਆ ਰਹੇ ਹਨ। ਦਰਅਸਲ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਲੋਕ ਸਭਾ ਚੋਣ ਲੜ ਸਕਦੇ ਹਨ। ਇਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਅਦਾਕਾਰ ਨੇ ਸਾਫ ਕਿਹਾ ਹੈ ਕਿ ਇਹ ਸੱਚ ਨਹੀਂ ਹੈ ਅਤੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ ਲਈ ਕਿਹਾ ਹੈ।
ਅਭਿਨੇਤਾ ਨੇ ਆਪਣੇ ਅਧਿਕਾਰੀ ‘ਤੇ ਲਿਖਿਆ, ਜੇਕਰ ਮੈਂ ਰਾਜਨੀਤੀ ‘ਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ, ਤਾਂ ਮੈਂ ਇਸ ਦਾ ਐਲਾਨ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ।
also read :- ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ
ਉਸ ਨੇ ਅੱਗੇ ਕਿਹਾ, “ਹੁਣ ਤੱਕ ਮੇਰੇ ਬਾਰੇ ਜੋ ਖਬਰਾਂ ਆ ਰਹੀਆਂ ਹਨ, ਉਸ ‘ਤੇ ਵਿਸ਼ਵਾਸ ਕਰਨ ਤੋਂ ਬਚੋ।Sanjay Dutt broke the silence
ਆਮ ਆਦਮੀ ਪਾਰਟੀ ਵਿਰੋਧੀ ਨੇਤਾਵਾਂ ਖਿਲਾਫ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ: ਦੇਵੇਂਦਰ ਯਾਦਵ
ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਾਭਾ ਜੇਲ੍ਹ ਵਿੱਚ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ।Yadav commented
ਮੀਡੀਆ ਨੂੰ ਆਪਣੇ ਬਿਆਨ ਵਿੱਚ ਦੇਵੇਂਦਰ ਯਾਦਵ ਨੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਨੇਤਾਵਾਂ ਅਤੇ ਪਾਰਟੀਆਂ ਵਿਰੁੱਧ ਖੇਡੀ ਜਾ ਰਹੀ ਕਥਿਤ ਬਦਲਾਖੋਰੀ ਦੀ ਰਾਜਨੀਤੀ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪਾਰਟੀ ਵਿਰੁੱਧ ਆਵਾਜ਼ ਉਠਾਉਣ ਵਾਲੇ ਪ੍ਰਸ਼ਾਸਨਿਕ ਸ਼ਕਤੀਆਂ ਦੀ ਦੁਰਵਰਤੋਂ ਦੇ ਸ਼ਿਕਾਰ ਹੋ ਰਹੇ ਹਨ।Yadav commented
ALSO READ :- ਭਾਰਤ ਦੀਆਂ ਉਮੀਦਾਂ ਨੌਜਵਾਨਾਂ ਦੇ ਚਰਿੱਤਰ ਅਤੇ ਵਚਨਬੱਧਤਾ ‘ਤੇ ਟਿਕੀਆਂ ਹਨ: PM ਮੋਦੀ
ਆਪਣੇ ਬਿਆਨ ਦਾ ਵਿਸਤਾਰ ਕਰਦਿਆਂ, ਯਾਦਵ ਨੇ ਟਿੱਪਣੀ ਕੀਤੀ, “ਖਹਿਰਾ ਜੀ ਨੂੰ ਬੇਇਨਸਾਫੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਮਾਨਤ ਮਿਲਣ ਤੋਂ ਬਾਅਦ, ਉਨ੍ਹਾਂ ਦੇ ਖਿਲਾਫ ਨਵੀਂ ਐੱਫ.ਆਈ.ਆਰ. ਦਾਇਰ ਕਰਕੇ ਉਸੇ ਸਵੇਰ ਨੂੰ ਉਨ੍ਹਾਂ ਨੂੰ ਦੁਬਾਰਾ ਗ੍ਰਿਫਤਾਰ ਕਰ ਲਿਆ ਗਿਆ ਸੀ। ਆਮ ਆਦਮੀ ਪਾਰਟੀ ਦੀ ਇਹ ਕਾਰਵਾਈ ਆਪਣੇ ਏਜੰਡਿਆਂ ਨੂੰ ਪੂਰਾ ਕਰਨ ਲਈ ਪੁਲਿਸ ਪ੍ਰਸ਼ਾਸਨ ਦੀ ਹੋ ਰਹੀ ਦੁਰਵਰਤੋਂ ਨੂੰ ਦਰਸਾਉਂਦਾ ਹੈ।”Yadav commented