hareyana - Nirpakh Post
ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਜਲੰਧਰ ਸਮੇਤ ਕਈ ਇਲਾਕਿਆਂ ਵਿਚ ਪਈ ਬਾਰਿਸ਼ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।  ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਰਹੇਗੀ। ਪਠਾਨਕੋਟ,ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ,ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ ਤੇ ਕਪੂਰਥਲਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਥੇ ਹੀ 24 ਤਾਰੀਖ਼ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਬਾਰਿਸ਼ ਪਵੇਗੀ। ਫਿਰ 27 ਅਤੇ 28 ਤਾਰੀਖ਼ ਨੂੰ ਵੀ ਪੰਜਾਬ ਵਿਚ ਭਾਰੀ ਬਾਰਿਸ਼ ਪਵੇਗੀ।
ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗੀ ਸਾਉਣ ਮਹੀਨੇ ਦੀ ਝੜੀ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਨੇ ਅਚਾਨਕ ਰੂਖ ਬਦਲਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ ਅੱਜ ਰਾਤ ਪੰਜਾਬ ਦੇ ਮੱਧ ਅਤੇ ਉੱਤਰੀ ਹਿੱਸਿਆਂ 'ਚ ਦਰਮਿਆਨੀ ਮੀਂਹ ਨਾਲ ਅਸਮਾਨੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਅਗਲੇ ਪੰਜ ਦਿਨਾਂ ਦੀ ਮੌਸਮ ਰਿਪੋਰਟ ਜਾਰੀ ਕਰਦਿਆਂ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਭਾਰੀ ਚਿਤਾਵਨੀ ਦਿੱਤੀ ਹੈ। ਯਾਨੀ ਕਿ ਅਗਲੇ ਪੰਜ ਦਿਨ ਸਾਉਣ ਦੇ ਮਹੀਨੇ ਦੀ ਝੜੀ ਲੱਗੇਗੀ। ਇਸ ਦੇ ਨਾਲ ਹੀ ਅੱਜ ਰਾਤ ਤੋਂ 25 ਜੁਲਾਈ ਤੱਕ ਵੱਖ-ਵੱਖ ਜ਼ਿਲ੍ਹਿਆਂ ਲਈ ਵੱਖ-ਵੱਖ ਦਰਜੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਅੱਜ ਮੌਸਮ ਵਿੱਚ ਤਬਦੀਲੀ ਦੇ ਆਸਾਰ ਹਨ। ਇਨ੍ਹਾਂ ਇਲਾਕਿਆਂ ਵਿੱਚ ਦਰਮਿਆਨੀ ਮੀਂਹ ਪੈ ਸਕਦੀ ਹੈ, ਜਿਸ ਨਾਲ ਕੁਝ ਥਾਵਾਂ 'ਤੇ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵਗਣ ਦੀ ਸੰਭਾਵਨਾ ਵੀ ਹੈ।
22 ਜੁਲਾਈ ਨੂੰ ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਹਲਕੀ ਚਿਤਾਵਨੀ ਜਾਰੀ ਹੈ, ਜਦਕਿ ਬਾਕੀ ਪੰਜਾਬ ਲਈ ਕੋਈ ਚਿਤਾਵਨੀ ਨਹੀਂ ਹੈ। 23 ਅਤੇ 24 ਜੁਲਾਈ ਨੂੰ ਵੀ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ ਅਤੇ ਹੋਰ ਉੱਤਰੀ ਜ਼ਿਲ੍ਹਿਆਂ 'ਚ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ। 25 ਜੁਲਾਈ 2025 ਨੂੰ ਪੂਰੇ ਪੰਜਾਬ ਵਿੱਚ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ।
Rains of the month of Sawan will begin in Punjab from today
Rain alert has been issued
