Farmers Protest 2024 - Nirpakh Post
ਪੰਜਾਬ ਵਿਚ ਪੈਦਾ ਹੋ ਸਕਦਾ ਹੈ ਡੀਜ਼ਲ ਅਤੇ ਸਿਲੰਡਰ ਦਾ ਸੰਕਟ!
Farmers Protest 2024
ਕਿਸਾਨ ਅੰਦੋਲਨ ਦੇ ਕਾਰਨ ਦਿੱਲੀ ਜਾਣ ਲਈ ਹਰਿਆਣਾ ਦੀਆਂ ਸਰਹੱਦਾਂ ਤਿੰਨ ਥਾਵਾਂ ਤੋਂ ਪਿਛਲੇ 16 ਦਿਨਾਂ ਤੋਂ ਬੰਦ ਹਨ। ਹਰਿਆਣਾ ਪੁਲਿਸ ਨੇ ਵੱਡੀ ਤਦਾਦ ‘ਚ ਰੋਕਾਂ ਲਾਈਆਂ ਹੋਈਆਂ ਹਨ। ਇਹਨਾਂ ਰੋਕਾਂ ਦਾ ਅਸਰ ਜਿੱਥੇ ਕਿਸਾਨਾਂ ‘ਤੇ ਪੈ ਰਿਹਾ ਹੈ ਤਾਂ ਉੱਥੇ ਹੀ ਇਹਨਾਂ ਕਰਕੇ ਆਮ ਲੋਕਾਂ ਦੇ ਨਾਲ ਨਾਲ ਜ਼ਰੂਰੀ ਵਸਤੂਆਂ ਦੀ ਸਪਲਾਈ ‘ਤੇ ਵੀ ਅਸਰ ਪੈ ਰਿਹਾ ਹੈ।
ਕਿਸਾਨ ਕੇਂਦਰ ਸਰਕਾਰ ਖਿਲਾਫ਼ MSP ਖਰੀਦ ਗਰੰਟੀ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਦਿੱਲੀ ਜਾਣਾ ਸੀ ਪਰ ਹਰਿਆਣਾ ਸਰਕਾਰ ਵੱਲੋਂ ਸਰਹੱਦਾਂ ‘ਤੇ ਹੀ ਰੋਕ ਦਿੱਤਾ ਗਿਆ। ਸਰਹੱਦਾਂ ਬੰਦ ਹੋਣ ਕਾਰਨ ਹੁਣ ਪੰਜਾਬ ‘ਚ ਡੀਜ਼ਲ ਅਤੇ ਸਿਲੰਡਰ ਦੀ ਕਮੀ ਵਧ ਗਈ ਹੈ।
ਸੂਤਰਾਂ ਅਨੁਸਾਰ ਸੜਕ ਜਾਮ ਅਤੇ ਸੁਰੱਖਿਆ ਕਾਰਨਾਂ ਕਰਕੇ ਪੰਜਾਬ ਵਿੱਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਜਕੇਰ ਅਜਿਹਾ ਲੰਬੇ ਸਮੇਂ ਤੱਕ ਰਿਹਾ ਹੈ ਤਾਂ ਪੰਜਾਬ ਵਿੱਚ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀ ਥੋੜ੍ਹ ਪੈ ਸਕਦੀ ਹੈਇਸ ਲਈ ਭਾਰਤੀ ਮੰਤਰਾਲਾ ਵੀ ਇਸ ‘ਤੇ ਵਿਚਾਰ ਕਰ ਰਿਹਾ ਹੈ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀ ਸਪਲਾਈ ਜ਼ਿਆਦਾ ਪ੍ਰਭਾਵਿਤ ਨਾ ਹੋਵੇ। ਪਰ ਕਿਸਾਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।
READ ALSO:ਹੋਰ ਹਾਈਟੈੱਕ ਹੋਵੇਗੀ ਪੰਜਾਬ ਪੁਲਿਸ, ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ…
ਕਿਸਾਨਾਂ ਨੇ 13 ਫਰਵਰੀ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ, ਹਰਿਆਣਾ, ਯੂਪੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਹ ਕਿਸਾਨ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਪਰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਆਪਣੀ ਪੂਰੀ ਤਾਕਤ ਵਰਤੀ ਹੈ। ਇਸ ਦੇ ਲਈ ਸਰਹੱਦਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਡੇ-ਵੱਡੇ ਬੈਰੀਅਰ ਬਣਾਏ ਗਏ ਹਨ। ਇਸ ਦੇ ਬਾਵਜੂਦ ਕਿਸਾਨ ਦਿੱਲੀ ਵਿੱਚ ਦਾਖ਼ਲ ਹੋਣ ਲਈ ਆਪਣੀ ਪੂਰੀ ਤਾਕਤ ਲਾ ਰਹੇ ਹਨ। ਇਸ ਦੌਰਾਨ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ ਕਿਸਾਨਾਂ ਨੇ ‘ਦਿੱਲੀ ਚਲੋ’ ਮਾਰਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਹਾਲਾਂਕਿ ਕਿਸਾਨ ਸਰਹੱਦਾਂ ‘ਤੇ ਖੜ੍ਹੇ ਹਨ।
Farmers Protest 2024
Farmers Protest 2024
ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ‘ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੀ ਅਗਵਾਈ ‘ਚ ਚੱਲ ਰਹੇ ਧਰਨੇ ‘ਤੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸ਼ੇਰਗੜ੍ਹ ਨੇ ਦੱਸਿਆ ਕਿ ਇਕਾਈ ਅਰਨੋ ਖੁਰਦ ਤਹਿਸੀਲ ਪਾਤੜਾਂ ਦੇ 64 ਸਾਲਾ ਜਨਰਲ ਸਕੱਤਰ ਕਰਨੈਲ ਸਿੰਘ 13 ਫਰਵਰੀ ਤੋਂ ਹੀ ਖਨੌਰੀ ਬਾਰਡਰ ‘ਤੇ ਆਪਣੀ ਡਿਊਟੀ ਨਿਭਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਹੋਈ ਤਾਂ ਬੀਤੇ ਕੱਲ੍ਹ ਪਾਤੜਾਂ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਬਾਅਦ ‘ਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ। ਰਾਤ ਵੇਲੇ ਹਾਲਤ ‘ਚ ਕੁੱਝ ਸੁਧਾਰ ਸੀ ਪਰ ਮੰਗਲਵਾਰ ਸਵੇਰੇ 3 ਵਜੇ ਦੇ ਕਰੀਬ ਦੁਬਾਰਾ ਤਕਲੀਫ਼ ਹੋਈ ਤਾਂ ਡਾਕਟਰਾਂ ਨੂੰ ਬੁਲਾਇਆ ਗਿਆ ਪਰੰਤੂ ਛੇਤੀ ਹੀ ਉਨ੍ਹਾਂ ਦੀ ਮੌਤ ਹੋ ਗਈ।
READ ALSO; ਨਹੀਂ ਵੇਖਿਆ ਹੋਵੇਗਾ ਕਿਤੇ ਦੁਨੀਆਂ ਦਾ ਅਜਿਹਾ ਡੱਡੂ ਜੋ ਪਾਣੀ ਦੀ ਬਜਾਏ ਰੁੱਖਾਂ ‘ਤੇ ਰਹਿਣਾ ਕਰਦਾ ਹੈ ਪਸੰਦ
Farmers Protest 2024
ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਪੰਜਾਬ ਪਹੁੰਚੀ ਕੇਂਦਰੀ ਟੀਮ
Farmers Protest 2024
ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਵੀ ਹਰਕਤ ਵਿਚ ਆ ਗਈ ਹੈ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦੇ ਹੱਲ ਦੀਆਂ ਤਿਆਰੀਆਂ ਵਿਚ ਜੁਟ ਗਈ ਹੈ।
