Bollywood Actress - Nirpakh Post
Hina khan ਦਾ ਹੋਇਆ ਵਿਆਹ ! ਸੋਸ਼ਲ ਮੀਡੀਆ ਤੇ ਪਾਈ ਪੋਸਟ ਲਿਖਿਆ I Am Married , ਜਾਣੋ ਕੀ ਹੈ ਪੂਰਾ ਮਾਮਲਾ
Hina Khan
ਸਾਲ 2024 ਹਿਨਾ ਖਾਨ (Hina Khan) ਲਈ ਮੁਸ਼ਕਿਲਾਂ ਭਰਿਆ ਰਿਹਾ। ਉਸਨੇ ਇਸ ਸਾਲ ਦੀ ਸ਼ੁਰੂਆਤ ਵਿੱਚ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਸੀ ਕਿ ਉਹ ਛਾਤੀ ਦੇ ਕੈਂਸਰ ਦੇ ਤੀਜੇ ਪੜਾਅ ਤੋਂ ਪੀੜਤ ਹੈ। ਅਭਿਨੇਤਰੀ ਲਈ ਪਹਿਲੇ 6 ਮਹੀਨੇ ਬਹੁਤ ਦੁਖਦਾਈ ਰਹੇ। ਉਸ ਦੀ ਹਾਲਤ ਇੰਨੀ ਖਰਾਬ ਹੋ ਗਈ ਕਿ ਇਕ ਸਮੇਂ ‘ਤੇ ਅਦਾਕਾਰਾ ਖੁਦ ਹੀ ਹੌਸਲਾ ਹਾਰਨ ਲੱਗ ਪਈ। ਪਰ ਅਜਿਹੇ ਸਮੇਂ ਉਸਦੀ ਮਾਂ ਉਸਦੀ ਢਾਲ ਬਣ ਕੇ ਖੜੀ ਸੀ। ਹਾਲਾਂਕਿ ਹੁਣ ਅਦਾਕਾਰਾ ਠੀਕ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਉਹ ਸਮੇਂ-ਸਮੇਂ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਸਿਹਤ ਸੰਬੰਧੀ ਅਪਡੇਟਸ ਵੀ ਦਿੰਦੀ ਰਹਿੰਦੀ ਹੈ। ਇਸ ਦੌਰਾਨ ਹੀਨਾ ਨੇ ਆਪਣੀ ਇੰਸਟਾ ਸਟੋਰੀ ‘ਤੇ ਵਿਆਹ ਬਾਰੇ ਕੁਝ ਅਜਿਹਾ ਪੋਸਟ ਕੀਤਾ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।
ਹਿਨਾ ਖਾਨ ਕੁਝ ਦਿਨਾਂ ਤੋਂ ਲਗਾਤਾਰ ਅਜਿਹੀਆਂ ਪੋਸਟਾਂ ਕਰ ਰਹੀ ਹੈ ਅਤੇ ਲੱਗਦਾ ਹੈ ਕਿ ਉਹ ਜਲਦੀ ਠੀਕ ਹੋ ਰਹੀ ਹੈ। ਹਾਲ ਹੀ ‘ਚ ਉਹ ਡਿਨਰ ਡੇਟ ‘ਤੇ ਕਾਫੀ ਖੁਸ਼ ਨਜ਼ਰ ਆਈ, ਹਾਲਾਂਕਿ ਇਸ ਡੇਟ ‘ਤੇ ਉਹ ਇਕੱਲੀ ਗਈ ਸੀ ਅਤੇ ਆਪਣੇ ਮਨਪਸੰਦ ਖਾਣੇ ਦਾ ਆਨੰਦ ਲੈ ਰਹੀ ਸੀ। ਪਰ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਇਸ ਹਾਲਤ ‘ਚ ਦੇਖ ਕੇ ਕਾਫੀ ਖੁਸ਼ ਹੋਏ।
ਹੁਣ ਅਦਾਕਾਰਾ ਦੀ ਇੱਕ ਨਵੀਂ ਪੋਸਟ ਇੰਸਟਾ ਸਟੋਰੀ ‘ਤੇ ਸਨਸਨੀ ਮਚਾ ਰਹੀ ਹੈ। ਇਸ ‘ਚ ਉਸ ਨੇ ਲਿਖਿਆ ਹੈ ਕਿ- ‘ਡੌਟ ਡਿਸਟਰਬ ਮੈਂ ਸ਼ਾਦੀਸ਼ੁਦਾ ਹਾਂ। ‘ਮੈਂ ਬਹੁਤ ਡਿਸਟਰਬ ਲਈ ਪੂਰੀ ਤਰ੍ਹਾਂ ਤਿਆਰ ਹਾਂ’ ਇਸ ਤੋਂ ਲੱਗਦਾ ਹੈ ਕਿ ਅਦਾਕਾਰਾ ਜਾਂ ਤਾਂ ਆਪਣੇ ਵਿਆਹ ਦੀ ਗੱਲ ਕਰ ਰਹੀ ਹੈ ਜਾਂ ਇਹ ਕਿਸੇ ਹੋਰ ਖੁਸ਼ੀ ਦਾ ਸੰਕੇਤ ਹੈ।