ਪੰਜਾਬ ‘ਚ ਪੈ ਰਹੀ ਹੱਡ ਚੀਰਵੀਂ ਠੰਡ ਦੌਰਾਨ ਬਜ਼ੁਰਗਾਂ ਅਤੇ ਖ਼ਾਸ ਕਰਕੇ ਬੱਚਿਆਂ ਨੂੰ ਖ਼ਤਰਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੈ। ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ’ਚ ਬੀਮਾਰੀਆਂ ਤੋਂ ਬਚਾਅ ਲਈ ਖ਼ਾਸ ਸਾਵਧਾਨੀਆਂ ਵਰਤੀਆਂ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ। ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਸਰਦੀ ’ਚ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਠੰਡ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ।
ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ’ਤੇ ਟੋਪੀ ਅਤੇ ਪੈਰਾਂ ’ਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬੀਮਾਰੀ ਦੇ ਮਰੀਜ਼ ਬਹੁਤੀ ਠੰਡ ਹੋਣ ’ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖ਼ੁਰਾਕ ’ਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨ। ਇਸ ਮੌਸਮ ’ਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ’ਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ’ਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ-ਥੋੜ੍ਹੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਣਗੁਣਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖ਼ੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਠੰਡ ਲੱਗਣ ਨਾਲ ਆਮ ਤੌਰ ’ਤੇ ਫਲੂ ਹੋ ਜਾਂਦਾ ਹੈ। ਠੰਡ ’ਚ ਕੰਬਣੀ ਆਉਣ ਨੂੰ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸਰੀਰ ਗਰਮੀ ਗਵਾ ਰਿਹਾ ਹੈ।
Kangana’s U-turn
ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਬੀਤੇ ਦਿਨੀਂ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। Kangana’s U-turn
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2024)
ਜਿਵੇਂ ਹੀ ਕੰਗਨਾ ਦਾ ਇਹ ਬਿਆਨ ਸਾਹਮਣੇ ਆਇਆ ਤਾਂ ਪੰਜਾਬ ‘ਚ ਹਰ ਪਾਸੇ ਮੁੱਦਾ ਭਖ ਗਿਆ। ਲਗਾਤਾਰ ਵੱਧ ਰਹੇ ਵਿਵਾਦ ਨੂੰ ਵੇਖਦਿਆਂ ਕੰਗਨਾ ਨੇ ਖੇਤੀ ਕਾਨੂੰਨਾਂ ਵਾਲਾ ਆਪਣਾ ਬਿਆਨ ਵਾਪਸ ਲੈ ਲਿਆ। ਕੰਗਨਾ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਖ ਰਹੀ ਹੈ ਕਿ, ‘ਜੇ ਕਿਸੇ ਨੂੰ ਠੇਸ ਪਹੁੰਚੀ ਤਾਂ ਮੈਨੂੰ ਖੇਦ ਹੈ…।Kangana’s U-turn
ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ
Dera Jagmalwali got a new dera chief
ਡੇਰਾ ਜਗਮਾਲਵਾਲੀ ਨੂੰ ਨਵਾਂ ਡੇਰਾ ਮੁਖੀ ਮਿਲ ਗਿਆ ਹੈ। ਡੇਰਾ ਜਗਮਾਲਵਾਲੀ ਵਿਖੇ ਅੱਜ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ ਗਈ। ਦਸਤਾਰਬੰਦੀ ਦੀਆਂ ਸਾਹਮਣੇ ਆਈਆਂ ਤਸਵੀਰਾਂ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦਸਤਾਰ ਸਜਾਉਣ ਦੀ ਰਸਮ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਵਲੋਂ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਦੋਵੇਂ ਹੈਲੀਕਾਪਟਰ ਰਾਹੀਂ ਡੇਰਾ ਜਗਮਾਲਵਾਲੀ ਪਹੁੰਚੇ ਸਨ। ਇਸ ਮੌਕੇ ਸੰਤ ਬਲਜੀਤ ਸਿੰਘ ਦਾਦੂਵਾਲ ਵੀ ਨਜ਼ਰ ਆਏ। Dera Jagmalwali got a new dera chief
