vidhansabha - Nirpakh Post
CM ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਵਿਧਾਨ ਸਭਾ ਦੀ ਬੈਠਕ ਰੱਦ !
Assembly meeting cancelled  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ਰੱਦ ਕਰ ਦਿੱਤੀ ਹੈ। ਹੁਣ ਵਿਧਾਨ ਸਭਾ ਦੀ ਮੀਟਿੰਗ 27 ਮਾਰਚ ਨੂੰ ਸਵੇਰੇ 11 ਵਜੇ ਹੋਵੇਗੀ।  ‘ਆਪ’ ਦੇ ਰਾਸ਼ਟਰੀ ਕਨਵੀਨਰ ਕਾਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਡਿਪਟੀ ਸਕੱਤਰ ਨੇ ਕਿਹਾ ਕਿ ਮਾਣਯੋਗ ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਣਯੋਗ ਸਪੀਕਰ ਨੇ ਅੱਜ ਭਾਵ 22 ਮਾਰਚ 2024 ਨੂੰ ਹੋਣ ਵਾਲੀ ਸਦਨ ਦੀ ਮੀਟਿੰਗ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਈ. ਡੀ. ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਵਿਸਤ੍ਰਿਤ ਰਿਮਾਂਡ ਨੋਟ ਤਿਆਰ ਕਰਨ ‘ਚ ਰੁੱਝੀ ਹੋਈ ਹੈ। ਸਾਊਥ ਲਾਬੀ ਵੱਲੋਂ 100 ਕਰੋੜ ਰੁਪਏ ਦੀ ਕਿਕਬੈਕ ਨੂੰ ਲੈ ਕੇ ਈ. ਡੀ. ਲਗਾਤਾਰ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਸੂਤਰਾਂ ਮੁਤਾਬਕ ਰਿਮਾਂਡ ਨੋਟ ‘ਚ ਸ਼ਰਾਬ ਘੁਟਾਲੇ ‘ਚ ਅਰਵਿੰਦ ਕੇਜਰੀਵਾਲ ਦੀ ਭੂਮਿਕਾ ਬਾਰੇ ਲਿਖਿਆ ਗਿਆ ਹੈ। ਈ. ਡੀ. ਅਰਵਿੰਦ ਕੇਜਰੀਵਾਲ ਨੂੰ ਹਿਰਾਸਤ ਵਿੱਚ ਰੱਖਣ ਲਈ ਅਦਾਲਤ ਤੋਂ ਜ਼ਿਆਦਾ ਦਿਨ ਲੈਣ ਦੀ ਕੋਸ਼ਿਸ਼ ਕਰੇਗੀ। ਈ. ਡੀ. ਅਧਿਕਾਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੇ ਹਨ। Assembly meeting cancelled
also read :-  ਦੇਸ਼ ‘ਚ ਐਮਰਜੈਂਸੀ ਵਰਗੇ ਹਾਲਾਤ !
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈ. ਡੀ. ਨੇ ਵੀਰਵਾਰ ਰਾਤ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਉਨ੍ਹਾਂ ਦੇ ਘਰ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਪਰ ਇਸ ਦੌਰਾਨ ਉਹ ਲਗਾਤਾਰ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕਰਦੇ ਨਜ਼ਰ ਆਏ। ਬੀਤੀ ਰਾਤ ਹੋਈ ਪੁੱਛਗਿੱਛ ਵਿੱਚ ਉਨ੍ਹਾਂ ਨੇ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ। ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਬੀਤੀ ਰਾਤ ਤੋਂ ਬਾਅਦ ਵੀ ਪੁੱਛਗਿੱਛ ‘ਚ ਸਹਿਯੋਗ ਨਹੀਂ ਕਰ ਰਹੇ ਹਨ। ਕੇਜਰੀਵਾਲ ਲਗਾਤਾਰ ਈ. ਡੀ. ਅਧਿਕਾਰੀਆਂ ਨੂੰ ਕਹਿ ਰਹੇ ਸਨ ਕਿ ਉਨ੍ਹਾਂ ‘ਤੇ ਬਿਲਕੁਲ ਗਲਤ ਦੋਸ਼ ਲਗਾਏ ਜਾ ਰਹੇ ਹਨ ਅਤੇ ਉਹ ਉਨ੍ਹਾਂ ਦੇ ਹੱਕ ਵਿੱਚ ਨਹੀਂ ਹਨ। ਇਸ ਤੋਂ ਇਲਾਵਾ ‘ਆਪ’ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜੋਕਿ ਬਿਲਕੁਲ ਗਲਤ ਹੈ।Assembly meeting cancelled
ਖੱਟੜ ਨੇ ਹੁਣ ਵਿਧਾਇਕੀ ਛੱਡੀ !