Read Also : ਰੂਸ ‘ਤੇ 9/11 ਵਰਗਾ ਹਮਲਾ, 37 ਮੰਜ਼ਿਲਾ ਇਮਾਰਤ ਨਾਲ ਟਕਰਾਇਆ ਜਹਾਜ਼
ਹਿਨਾ ਖਾਨ ਦੀ ਦੂਜੀ ਪੋਸਟ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ, ਜਿਸ ‘ਚ ਉਸ ਨੇ ਲਿਖਿਆ- ‘ਲੇਟ ਵਿਆਹ ਕਾਰਨ ਕੋਈ ਨਹੀਂ ਮਰਿਆ ਪਰ ਕੁਝ ਲੋਕ ਗਲਤ ਵਿਆਹ ਕਾਰਨ ਮਰੇ’। ਹੁਣ ਇਸ ਪੋਸਟ ਨੇ ਲੋਕਾਂ ਨੂੰ ਕਿਤੇ ਨਾ ਕਿਤੇ ਭੰਬਲਭੂਸੇ ਵਿੱਚ ਪਾ ਦਿੱਤਾ ਹੈ। ਇਹ ਵੀ ਧਿਆਨ ਵਿੱਚ ਆ ਰਿਹਾ ਹੈ ਕਿ ਹਿਨਾ ਸੁਭਾਸ਼ ਖੁਦਕੁਸ਼ੀ ਮਾਮਲੇ ਦੀ ਗੱਲ ਕਰ ਰਹੀ ਹੈ। ਕਿਉਂਕਿ ਇਹ ਮਾਮਲਾ ਇਨ੍ਹਾਂ ਦਿਨੀਂ ਸੁਰਖੀਆਂ ‘ਚ ਬਣਿਆ ਹੋਇਆ ਹੈ, ਜਿਸ ‘ਚ ਪਤਨੀ ਦੇ ਤਸ਼ੱਦਦ ਤੋਂ ਪਰੇਸ਼ਾਨ ਪਤੀ ਨੇ ਖੁਦਕੁਸ਼ੀ ਕਰ ਲਈ।
Hina Khan
ਵਿਵਾਦਾਂ ਤੋਂ ਬਾਅਦ ਕੰਗਨਾ ਰਣੌਤ ਦੀ ਫ਼ਿਲਮ Emergency ਨੂੰ ਸੈਂਸਰ ਬੋਰਡ ਵੱਲੋਂ ਮਿਲੀ ਮਨਜ਼ੂਰੀ , ਇੰਨੀ ਤਾਰੀਕ ਨੂੰ ਹੋ ਰਹੀ ਹੈ ਰਿਲੀਜ਼
Kangana Ranaut’s film ‘Emergency
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜੋ ਕਿ ਪਿਛਲੇ ਕੁੱਝ ਸਮੇਂ ਤੋਂ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਹੋਈ ਸੀ। ਕਾਫੀ ਵਿਵਾਦ ਤੋਂ ਬਾਅਦ ਇਸ ਫਿਲਮ ਦੀ ਰਿਲੀਜ਼ ਉੱਤੇ ਰੋਕ ਲਗਾ ਦਿੱਤੀ ਗਈ ਸੀ। ਪਰ ਹੁਣ ਇਸ ਫ਼ਿਲਮ ਨੂੰ ਸੈਂਸਰ ਬੋਰਡ ਵੱਲੋਂ ਹਰੀ ਝੰਡੀ ਮਿਲ ਗਈ ਹੈ। ਇਹ ਜਾਣਕਾਰੀ ਖੁਦ ਕੰਗਨਾ ਨੇ ਐਕਸ ਉੱਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ।
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਹੋਏ ਵਿਵਾਦ ਕਾਰਨ ਫਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਸੀ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਿੱਖ ਭਾਈਚਾਰੇ ਦੇ ਇਤਰਾਜ਼ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਮਾਮਲਾ ਅਦਾਲਤ ਵਿਚ ਸੀ।
