tweet - Nirpakh Post
ਟਵੀਟਰ ਬਣਿਆ X.com, ਕੀ ਅਲੋਪ ਹੋ ਜਾਵੇਗੀ ਟੀਵੀਟਰ ਵਾਲੀ ਨੀਲੀ ਚਿੜ੍ਹੀ ?
Twitter is now X. Meta ਦੇ Threads ਨਾਲ ਨਾਲ ਟੱਕਰ ਤੋਂ ਬਾਅਦ ਟਵੀਟਰ ਵੀ ਹੁਣ ਕ੍ਰਾਤੀਕਾਰੀ ਬਦਲਾਅ ਨਾਲ ਲੋਕਾਂ ਸਾਹਮਣੇ ਹਾਜ਼ਿਰ ਹੋ ਰਿਹਾ ਹੈ। ਜੀ ਹਾਂ ਟਵੀਟਰ ਦੇ ਮਾਲਕ Elon Musk ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਹੁਣ X.COM ਓਪਨ ਕਰਨ ਨਾਲ ਟਵੀਵਰ ਓਪਨ ਹੋ ਜਾਵੇਗਾ ਭਾਵ ਟਵੀਟਰ ਨੂੰ ਹੁਣ ਨਵਾਂ URL (X.com) ਦਿੱਤਾ ਗਿਆ ਹੈ। ਜਦ ਕੀ ਫਿਲਹਾਲ ਪੁਰਾਣਾ URL (twitter.com) ਵੀ ਕਾਰਜ਼ਸ਼ੀਲ ਰਹੇਗਾ ਇਥੇ ਹੀ  ਇਕ ਸਵਾਲ ਹੋਰ ਰੋਚਕ ਬਣ ਗਿਆ ਹੈ। ਕੀ ਹੁਣ tweet ਦੀ ਥਾਂ ‘ਤੇ Xweet ਕਿਹਾ ਜਾਵੇਗ,Twitter is now X.
Our headquarters tonight pic.twitter.com/GO6yY8R7fO
— Elon Musk (@elonmusk) July 24, 2023
ਇਸ ਤਰਾਂ ਲੱਗ ਰਿਹਾ ਹੈ ਕੀ musk ਨੇ ਹੁਣ ਟਵੀਟਰ ਬਰਾਂਡ ਨੂੰ ਪੂਰੀ ਤਰਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਟਵੀਟਰ ਦੀ ਪੁਰਾਣੀ ਦਿਖ ਨੂੰ ਪੂਰੀ ਤਰਾਂ ਨਾਲ ਬਦਲ ਦਿੱਤਾ ਗਿਆ ਹੈ। ਹੁਣ ਟਵੀਟਰ ਦੀ ਮਸ਼ੂਹਰ ਚਿੜ੍ਹੀ ਦੀ ਥਾਂ ਤੇ X ਵਾਲਾ ਲੋਗੋ ਜਾਰੀ ਕਰ ਦਿੱਤਾ ਗਿਆ ਹੈ ਭਾਵ ਸ਼ਾਈਦ ਹੁਣ ਅਸੀ ਟਵੀਟਰ ਦੀ ਪੁਰਾਣੀ ਚਿੜ੍ਹੀ ਨੂੰ ਨਹੀਂ ਦੇਖ ਪਾਵਾਂਗੇ ਭਾਵ ਹੁਣ ਟਵੀਟਰ ਨੂੰ ਟਵੀਟਰ ਨਹੀਂ X ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਪੰਜਾਬ ਦੀ ਵੱਡੀ ਸਹੂਲਤ
ਜ਼ਿਕਰਯੋਗ ਹੈ ਕੀ ਟਵੀਟਰ ਨੂੰ ਜਦੋਂ ਦਾ Elon Musk ਨੇ ਖਰੀਦੀਆ ਹੈ। ਟਵੀਟਰ ਲਗਾਤਾਰ ਖ਼ਬਰਾਂ ‘ਚ ਬਣਿਆ ਹੋਇਆ ਹੈ ਕਿਹਾ ਜਾ ਰਿਹਾ ਹੈ ਕੀ ਮਸਕ ਇਸ ਕਦਮ ਰਾਂਹੀ ਟਵੀਟਰ ਤੋਂ ਹੋਂਣ ਵਾਲੀ ਆਮਦਨ ‘ਚ ਵਾਧਾ ਕਰਨਾ ਚਾਹੁੰਦੇ ਹਨ।Twitter is now X.
ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਦਾ ਆਮ ਆਦਮੀ ਪਾਰਟੀ ਵੱਲੋਂ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਭਾਜਪਾ ‘ਤੇ ਹਮਲਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਰਤੀ ਸੰਵਿਧਾਨ ਵਿਚ ਲੋਕਤੰਤਰ ਦੇ ਕਾਤਲਾਂ ਨੂੰ ਸਜ਼ਾ ਦੀ ਕੋਈ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦੀ ਸਜ਼ਾ ਹੋ ਸਕਦੀ ਸੀ। Mann’s verbal attack on BJP
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਇਕ ਆਰਡੀਨੈਂਸ ਜਾਰੀ ਕੀਤਾ ਹੈ। ਹੁਣ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਦੇ ਹੱਥਾਂ ਵਿਚ ਚਲਾ ਜਾਵੇਗਾ।  ਦਰਅਸਲ ਸੁਪਰੀਮ ਕੋਰਟ ਨੇ 11 ਮਈ ਦੇ ਆਪਣੇ ਫ਼ੈਸਲੇ ਵਿਚ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਤਾ ਸੀ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਅਦਾਲਤ ਦੇ ਇਸ ਫ਼ੈਸਲੇ ਨੂੰ ਪਲਟ ਦਿੱਤਾ ਹੈ। ਬਾਅਦ ਵਿਚ ਇਸ ਸਬੰਧੀ ਇਕ ਕਾਨੂੰਨ ਸੰਸਦ ਵਿਚ ਵੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਲਟਣ ਦੀ ਸਾਜ਼ਿਸ਼ ਰਚ ਰਹੀ ਹੈ? ਰਾਤ ਤੱਕ ਕੇਜਰੀਵਾਲ ਦਾ ਇਹ ਖ਼ਦਸ਼ਾ ਸੱਚ ਸਾਬਤ ਹੋ ਗਿਆ।Mann’s verbal attack on BJP
also read :- ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਟ੍ਰਾਂਸਫਰ-ਪੋਸਟਿੰਗ ਨਾਲ ਸਬੰਧਤ ਮਾਮਲਿਆਂ ਲਈ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਆਰਡੀਨੈਂਸ ਜਾਰੀ ਕੀਤਾ ਹੈ। ਦਿ ਗਵਰਨਮੈਂਟ ਆਫ਼ ਨੈਸ਼ਨਲ ਕੈਪੀਟਲ ਟੈਰੀਟਰੀ ਆਫ਼ ਦਿੱਲੀ (ਸੋਧ) 2023 ਆਰਡੀਨੈਂਸ ਦੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਲਈ ਇਕ ਸਥਾਈ ਅਥਾਰਿਟੀ ਬਣਾਈ ਹੈ। ਇਸ ਅਥਾਰਿਟੀ ਦਾ ਹਿੱਸਾ ਮੁੱਖ ਮੰਤਰੀ ਦਿੱਲੀ ਅਤੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਹੋਣਗੇ। ਇਹ ਅਥਾਰਿਟੀ ਤਬਾਦਲੇ, ਤਾਇਨਾਤੀ, ਚੌਕਸੀ ਅਤੇ ਆਮ ਮਾਮਲਿਆਂ ਨਾਲ ਸਬੰਧਤ ਫੈਸਲੇ ਲੈਣ ਲਈ ਆਪਣੀਆਂ ਸਿਫ਼ਾਰਸ਼ਾਂ ਦਿੱਲੀ ਦੇ ਉੱਪ ਰਾਜਪਾਲ ਨੂੰ ਭੇਜੇਗੀ। ਸੁਪਰੀਮ ਕੋਰਟ ਵੱਲੋਂ ਟ੍ਰਾਂਸਫਰ-ਪੋਸਟਿੰਗ ’ਤੇ ਫ਼ੈਸਲਾ ਆਉਣ ਤੋਂ ਬਾਅਦ ਕੇਂਦਰ ਨੇ ਇਹ ਆਰਡੀਨੈਂਸ ਜਾਰੀ ਕੀਤਾ। ਇਹ ਆਰਡੀਨੈਂਸ ਰਾਸ਼ਟਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਦੇ ਹਿੱਤ ’ਚ ਕਾਨੂੰਨੀ ਸੰਤੁਲਨ ਬਣਾਈ ਰੱਖਣ ਲਈ ਲਿਆਂਦਾ ਗਿਆ ਹੈ। ਆਰਡੀਨੈਂਸ ਵਿਚ ਕਿਹਾ ਗਿਆ ਹੈ ਕਿ ਇਹ ਵਿਵਸਥਾ ਕੇਂਦਰ ਅਤੇ ਦਿੱਲੀ ਵਿਚ ਲੋਕਤੰਤਰ ਦੇ ਪ੍ਰਗਟਾਵੇ ਨੂੰ ਮਜ਼ਬੂਤ ਰਰੇਗੀ।Mann’s verbal attack on BJP
ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਮੁੜ ਕੀਤਾ ਟਵੀਟ