Khattar left the legislature ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (Manohar Lal Khattar) ਨੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।
ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।Khattar left the legislature
also read :- ਬਠਿੰਡਾ ‘ਚ ਵੱਡੇ ਪੱਧਰ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਹਾਈ ਕੋਰਟ ਸਖਤ, DC ਅਤੇ SSP ਨੂੰ ਦਿੱਤੇ ਹੁਕਮ
ਦੂਜੇ ਪਾਸੇ ਅਨਿਲ ਵਿੱਜ ਨੇ ਸਦਨ ਦੇ ਬਾਹਰ ਕਿਹਾ ਕਿ ਸਾਬਕਾ ਸੀਐਮ ਲਾਲ ਖੱਟਰ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚਰਚਾ ਦੌਰਾਨ ਸਾਬਕਾ ਸੀਐਮ ਖੱਟਰ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਹੋਰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲੜਨ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਸਾਢੇ 9 ਸਾਲਾਂ ਦੇ ਕਾਰਜਕਾਲ ਵਿੱਚ ਬਹੁਤ ਸਾਰੀਆਂ ਨਵੀਆਂ ਗੱਲਾਂ ਹੋਈਆਂ ਹਨ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਅਸੀਂ 10 ਵਿੱਚੋਂ 10 ਲੋਕ ਸਭਾ ਸੀਟਾਂ ਜਿੱਤਾਂਗੇ।Khattar left the legislature
ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪੇਸ਼ ਕੀਤਾ ਗਿਆ, ਜਿਸ ‘ਤੇ ਸਦਨ ਅੰਦਰ ਵਿਚਾਰ-ਚਰਚਾ ਜਾਰੀ ਹੈ। ਇਹ ਬਿੱਲ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਹੈ। ਇਸ ਬਾਰੇ ਬੋਲਦਿਆਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਐੱਸ. ਜੀ. ਪੀ. ਨੂੰ ਆਪਣਾ ਚੈਨਲ ਸ਼ੁਰੂ ਕਰਨਾ ਚਾਹੀਦਾ ਹੈ।Akali MLA protested
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਸਰਕਾਰ ਦਾ ਇਸ ਕਮੇਟੀ ‘ਚ ਦਖ਼ਲ-ਅੰਦਾਜ਼ੀ ਕਰਨ ਦਾ ਕੋਈ ਹੱਕ ਨਹੀਂ ਬਣਦਾ ਹੈ। ਇਹ ਬਹੁਤ ਅਹਿਮ ਮਸਲਾ ਹੈ, ਜੋ ਗੁਰਬਾਣੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਲ ਕੇ ਇਸ ‘ਤੇ ਵਿਚਾਰ ਕਰਕੇ ਹੱਲ ਕੱਢੇ। ਮਨਪ੍ਰੀਤ ਇਆਲੀ ਨੇ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ‘ਚ ਸਰਕਾਰਾਂ ਇਸ ਦੀ ਆੜ ‘ਚ ਗਲਤ ਫ਼ੈਸਲੇ ਲੈਣਗੀਆਂ ਅਤੇ ਸਰਕਾਰਾਂ ਦੀ ਐੱਸ. ਜੀ. ਪੀ. ਸੀ. ‘ਚ ਦਖ਼ਲ-ਅੰਦਾਜ਼ੀ ਵਧੇਗੀ।Akali MLA protested
also read :- ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਤੁਰਤ ਲਾਗੂ ਕਰਕੇ ਰਿਪੋਰਟ ਭੇਜੇ ਸ਼੍ਰੋਮਣੀ ਕਮੇਟੀ: ਜਥੇਦਾਰ