ਕੇਂਦਰੀ ਟੀਮ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਪੰਜਾਬ ਪਹੁੰਚੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।
ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਕੇਂਦਰ ਸਰਕਾਰ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਟਰੈਕਟਰ ਖੇਤਾਂ ਵਿੱਚ ਚੰਗੇ ਲੱਗਦੇ ਹਨ, ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ।
ਉਧਰ, ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ‘ਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ ‘ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
READ ALSO:ਪੰਜਾਬ ਦੇ ਸਕੂਲਾਂ ‘ਚ ਕੇਲਿਆਂ ਦੀ ਬਜਾਏ ਮਿਲਣਗੇ ਮੌਸਮੀ ਫਲ: ਮਿਡ-ਡੇ-ਮੀਲ ਦੇ ਮੇਨੂ ‘ਚ ਬਦਲਾਅ…
ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਨੀਮ ਫੌਜੀ ਬਲਾਂ ਦੇ ਨਾਲ ਭਾਰੀ ਸੁਰੱਖਿਆ ਬਲਾਂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ। ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋੜਨ ਵਾਲੇ ਸਰਹੱਦੀ ਖੇਤਰਾਂ ‘ਤੇ ਬੈਰੀਕੇਡ ਲਗਾਏ ਗਏ ਹਨ।
Farmers Protest 2024
ਕਿਸਾਨਾਂ ਨੂੰ ਰੋਕਣ ਲਈ ਸਰਕਾਰ ਨੇ ਸ਼ੁਰੂ ਕੀਤੀਆਂ ਤਿਆਰੀਆਂ , ਖਨੌਰੀ ਨੇੜੇ ਲਾਏ ਬੈਰੀਕੇਡ ਅਤੇ ਸੀਮਿੰਟ ਦੀਆਂ ਸਲੈਬਾਂ..
Farmers Protest 2024
13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਤਿਆਰੀਆਂ ਕਮਰਕੱਸੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਖਨੌਰੀ ਮਾਰਗ ‘ਤੇ ਬੈਰੀਕੇਡ ਅਤੇ ਸੀਮਿੰਟ ਦੀਆਂ ਸਲੈਬਾਂ ਰੱਖ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਮੁੜ ਸੰਘਰਸ਼ ਦਾ ਐਲਾਨ ਕੀਤਾ ਹੈ ਅਤੇ 13 ਫਰਵਰੀ ਨੂੰ ਦਿੱਲੀ ਇਕੱਠੇ ਹੋਣਾ ਹੈ, ਜਿਸ ਦੀਆਂ ਤਿਆਰੀਆਂ ਲਈ ਪ੍ਰਦਰਸ਼ਨ ਅਤੇ ਮਾਰਚ ਕੀਤੇ ਜਾ ਰਹੇ ਹਨ।
