om birla - Nirpakh Post

ਅੱਜ ਹੋਵੇਗਾ ਲੋਕ ਸਭਾ ਵਿੱਚ ਵਕਫ਼ ਸੋਧ ਬਿਲ ਪੇਸ਼
ਨਵੀਂ ਦਿੱਲੀ- ਵਿਵਾਦਤ ਵਕਫ਼ ਸੋਧ ਬਿੱਲ ਚਰਚਾ ਤੇ ਪਾਸ ਕਰਨ ਲਈ ਅੱਜ 2 ਅਪ੍ਰੈਲ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਜਿਸ ਨਾਲ ਸਰਕਾਰ ਅਤੇ ਪ੍ਰਸਤਾਵਿਤ ਕਾਨੂੰਨ ਨੂੰ ਗ਼ੈਰ-ਸੰਵਿਧਾਨਕ ਕਰਾਰ ਦੇਣ ਲਈ ਇੱਕਜੁੱਟ ਵਿਰੋਧੀ ਧਿਰ ਵਿਚਾਲੇ ਹੰਗਾਮਾ ਹੋਣ ਦੇ ਆਸਾਰ ਹਨ। ਇਹ ਤਾਂ ਆਮ ਜਿਹੀ ਗੱਲ ਹੈ ਕਿ ਜਦੋਂ ਵੀ ਕੋਈ ਬਿਲ ਸੰਸਦ ਵਿੱਚ ਪੇਸ਼ ਹੁੰਦਾ ਹੈ ਤਾਂ ਉਸ ਉੱਤੇ ਬਹਿਸ ਹੋਈ ਸੁਭਾਵਿਕ ਹੈ ਕਿਉਂਕਿ ਇੱਕ ਮਤ ਦੇ ਦੋ ਭੇਦ ਹੁੰਦੇ ਹਨ। ਜਿਵੇਂ ਹੀ ਕੋਈ ਬਿਲ ਪੇਸ਼ ਹੋਣ ਲਈ ਸੰਸਦ ਵਿੱਚ ਜਾਂਦਾ ਤਾਂ ਵਿਰੋਧੀ ਧਿਰਾਂ ਦੇ ਨੇਤਾਵਾਂ ਵੱਲੋਂ ਉਸ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ। ਉਨ੍ਹਾਂ ਵੱਲੋਂ ਆਪਣਾ ਤਰਕ ਵੀ ਲੋਕ ਸਭਾ ਵਿੱਚ ਪੇਸ਼ ਕੀਤਾ ਜਾਂਦਾ ਹੈ। ਵਕਫ਼ ਬਿੱਲ ਵਿੱਚ ਵਕਫ਼ ਜਾਇਦਾਦਾਂ ਦੇ ਪ੍ਰਬੰਧਨ ਅਤੇ ਪ੍ਰਸ਼ਾਸਨ ਵਿੱਚ ਸੁਧਾਰ ਦੀ ਤਜਵੀਜ਼ ਹੈ।

Read Also- ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਘੱਟਗਿਣਤੀਆਂ ਤੇ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਸਪੀਕਰ ਓਮ ਬਿਰਲਾ ਦੀ ਅਗਵਾਈ ਹੇਠ ਲੋਕ ਸਭਾ ਦੀ ਬਿਜਨੈੱਸ ਐਡਵਾਈਜ਼ਰੀ ਕਮੇਟੀ (ਬੀਏਸੀ) ਦੀ ਮੀਟਿੰਗ ਵਿੱਚ ਇਸ ਬਿੱਲ ’ਤੇ ਅੱਠ ਘੰਟੇ ਚਰਚਾ ਲਈ ਸਹਿਮਤੀ ਬਣੀ। ਜਿਸ ਨੂੰ ਸਦਨ ਦੀ ਰਾਇ ਮਗਰੋਂ ਵਧਾਇਆ ਜਾ ਸਕਦਾ ਹੈ।

ਮੀਟਿੰਗ ਦੌਰਾਨ ਬਿੱਲ ਨੂੰ ਲੈ ਕੇ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਸੰਭਾਵੀ ਤਿੱਖੀ ਬਹਿਸ ਦੇ ਸੰਕੇਤ ਦਿਖਾਈ ਦਿੱਤੇ ਜਦੋਂ ਕਾਂਗਰਸ ਸਣੇ ਕਈ ਵਿਰੋਧੀ ‘ਇੰਡੀਆ’ ਗੱਠਜੋੜ ਦੇ ਮੈਂਬਰ ਸਰਕਾਰ ’ਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦਾ ਦੋਸ਼ ਲਾਉਂਦਿਆਂ ਮੀਟਿੰਗ ਵਿੱਚੋਂ ਬਾਹਰ ਚਲੇ ਗਏ। ਹਾਲਾਂਕਿ ਇਸ ਸਿਆਸੀ ਜਮੂਦ ਦਾ ਮੁੱਦੇ ’ਤੇ ਕੋਈ ਅਸਰ ਪੈਣ ਦੇ ਆਸਾਰ ਨਹੀਂ ਹਨ ਕਿਉਂਕਿ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (NDA) ਕੋਲ ਲੋਕ ਸਭਾ ’ਚ ਮੈਂਬਰਾਂ ਦੀ ਢੁੱਕਵੀਂ ਗਿਣਤੀ ਉਸ ਦੇ ਪੱਖ ਵਿੱਚ ਹੈ।