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ ਤੇ ਜਾਣਕਾਰੀ ਮੁਤਾਬਕ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਵੱਲੋਂ ਮੁੜ ਤੋਂ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਅਸੀਂ ਜਿੱਤਾਂਗੇ ਜ਼ਰੂਰ… ਹੌਂਸਲੇ ਬੁਲੰਦ ਰੱਖਿਓ… ਜਲੰਧਰ ਦੀ ਆਵਾਜ਼ ਲੋਕ ਸਭਾ ‘ਚ ਪੰਜਾਬ ਦੀ ਆਵਾਜ਼ ਬਣਕੇ ਗੂੰਜੇ… ਵੱਧ ਤੋਂ ਵੱਧ ਇਸ ਆਵਾਜ਼ ਦਾ ਹਿੱਸਾ ਬਣ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿਓ… ਇਨਕਲਾਬ ਜ਼ਿੰਦਾਬਾਦ…।’Chief Minister Mann tweeted again
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ‘ਟਵੀਟ ਕਰਦਿਆਂ ਕਿਹਾ ਸੀ ਕਿ ‘ਜਲੰਧਰ ਲੋਕ ਸਭਾ ਤੋਂ 11:30am ਤੱਕ ਬਹੁਤ ਹੌਂਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਆ ਰਹੀਆਂ ਨੇ… ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ.. ਵੋਟ ਪਾਉਣਾ ਸਭ ਦਾ ਜ਼ਮਹੂਰੀ ਹੱਕ ਹੈ…।’Chief Minister Mann tweeted again
also read :- 19 ਉਮੀਦਵਾਰ ਚੋਣ ਮੈਦਾਨ ‘ਚ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਤੇ ਇਹ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ ‘ਚ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਉਥੇ ਹੀ ਆਦਮਪੁਰ ਹਲਕੇ ਵਿਚ 12 ਵਜੇ ਦੇ ਕਰੀਬ 16 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਨਕੋਦਰ ਵਿਚ 11 ਵਜੇ ਤੱਕ ਕਰੀਬ 29544 ਵੋਟਾਂ ਪੋਲ ਹੋਈਆਂ। ਇਸੇ ਤਰ੍ਹਾਂ ਕਰਤਾਰਪੁਰ ਵਿਚ 12 ਵਜੇ ਤੱਕ 20 ਫ਼ੀਸਦੀ ਵੋਟਿੰਗ ਹੋਈ ਹੈ। Chief Minister Mann tweeted again
ਨਵਜੋਤ ਕੌਰ ਸਿੱਧੂ ਨੂੰ ਹੋਇਆ ਖ਼ਤਰਨਾਕ ਕੈਂਸਰ, ਪਤੀ ਨਵਜੋਤ ਸਿੱਧੂ ਲਈ ਕੀਤਾ ਬੇਹੱਦ ਹੀ ਭਾਵੁਕ ਟਵੀਟ
Navjot Kaur Sidhu has a dangerous cancer ਨਵਜੋਤ ਕੌਰ ਸਿੱਧੂ ਨੂੰ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਇਕ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ। Navjot Kaur Sidhu has a dangerous cancer
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਦੇ ਪਤੀ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਰਹੇ ਹਨ ਪਰ ਇਹ ਰਿਹਾਈ ਨਹੀਂ ਹੋ ਸਕੀ। ਹੁਣ ਚਰਚਾ ਹੈ ਕਿ ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦਰਅਸਲ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ‘ਚ ਰਹਿਣ ਪੈਣਾ ਸੀ। ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। Navjot Kaur Sidhu has a dangerous cancer