Shilpa Shetty - Nirpakh Post
ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖਿਲਾਫ ED ਨੇ ਲਿਆ ਵੱਡਾ ਐਕਸ਼ਨ, 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ
Raj Kundra Money Laundering Case
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੇ ਖਿਲਾਫ ਅਡਲਟ ਫਿਲਮਾਂ ਦੇ ਨਿਰਮਾਣ ਅਤੇ ਪ੍ਰਸਾਰ ਦੇ ਸਬੰਧ ਵਿੱਚ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਦੱਸਿਆ ਕਿ ਪੀਐਮਐਲਏ, 2002 ਦੀਆਂ ਵਿਵਸਥਾਵਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਅਸਥਾਈ ਤੌਰ ‘ਤੇ ਕੁਰਕ ਕੀਤੀਆਂ ਗਈਆਂ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਕੁੰਦਰਾ ਦੀਆਂ ਜਿਨ੍ਹਾਂ ਜਾਇਦਾਦਾਂ ਨੂੰ ਅਟੈਚ ਕੀਤਾ ਹੈ, ਉਸ ‘ਚ ਸ਼ੈਟੀ ਦਾ ਜੂਹੁ ਬੰਗਲਾ ਵੀ ਸ਼ਾਮਲ ਹੈ। ਕਾਰੋਬਾਰੀ ਖਿਲਾਫ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ ਪੀਐਮਐਲਏ, 2002 ਦੇ ਤਹਿਤ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਸ਼ੈੱਟੀ ਦੀ ਪਹਿਲੀ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਰਾਜਸਥਾਨ ਰਾਇਲਜ਼ ਵਿੱਚ ਹਿੱਸੇਦਾਰੀ ਵੀ ਸੀ।
Read Also:- ਮਾਸੂਮ ਦਿਲਰੋਜ਼ ਨੂੰ ਅੱਜ ਮਿਲਿਆ ਇਨਸਾਫ਼, ਜਾਣੋ ਕੋਰਟ ਨੇ ਕੀ ਸੁਣਾਈ ਸਜ਼ਾ ?
ਜਾਣੋ ਕਿਸ ਮਾਮਲੇ ਵਿੱਚ ਹੋਈ ਕਾਰਵਾਈ
ਈਡੀ ਨੇ ਬਿਟਕੁਆਇਨ ਪੋਂਜੀ ਘੁਟਾਲੇ ਵਿੱਚ ਕੁੰਦਰਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਅਟੈਚ ਕੀਤੀਆਂ ਜਾਇਦਾਦਾਂ ਵਿੱਚ ਪੁਣੇ ਸਥਿਤ ਬੰਗਲਾ ਅਤੇ ਇਕੁਇਟੀ ਸ਼ੇਅਰ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਈਡੀ ਨੇ ਮਹਾਰਾਸ਼ਟਰ ਪੁਲਿਸ ਅਤੇ ਦਿੱਲੀ ਪੁਲਿਸ ਦੁਆਰਾ ਵਨ ਵੇਰੀਏਬਲ ਟੈਕ ਪ੍ਰਾਈਵੇਟ ਲਿਮਟਿਡ ਅਤੇ ਦੋਸ਼ੀ ਮਰਹੂਮ ਅਮਿਤ ਭਾਰਦਵਾਜ, ਅਜੈ ਭਾਰਦਵਾਜ, ਵਿਵੇਕ ਭਾਰਦਵਾਜ, ਸਿੰਪੀ ਭਾਰਦਵਾਜ, ਮਹਿੰਦਰ ਭਾਰਦਵਾਜ ਅਤੇ ਹੋਰਾਂ ਦੇ ਖਿਲਾਫ ਦਰਜ ਐਫਆਈਆਰ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
ਜਾਣਕਾਰੀ ਮੁਤਾਬਕ ਇਲਜ਼ਾਮ ਹਨ ਕਿ ਮੁਲਜ਼ਮਾਂ ਨੇ ਬਿਟਕੁਆਇਨ ਦੇ ਰੂਪ ਵਿੱਚ ਲੋਕਾਂ ਤੋਂ ਮੋਟੀ ਰਕਮ ਇਕੱਠੀ ਕੀਤੀ ਸੀ ਅਤੇ ਬਿਟਕੁਆਇਨ ਦੇ ਰੂਪ ਵਿੱਚ ਹਰ ਮਹੀਨੇ 10 ਫੀਸਦੀ ਵਾਪਸ ਕਰਨ ਦਾ ਵਾਅਦਾ ਕੀਤਾ ਸੀ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁੰਦਰਾ ਨੇ ਯੂਕਰੇਨ ਵਿੱਚ ਇੱਕ ਮਾਈਨਿੰਗ ਫਾਰਮ ਸਥਾਪਤ ਕਰਨ ਲਈ ਗੇਨ ਬਿਟਕੁਆਇਨ ਦੇ ਪ੍ਰਮੋਟਰ ਅਤੇ ਮਾਸਟਰਮਾਈਂਡ ਅਮਿਤ ਭਾਰਦਵਾਜ ਤੋਂ 285 ਬਿਟਕੁਆਇਨ ਪ੍ਰਾਪਤ ਕੀਤੇ ਸਨ।
Raj Kundra Money Laundering Case
Shilpa Shetty
22 ਜਨਵਰੀ ਦਾ ਦਿਨ ਅਯੁੱਧਿਆ ਸਮੇਤ ਪੂਰੇ ਦੇਸ਼ ਲਈ ਬਹੁਤ ਖਾਸ ਸੀ। ਲਗਭਗ 500 ਸਾਲ ਬਾਅਦ ਭਗਵਾਨ ਰਾਮ ਆਪਣੇ ਜਨਮ ਸਥਾਨ ਬਿਰਾਜੇ। ਲਗਭਗ ਪੂਰੇ ਬੀ ਟਾਊਨ ਨੇ ਇਸ ਪ੍ਰਾਣ ਪ੍ਰਤਿਸ਼ਠਾ ਵਿਚ ਹਿੱਸਾ ਲਿਆ ਅਤੇ ਇਸ ਇਤਿਹਾਸਕ ਪਲ ਦੇ ਗਵਾਹ ਬਣੇ। ਇਸ ਦੇ ਨਾਲ ਹੀ ਜੋ ਸੈਲੇਬਸ ਅਯੁੱਧਿਆ ਨਹੀਂ ਪਹੁੰਚ ਸਕੇ ਉਹ ਮੁੰਬਈ ‘ਚ ਰਹਿ ਕੇ ਰਾਮ ਭਗਤੀ ‘ਚ ਰੁੱਝੇ ਨਜ਼ਰ ਆਏ। ਜਿੱਥੇ ਕੁਝ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਖੁਸ਼ੀ ਜਤਾਈ, ਉੱਥੇ ਹੀ ਸ਼ਿਲਪਾ ਸ਼ੈੱਟੀ ਨੇ ਇਸ ਦਿਨ ਨੂੰ ਵੱਖਰੇ ਤਰੀਕੇ ਨਾਲ ਮਨਾਇਆ।
ਰਾਮ ਭਗਤੀ ਵਿਚ ਲੀਨ ਨਜ਼ਰ ਆਈ ਸ਼ਿਲਪਾ ਸ਼ੈੱਟੀ