also read :- ਕੇਂਦਰ ਨੇ ‘ਇਕ ਰਾਸ਼ਟਰ, ਇਕ ਚੋਣ’ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ, ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ ਬਿੱਲ
ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਵਿੱਚ ਪ੍ਰਸਿੱਧ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਉੱਤਰਾਧਿਕਾਰੀ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਉਹਨਾਂ ਨੂੰ ਸੰਗਤ ਨੂੰ ਨਾਮ ਦੇਣ ਦਾ ਅਧਿਕਾਰ ਵੀ ਦਿੱਤਾ ਹੈ।Dera Jagmalwali got a new dera chief
ਅਗਲੇ 24 ਘੰਟਿਆਂ ਲਈ ਅਲਰਟ, ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ
Alerts for the next 24 hours
ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਖਾਸ ਕਰਕੇ ਦੱਖਣ-ਪੱਛਮੀ ਰਾਜਾਂ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਕਿਹਾ ਕਿ ਬੰਗਾਲ ਦੀ ਖਾੜੀ ਵਿਚ ਬਣਿਆ ਘੱਟ ਦਬਾਅ ਲਗਾਤਾਰ ਉੱਤਰ-ਪੱਛਮ ਵੱਲ ਵਧ ਰਿਹਾ ਹੈ, ਜੋ ਅੱਜ ਸ਼ਾਮ ਤੱਕ ਛੱਤੀਸਗੜ੍ਹ ਤੱਕ ਪਹੁੰਚ ਸਕਦਾ ਹੈ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਇਹ ਸਿਲਸਲਾ ਅਗਲੇ 24 ਘੰਟੇ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਕਾਰਨ ਉੜੀਸਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਤੱਟੀ ਖੇਤਰਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਦਿਨ ਭਰ ਬੱਦਲ ਛਾਏ ਰਹਿਣ ਕਾਰਨ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ। ਆਈਐਮਡੀ ਦੇ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਇਨ੍ਹਾਂ ਖੇਤਰਾਂ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਦਿੱਲੀ ਨਗਰ ਨਿਗਮ ਨੇ ਪਾਣੀ ਭਰਨ ਕਾਰਨ ਡੇਂਗੂ ਦੇ ਖਤਰੇ ਨਾਲ ਨਜਿੱਠਣ ਲਈ ਕਰੀਬ 148 ਥਾਵਾਂ ਦੀ ਪਛਾਣ ਕੀਤੀ ਹੈ ਅਤੇ ਜ਼ਰੂਰੀ ਉਪਾਅ ਕੀਤੇ ਹਨ। ਇੱਥੇ ਮੌਸਮ ਵਿਭਾਗ ਨੇ ਦੱਸਿਆ ਕਿ ਮੰਗਲਵਾਰ 10 ਸਤੰਬਰ ਨੂੰ ਉੜੀਸਾ, ਵਿਦਰਭ, ਪੱਛਮੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਮੱਧ ਪ੍ਰਦੇਸ਼ ਵਿਚ ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।Alerts for the next 24 hours
also read ;- ਬਜਰੰਗ-ਵਿਨੇਸ਼ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਭੜਕੇ WFI ਪ੍ਰਧਾਨ ਸੰਜੇ ਸਿੰਘ ਨੇ ਕਿਹਾ- ਇਹ ਤਾਂ ਹੋਣਾ ਹੀ ਸੀ..
