cmbhagwantmaan - Nirpakh Post

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ
ਚੰਡੀਗੜ੍ਹ, 29 ਜੁਲਾਈ:

VIGILANCE BUREAU NABS  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇੱਕ ਸਬ-ਇੰਸਪੈਕਟਰ (ਐਸ.ਆਈ.) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ (ਪਰਦੀਪ) ਅਤੇ ਉਸਦੀ ਪਤਨੀ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਹੈ, ਜਿਸ ਦੀ ਜਾਂਚ ਸਾਈਬਰ ਸੈੱਲ, ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ (ਐਸ.ਆਈ.) ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ:ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਧਮਾਕਾ 8 ਦੀ ਮੌਤ

ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈਸ ਰਿਪੋਰਟਰ ਐੱਸ.ਐੱਸ. ਮਲਹੋਤਰਾ ਰਾਹੀਂ ਹੋਈ। ਐਸ.ਆਈ. ਪ੍ਰਿਤਪਾਲ ਨੇ ਉਸ ਨੂੰ ਕਿਹਾ ਕਿ ਉਸ ਨਾਲ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਕੋਲ ਪਹੁੰਚ ਕਰਕੇ  ਉਹ ਉਸਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਵੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗੀ।VIGILANCE BUREAU NABS

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ‘ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਐਸ.ਆਈ ਪ੍ਰਿਤਪਾਲ ਸਿੰਘ, ਸਿਪਾਹੀ ਕਰਮਬੀਰ ਸਿੰਘ ਅਤੇ ਰਿਪੋਰਟਰ ਮਲਹੋਤਰਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। VIGILANCE BUREAU NABS

ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ

ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

ਚੰਡੀਗੜ੍ਹ, 29 ਜੁਲਾਈ

Meet Hayer has ordered ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।Meet Hayer has ordered

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। Meet Hayer has ordered

ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ , ਪੰਜਾਬ ਦੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
ਪੰਜਾਬ ਵਿਚ ਪਿਛਲੇ ਦੋ ਦਿਨ ਹੋਈ ਬਰਸਾਤ ਅਤੇ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਣ ਖੇਤਾਂ ਵਿਚ ਤਿਆਰ ਖੜ੍ਹੀ ਹਾੜੀ ਦੀ ਫਸਲ ਜ਼ਮੀਨ ’ਤੇ ਵਿੱਛ ਗਈ। ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿਚ ਗੜ੍ਹੇਮਾਰੀ ਹੋਈ ਹੈ, ਉਥੇ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ 3 ਦਿਨਾਂ ’ਚ ਪੰਜਾਬ ਦੇ ਕਈ ਇਲਾਕਿਆਂ ’ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ’ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਉਨ੍ਹਾਂ ਨੇ ਅਫ਼ਸਰਾਂ ਨੂੰ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।  Great news for farmers

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅਫਸਰਾਂ ਨੂੰ ਸੂਬੇ ਦੇ ਕਿਸਾਨਾਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।  Great news for farmers

ਦਸ ਦਈਏ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਇੰਨੀ ਦਿਨੀ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਚ ਉਹ ਕਹਿ ਰਹੇ ਨੇ ਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਭਰੋਸਾ ਕੀਤਾ ਹੈ ਇਸ ਲਈ ਆਪ ਸਰਕਾਰ ਓਹਨਾ ਦੇ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਵੇਗੀ  Great news for farmers

ਜਿਥੇ ਇਕ ਪਾਸੇ ਕਿਸਾਨ ਮੀਂਹ ਗੜੇਮਾਰੀ ਤੋਂ ਬਾਅਦ ਬਰਬਾਦ ਹੋਈਆਂ ਫ਼ਸਲਾਂ ਨੂੰ ਲੈਕੇ ਕਾਫੀ ਜਿਆਦਾ ਪ੍ਰੇਸ਼ਾਨ ਅਤੇ ਦੁਖੀ ਸੀ ਓਥੇ ਹੀ ਪੰਜਾਬ ਦੇ ਮੁਖ ਮੰਤਰੀ ਦੇ ਇਸ ਵੱਡੇ ਐਲਾਨ ਤੋਂ ਅੱਜ ਕਿਸਾਨਾਂ ਨੂੰ ਸੁੱਖ ਦਾ ਸਾਹ ਜਰੂਰ ਮਿਲਣ ਵਾਲਾ ਹੈ