Akali Dal and BJP - Nirpakh Post
ਸੁਖਬੀਰ ਬਾਦਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਦੂਜੇ ਦਿਨ ਨਿਭਾ ਰਹੇ ਸੇਵਾ
Sukhbir Singh Badal
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਦੂਸਰੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਹਨ। ਦੱਸ ਦੇਈਏ ਕਿ ਉਹ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ’ਤੇ ਇੱਕ ਘੰਟਾ ਨੀਲਾ ਚੋਲਾ ਪਹਿਣ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ਵਿਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਨਿਭਾਉਣਗੇ।
ਇਸ ਤੋਂ ਬਾਅਦ ਉਹ ਇਕ ਘੰਟਾ ਕੀਰਤਨ ਸਰਵਣ ਕਰਕੇ ਲੰਗਰ ਵਿਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਉਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਸੁਖਬੀਰ ਬਾਦਲ ਧਾਰਮਿਕ ਸਜ਼ਾ ਦਾ 10ਵਾਂ ਤੇ ਆਖ਼ਰੀ ਦਿਨ ਹੈ।
ਸਿੰਘ ਸਾਹਿਬਾਨ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਤਹਿਤ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦੂਜੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸੇਵਾ ਸ਼ੁਰੂ ਕੀਤੀ ਗਈ। ਸੁਖਬੀਰ ਸਿੰਘ ਬਾਦਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਤੇ ਇਕ ਘੰਟਾ ਨੀਲਾ ਚੋਲਾ ਪਹਿਨ ਕੇ ਗਲ ਚ ਗੁਰਬਾਣੀ ਦੀ ਤੁਕ ਵਾਲੀ ਤਖ਼ਤੀ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਚੋਬਦਾਰ ਵਜੋਂ ਡਿਊਟੀ ਨਿਭਾ ਰਹੇ ਹਨ। ਦੂਜੇ ਦਿਨ ਵੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸੇਵਾ ਸ਼ੁਰੂ ਕੀਤੀ ਗਈ।
Read Also ; ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਇਸ ਉਪਰੰਤ ਇਕ ਘੰਟੇ ਲਈ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਡਾ: ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਣੀਕੇ ਅਤੇ ਸੁੱਚਾ ਸਿੰਘ ਲੰਗਾਹ ਕੀਰਤਨ ਸਰਵਣ ਕਰਨਗੇ। ਇਸ ਉਪਰੰਤ ਲੰਗਰ ਹਾਲ ਵਿਖੇ ਜੂਠੇ ਬਰਤਨ ਮਾਂਜਣ ਦੀ ਸੇਵਾ ਕਰਨਗੇ।
Sukhbir Singh Badal
Akali Dal and BJP