ਇਸ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੇਗੀ। ਬਿੱਲ ਬਾਰੇ ਬੋਲਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ ਫਰੀ ਟੂ ਏਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੇ ਮਾਮਲਿਆਂ ‘ਚ ਕੋਈ ਦਖ਼ਲ-ਅੰਦਾਜ਼ੀ ਨਹੀਂ ਕੀਤੀ ਜਾ ਰਹੀ ਅਤੇ ਅਸੀਂ ਵੀ ਸਿੱਖਾਂ ਦੇ ਹੀ ਬੱਚੇ ਹਾਂ ਅਤੇ ਸਾਡੇ ਘਰਾਂ ‘ਚ ਵੀ ਗੁਰਬਾਣੀ ਚੱਲਦੀ ਹੈ ਅਤੇ ਅਖੰਡ ਪਾਠ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਜਾਣ-ਬੁੱਝ ਕੇ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਵੱਲੋਂ ਲਿਆਂਦਾ ਬਿੱਲ ਸਿੱਖ ਵਿਰੋਧੀ ਨਹੀਂ ਹੈ ਅਤੇ ਨਾ ਹੀ ਸਿੱਖਾਂ ਦੇ ਮਾਮਲਿਆਂ ‘ਚ ਕੋਈ ਦਖ਼ਲ-ਅੰਦਾਜ਼ੀ ਹੈ।Akali MLA protested
ਹੁਣ ਗਵਰਨਰ ਨਹੀਂ, CM ਹੋਣਗੇ ਚਾਂਸਲਰ
The CM will be the Chancellor ਪੰਜਾਬ ਦੀਆਂ ਯੂਨੀਵਰਸਿਟੀਆਂ ‘ਚ ਗਵਰਨਰ ਦੀ ਥਾਂ ਹੁਣ CM ਨੂੰ ਚਾਂਸਲਰ ਬਣਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ । The CM will be the Chancellor
ਅੱਜ ਵਿਧਾਨਸਭਾ ‘ਚ ਬਿੱਲ ਲਿਆਂਦਾ ਜਾਵੇਗਾ। ਬਿੱਲ ‘ਚ ਰਾਜਪਾਲ ਦੀ ਥਾਂ CM ਨੂੰ ਚਾਂਸਲਰ ਬਣਾਇਆ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਕੈਬਨਿਟ ਨੇ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ ਸੀ ।The CM will be the Chancellor
Bhagwant Hon spoke on the issue of water ਪੰਜਾਬ ਵਿਧਾਨ ਸਭਾ ‘ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਿਮਾਚਲ ਪ੍ਰਦੇਸ਼ ਵੱਲੋਂ ਬਿਜਲੀ ਉਤਪਾਦਨ ਲਈ ਇਸਤੇਮਾਲ ਕੀਤੇ ਜਾਣ ਵਾਲੇ ਪਾਣੀ ‘ਤੇ ਵਾਟਰ ਸੈੱਸ ਲਾਉਣ ਲਈ ਜਾਰੀ ਕੀਤੇ ਆਰਡੀਨੈਂਸ ਖ਼ਿਲਾਫ਼ ਮਤਾ ਪੇਸ਼ ਕੀਤਾ। ਇਸ ‘ਤੇ ਬੋਲਦਿਆਂ ਮੁੱਖ ਮੰਤਰੀ ਮਾਨ ਵਲੋਂ ਹਿਮਾਚਲ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਿਰਫ ਪਾਣੀਆਂ ਦੇ ਨਾਂ ਦਾ ਸੂਬਾ ਰਹਿ ਗਿਆ ਹੈ। ਨਾ ਸਾਡਾ ਧਰਤੀ ਵਾਲਾ ਪਾਣੀ ਵੀ ਪਹੁੰਚ ਤੋਂ ਦੂਰ ਹੋ ਗਿਆ ਅਤੇ 80 ਫ਼ੀਸਦੀ ਤੋਂ ਉੱਪਰ ਸਾਡੇ ਜ਼ੋਨ ਡਾਰਕ ਜ਼ੋਨ ‘ਚ ਚਲੇ ਗਏ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਬਹੁਤ ਚਿਹਰੇ ਹਨ। ਹਿਮਾਚਲ ਵੱਲੋਂ ਲਾਇਆ ਜਾਣ ਵਾਲੇ ਵਾਟਰ ਸੈੱਸ ਨੂੰ ਮੁੱਖ ਮੰਤਰੀ ਮਾਨ ਨੇ ਗਲਤ ਦੱਸਿਆ ਹੈ।  Bhagwant Hon spoke on the issue of water