ਇਨ੍ਹਾਂ ਥਾਵਾਂ ‘ਤੇ ਕੱਲ੍ਹ ਭਾਰੀ ਮੀਂਹ
ਮੌਸਮ ਵਿਭਾਗ ਨੇ ਦੱਸਿਆ ਕਿ ਸੋਮਵਾਰ ਨੂੰ ਉੜੀਸਾ ਦੇ ਮਲਕਾਨਗਿਰੀ ਅਤੇ ਚਿਤਰਕੂਟ ਦੇ ਗੁਮਾ ਖੇਤਰ ਵਿੱਚ 25 ਤੋਂ 23 ਸੈਂਟੀਮੀਟਰ ਮੀਂਹ ਪਿਆ। ਇਸ ਦੇ ਨਾਲ ਹੀ ਪੂਰਬੀ ਰਾਜਸਥਾਨ ਦੇ ਭਰਤਪੁਰ ‘ਚ 22 ਸੈਂਟੀਮੀਟਰ, ਛੱਤੀਸਗੜ੍ਹ ਦੇ ਬੀਜਾਪੁਰ ਦੇ ਬਹਿਰਾਮਗੜ੍ਹ, ਬੀਜਾਪੁਰ ਅਤੇ ਕੁਤਰੂ ਦੇ ਵੱਖ-ਵੱਖ ਸਟੇਸ਼ਨਾਂ ‘ਚ 21 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਵੀ ਇਨ੍ਹਾਂ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਇਲਾਕਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਰਾਜਸਥਾਨ ਵਿਚ ਪੱਛਮੀ ਗੜਬੜੀ ਬਣ ਰਹੀ ਹੈ ਅਤੇ ਮਾਨਸੂਨ ਟ੍ਰੌਟ ਰਾਜਸਥਾਨ ਵਿੱਚ ਬੀਕਾਨੇਰ-ਸੀਕਰ, ਮੱਧ ਪ੍ਰਦੇਸ਼ ਵਿੱਚ ਖਜੁਰਾਹੋ, ਛੱਤੀਸਗੜ੍ਹ ਵਿੱਚ ਬਿਲਾਸਪੁਰ ਅਤੇ ਉੜੀਸਾ ਵਿੱਚ ਪੁਰੀ ਰਾਹੀਂ ਪੱਛਮੀ ਬੰਗਾਲ ਦੀ ਖਾੜੀ ਵਿੱਚ ਵਧ ਰਿਹਾ ਹੈ। ਮੰਗਲਵਾਰ ਨੂੰ ਇਨ੍ਹਾਂ ਇਲਾਕਿਆਂ ਅਤੇ ਇਸ ਦੇ ਆਲੇ-ਦੁਆਲੇ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।Alerts for the next 24 hours
ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ
Farmer’s death on Shambhu border
ਪੰਜਾਬ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਮੋਰਚੇ ’ਤੇ ਪੁੱਜੀ ਐਂਬੂਲੈਂਸ ਤੱਕ ਲਿਜਾਇਆ ਗਿਆ। ਐਂਬੂਲੈਂਸ ’ਚ ਮੌਜੂਦ ਡਾਕਟਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਤੇ ਪਰਿਵਾਰ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।  ਮ੍ਰਿਤਕ ਦੀ ਪਛਾਣ ਕੌਰ ਸਿੰਘ ਪੁੱਤਰ ਸੁਖਦੇਵ (65) ਵਜੋਂ ਹੋਈ ਹੈ। ਉਹ ਘੋੜੇ ਨਵ ਬਲਾਕ ਲਹਿਰਾ ਜ਼ਿਲਾ ਸੰਗਰੂਰ ਦਾ ਰਹਿਣ ਵਾਲਾ ਸੀ।Farmer’s death on Shambhu border
also read :- ਇਸ ਮੌਸਮ ‘ਚ ਕੀ ਤੁਸੀਂ ‘ਗਲੇ ਤੇ ਛਾਤੀ ਦੀਆਂ ਸਮੱਸਿਆਵਾਂ’ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਤਰੀਕੇ
ਲਗਭਗ 10 ਦਿਨਾਂ ਤੋਂ ਉਹ ਇਸ ਮੋਰਚੇ ’ਤੇ ਕਿਸਾਨਾਂ ਦੇ ਨਾਲ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਵਿਖਾਵਾ ਕਰ ਰਿਹਾ ਸੀ। ਸ਼ਾਮ ਦੇ ਸਮੇਂ ਉਸ ਨੂੰ ਸਾਹ ਲੈਣ ’ਚ ਔਖ ਹੋਣ ਲੱਗੀ ਅਤੇ ਉਨ੍ਹਾਂ ਨੇ ਆਪਣੀ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ। ਸਾਥੀ ਕਿਸਾਨ ਤੁਰੰਤ ਉਸ ਨੂੰ ਸ਼ੰਭੂ ਬਾਰਡਰ ’ਤੇ ਖੜੀ ਐਂਬੂਲੰਸ ’ਚ ਲੈ ਗਏ ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।Farmer’s death on Shambhu border
The image of Jammu and Kashmir will change
ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲ ਹੀ ‘ਚ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦਾ ਦੌਰਾ ਕੀਤਾ ਸੀ। ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਹਾਲਾਂਕਿ ਚੋਣ ਕਮਿਸ਼ਨ ਦੀ ਟੀਮ ਨੇ ਅਜੇ ਤੱਕ ਮਹਾਰਾਸ਼ਟਰ ਅਤੇ ਝਾਰਖੰਡ ਦਾ ਦੌਰਾ ਨਹੀਂ ਕੀਤਾ। ਦੱਸ ਦੇਈਏ ਕਿ ਜੰਮੂ ਕਸ਼ਮੀਰ ‘ਚ 3 ਪੜਾਵਾਂ ‘ਚ ਵੋਟਿੰਗ ਹੋਵੇਗੀ। 18 ਸਤੰਬਰ, 25 ਸਤੰਬਰ ਅਤੇ ਇਕ ਅਕਤੂਬਰ ਨੂੰ ਵੋਟਾਂ ਪੈਣਗੀਆਂ। ਉੱਥੇ ਹੀ ਹਰਿਆਣਾ ‘ਚ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਤਸਵੀਰ ਬਦਲਣਾ ਚਾਹੁੰਦੇ ਹਨ। ਚੋਣਾਂ ਲਈ ਹਰ ਕੋਈ ਉਤਾਵਲਾ ਹੈ। ਟੀਮ ਨੇ ਜੰਮੂ ਕਸ਼ਮੀਰ ਅਤੇ ਹਰਿਆਣਾ ਦਾ ਵੀ ਦੌਰਾ ਕੀਤਾ। ਅਸੀਂ ਮੌਸਮ ਦੇ ਸੁਧਰਨ ਦੀ ਉਡੀਕ ਕਰ ਰਹੇ ਸੀ। 2018 ਵਿੱਚ ਸਰਕਾਰ ਭੰਗ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਚੋਣਾਂ ਨਹੀਂ ਹੋਈਆਂ। ਪਿਛਲੀ ਵਾਰ ਇੱਥੇ ਵਿਧਾਨ ਸਭਾ ਚੋਣਾਂ 2014 ਵਿੱਚ ਹੋਈਆਂ ਸਨ, ਜਿਸ ਵਿੱਚ ਭਾਜਪਾ ਅਤੇ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਨੇ ਗਠਜੋੜ ਕੀਤਾ ਸੀ। ਹਾਲਾਂਕਿ, ਭਾਜਪਾ ਨੇ ਬਾਅਦ ਵਿੱਚ ਗਠਜੋੜ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਅਤੇ ਸਰਕਾਰ 2018 ਵਿੱਚ ਡਿੱਗ ਗਈ। ਇਸ ਦੌਰਾਨ ਜੰਮੂ-ਕਸ਼ਮੀਰ ਦੀ ਰਾਜਨੀਤੀ ਵਿੱਚ ਕਈ ਅਹਿਮ ਬਦਲਾਅ ਹੋਏ ਹਨ।The image of Jammu and Kashmir will change
