Dr.Baljit Kaur - Nirpakh Post

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ
ਚੰਡੀਗੜ੍ਹ, 24  ਅਗਸਤ

DR.BALJIT KAUR ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ  ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਨਿਰਬਾਹ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਮਾਤਾ ਪਿਤਾ ਅਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਅਤੇ ਭਲਾਈ ਐਕਟ-2007  ਲਾਗੂ ਕੀਤਾ ਗਿਆ  ਹੈ। ਇਸ ਐਕਟ ਅਧੀਨ ਜਿਹੜੇ ਬੱਚੇ, ਰਿਸਤੇਦਾਰ (ਖੂਨ ਦਾ ਰਿਸ਼ਤਾ) ਆਪਣੇ ਮਾਂ-ਬਾਪ ਦੀ ਦੇਖ-ਭਾਲ ਨਹੀ ਕਰਦੇ, ਉਨ੍ਹਾਂ ਬਜ਼ੁਰਗਾਂ ਨੂੰ ਜੀਵਨ ਨਿਰਬਾਹ ਲਈ ਗੁਜਾਰਾ ਭੱਤਾ ਲੈਣ ਦਾ ਉਪਬੰਧ ਹੈ।

READ ALSO :ਮੀਂਹ ਬਣਿਆ ਆਫ਼ਤ : ਬੱਦੀ ਪੁਲ ਟੁੱਟਿਆ, ਸੁਖਨਾ ਦੇ ਫਲੱਡ ਗੇਟ ਖੁੱਲ੍ਹੇ !

ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਮੇਨਟੈਨੈਸ ਟ੍ਰਿਬਿਊਨਲ ਅਤੇ ਐਪੀਲੈਂਟ ਟ੍ਰਿਬਿਊਨਲ ਸਥਾਪਤ ਕੀਤਾ ਗਿਆ ਹੈ। ਜਿੱਥੇ ਕੋਈ ਵੀ ਸੀਨੀਅਰ ਸਿਟੀਜ਼ਨ ਆਪਣੀ ਮੁਸ਼ਕਿਲ ਬਾਬਤ ਸਬੰਧਤ ਸਬ-ਡਵੀਜਨ ਦੇ ਉਪ ਮੰਡਲ ਅਫਸਰ ਨੂੰ ਸ਼ਿਕਾਇਤ ਦੇ ਸਕਦਾ ਹੈ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਐਕਟ ਅਧੀਨ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਪਾਲਣ-ਪੋਸ਼ਣ ਅਫਸਰ ਲਗਾਇਆ ਗਿਆ ਹੈ ਅਤੇ ਬਜੁਰਗ ਨਾਗਰਿਕਾਂ ਨੂੰ ਮੂਲ ਜਰੂਰਤਾਂ ਦੇ ਰੂਪ ਵਿੱਚ ਭੋਜਨ, ਕੱਪੜੇ ਰਿਹਾਇਸ਼ ਅਤੇ ਸਿਹਤ ਦੇਖ-ਭਾਲ ਲਈ ਜ਼ਰੂਰੀ ਰਾਸ਼ੀ ਮੁਹੱਈਆ ਕਰਾਉਣੀ ਵੀ ਸ਼ਾਮਿਲ ਹੈ।DR.BALJIT KAUR

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ,  ਏ.ਆਈ.ਜੀ(ਪ੍ਰਸੋਨਲ-2) ਸ੍ਰੀ ਗੌਰਵ ਤੂਰਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।DR.BALJIT KAUR

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਅਤੇ 2 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 12 ਅਗਸਤ:

THE SOCIAL SECURITY ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

READ ALSO : ਮੀਡੀਆ ਉਡੀਕਦਾ ਰਹਿ ਗਿਆ ਕਲਾਕਾਰ ਮੱਥਾ ਟੇਕ ਵਾਪਸ ਵੀ ਆ ਗਏ

ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਰਹੇ।

ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਨੇ 14 ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਤਰਸ ਦੇ ਅਧਾਰ ਤੇ 2 ਕਲਰਕਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ।THE SOCIAL SECURITY

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਅਤੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।THE SOCIAL SECURITY