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਮਸਲੇ ਨੂੰ ਹੱਲ ਕੀਤਾ ਜਾਵੇਗਾ। ਪੰਜਾਬ ਦੇ ਪਾਣੀ ‘ਤੇ ਪੰਜਾਬ ਦਾ ਹੱਕ ਹੈ ਅਤੇ ਇਸ ‘ਤੇ ਕੋਈ ਵੀ ਬੁਰੀ ਨਜ਼ਰ ਨਾ ਰੱਖੇ। ਉਨ੍ਹਾਂ ਕਿਹਾ ਕਿ ਅਸੀਂ ਧਰਤੀ ਅਤੇ ਦਰਿਆਵਾਂ ਵਾਲਾ ਪਾਣੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਝੋਨੇ ਦਾ ਬਦਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਹਰ ਵਾਰੀ ਸਾਡਾ ਧਿਆਨ ਭਟਕਾਉਣ ਲਈ ਕੋਈ ਨਾ ਕੋਈ ਸਿਆਪਾ ਪਾ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਂਦਰ ਵਾਲੇ ਤਾਂ ਖ਼ੁਸ਼ ਹੋਣਗੇ ਕਿ ਪਹਿਲਾਂ ਅਸੀਂ ਪਾਣੀਆਂ ਲਈ ਹਰਿਆਣੇ ਨਾਲ ਲੜੀ ਜਾਂਦੇ ਸੀ ਅਤੇ ਹੁਣ ਹਿਮਾਚਲ ਨਾਲ ਪੰਗਾ ਪੈ ਗਿਆ ਹੈ ਅਤੇ ਸਾਨੂੰ ਲੜਾਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹਿਮਾਚਲ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਅਜਿਹਾ ਕੁੱਝ ਨਾ ਕਰੋ, ਜਿਸ ਨਾਲ ਸੂਬਿਆਂ ਦਾ ਰੌਲਾ ਪੈਂਦਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਹਿਮਾਚਲ ਦੇ ਇਸ ਆਰਡੀਨੈਂਸ ਦਾ ਵਿਰੋਧ ਕਰਦੇ ਹਾਂ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਵੱਲੋਂ ਸਰਬ ਸੰਮਤੀ ਨਾਲ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ। Bhagwant Hon spoke on the issue of water
ਪੰਜਾਬ ਦੇ ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਵਾਸਤੇ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਗਿਆ। ਮਤੇ ਮੁਤਾਬਕ ਹਲਵਾਰਾ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਦੀ ਅਪੀਲ ਕੇਂਦਰੀ ਹਵਾਈ ਮੰਤਰੀ ਨੂੰ ਕੀਤੀ ਗਈ ਹੈ। ਇਸ ਮਤੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੈ ਕੇ ਆਏ ਸਨ।
ਵਿਧਾਨ ਸਭਾ ਅੰਦਰ CM ਮਾਨ ਨੇ 23 ਮਾਰਚ ਨੂੰ ਲੈਕੇ ਕੀਤਾ ਅਹਿਮ ਐਲਾਨ
Important announcement about March 23 ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ 23 ਮਾਰਚ ਪੂਰੇ ਦੇਸ਼ ਲਈ ਕੋਈ ਆਮ ਦਿਨ ਨਹੀਂ ਹੈ। ਇਸ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੇ ਦਿੱਤੀ ਗਈ ਸੀ ਪਰ ਉਨ੍ਹਾਂ ਦੇ ਵਿਚਾਰ ਅੱਜ ਤੱਕ ਜਿਊਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਖ਼ਾਤਰ ਫ਼ਾਂਸੀ ਦਾ ਰੱਸਾ ਚੁੰਮਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ 75 ਸਾਲਾਂ ਬਾਅਦ ਵੀ ਗਲੀਆਂ, ਨਾਲੀਆਂ, ਟੋਭਿਆਂ ਦੇ ਮਸਲਿਆਂ ਨੂੰ ਲੈ ਕੇ ਬੈਠੇ ਹੋਏ ਹਾਂ ਅਤੇ ਬਜ਼ੁਰਗ ਇਹ ਕਹਿੰਦੇ ਵੀ ਦੇਖੇ ਜਾ ਸਕਦੇ ਹਨ ਕਿ ਇਹਦੇ ਨਾਲੋਂ ਤਾਂ ਅੰਗਰੇਜ਼ਾਂ ਦਾ ਰਾਜ ਚੰਗਾ ਸੀ। Important announcement about March 23
ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵਰਗੇ ਹੀ ਲੋਕਾਂ ਦੀ ਵਿਚਾਰਧਾਰਾ ਬਦਲਣ ਵਾਲੇ ਹੁੰਦੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖਟਕੜ ਕਲਾਂ ਵਿਖੇ ਮਿਊਜ਼ੀਅਮ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਇਕ ਗਲੀ ਬਣਾਈ ਜਾਵੇਗੀ, ਜਿਸ ‘ਚ ਸ਼ਹੀਦ ਭਗਤ ਸਿੰਘ ਦੇ ਜੀਵਨ ਦੀਆਂ ਯਾਦਗਾਰਾਂ ਅਤੇ ਤਸਵੀਰਾਂ ਲਾਈਆਂ ਜਾਣਗੀਆਂ। ਮਿਊਜ਼ੀਅਮ ‘ਚ 5ਡੀ ਮੂਵੀ ਤਿਆਰ ਕਰਨ ਦੀ ਵੀ ਯੋਜਨਾ ਹੈ। ਉਨ੍ਹਾਂ ਨੇ ਪੂਰੇ ਬਜਟ ਸੈਸ਼ਨ ਦੌਰਾਨ ਬੋਲਣ ਵਾਲੇ ਬੁਲਾਰਿਆਂ ਦਾ ਧੰਨਵਾਦ ਕੀਤਾ ਹੈ। ਵਿਰੋਧੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਉਨ੍ਹਾਂ ਦੇ ਸਾਥੀਆਂ ਵੱਲੋਂ ਦਿੱਤੇ ਗਏ ਸੁਝਾਅ ਵੀ ਸਿਰ-ਮੱਥੇ ਹਨ।Important announcement about March 23
ਪੰਜਾਬ ਦੀ ਬਿਹਤਰੀ ਲਈ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਥਾਂ ‘ਚ ਜੌਬ ਲੈਟਰ, ਕੰਪਿਊਟਰ, ਲੈਪਟਾਪ ਹੋਣੇ ਚਾਹੀਦੇ ਹਨ ਅਤੇ ਪਹਿਲਾਂ ਅਸੀਂ ਅਗਲੀ ਪੀੜ੍ਹੀ ਬਾਰੇ ਸੋਚਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਪੂਰੇ ਦੇਸ਼ ਨੂੰ ਲੀਡ ਕਰਦਾ ਹੈ ਅਤੇ ਇਸ ਨੂੰ ਲੀਡਰ ਹੀ ਰਹਿਣਾ ਚਾਹੀਦਾ ਹੈ। ਪੰਜਾਬ ਦੀ ਗੁਲਾਬ ਦੇ ਫੁੱਲ ਨਾਲ ਤੁਲਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸ਼ਾਂਤੀ ਰਹੇ ਅਤੇ ਲੋਕ ਹੱਸਦੇ-ਵੱਸਦੇ ਰਹਿਣ। ਪੰਜਾਬ ਦੀ ਅਮਨ-ਸ਼ਾਂਤੀ ਲਈ ਜੋ ਕੁੱਝ ਵੀ ਕਰਨਾ ਪਿਆ, ਅਸੀਂ ਕਰਾਂਗੇ ਅਤੇ ਅਮਨ-ਸ਼ਾਂਤੀ ਟੁੱਟਣ ਨਹੀਂ ਦੇਵਾਂਗਾਂ। ਜੇਕਰ ਪੰਜਾਬ ਨੂੰ ਤੋੜਨ ਦਾ ਕੋਈ ਸੁਫ਼ਨਾ ਵੀ ਲਵੇਗਾ ਤਾਂ ਉਸ ਨੂੰ ਵੀ ਜ਼ੁਰਮ ਸਮਝਿਆ ਜਾਵੇਗਾ।
ਪੰਜਾਬ ਵਿਧਾਨਸਭਾ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪੇਸ਼ ਕੀਤਾ ਜਿਸ ਨੂੰ ਸਹਿਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜੂਨ ਦੇ ਦੂਜੇ ਹਫ਼ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ। Resolutions passed in the Vidhan Sabha
ਵਿਧਾਨਸਭਾ ਦੀ ਕਾਰਵਾਈ ਦੌਰਾਨ ਮਨਪ੍ਰੀਤ ਇਯਾਲੀ ਨੇ ਨੌਜਵਾਨਾਂ ‘ਤੇ ਐੱਨਐਸਏ ਲਗਾਉਣ ’ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਜੋ ਲੋਕ ਕਸੂਰਵਾਰ ਹਨ ਉਨ੍ਹਾਂ ਖਿਲਾਫ਼ ਦੇ ਕਾਨੂੰਨ ਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇ । ਪਰ ਪੰਜਾਬ ਵਿੱਚ ਐੱਨਐਸਏ ਲਗਾ ਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਬੇਕਸੂਰ ਨੌਜਵਾਨਾਂ ਨੂੰ ਪਿੰਡਾਂ ‘ਚੋਂ ਚੁੱਕ ਕੇ ਦਹਿਸ਼ਤ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਵਿਚ ਚੰਗਾ ਮਾਹੌਲ ਸਿਰਜਿਆ ਜਾ ਸਕੇ। Resolutions passed in the Vidhan Sabha
