navjotkaursidhu - Nirpakh Post
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਤਿੱਖਾ ਹਮਲਾ ਕੀਤਾ ਸੀ।
CM ਮਾਨ ਨੇ ਕਿਹਾ ਸੀ, ‘ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਕਿ ਭਗਵੰਤ ਮਾਨ ਨੇ ਦੋ ਵਿਆਹ ਕਰਵਾ ਲਏ ਪਰ ਸਿੱਧੂ ਦੇ ਪਿਤਾ ਨੇ ਵੀ ਦੋ ਵਿਆਹ ਕਰਵਾਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ ਹੀ ਨਹੀਂ ਹੁੰਦੇ।There was only one marriage…
ਹੁਣ ਨਵਜੋਤ ਸਿੰਘ ਸਿੱਧੂ ਨੇ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ  ”ਮੁੱਖ ਮੰਤਰੀ ਭਗਵੰਤ ਮਾਨ ਜੀ, ਮੈਨੂੰ ਨਹੀਂ ਲੱਗਦਾ ਕਿ ਨਵਜੋਤ ਨੇ ਤੁਹਾਡੀ ਨਿੱਜੀ ਜ਼ਿੰਦਗੀ ਬਾਰੇ ਗੰਭੀਰਤਾ ਨਾਲ ਟਿੱਪਣੀ ਕੀਤੀ ਹੈ ਕਿਉਂਕਿ ਸਾਨੂੰ ਇਸ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪਰ ਤੁਹਾਡੇ ਕੋਲ ਕੁਝ ਤੱਥ ਗਲਤ ਹਨ, ਨਵਜੋਤ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਸ੍ਰੀ ਭਗਵੰਤ ਸਿੰਘ ਸਿੱਧੂ ਦਾ ਸਿਰਫ਼ ਇੱਕ ਹੀ ਵਿਆਹ ਹੋਇਆ ਸੀ।There was only one marriage…
also read :- ਗੁਰਦੁਆਰਾ ਕੰਪਲੈਕਸ ‘ਚ ਸ਼ੂਟਿੰਗ ਕਰਦੇ ਨਜ਼ਰ ਆਏ Sunny Deol-Amisha Patel, SGPC ਨੇ ਸ਼ੂਟ ਕਰਨ ‘ਤੇ ਜਤਾਇਆ ਇਤਰਾਜ਼
ਦੱਸ ਦਈਏ ਕਿ ਕੱਲ੍ਹ ਭਗਵੰਤ ਮਾਨ ਨੇ ਇਕ ਟਵੀਟ ਕਰਕੇ ਇਹ ਵੀ ਆਖਿਆ ਸੀ ਕਿ-”ਗੱਲ ਕਰਨੀ ਹੈ ਤਾਂ ਪੰਜਾਬ ਦੇ ਮੁੱਦਿਆਂ ‘ਤੇ ਕਰੋ…ਆਓ ਸਾਰੇ ਇਕੱਠੇ ਹੋ ਕੇ ਮੇਰੇ ਕੋਲ…ਗੱਲ ਕਰਦੇ ਹਾਂ ਪੰਜਾਬ ਦੇ ਮਸਲਿਆਂ ਦੀ…ਵਿਆਹ ਕਰਵਾਉਣੇ ਜਾਂ ਹੋਰ ਮੋਬਾਈਲ ਵਾਲਾ ਇਹ ਕੋਈ ਮੁੱਦੇ ਨੇ…ਸਾਨੂੰ ਬੋਲਣ ਤੋਂ ਪਹਿਲਾਂ ਆਪਣਾ ਪੀੜ੍ਹੀ ਥੱਲੇ ਸੋਟਾ ਫੇਰੋ..There was only one marriage…
ਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਕੀਤੀ ਪੋਸਟ, ਆਖੀ ਇਹ ਗੱਲ
ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਲਈ ਪਤੀ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਕੀਤੀ ਹੈ। ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਇਥੇ ਇਹ ਦੱਸਣੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਮਾਰਚ ਮਹੀਨੇ ਵਿਚ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ। ਹੁਣ ਉਨ੍ਹਾਂ ਦੀ ਦੂਸਰੀ ਕੀਮੋਥੈਰੇਪੀ ਕੀਤੀ ਗਈ ਹੈ। Posted by Navjot Singh Sidhu for wife
ਪਤੀ ਦੇ ਜੇਲ੍ਹ ’ਚ ਹੁੰਦਿਆਂ ਨਵਜੋਤ ਕੌਰ ਸਿੱਧੂ ਨੇ ਕੀਤੀ ਸੀ ਭਾਵੁਕ ਪੋਸਟ
ਪਤੀ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਜੇਲ੍ਹ ਵਿਚ ਹੁੰਦਿਆਂ ਉਨ੍ਹਾਂ ਨੇ ਭਾਵੁਕ ਪੋਸਟ ਕੀਤੀ ਸੀ। ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਉਨ੍ਹਾਂ ਦੀ ਸਰਜਰੀ ਹੋਵੇਗੀ। ਨਵਜੋਤ ਕੌਰ ਸਿੱਧੂ ਨੇ ਲਿਖਿਆ ਸੀ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ। Posted by Navjot Singh Sidhu for wife
also read :- ਓਡੀਸ਼ਾ ਟਰੇਨ ਹਾਦਸੇ ‘ਤੇ CM ਮਾਨ ਨੇ ਜਤਾਇਆ ਦੁੱਖ, ਜ਼ਖਮੀਆਂ ਲਈ ਕੀਤੀ ਅਰਦਾਸ
ਬਿਕਰਮ ਮਜੀਠੀਆ ਨੇ ਵੀ ਕੀਤੀ ਸੀ ਅਰਦਾਸ
ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਰਾਹੀਂ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ ਸੀ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਕੈਂਸਰ ਤੋਂ ਜਲਦੀ ਠੀਕ ਹੋਵੋ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਵੇ ਕਿਉਂਕਿ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ, ਜੋ ਹਰੇਕ ਪਰਿਵਾਰ ਵਿਚ ਤਾਕਤ ਦਾ ਥੰਮ੍ਹ ਹੈ। ਸਾਡੀਆਂ ਅਰਦਾਸਾਂ ਹਮੇਸ਼ਾ ਉਨ੍ਹਾਂ ਦੇ ਅਤੇ ਪਰਿਵਾਰ ਦੇ ਨਾਲ ਹਨ।Posted by Navjot Singh Sidhu for wife
ਨਵਜੋਤ ਕੌਰ ਸਿੱਧੂ ਨੂੰ ਹੋਇਆ ਖ਼ਤਰਨਾਕ ਕੈਂਸਰ, ਪਤੀ ਨਵਜੋਤ ਸਿੱਧੂ ਲਈ ਕੀਤਾ ਬੇਹੱਦ ਹੀ ਭਾਵੁਕ ਟਵੀਟ
Navjot Kaur Sidhu has a dangerous cancer ਨਵਜੋਤ ਕੌਰ ਸਿੱਧੂ ਨੂੰ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਇਕ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ। Navjot Kaur Sidhu has a dangerous cancer
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਦੇ ਪਤੀ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਰਹੇ ਹਨ ਪਰ ਇਹ ਰਿਹਾਈ ਨਹੀਂ ਹੋ ਸਕੀ। ਹੁਣ ਚਰਚਾ ਹੈ ਕਿ ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦਰਅਸਲ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ‘ਚ ਰਹਿਣ ਪੈਣਾ ਸੀ। ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। Navjot Kaur Sidhu has a dangerous cancer