ਹਾਲਾਂਕਿ ਹੁਣ ਕੰਗਨਾ ਦੀ ਫ਼ਿਲਮ ਨੂੰ ਹੁਣ ਸੈਂਸਰ ਬੋਰਡ ਨੇ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਅਦਾਕਾਰਾ ਕਾਫੀ ਖੁਸ਼ ਹੈ। ਉਨ੍ਹਾਂ ਨੇ ਪੋਸਟ ਵਿੱਚ ਦੱਸਿਆ ਹੈ ਕਿ ਫਿਲਮ ਦੀ ਰਿਲੀਜ਼ ਡੇਟ ਹੁਣ ਜਲਦ ਤੈਅ ਕੀਤੀ ਜਾਵੇਗੀ।
ਕੰਗਨਾ ਰਣੌਤ ਨੇ ਐਕਸ ‘ਤੇ ਪੋਸਟ ਕੀਤਾ ਹੈ ਕਿ ਫਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲ ਗਿਆ ਹੈ। ਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਲਿਖਿਆ, ”ਸਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਨੂੰ ਸੈਂਸਰ ਬੋਰਡ ਤੋਂ ਸਾਡੀ ਫਿਲਮ ‘ਐਮਰਜੈਂਸੀ’ ਲਈ ਸਰਟੀਫਿਕੇਟ ਮਿਲ ਗਿਆ ਹੈ। ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਤੁਹਾਡੇ ਧੀਰਜ ਅਤੇ ਸਮਰਥਨ ਲਈ ਤੁਹਾਡਾ ਧੰਨਵਾਦ।
We are glad to announce we have received the censor certificate for our movie Emergency, we will be announcing the release date soon. Thank you for your patience and support ??
— Kangana Ranaut (@KanganaTeam) October 17, 2024
ਕੀ ਸੀ ਪੂਰਾ ਮਾਮਲਾ?
ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਦੱਸਿਆ ਗਿਆ ਕਿ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ। ਪਰ ਸਿੱਖ ਭਾਈਚਾਰੇ ਨੇ ਇਸ ਫਿਲਮ ‘ਤੇ ਇਤਰਾਜ਼ ਜਤਾਇਆ, ਜਿਸ ਤੋਂ ਬਾਅਦ ਫਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ। ਇਹ ਮਾਮਲਾ ਮੱਧ ਪ੍ਰਦੇਸ਼ ਹਾਈ ਕੋਰਟ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਗਈ ਸੀ।
Read Also : ਕੁੱਲ੍ਹੜ ਪੀਜ਼ਾ ਜੋੜੇ ਖ਼ਿਲਾਫ਼ ਨਿਹੰਗ ਸਿੰਘ ਕਰਨਗੇ ਪ੍ਰਦਰਸ਼ਨ ! 18 ਅਕਤੂਬਰ ਦਾ ਤੱਕ ਦਿੱਤਾ ਸੀ ਅਲਟੀਮੇਟਮ..