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਦੀ ਰਾਜਨੀਤੀ ‘ਚ ਵੱਡਾ ਫੇਰਬਦਲ ਸਾਹਮਣੇ ਆ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੀ ਇਕ ਵਾਰ ਮੁੜ ਐੱਨ.ਡੀ.ਏ. ‘ਚ ਵਾਪਸੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਅਕਾਲੀ ਦਲ ਅਤੇ ਭਾਜਪਾ ਦੇ ਨੇਤਾਵਾਂ ਵਿਚਾਲੇ ਗਠਜੋੜ ਅਤੇ ਲੋਕ ਸਭਾ ਚੋਣਾਂ ਲਈ ਸੀਟ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਦੱਸਣਯੋਗ ਹੈ ਕਿ ਦੇਸ਼ ‘ਚ ਅਪ੍ਰੈਲ-ਮਈ ਮਹੀਨੇ ਵਿਚਾਲੇ ਲੋਕ ਸਭਾ ਚੋਣਾਂ ਦਾ ਆਯੋਜਨ ਕੀਤਾ ਜਾ ਸਕਦਾ ਹੈ।
ਭਾਜਪਾ ਚਾਹੁੰਦੀ ਹੈ ਜ਼ਿਆਦਾ ਸੀਟਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਲੋਕ ਸਭਾ ਚੋਣਾਂ ‘ਚ ਭਾਜਪਾ ਪੰਜਾਬ ‘ਚ ਜ਼ਿਆਦਾ ਸੀਟਾਂ ਚਾਹੁੰਦੀ ਹੈ। ਦੋਹਾਂ ਪਾਰਟੀਆਂ ਵਿਚਾਲੇ ਪਹਿਲੇ ਦੇ ਫਾਰਮੂਲੇ ‘ਤੇ ਗੱਲਬਾਤ ਨਹੀਂ ਹੋ ਰਹੀ ਹੈ। ਨਵੇਂ ਫਾਰਮੂਲੇ ਦੇ ਅਧੀਨ ਭਾਜਪਾ ਲੋਕ ਸਭਾ ‘ਚ ਜ਼ਿਆਦਾ ਸੀਟਾਂ ਚਾਹੁੰਦੀ ਹੈ। 13 ਲੋਕ ਸਭਾ ਸੀਟਾਂ ‘ਚੋਂ 7-8 ਅਤੇ 5-6 ਦੇ ਫਾਰਮੂਲੇ ‘ਤੇ ਮੰਥਨ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਜੇਕਰ 7  ਸੀਟਾਂ ‘ਤੇ ਮੰਨ ਜਾਂਦਾ ਹੈ ਤਾਂ ਭਾਜਪਾ 6 ਸੀਟਾਂ ਲਵੇਗੀ। ਜੇਕਰ ਅਕਾਲੀ ਦਲ 8 ਸੀਟਾਂ ਤੋਂ ਹੇਠਾਂ ਨਹੀਂ ਮੰਨਦਾ ਤਾਂ ਭਾਜਪਾ 5 ਲਈ ਵੀ ਤਿਆਰ ਹੋ ਸਕਦੀ ਹੈ। ਹਾਲਾਂਕਿ ਸ਼ੁਰੂਆਤ ‘ਚ ਅਕਾਲੀ ਦਲ ਇਸ ਤੋਂ ਵੀ ਘੱਟ ਸੀਟਾਂ ਦੇਣਾ ਚਾਹੁੰਦੇ ਸਨ। ਅਜੇ ਸੀਟਾਂ ‘ਤੇ ਅੰਤਿਮ ਫ਼ੈਸਲਾ ਨਹੀਂ ਹੋਇਆ ਹੈ। 2017 ‘ਚ ਅਕਾਲੀ ਦਲ 10 ਅਤੇ ਭਾਜਪਾ 3 ਸੀਟਾਂ ‘ਤੇ ਲੜੀ ਸੀ। ਜੇਕਰ ਦੋਹਾਂ ਦਲਾਂ ਵਿਚਾਲੇ ਸੀਟ ਸ਼ੇਅਰਿੰਗ ‘ਤੇ ਗੱਲਬਾਤ ਬਣ ਜਾਂਦੀ ਹੈ ਤਾਂ ਜਲਦ ਹੀ ਪਾਰਟੀ ਨੇਤਾਵਾਂ ਵਲੋਂ ਗਠਜੋੜ ਨੂੰ ਲੈ ਕੇ ਅਧਿਕਾਰਤ ਐਲਾਨ ਕਰ ਦਿੱਤਾ ਜਾਵੇਗਾ।
ਇਸ ਕਾਰਨ ਐੱਨ.ਡੀ.ਓ. ਤੋਂ ਵੱਖ ਹੋਈ ਸੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ 1997 ਤੋਂ ਲੈ ਕੇ ਸਤੰਬਰ 2020 ਤੱਕ ਭਾਜਪਾ ਦੀ ਸਹਿਯੋਗੀ ਪਾਰਟੀ ਰਹੀ ਹੈ। ਹਾਲਾਂਕਿ ਸਾਲ 2020 ‘ਚ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਦੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
READ ALSO:ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ
ਇਸ ਦੇ ਕੁਝ ਦਿਨਾਂ ਬਾਅਦ ਹੀ ਦੋਹਾਂ ਪਾਰਟੀਆਂ ਦੇ ਰਸਤੇ ਵੱਖ ਹੋ ਗਏ ਸਨ। ਬਾਅਦ ‘ਚ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਗਿਆ। ਦੋਹਾਂ ਦਲਾਂ ਨੇ ਪੰਜਾਬ ਵਿਧਾਨ ਸਭਾ ਚੋਣ ਵੀ ਵੱਖ-ਵੱਖ ਹੀ ਲੜੀ ਸੀ।
Akali Dal and BJP