HOLIDAY - Nirpakh Post
ਈਦ-ਏ-ਮਿਲਾਦ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ, ਬੈਂਕਾਂ ਤੇ ਸਕੂਲ ਰਹਿਣਗੇ ਬੰਦ
Declaration of holiday in view of Eid-e-Milad
ਦੇਸ਼ ਭਰ ‘ਚ ਤਿਉਹਾਰਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਅੱਜ ਭਾਵ 16 ਸਤੰਬਰ ਨੂੰ ਈਦ-ਏ-ਮਿਲਾਦ ਦਾ ਤਿਉਹਾਰ ਵੀ ਪੂਰੇ ਦੇਸ਼ ‘ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਗੁਆਂਢੀ ਸੂਬੇ ਦੀ ਹਰਿਆਣਾ ਸਰਕਾਰ ਨੇ ਭਲਕੇ ਈਦ-ਏ-ਮਿਲਾਦ ਦੇ ਤਿਉਹਾਰ ਨੂੰ ਧਿਆਨ ‘ਚ ਰੱਖਦੇ ਹੋਏ ਸੂਬੇ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਗੁਜਰਾਤ, ਮਿਜ਼ੋਰਮ ਕਰਨਾਟਕ, ਤਾਮਿਲਨਾਡੂ, ਉੱਤਰਾਖੰਡ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮਨੀਪੁਰ, ਜੰਮੂ, ਕੇਰਲਾ, ਉੱਤਰ ਪ੍ਰਦੇਸ਼, ਨਵੀਂ ਦਿੱਲੀ, ਛੱਤੀਸਗੜ੍ਹ ਤੇ ਝਾਰਖੰਡ ਦੀਆਂ ਬੈਂਕਾਂ ‘ਚ ਵੀ ਛੁੱਟੀ ਰਹੇਗੀ। Declaration of holiday in view of Eid-e-Milad
ਪਰ ਪੰਜਾਬ ‘ਚ ਫਿਲਹਾਲ ਈਦ-ਏ-ਮਿਲਾਦ ਦੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਦੀਆਂ ਗਜ਼ਟਿਡ ਛੁੱਟੀਆਂ ‘ਚ ਵੀ ਇਸ ਤਿਉਹਾਰ ਦੀ ਛੁੱਟੀ ਸ਼ਾਮਲ ਨਹੀਂ ਕੀਤੀ ਗਈ ਹੈ।
ALSO READ :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2024)
ਜ਼ਿਕਰਯੋਗ ਹੈ ਕਿ ਇਸ ਦਿਨ ਨੂੰ ਪੈਗੰਬਰ ਮੁਹੰਮਦ ਦੇ ਜਨਮ ਦਿਨ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਮੁੰਬਈ ‘ਚ ਇਹ ਤਿਉਹਾਰ 18 ਸਤੰਬਰ ਨੂੰ ਮਨਾਇਆ ਜਾਵੇਗਾ, ਕਿਉਂਕਿ ਮੁੰਬਈ ਦੇ ਕੁਝ ਇਸਲਾਮ ਸੰਗਠਨਾਂ ਨੇ ਸਰਕਾਰ ਨਾਲ ਗੱਲਬਾਤ ਕਰ ਕੇ ਇਸ ਤਿਉਹਾਰ ਦੀ ਛੁੱਟੀ 16 ਦੀ ਬਜਾਏ 18 ਸਤੰਬਰ ਨੂੰ ਕਰਨ ਦੀ ਬੇਨਤੀ ਕੀਤੀ ਸੀ, ਤਾਂ ਜੋ ਈਦ-ਏ-ਮਿਲਾਦ ਤੇ ਗਣੇਸ਼ ਵਿਸਰਜਨ ਇਕੋ ਦਿਨ ਨਾ ਆ ਜਾਣ। Declaration of holiday in view of Eid-e-Milad
ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ
Announcing a holiday tomorrow in this district
ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ 31 ਜੁਲਾਈ ਨੂੰ ਸੰਗਰੂਰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੇ ਦਿਹਾੜੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 31 ਜੁਲਾਈ 2024 ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਸੂਬਾ ਪੱਧਰ ‘ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। Announcing a holiday tomorrow in this district
also read :- ਮਨੂ ਭਾਕਰ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਇੱਕ ਹੋਰ ਮੈਡਲ
ਇਸ ਲਈ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਂਕ ਆਦਿ ਵਿਚ ਛੁੱਟੀ ਰਹੇਗੀ। ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਲਾਗੂ ਨਹੀਂ ਹੋਣਗੇ ਜਿਥੇ ਇਮਤਿਹਾਨ ਚੱਲ ਰਹੇ ਹੋਣ। Announcing a holiday tomorrow in this district