ਦੂਜੇ ਪਾਸੇ ਨਿਰਮਾਤਾਵਾਂ ਨੇ ਵੀ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਸੀਬੀਐਫਸੀ ਨੇ ਇੱਕ ਰਿਵਾਈਜ਼ਿੰਗ ਕਮੇਟੀ ਬਣਾ ਕੇ ਫਿਲਮ ਵਿੱਚ ਕੁਝ ਬਦਲਾਅ ਕਰਨ ਲਈ ਸੁਝਾਅ ਵੀ ਦਿੱਤੇ ਸਨ। ਜਾਣਕਾਰੀ ਮੁਤਾਬਕ ਸੈਂਸਰ ਬੋਰਡ ਨੇ ਫਿਲਮ ਨੂੰ ਸਰਟੀਫਿਕੇਟ ਦੇਣ ਲਈ ਕੁਝ ਸ਼ਰਤਾਂ ਵੀ ਰੱਖੀਆਂ ਸਨ ਅਤੇ ਕੁਝ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਉਂਦੇ ਹੋਏ ਉਨ੍ਹਾਂ ‘ਚ ਬਦਲਾਅ ਕਰਨ ਲਈ ਨਿਰਮਾਤਾਵਾਂ ਨੂੰ ਸੁਝਾਅ ਵੀ ਦਿੱਤੇ ਸਨ। ਨਾਲ ਹੀ ਡਿਸਕਲੇਮਰ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਕੰਗਣਾ ਤੋਂ ਇਲਾਵਾ ਇਸ ਫਿਲਮ ਵਿੱਚ ਸ਼੍ਰੇਅਸ ਤਲਪੜੇ ਅਤੇ ਅਨੁਪਮ ਖੇਰ ਵਰਗੇ ਕਲਾਕਾਰ ਵੀ ਹਨ। ਇਸ ਫਿਲਮ ‘ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ‘ਚ ਹੈ। ਕੰਗਨਾ ਰਣੌਤ ਇਸ ਫਿਲਮ ਦੀ ਨਿਰਦੇਸ਼ਕ ਅਤੇ ਨਿਰਮਾਤਾ ਵੀ ਹੈ।
Kangana Ranaut’s film ‘Emergency
Bollywood Update
MTV ਤੇ ਰਿਆਲਿਟੀ ਸ਼ੋਅ ਤੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੀ ਦਿਵਿਆ ਅਗਰਵਾਲ ਨੇ ਆਪਣੇ ਬੋਆਏਫਰੈਂਡ ਅਪੂਰਵਾ ਪਡਗਾਂਵਕਰ ਦੇ ਨਾਲ ਵਿਆਹ ਦੇ ਸੱਤ ਫੇਰੇ ਲੈ ਲਏ ਨੇ | ਇਹਨਾਂ ਦੋਹਾਂ ਨੇ ਇੱਕ ਦੂਜੇ ਨੂੰ ਸਾਲਾਂ ਤੱਕ ਡੇਟ ਕੀਤਾ ਤੇ ਹੁਣ ਆਖਰਕਾਰ ਅੱਜ ਇੱਕ ਦੂਜੇ ਨੂੰ ਆਪਣਾ ਜੀਵਨ ਸਾਥੀ ਚੁਣਿਆ । ਤੁਹਾਨੂੰ ਦੱਸ ਦਈਏ ਕਿ ਅਪੁਰਵਾ ਇੱਕ ਬਿਜ਼ਨਿਸਮੈਨ ਹਨ | ਦਿਵਿਆ ਤੇ ਅਪੁਰਵਾ ਨੇ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਬਹੁਤ ਹੀ ਸਾਦੇ ਢੰਗ ਨਾਲ ਵਿਆਹ ਕੀਤਾ।
also read :- ਸਾਬਕਾ ਕ੍ਰਿਕਟਰ ਯੁਵਰਾਜ-ਸਿੱਧੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ: ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ
ਬਿੱਗ ਬੌਸ ਓਟੀਟੀ ਸੀਜ਼ਨ ਵਨ ਦੀ ਜੇਤੂ ਦਿਵਿਆ ਨੇ ਖੁਦ ਆਪਣੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਪੂਰਵਾ ਦੀ ਦੁਲਹਨ ਬਣ ਕੇ ਅਦਾਕਾਰਾ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਬਹੁਤ ਸਾਰੇ ਹੋਰ ਕਲਾਕਾਰ ਵੀ ਜੋੜੇ ਨੂੰ ਵਿਆਹ ਦੀ ਵਧਾਈ ਦੇ ਰਹੇ ਨੇ
Bollywood Update