ਦੇਖਿਆ ਜਾ ਸਕਦਾ ਹੈ ਕਿ ਸੰਗਰੂਰ-ਦਿੱਲੀ ਮੁੱਖ ਮਾਰਗ ‘ਤੇ ਸਥਿਤ ਕਸਬਾ ਖਨੌਰੀ ਨੇੜੇ ਹਰਿਆਣਾ ਪੁਲਿਸ ਵਲੋਂ ਲੋਹੇ ਦੇ ਬੈਰੀਕੇਡ ਅਤੇ ਮੁੱਖ ਮਾਰਗ ਦੇ ਕਿਨਾਰੇ ਸੀਮਿੰਟ ਦੀਆਂ ਸਲੈਬਾਂ ਰੱਖੀਆਂ ਹੋਈਆਂ ਹਨ। ਸੰਯੁਕਤ ਕਿਸਾਨ ਮੋਰਚੇ (ਗੈਰ- ਰਾਜਨੀਤਿਕ ਅਤੇ ਕਈ ਹੋਰ ਜਥੇਬੰਦੀਆਂ) ਵੱਲੋਂ ਦਿੱਲੀ ਕੂਚ ਕਰਨ ਦੇ ਦਿੱਤੇ ਗਏ ਸੱਦੇ ‘ਤੇ ਜਿਥੇ ਕਿਸਾਨ ਵੀ ਆਗੂਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ਉਥੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਵੀ ਕਰੀਬ ਤਿੰਨ ਸਾਲ ਪਹਿਲਾਂ ਵਾਂਗ ਹੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਦੀਆਂ ਤਿਆਰੀਆਂ ਅਰੰਭ ਦਿੱਤੀਆਂ ਹਨ।
ਦੱਸਣਯੋਗ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਸੂਬੇ ਦੇ ਵੱਡੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਤੇ ਕਾਰਾਂ ਜੀਪਾਂ ‘ਤੇ ਸਵਾਰ ਹੋ ਕੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਰੋਸ ਧਰਨਾ ਦਿੱਤੇ ਜਾਣ ਲਈ ਖਨੌਰੀ ਬਾਰਡਰ ‘ਤੇ ਪਹੁੰਚੇ ਸਨ ਤਾਂ ਉਸ ਵੇਲੇ ਵੀ ਹਰਿਆਣਾ ਪੁਲਿਸ ਦੁਆਰਾ ਬਾਰਡਰ ਪੂਰੀ ਤਰ੍ਹਾਂ ਸੀਲ ਕਰਕੇ ਕਿਸਾਨਾਂ ਨੂੰ ਹਰਿਆਣਾ ‘ਚ ਦਾਖਲ ਹੋਣ ਤੋਂ ਦੋ ਤਿੰਨ ਦਿਨ ਤੱਕ ਰੋਕੀ ਰੱਖਿਆ ਸੀ ਲੇਕਿਨ 26 ਨਵੰਬਰ 2020 ਨੂੰ ਨੌਜਵਾਨ ਕਿਸਾਨਾਂ ਨੇ ਪੁਲਿਸ ਵਲੋਂ ਲਗਾਈਆਂ ਰੋਕਾਂ ਨੂੰ ਤੋੜ ਕੇ ਹਰਿਆਣਾ ਵਿਚ ਪ੍ਰਵੇਸ਼ ਕਰਦਿਆਂ ਦਿੱਲੀ ਵਿਖੇ ਪਹੁੰਚ ਕੇ ਟਿਕਰੀ ਬਾਰਡਰ ‘ਤੇ ਧਰਨਾ ਲਗਾਇਆ ਸੀ।
ਹਰਿਆਣਾ ਪੁਲਿਸ ਵੱਲੋਂ ਸੰਗਰੂਰ ਦਿੱਲੀ ਮੁੱਖ ਮਾਰਗ ‘ਤੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਨੇੜੇ ਸਥਿਤ ਪੰਜਾਬ ਹਰਿਆਣਾ ਬਾਰਡਰ ‘ਤੇ ਬੈਰੀਕੇਡ ਅਤੇ ਸੀਮਿੰਟ ਦੀਆਂ ਵੱਡੀਆਂ ਵੱਡੀਆਂ ਸਲੈਬਾਂ ਲਿਆ ਕੇ ਧਰ ਦਿੱਤੀਆਂ ਗਈਆਂ ਹਨ, ਜਿਸ ਨਾਲ ਪੰਜਾਬ ਹਰਿਆਣਾ ਨੂੰ ਆਪਸ ਵਿਚ ਜੋੜਨ ਵਾਲੇ ਇਸ ਬਾਰਡਰ ‘ਤੇ ਨਵੰਬਰ 2020 ਵਿਚ ਹੋਏ ਘਟਨਾਕ੍ਰਮ ਦੀਆਂ ਯਾਦਾਂ ਇਕ ਵਾਰ ਫਿਰ ਤਾਜ਼ਾ ਹੋ ਗਈਆਂ ਹਨ।
READ ALSO:ਹੋਮਿਓਪੈਥੀ ਦਵਾਈਆਂ ਦੇ ਵੀ ਹੋ ਸਕਦੇ ਹਨ ਸਾਈਡ-ਇਫੈਕਟਸ, ਡਾਕਟਰ ਦੀ ਸਲਾਹ ਬਿਨਾਂ ਕਦੇ ਨਾ ਲਓ
ਜਦੋਂ ਇਸ ਸਬੰਧੀ ਹਰਿਆਣਾ ਐਸਐਚਓ ਗੜੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜੇ ਕੋਈ ਆਦੇਸ਼ ਨਹੀਂ ਆਏ।
Farmers Protest 2024