ਜਮਹੂਰੀਅਤ ਦੇ ਅਨੁਸ਼ਾਸਨ ਨੂੰ ਭੰਗ ਕਰ ਰਹੀ ਹੈ ਲੋਕ ਸਭਾ- ਰਾਹੁਲ ਗਾਂਧੀ
ਨਵੀਂ ਦਿੱਲੀ- ਹਮੇਸ਼ਾ ਇਹ ਦੇਖਣ ਵਿੱਚ ਆਉਂਦਾ ਰਿਹਾ ਹੈ ਕਿ ਵਿਰੋਧੀ ਧਿਰਾਂ ਵਿਚਕਾਰ ਮਤਭੇਦ ਬਣੇ ਰਹਿੰਦੇ ਹਨ। ਜਿਸ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਲੋਕ ਸਭਾ ਗ਼ੈਰ ਜਮਹੂਰੀ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਦਨ ’ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ ਹੈ। ਸਰਕਾਰ ਲੋਕ ਸਭਾ ਨੂੰ ਗ਼ੈਰ-ਜਮਹੂਰੀ ਢੰਗ ਨਾਲ ਚਲਾ ਰਹੀ ਹੈ।

ਰਾਹੁਲ ਨੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਉਨ੍ਹਾਂ ਬਾਰੇ ਬੇਤੁਕੀਆਂ ਟਿੱਪਣੀਆਂ ਕੀਤੀਆਂ ਗਈਆਂ ਹਨ। ਜੋ ਕਿ ਲੋਕ ਸਭਾ ਦੀ ਮਰਿਆਦਾ ਨੂੰ ਭੰਗ ਕਰਨ ਵਾਲੀਆਂ ਹਨ। ਕਾਂਗਰਸ ਆਗੂ ਦਾ ਇਹ ਪ੍ਰਤੀਕਰਮ ਉਸ ਸਮੇਂ ਆਇਆ ਹੈ ਜਦੋਂ ਬਿਰਲਾ ਨੇ ਉਨ੍ਹਾਂ ਨੂੰ ਸਦਨ ਦੀ ਮਰਿਆਦਾ ਕਾਇਮ ਰਖਦਿਆਂ ਨੇਮਾਂ ਦੀ ਪਾਲਣਾ ਕਰਨ ਲਈ ਕਿਹਾ। ਇਹ ਅਜੇ ਤੱਕ ਸਪਸ਼ਟ ਨਹੀਂ ਹੋਇਆ ਕਿ ਸਪੀਕਰ ਨੇ ਕਿਸ ਕਾਰਨ ਕਰਕੇ ਅਜਿਹੀ ਟਿੱਪਣੀ ਕੀਤੀ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਸਪੀਕਰ ਨੇ ਉਨ੍ਹਾਂ ਬਾਰੇ ਕੁਝ ਟਿੱਪਣੀਆਂ ਕੀਤੀਆਂ ਹਨ ਅਤੇ ਫਿਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਦਿੱਤੇ ਬਿਨਾਂ ਹੀ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।

Read Also- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27 ਮਾਰਚ 2025

ਸੰਸਦ ਭਵਨ ਕੰਪਲੈਕਸ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਰਵਾਇਤ ਰਹੀ ਹੈ ਕਿ ਜਦੋਂ ਵੀ ਵਿਰੋਧੀ ਧਿਰ ਦਾ ਆਗੂ ਖੜ੍ਹਾ ਹੁੰਦਾ ਹੈ ਤਾਂ ਉਸ ਨੂੰ ਬੋਲਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਪਰ ਜਦੋਂ ਵੀ ਉਹ ਖੜ੍ਹੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ ਹੈ। ਇਸ ਨੂੰ ਉਨ੍ਹਾਂ ਨੇ ਗ਼ੈਰ ਕਾਨੂੰਨੀ ਵੀ ਕਿਹਾ ਹੈ। ਜੋ ਲੋਕ ਸਭਾ ਦੇ ਅਨੁਸ਼ਾਸਨ ਨੂੰ ਭੰਗ ਕਰਦਾ ਹੈ।

ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਮੈਂਬਰਾਂ ਤੋਂ ਆਸ ਕੀਤੀ ਜਾਂਦੀ ਹੈ ਕਿ ਉਹ ਸਦਨ ਦੀ ਮਰਿਆਦਾ ਕਾਇਮ ਰੱਖਣ