Governor Banwari Lal Parohit - Nirpakh Post

ਪਟਿਆਲਾ ’ਚ ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਲਹਿਰਾਇਆ ਝੰਡਾ
Governor Banwari Lal Parohit

26 ਜਨਵਰੀ 2024:(ਮਾਲਕ ਸਿੰਘ ਘੁੰਮਣ)-75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਪੰਜਾਬ ਦੇ ਮਾਨਯੋਗ ਗਵਰਨਰ ਬਨਵਾਰੀ ਲਾਲ ਪਰੋਹਿਤ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੰਜਾਬ ਦੇ ਡੀ.ਜੀ.ਪੀ. ਤੋਂ ਇਲਾਵਾ ਕਈ ਪ੍ਰਸ਼ਾਸਨਿਕ ਤੇ ਰਾਜਨੀਤਿਕ ਲੋਕ ਮਜੂਦ ਰਹੇ।

ਪਟਿਆਲਾ ਵਿੱਚ ਸੂਬਾ ਪੱਧਰੀ ਸਮਾਗਮ ਹੋ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਝੰਡੇ ਦੀ ਰਸਮ ਅਦਾ ਕਰਨਗੇ।

READ ALSO:ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਪਦਮ ਸ਼੍ਰੀ ਐਵਾਰਡ ਨਾਲ ਹੋਵੇਗੀ ਸਨਮਾਨਿਤ

ਤਾਂ ਉਸ ਮੌਕੇ ਉਹ ਝਾਂਕੀ ਦਿਖਾਈ ਜਾਵੇਗਾ ਜੋ ਕੇਂਦਰ ਸਰਕਾਰ ਵੱਲੋਂ ਲਾਲ ਕਿਲ੍ਹੇ ਤੇ ਹੋਣ ਵਾਲੀ ਪਰੇਡ ਲਈ ਰੱਦ ਕਰ ਦਿੱਤੀ ਸੀ। ਜਿਸ ਦਾ ਪੰਜਾਬ ਸਰਕਾਰ ਨੇ ਵਿਰੋਧ ਕੀਤਾ ਸੀ।

Governor Banwari Lal Parohit