ਭਾਰਤ ਦੇ ਚੋਣ ਕਮਿਸ਼ਨ ਨੇ ਹਰਿਆਣਾ ਦੀਆਂ ਵਿਧਾਨ ਸਭਾਵਾਂ ਦਾ ਐਲਾਨ ਕਰ ਦਿੱਤਾ, ਜਿਸ ਨਾਲ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਵਾਰ 2.01 ਕਰੋੜ ਵੋਟਰ ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਵੋਟ ਪਾਉਣਗੇ। ਹਰਿਆਣਾ ਵਿੱਚ 95 ਲੱਖ ਮਹਿਲਾ ਵੋਟਰ ਹਨ, ਜਦਕਿ 1.06 ਕਰੋੜ ਪੁਰਸ਼ ਵੋਟਰ ਹਨ। ਵਿਧਾਨ ਸਭਾ 2024 ਲਈ ਕੁੱਲ 20629 ਬੂਥ ਬਣਾਏ ਜਾਣਗੇ, ਜਿਸ ਵਿੱਚ 735 ਨਵੇਂ ਬੂਥ ਬਣਾਏ ਗਏ ਹਨ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 2 ਨਵੰਬਰ ਤੱਕ ਹੈ। ਇਸ ਤੋਂ ਪਹਿਲਾਂ ਹਰਿਆਣਾ ਵਿੱਚ ਨਵੀਂ ਸਰਕਾਰ ਬਣ ਜਾਣੀ ਹੈ। ਹਾਲਾਂਕਿ, ਇਸ ਦੌਰਾਨ, ਚੋਣ ਕਮਿਸ਼ਨ ਨੇ ਰਾਜ ਸਭਾ ਸੀਟ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ, ਜੋ ਦੀਪੇਂਦਰ ਹੁੱਡਾ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਜਿਸ ‘ਤੇ 3 ਸਤੰਬਰ ਨੂੰ ਵੋਟਿੰਗ ਹੋਣੀ ਹੈ।
ALSO READ :- ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਲਾਲਾਬਾਦ ਪੂਰਬੀ ਵਿਖੇ ਸਮੱਸਿਆਵਾਂ ਸੁਣਕੇ ਦਿੱਤੀਆਂ ਲੋਕਾਂ ਨੂੰ ਸਰਕਾਰੀ ਸੇਵਾਵਾਂ
ਹਾਲਾਂਕਿ ਅਜੇ ਤੱਕ ਕਿਸੇ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਪਰ ਨਵੀਨ ਜੈਹਿੰਦ ਅਜੇ ਵੀ ਆਜ਼ਾਦ ਉਮੀਦਵਾਰ ਵਜੋਂ ਆਪਣੇ ਲਈ ਸਮਰਥਨ ਜੁਟਾਉਣ ਵਿੱਚ ਰੁੱਝੇ ਹੋਏ ਹਨ। ਜ਼ਿਕਰਯੋਗ ਹੈ ਕਿ 2019 ਦੀਆਂ ਵਿਧਾਨ ਸਭਾ ਚੋਣਾਂ ਹੋਈਆਂ ਸਨ। ਭਾਜਪਾ ਨੂੰ 41 ਅਤੇ ਜੇਜੇਪੀ ਨੂੰ 10 ਸੀਟਾਂ ਮਿਲੀਆਂ ਹਨ। ਭਾਜਪਾ ਨੇ 6 ਆਜ਼ਾਦ ਅਤੇ ਇੱਕ ਐਚਐਲਪੀ ਵਿਧਾਇਕ ਨਾਲ ਸਰਕਾਰ ਬਣਾਈ। ਇਸ ਸਰਕਾਰ ਦੀ ਅਗਵਾਈ ਮਨੋਹਰ ਲਾਲ ਖੱਟਰ ਨੇ ਕੀਤੀ ਸੀ। ਹਾਲਾਂਕਿ ਸੀਐਮ ਖੱਟਰ 5 ਸਾਲ ਪੂਰੇ ਨਹੀਂ ਕਰ ਸਕੇ ਪਰ ਸਾਢੇ ਚਾਰ ਸਾਲ ਬਾਅਦ ਅਸਤੀਫਾ ਦੇ ਦਿੱਤਾ।The image of Jammu and Kashmir will change
ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੁੜ ਜਾਰੀ ਹੋ ਗਿਆ ਅਲਰਟ
The alert has been reissued
