Gold-Silver Price Today - Nirpakh Post
ਸੋਨਾ ਅਤੇ ਚਾਂਦੀ ਖਰੀਦਣ ਦਾ ਵਧੀਆ ਮੌਕਾ, ਕੀਮਤਾਂ ‘ਚ ਆਈ ਜ਼ਬਰਦਸਤ ਗਿਰਾਵਟ!
Gold-Silver Price Today
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,690 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,700 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਗਿਰਾਵਟ ਦਰਜ਼ ਕੀਤੀ ਗਈ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 74,900 ਹੈ। ਜੋ ਕੱਲ੍ਹ 75,000 ਰੁਪਏ ਹੀ ਸੀ।
22 ਕੈਰੇਟ ਸੋਨੇ ਦੀ ਕੀਮਤ
ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 57,840 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 57,850 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 46,272 ਰੁਪਏ ਹੈ। ਜੋ ਕੱਲ੍ਹ ਵੀ 46,280 ਰੁਪਏ ਸੀ।
24 ਕੈਰੇਟ ਸੋਨੇ ਦੀ ਕੀਮਤ
ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 57,840 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 57,850 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 46,272 ਰੁਪਏ ਹੈ। ਜੋ ਕੀ ਕੱਲ੍ਹ 46,280 ਰੁਪਏ ਸੀ।
ਚਾਂਦੀ ਦੇ ਰੇਟ
ਚੰਡੀਗੜ੍ਹ ‘ਚ ਵੀ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤੀ ਬਾਜ਼ਾਰ ‘ਚ 1 ਗ੍ਰਾਮ ਚਾਂਦੀ ਦੀ ਕੀਮਤ 74.90 ਰੁਪਏ ਹੈ। ਜੋ ਕਿ ਕੱਲ੍ਹ 75 ਰੁਪਏ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 749 ਰੁਪਏ ‘ਤੇ ਚੱਲ ਰਹੀ ਹੈ।
READ ALSO:ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੀਤਾ ਸਾਫ, ਅਸੀਂ ਸਾਰੀਆਂ 13 ਸੀਟਾਂ ‘ਤੇ ਲੜਾਂਗੇ ਚੋਣ
ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਅਤੇ 18 ਕੈਰੇਟ ‘ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ ‘ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।
Gold-Silver Price Today
Gold-Silver Price Today
ਵਿਆਹਾਂ ਦੇ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਸ਼ਨੀਵਾਰ (27 ਜਨਵਰੀ) ਨੂੰ ਸੋਨੇ ਦੀਆਂ ਕੀਮਤਾਂ ‘ਚ ਫਿਰ ਵਾਧਾ ਹੋਇਆ। ਬਾਜ਼ਾਰ ਖੁੱਲ੍ਹਣ ਦੇ ਨਾਲ ਹੀ ਸੋਨਾ 100 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਗਿਆ। ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ‘ਚ 500 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 76500 ਰੁਪਏ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਟੈਕਸ ਅਤੇ ਐਕਸਾਈਜ਼ ਡਿਊਟੀ ਕਾਰਨ ਸੋਨੇ-ਚਾਂਦੀ ਦੀ ਕੀਮਤ ਹਰ ਰੋਜ਼ ਵਧਦੀ-ਘੱਟਦੀ ਜਾ ਰਹੀ ਹੈ।
ਸਰਾਫਾ ਬਾਜ਼ਾਰ ‘ਚ 27 ਜਨਵਰੀ ਨੂੰ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 100 ਰੁਪਏ ਵਧ ਕੇ 57950 ਰੁਪਏ ‘ਤੇ ਪਹੁੰਚ ਗਈ ਸੀ। 26 ਜਨਵਰੀ ਨੂੰ ਇਸ ਦੀ ਕੀਮਤ 57850 ਰੁਪਏ ਸੀ।ਇਸ ਤੋਂ ਪਹਿਲਾਂ 25 ਜਨਵਰੀ ਨੂੰ ਇਸ ਦੀ ਕੀਮਤ 57900 ਰੁਪਏ ਸੀ। 24 ਜਨਵਰੀ ਨੂੰ ਇਸ ਦੀ ਕੀਮਤ 57950 ਰੁਪਏ ਸੀ, ਇਹ 57950 ਰੁਪਏ ਹੋ ਗਈ। 22 ਅਤੇ 23 ਜਨਵਰੀ ਨੂੰ ਸੋਨੇ ਦੀ ਕੀਮਤ ਇਹੀ ਸੀ। ਇਸ ਤੋਂ ਪਹਿਲਾਂ 21 ਜਨਵਰੀ ਨੂੰ ਇਸ ਦੀ ਕੀਮਤ 57850 ਰੁਪਏ ਸੀ।
22 ਕੈਰੇਟ ਤੋਂ ਇਲਾਵਾ ਜੇਕਰ 24 ਕੈਰੇਟ 10 ਗ੍ਰਾਮ ਸ਼ੁੱਧ ਸੋਨੇ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਇਸ ਦੀ ਕੀਮਤ 63230 ਰੁਪਏ ਹੋ ਗਈ ਸੀ ਜਦਕਿ 26 ਜਨਵਰੀ ਨੂੰ ਵੀ ਇਸ ਦੀ ਕੀਮਤ 63120 ਰੁਪਏ ਸੀ।  ਸਰਾਫਾ ਕਾਰੋਬਾਰੀ ਵਿਜੇ ਤਿਵਾਰੀ ਨੇ ਕਿਹਾ ਕਿ ਸਰਾਫਾ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਧੀਮੀ ਰਫਤਾਰ ਨਾਲ ਉਤਰਾਅ-ਚੜ੍ਹਾਅ ਜਾਰੀ ਹੈ।ਉਮੀਦ ਹੈ ਕਿ ਭਵਿੱਖ ‘ਚ ਵੀ ਇਸ ਦੀਆਂ ਕੀਮਤਾਂ ਵਧਦੀਆਂ-ਘੱਟਦੀਆਂ ਰਹਿਣਗੀਆਂ।
READ ALSO:ਸ਼ਹੀਦ ਬਾਬਾ ਦੀਪ ਸਿੱਖ ਜੀ ਦਾ 342ਵਾਂ ਜਨਮ ਦਿਹਾੜਾ: ਅੰਮ੍ਰਿਤਸਰ ਵਿੱਚ ਸੰਗਤਾਂ ਦੀ ਭੀੜ
ਸੋਨੇ ਤੋਂ ਇਲਾਵਾ ਜੇਕਰ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਇਸ ਦੀ ਕੀਮਤ ‘ਚ 500 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ।ਜਿਸ ਤੋਂ ਬਾਅਦ ਬਾਜ਼ਾਰ ‘ਚ ਚਾਂਦੀ ਦੀ ਕੀਮਤ 76500 ਰੁਪਏ ਹੋ ਗਈ।ਇਸ ਤੋਂ ਪਹਿਲਾਂ 26 ਜਨਵਰੀ ਨੂੰ ਇਸ ਦੀ ਕੀਮਤ 76000 ਰੁਪਏ ਸੀ। 25 ਜਨਵਰੀ ਨੂੰ ਇਸ ਦੀ ਕੀਮਤ 75300 ਰੁਪਏ ਸੀ।ਇਸ ਤੋਂ ਪਹਿਲਾਂ 24 ਜਨਵਰੀ ਨੂੰ ਇਸ ਦੀ ਕੀਮਤ 75000 ਰੁਪਏ ਸੀ।23 ਜਨਵਰੀ ਨੂੰ ਇਸ ਦੀ ਕੀਮਤ 75500 ਰੁਪਏ ਸੀ।ਇਸ ਤੋਂ ਪਹਿਲਾਂ 21 ਜਨਵਰੀ ਨੂੰ ਇਸ ਦੀ ਕੀਮਤ ਸੀ। ਕੀਮਤ 75700 ਰੁਪਏ ਸੀ।
Gold-Silver Price Today
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੇ ਬਦਲਾਅ, ਜਾਣੋ ਪੰਜਾਬ ਵਿੱਚ ਸੋਨੇ ਦੇ ਤਾਜ਼ਾ ਰੇਟ
Gold-Silver Price Today
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਇਨ੍ਹਾਂ ਕੀਮਤਾਂ ‘ਚ ਤੇਜੀ ਦੇਖਣ ਨੂੰ ਮਿਲ ਰਹੀ ਹੈ। ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,700 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,400 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 75,700 ਹੈ। ਜੋ ਕੱਲ੍ਹ 75,500 ਰੁਪਏ ਹੀ ਸੀ।
22 ਕੈਰੇਟ ਸੋਨੇ ਦੀ ਕੀਮਤ
ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 57,850 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 57,550 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 46,280 ਰੁਪਏ ਹੈ। ਜੋ ਕੱਲ੍ਹ ਵੀ 46,040 ਰੁਪਏ ਸੀ।
24 ਕੈਰੇਟ ਸੋਨੇ ਦੀ ਕੀਮਤ
ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 63,100 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 62,770 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 50,480 ਰੁਪਏ ਹੈ। ਜੋ ਕੀ ਕੱਲ੍ਹ 50,216 ਰੁਪਏ ਸੀ।
ਚਾਂਦੀ ਦੇ ਰੇਟ
ਚੰਡੀਗੜ੍ਹ ‘ਚ ਵੀ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤੀ ਬਾਜ਼ਾਰ ‘ਚ 1 ਗ੍ਰਾਮ ਚਾਂਦੀ ਦੀ ਕੀਮਤ 75.70 ਰੁਪਏ ਹੈ। ਜੋ ਕਿ ਕੱਲ੍ਹ 75.50 ਰੁਪਏ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 757 ਰੁਪਏ ‘ਤੇ ਚੱਲ ਰਹੀ ਹੈ
READ ALSO:ਸਕਿਨ ਕੇਅਰ ਲਈ ਕਰੋ ਘਿਉ ਦੀ ਵਰਤੋਂ, ਜਾਣੋ ਸਹੀ ਤਰੀਕਾ ਤੇ ਸਾਵਧਾਨੀਆਂ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਅਤੇ 18 ਕੈਰੇਟ ‘ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ ‘ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।
Gold-Silver Price Today