ਸ਼ਿਲਪਾ ਸ਼ੈੱਟੀ ਕਿਸੇ ਵੀ ਤਰ੍ਹਾਂ ਦਾ ਜਸ਼ਨ ਮਨਾਉਣ ਤੋਂ ਪਿੱਛੇ ਨਹੀਂ ਹਟਦੀ। ਅਦਾਕਾਰਾ ਪ੍ਰਾਣ ਪ੍ਰਤਿਸ਼ਠਾ ‘ਚ ਨਹੀਂ ਪਹੁੰਚ ਸਕੀ ਪਰ ਮੁੰਬਈ ‘ਚ ਰਹਿ ਕੇ ਉਸ ਨੇ 22 ਜਨਵਰੀ ਨੂੰ ਜਿੱਤ ਦੇ ਰੂਪ ‘ਚ ਜ਼ਰੂਰ ਮਨਾਇਆ। ਅਦਾਕਾਰਾ ਨੇ ਸਿੱਧੀਵਿਨਾਇਕ ਮੰਦਰ ‘ਚ ਦਰਸ਼ਨ ਕੀਤੇ। ਇਸ ਦੌਰਾਨ ਉਹ ਪੂਰੀ ਤਰ੍ਹਾਂ ਰਾਮ ਭਗਤੀ ‘ਚ ਲੀਨ ਦਿਖਾਈ ਦਿੱਤੀ। ਸੋਸ਼ਲ ਮੀਡੀਆ ‘ਤੇ ਉਸ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਉਹ ਭਗਵੇ ਰੰਗ ਦੀ ਸਾੜੀ ਪਹਿਨੀ ਅਤੇ ਹੱਥਾਂ ‘ਚ ਰਾਮ ਦਾ ਝੰਡਾ ਲਹਿਰਾਉਂਦੀ ਹੋਈ ‘ਜੈ ਸ਼੍ਰੀਰਾਮ’ ਦਾ ਨਾਅਰਾ ਲਾਉਂਦੀ ਨਜ਼ਰ ਆ ਰਹੀ ਹੈ।
ਅਦਾਕਾਰਾ ਦਾ ਉਤਸ਼ਾਹ ਦੇਖਣਯੋਗ ਸੀ। ਭਗਵੇ ਰੰਗ ਦੀ ਸਾੜ੍ਹੀ ਪਹਿਨ ਕੇ ਸ਼ਿਲਪਾ ਨੇ ਵੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਸ ਨੇ ਮੱਥਾ ਟੇਕਿਆ ਅਤੇ ਮੰਦਰ ‘ਚ ਦਰਸ਼ਨ ਕੀਤੇ। ਸ਼ਿਲਪਾ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਾਲਾਂਕਿ ਕੁਝ ਲੋਕਾਂ ਨੇ ਉਸ ਦੇ ਪੱਲੂ ਪਾ ਕੇ ਮੱਥਾ ਟੇਕਣ ਦੇ ਸਟਾਇਲ ‘ਤੇ ਵੀ ਮਜ਼ਾਕ ਉਡਾਇਆ ਹੈ।
READ ALSO:ਰਾਸ਼ਟਰਪਤੀ ਮੁਰਮੂ ਨੇ 19 ਪ੍ਰਤਿਭਾਸ਼ਾਲੀ ਬੱਚਿਆਂ ਨੂੰ ਕੌਮੀ ਬਾਲ ਪੁਰਸਕਾਰਾਂ ਨਾਲ ਕੀਤਾ ਸਨਮਾਨਤ
ਹਾਈਜੀਨ ਕਾਰਨ ਉਡਾਇਆ ਮਜ਼ਾਕ
ਮੰਦਰ ‘ਚ ਦਰਸ਼ਨ ਦੌਰਾਨ ਅਦਾਕਾਰਾ ਨੇ ਆਪਣੀ ਸਾੜੀ ਦਾ ਪੱਲੂ ਉਸੇ ਥਾਂ ‘ਤੇ ਸੁੱਟ ਦਿੱਤਾ, ਜਿੱਥੇ ਉਹ ਮੱਥਾ ਟੇਕ ਰਹੀ ਸੀ। ਇਹ ਦੇਖਦਿਆਂ ਹੀ ਲੋਕਾਂ ਨੇ ਉਸ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇਕ ਯੂਜ਼ਰ ਨੇ ਲਿਖਿਆ, ‘ਮੰਦਿਰ ‘ਚ ਵੀ ਹਾਈਜੀਨ ਚਾਹੀਦੀ, ਤਾਂ ਇੱਥੇ ਆਈ ਹੀ ਕਿਉਂ। ਇਕ ਹੋਰ ਨੇ ਕੁਮੈਂਟ ਕੀਤਾ,’ਪਹਿਲਾਂ ਗੰਦੀਆਂ ਹਰਕਤਾਂ ਕਰੋ, ਫਿਰ ਇਸ ਨੂੰ ਕਵਰਅਪ ਕਰੋ।’ ਹਾਲਾਂਕਿ ਕੁਝ ਯੂਜ਼ਰਜ਼ ਨੇ ‘ਜੈ ਸ਼੍ਰੀ ਰਾਮ’ ਲਿਖ ਕੇ ਸ਼ਿਲਪਾ ਦੀ ਕੋਸ਼ਿਸ਼ ਦੀ ਤਾਰੀਫ ਕੀਤੀ।
Shilpa Shetty