Special holiday in Punjab
ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।
ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।Special holiday in Punjab
also read :- 2 ਤੋਂ 3 ਸਾਲ ਦੇ ਬੱਚਿਆਂ ਦੀਆਂ ਗਤੀਵਿਧੀਆਂ ਵੱਲ ਦਿਓ ਧਿਆਨ, ਇਹਨਾਂ ਲੱਛਣਾਂ ਨਾਲ ਕਰੋ ਔਟਿਜ਼ਮ ਦੀ ਪਛਾਣ
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।Special holiday in Punjab
ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।Declared a holiday on May 10
ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।Declared a holiday on May 10
also read :- ਸਵੇਰ ਦੇ ਨਾਸ਼ਤੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ !
ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।Declared a holiday on May 10
ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ ਦੇ ਮੱਦੇਨਜ਼ਰ ਕੀਤਾ ਗਿਆ ਹੈ।May 1 declared a public holiday
also read :- ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ
ਇਸ ਨੂੰ ਮੁੱਖ ਰੱਖਦਿਆਂ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਕਰਕੇ ਜਾਣਕਾਰੀ ਦਿੱਤੀ ਗਈ ਹੈ।May 1 declared a public holiday
23 ਮਾਰਚ ਨੂੰ ਬੰਦ ਰਹਿਣਗੇ ਸਾਰੇ ਹੀ ਸਰਕਾਰੀ ਅਦਾਰੇ , ਜਾਣੋ ਕੀ ਹੈ ਇਤਿਹਾਸ ?
History of March 23 ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ‘ਚ ਛੁੱਟੀ ਰਹੇਗੀ। ਯੂ. ਟੀ. ਪ੍ਰਸ਼ਾਸਨ ਵਲੋਂ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂ. ਟੀ. ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਵਲੋਂ ਹੁਕਮ ਜਾਰੀ ਕੀਤੇ ਗਏ ਹਨ।  History of March 23
ਇਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰ ਖੇਤਰ ‘ਚ ਆਉਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਇੰਸਟੀਚਿਊਟ ਤੇ ਇੰਡਸਟਰੀਅਲ ਸੰਸਥਾਵਾਂ ਬੰਦ ਰਹਿਣਗੀਆਂ।
ਦਰਅਸਲ 23 ਮਾਰਚ ਨੂੰ ਦੇਸ਼ ਦੀ ਆਜ਼ਾਦੀ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਇਸ ਦੇ ਮੱਦੇਨਜ਼ਰ ਹਰ ਸਾਲ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ।
ਇਸ ਤੇ ਵੱਡੇ ਹੁਕਮ ਜਾਰੀ ਕੀਤੇ ਗਏ ਨੇ ਜਿਨ੍ਹਾਂ ਦੇ ਵਿਚ 23 ਮਾਰਚ ਨੂੰ ਮੁਕੰਮਲ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜੇਕਰ ਤੁਹਾਡੇ ਵੀ ਕੋਈ ਸਰਕਾਰੀ ਅਦਾਰਿਆਂ ਦੇ ਨਾਲ ਸੰਬੰਧਿਤ ਕੰਮ ਅਧੂਰੇ ਨੇ ਤਾਂ ਅੱਜ ਹੀ ਪੂਰੇ ਕਰ ਲਓ ਕਿਉਕਿ ਕਲ ਸਰਕਾਰੀ ਛੁੱਟੀ ਹੈ ਤੁਹਾਡੇ ਕੰਮ ਵਿਚ ਰੁਕਾਵਟ ਪੈਦਾ ਹੋ ਸਕਦੀ ਹੈ  History of March 23