ਪੰਜਾਬ ਭਾਜਪਾ ਪ੍ਰਧਾਨ ਅਤੇ ਪਠਾਨਕੋਟ ਤੋਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਹਿੰਦੁਸਤਾਨ ਦਾ ਵਾਸੀ ਨਾ ਹੋਣ ਦੀ ਗੱਲ ਕਹੀ ਹੈ, ਉਹ ਭਾਈਚਾਰਕ ਸਾਂਝ ਤੋੜਨ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਨੂੰ ਕਾਂਗਰਸ ਆਪਣੇ ਨਾਲ ਜੋੜ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਹਿਮਾਇਤ ਕੀਤੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮੁੱਦੇ ‘ਤੇ ਭਾਜਪਾ ਉਨ੍ਹਾਂ ਦੇ ਨਾਲ ਹੈ।ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਕਸੂਰ ਲੋਕਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ। Resolutions passed in the Vidhan Sabha
ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਚ ਕੀਤਾ ਮਤਾ ਪੇਸ਼ ,ਕਿਹਾ ਹਲਵਾਰਾ ਏਅਰਪੋਰਟ ਦਾ ਬਦਲਿਆ ਜਾਵੇ ਨਾਮ ..
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋ ਅੱਜ ਵਿਧਾਨ ਸਭਾ ਦੇ ਆਖਰੀ ਸੈਸ਼ਨ ਦੌਰਾਨ ਸ਼ਹੀਦ ਕਰਾਰ ਸਿੰਘ ਸਰਾਭਾ ਨੂੰ ਯਾਦ ਕੀਤਾ ਅਤੇ ਕਿਹਾ ਕੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜੋ ਦੇਸ਼ ਦੀ ਆਜ਼ਾਦੀ ਦੇ ਵਿੱਚ ਯੋਗਦਾਨ ਹੈ ਉਸਨੂੰ ਯਾਦ ਕੀਤਾ ਗਿਆ ਹੈ , ਓਹਨਾ ਦੇ ਨਾਮ ਤੇ ਸ਼ਹੀਦ ਕਰਤਾਰ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹਲਵਾਰੇ ਵਾਲਾ ਉਸਦਾ ਪ੍ਰਸਤਾਵ ਅੱਜ ਇਥੇ ਲੈਕੇ ਪਹੁੰਚੇ ਹਾਂ
ਭਗਵੰਤ ਮਾਨ ਨੇ ਕਿਹਾ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਕਿੱਥੇ ਵੀ ਪੜਨ ਦੀ ਲੋੜ ਨਹੀਂ ਪੈਣੀ ਕਿਉਕਿ ਅਸੀਂ ਸਾਰੇ ਜਾਣਦੇ ਹੀ ਹਾਂ ਕੇ ਕਰਤਾਰ ਸਿੰਘ ਸਰਾਭਾ ਦਾ ਦੇਸ਼ ਦੀ ਆਜ਼ਾਦੀ ਦੇ ਲਈ ਬਹੁਤ ਵੱਡਾ ਯੋਗਦਾਨ ਰਿਹਾ ਹੈ , The name of Halwara Airport should be changed.
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਵਾਰਾ ਵਿਖੇ ਬਣਾਏ ਜਾ ਰਹੇ ਹਵਾਈ  ਅੱਡੇ ਦੇ ਨਾਂ ਸ੍ਰੀ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਅੰਤਰਰਾਸ਼ਟਰੀ ਹਵਾਬਾਜ਼ੀ ਮੰਤਰਾਲੇ ਨੂੰ ਪ੍ਰਸਤਾਅ ਭੇਜ ਕੇ ਸਿਫਾਰਸ਼ ਕੀਤੀ ਜਾਵੇਗੀ। The name of Halwara Airport should be changed.
ਦਸ ਦਈਏ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਵਿਰੋਧੀ ਸਦਨ ‘ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਸਨ The name of Halwara Airport should be changed.