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ.ਬਲਜੀਤ ਕੌਰ
ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ

ਚੰਡੀਗੜ੍ਹ, 27 ਜੂਨ

ANGANWADI WORKERS PUNJAB ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ  ਲਾਭਪਾਤਰੀ ਕਵਰ ਕਰਨ  ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ|

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ  ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ। ANGANWADI WORKERS PUNJAB

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ  ਨੂੰ  ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ। ANGANWADI WORKERS PUNJAB

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ
ਸੂਰਜ ਅਤੇ ਕਵਿਤਾ ਦੇਵੀ ਇੱਕ ਸਾਲ ਤੋਂ ਪੂਰੀ ਤਰ੍ਹਾਂ ਨੇਤਰਹੀਣ ਸਨ

ਪਿੰਡ ਲੱਧੂਵਾਲਾ ਜਿਲਾ ਫਾਜ਼ਿਲਕਾ ਦੇ ਦੋਵੇਂ ਵਿਅਕਤੀ ਹੁਣ ਪੂਰੀ ਤਰਾਂ ਦੇਖ ਸਕਦੇ ਹਨ

ਚੰਡੀਗੜ੍ਹ, 12 ਫਰਵਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰਾਂ ਨਾਲ ਸਫ਼ਲ ਰਿਹਾ। ਕੈਬਿਨੇਟ ਮੰਤਰੀ ਅੱਜ ਇਹਨਾਂ ਦੋਹਾਂ ਦਾ ਹਾਲ ਚਾਲ ਪੁੱਛਣ ਲਈ ਆਏ ਸਨ।

ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ
ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਪਿੰਡ ਲੱਧੂਵਾਲਾ ਫਾਜਿਲਕਾ ਤੋਂ ਇੱਕ ਸਾਲ ਤੋਂ ਚਿੱਟੇ ਮੋਤੀਏ ਕਰਕੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਸਨ। ਇਹ ਲੋਕ ਗਰੀਬੀ ਕਰਕੇ ਅਣਗੌਲੇ ਰਹਿ ਗਏ ਸਨ ਇਹਨਾ ਮਰੀਜ਼ਾਂ ਨੂੰ ਇੱਕ ਸੰਸਥਾ ਦੁਆਰਾ ਲਿਆਂਦਾ ਗਿਆ ਸੀ।  ਉਨਾਂ ਦਸਿਆ ਕਿ ਇਹ ਦੋਵੇਂ ਪਤੀ ਪਤਨੀ ਦਾ ਇੱਕ ਮਹੀਨੇ ਪਹਿਲਾਂ ਅੱਖਾਂ ਦਾ ਅਪ੍ਰੇਸ਼ਨ ਕੀਤਾ ਸੀ ਜੋ ਕਿ ਪੂਰੀ ਤਰ੍ਹਾਂ ਕਾਮਯਾਬ ਰਿਹਾ ਅਤੇ ਇਹ ਦੰਪਤੀ ਜ਼ਿੰਦਗੀ ਦੇ ਰੰਗ ਦੇਖਣਯੋਗ ਹੋ ਗਏ ਹਨ।

ਕੈਬਿਨੇਟ ਮੰਤਰੀ ਨੇ ਅੱਗੇ ਦਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਅੱਜ ਆਪ ਚੱਲ ਕੇ ਆਪਣੀ ਦੂਜੀ ਅੱਖ ਦੇ ਅਪ੍ਰੇਸ਼ਨ ਲਈ ਆਏ ਸਨ । ਉਨਾਂ ਕਿਹਾ ਕਿ ਇਹਨਾਂ ਦੋਵਾਂ ਦਾ ਦੂਜੀ ਅੱਖ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਹੋ ਗਿਆ ਹੈ।  ਉਨਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕਦੇ ਹਨ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਗਏ ਹਨ।

ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਸਰਬ ਸਾਂਝਾ ਮੋਦੀਖਾਨਾ ਸਮਾਜ ਦੇ ਉੱਘੇ ਵਿਅਕਤੀਆਂ ਤੋਂ ਇਲਾਵਾ ਹੋਰ ਸਮਾਜ ਸੇਵਕ ਵੀ ਹਾਜ਼ਰ ਸਨ।