ਪੰਜਾਬ, ਹਰਿਆਣਾ ਤੇ ਹਿਮਾਚਲ ਸਣੇ ਦੇਸ਼ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਸੜਕਾਂ, ਬੱਸ ਅੱਡਿਆਂ ਸਣੇ ਅਨੇਕਾਂ ਜਨਤਕ ਥਾਵਾਂ ’ਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਵਾਹਨ ਰਾਹ ਵਿਚਾਲੇ ਹੀ ਬੰਦ ਹੁੰਦੇ ਨਜ਼ਰ ਆਏ। ਇਸ ਬਾਰਿਸ਼ ਕਾਰਨ ਉੱਤਰ ਭਾਰਤ ਦੇ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿਸ ਕਾਰਨ ਗਰਮੀ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲੀ ਹੈ। ਰਾਜਧਾਨੀ ਦਿੱਲੀ ’ਚ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟੋ-ਘੱਟ 26 ਡਿਗਰੀ ਤੱਕ ਪਹੁੰਚ ਗਿਆ ਹੈ।
ਇਹ ਭਾਰੀ ਬਾਰਿਸ਼ ਰਾਹਤ ਨਾਲੋਂ ਜ਼ਿਆਦਾ ਮੁਸ਼ਕਿਲਾਂ ਲੈ ਕੇ ਆਈ, ਕਿਉਂਕਿ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਰਿਹਾ ਸੀ। ਘਰਾਂ ਤੱਕ ਪਾਣੀ ਆ ਗਿਆ ਸੀ ਤੇ ਗਲੀਆਂ-ਨਾਲੀਆਂ ਤੋਂ ਇਲਾਵਾ ਸੜਕਾਂ ਨੇ ਵੀ ਛੱਪੜਾਂ ਦਾ ਰੂਪ ਧਾਰ ਲਿਆ ਸੀ। ਕਈ ਸੂਬਿਆਂ ’ਚ ਮੀਂਹ ਦੇ ਕਹਿਰ ਨਾਲ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਝਲਣੀ ਪਈ। ਉਥੇ ਹੀ ਹਿਮਾਚਲ ਦੇ ਕਿਨੌਰ ’ਚ ਬੱਦਲ ਫੱਟਣ ਕਾਰਨ ਤਬਾਹੀ ਦਾ ਮੰਜਰ ਦੇਖਣ ਨੂੰ ਮਿਲਿਆ। ਮੋਹਲੇਧਾਰ ਮੀਂਹ ਵਿਚ ਮੌਸਮ ਵਿਭਾਗ ਵੱਲੋਂ ਕਈ ਸੂਬਿਆਂ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।The alert has been reissued
ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ’ਚ ਬਹੁਤਾ ਮੀਂਹ ਨਹੀਂ ਦੇਖਣ ਨੂੰ ਮਿਲਿਆ ਸੀ ਪਰ ਇਸ ਮੀਂਹ ਨਾਲ ਪਿਛਲੀ ਸਾਰੀ ਕਸਰ ਨਿਕਲ ਗਈ। ਲਗਾਤਾਰ ਕਈ ਘੰਟਿਆਂ ਤਕ ਪਏ ਮੀਂਹ ਕਾਰਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪਾਣੀ ਭਰਿਆ ਦੇਖਣ ਨੂੰ ਮਿਲਿਆ ਤੇ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਤਕ ਪਹੁੰਚ ਗਿਆ। ਪੰਜਾਬ ’ਚ ਘੱਟੋ ਘੱਟ ਤਾਪਮਾਨ 24 ਡਿਗਰੀ ਦੇ ਕਰੀਬ ਪਹੁੰਚ ਗਿਆ, ਜੋ ਕਿ ਰਾਹਤ ਲੈ ਕੇ ਆਇਆ।
