Bhana Sidhu - Nirpakh Post
PUNJAB NEWS
ਭਾਨਾ ਸਿੱਧੂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆ ਨਜ਼ਰ ਆ ਰਹੀਆਂ ਨੇ ,ਦੱਸ ਦੇਈਏ ਕਿ ਭਾਨਾ ਸਿੱਧੂ ਤੇ ਇਕ ਹੋਰ ਕੇਸ ਦਰਜ ਕੀਤਾ ਗਿਆ । ਇਸ ਤੋਂ ਪਹਿਲਾਂ ਭਾਨਾ ਸਿੱਧੂ ਦੇ ਉਪਰ ਤਿੰਨ ਮਾਮਲੇ ਦਰਜ ਹੋ ਚੁੱਕੇ ਨੇ , ਤੇ ਹੁਣ ਇਕ ਹੋਰ ਇਮੀਗ੍ਰੇਸ਼ਨ ਏਜੰਟ ਦੇ ਵੱਲੋਂ ਭਾਨੇ ਸਿੱਧੂ ਦੇ ਉਪਰ ਮਾਮਲਾ ਦਰਜ ਕਰਵਾਇਆਂ ਗਿਆ ਹੈ
ਕਿੰਦਰਬੀਰ ਇਮੀਗ੍ਰੇਸ਼ਨ ਏਜੰਟ ਦੇ ਵੱਲੋ ਇਹ ਮਾਮਲਾ ਦਰਜ ਕਰਵਾਇਆ ਗਿਆ
ਏਜੰਟ ਦਾ ਕਹਿਣਾ ਹੈ ਭਾਨਾ ਸਿੱਧੂ ਉਹਨਾਂ ਨੂੰ ਬਲੈਕਮੇਲ ਕਰਦਾ ਸੀ ਤੇ ਪੈਸਿਆਂ ਦੀ ਮੰਗ ਕਰਦਾ ਸੀ
READ ALSO:ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ
ਇਹ ਮਾਮਲਾ ਨਵੰਬਰ 2023 ਦਾ ਦੱਸਿਆਂ ਜਾਂ ਰਿਹਾ , ਇਸਦੇ ਨਾਲ ਹੀ ਦੱਸ ਦੇਈਏ ਕਿ ਭਾਨੇ ਸਿੱਧੂ ਦੇ ਭਰਾ ਦੇ ਉਪਰ ਵੀ ਪਰਚਾ ਦਰਜ ਕੀਤਾ ਗਿਆ
PUNJAB NEWS
Former CM Charanjit Singh
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ।
ਇਸੇ ਕਾਰਨ ਹੁਣ ਸਰਕਾਰ ਭਾਣਾ ਸਿੱਧੂ, ਲੱਖਾ ਸਿਡਾਨਾ ਅਤੇ ਹੋਰ ਸਿਆਸੀ ਆਗੂਆਂ ‘ਤੇ ਝੂਠੇ ਕੇਸ ਦਰਜ ਕਰ ਰਹੀ ਹੈ।
ਜ਼ਮਾਨਤ ਮਿਲਣ ਤੋਂ ਬਾਅਦ ਫਰਜ਼ੀ ਪਰਚੇ ਦਰਜ ਕੀਤੇ ਜਾ ਰਹੇ ਹਨ
ਚੰਨੀ ਨੇ ਕਿਹਾ ਕਿ ਜੇਕਰ ਇੱਕ ਕੇਸ ਵਿੱਚ ਜ਼ਮਾਨਤ ਹੋ ਜਾਂਦੀ ਹੈ ਤਾਂ ਸਰਕਾਰ ਵਿਅਕਤੀ ਨੂੰ ਦੂਜੇ ਝੂਠੇ ਕੇਸ ਵਿੱਚ ਫਸਾਉਂਦੀ ਹੈ। ਇਸ ਤਰ੍ਹਾਂ ਦਾ ਦਬਾਅ ਜ਼ਿਆਦਾ ਦੇਰ ਨਹੀਂ ਚੱਲੇਗਾ। ਚੰਨੀ ਨੇ ਕਿਹਾ ਕਿ ਜੇਕਰ 26 ਜਨਵਰੀ ਦੇ ਜਸ਼ਨਾਂ ਦੀ ਗੱਲ ਕਰੀਏ ਤਾਂ ਇਸ ਦਿਨ ਮੁੱਖ ਮੰਤਰੀ ਨੂੰ ਸੂਬੇ ਦੀ ਕਾਨੂੰਨ ਵਿਵਸਥਾ, ਸਰਕਾਰ ਦੀਆਂ ਪ੍ਰਾਪਤੀਆਂ, ਆਰਥਿਕ ਸਥਿਤੀ, ਰੁਜ਼ਗਾਰ ਆਦਿ ਬਾਰੇ ਗੱਲ ਕਰਨੀ ਚਾਹੀਦੀ ਹੈ। ਪਰ, ਸੀਐਮ ਭਗਵੰਤ ਸਿੰਘ ਮਾਨ ਆਪਣੇ ਪਰਿਵਾਰ ਦੀਆਂ ਪ੍ਰਾਪਤੀਆਂ ਗਿਣ ਰਹੇ ਹਨ।
READ ALSO:ਗੋਡਿਆਂ ਦਾ ਦਰਦ ਦੂਰ ਕਰਨ ਦੇ ਨਾਲ ਸਕਿਨ ਨੂੰ ਨਿਖਾਰਦੇ ਹਨ ਇਹ ਲੱਡੂ…
ਘਰ ਵਿੱਚ ਖੁਸ਼ਹਾਲੀ ਚੰਗੀ ਗੱਲ ਹੈ, ਲਿੰਗ ਟੈਸਟ ਦੀ ਗੱਲ ਕਰਨ ਦਾ ਕੀ ਮਤਲਬ ਹੈ?
ਚੰਨੀ ਨੇ ਕਿਹਾ ਕਿ ਮਾਨ ਨੇ ਲੋਕਾਂ ਨੂੰ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ। ਮਾਰਚ ਦੇ ਮਹੀਨੇ ਉਨ੍ਹਾਂ ਦੇ ਘਰ ਖੁਸ਼ੀਆਂ ਆਉਣ ਵਾਲੀਆਂ ਹਨ। ਘਰ ਵਿੱਚ ਖੁਸ਼ੀਆਂ ਲਿਆਉਣਾ ਚੰਗੀ ਗੱਲ ਹੈ, ਪਰ ਲੋਕਾਂ ਨੂੰ ਦੱਸਣਾ ਕਿੰਨਾ ਜ਼ਰੂਰੀ ਹੈ ਕਿ ਲਿੰਗ ਜਾਂਚ ਨਹੀਂ ਕੀਤੀ ਗਈ। ਲਿੰਗ ਜਾਂਚ ਦੀ ਕਈ ਸਾਲਾਂ ਤੋਂ ਮਨਾਹੀ ਹੈ। ਫਿਰ ਮੁੱਖ ਮੰਤਰੀ ਅਜਿਹਾ ਕਿਉਂ ਕਹਿ ਰਹੇ ਹਨ, ਇਸ ਦਾ ਕੀ ਮਤਲਬ ਹੈ?
Former CM Charanjit Singh