ਉਥੇ ਹੀ ਹਿਮਾਚਲ ’ਚ ਮੋਹਲੇਧਾਰ ਮੀਂਹ ਨਾਲ ਤਬਾਹੀ ਮਚੀ ਹੋਈ ਹੈ ਅਤੇ ਕਿਨੌਰ ਦੇ ਖਾਬ ’ਚ ਬੱਦਲ ਫੱਟਣ ਨਾਲ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਚੁੱਕਾ ਹੈ। ਮੌਸਮ ਵਿਭਾਗ ਵੱਲੋਂ ਸੂਬਿਆਂ ਦੇ ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਸੂਬੇ ’ਚ ਨਦੀ-ਨਾਲੇ ਚੜ੍ਹੇ ਹੋਏ ਹਨ ਅਤੇ ਕਈ ਥਾਵਾਂ ’ਤੇ ਸੜਕਾਂ ਤੇ ਬੱਸ ਸਟੈਂਡ ਪੂਰੀ ਤਰ੍ਹਾਂ ਜਲਮਗਨ ਹੋ ਗਏ ਹਨ। ਮੰਡੀ, ਸਿਰਮੌਰ, ਸ਼ਿਮਲਾ ਅਤੇ ਕੁੱਲੂ ਦੇ ਵੱਖ-ਵੱਖ ਇਲਾਕਿਆਂ ’ਚ ਹੜ੍ਹ ਦੇ ਖਤਰੇ ਪ੍ਰਤੀ ਸੁਚੇਤ ਕੀਤਾ ਗਿਆ ਹੈ।
ਹਰਿਆਣਾ ’ਚ ਮੀਂਹ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਜਦਕਿ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਿਕਾਰਡ ਕੀਤਾ ਗਿਆ। ਇਥੇ ਵੀ ਕਈ ਸ਼ਹਿਰਾਂ ’ਚ ਮੋਹਰੇਧਾਰ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ। ਇਸ ਤੋਂ ਇਲਾਵਾ ਦਿੱਲੀ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।The alert has been reissued
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2024)
ਮੌਸਮ ਵਿਭਾਗ ਨੇ ਦੇਸ਼ ਦੇ 20 ਤੋਂ ਵੱਧ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਅੱਜ ਪੰਜਾਬ, ਦਿੱਲੀ, ਹਰਿਆਣਾ, ਉੱਤਰਾਖੰਡ ਤੋਂ ਇਲਾਵਾ ਉੱਤਰੀ ਪੂਰਬੀ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਆਰੈਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਰਾਜਸਥਾਨ, ਕੇਰਲ, ਤਾਮਿਲਨਾਡੂ ਸੂਬਿਆਂ ‘ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਕਈ ਥਾਈਂ ਸਵੇਰ ਤੋਂ ਪੈ ਰਿਹਾ ਮੀਂਹ , ਜਾਣੋ ਆਪਣੇ ਇਲਾਕੇ ਦਾ ਹਾਲ !
Rain falling in many places
ਪੰਜਾਬ ਵਿੱਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਰਾਤ 10 ਵਜੇ ਤੱਕ ਪੰਜਾਬ ਦੇ 10 ਜ਼ਿਲ੍ਹਿਆਂ ਪਟਿਆਲਾ, ਐਸਏਐਸ ਨਗਰ, ਕਪੂਰਥਲਾ, ਤਰਨਤਾਰਨ, ਜਲੰਧਰ, ਐਸਬੀਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।Rain falling in many places
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ ‘ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
also read :- ਸਕੂਲਾਂ ‘ਚ ਹੁਣ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ ਵਿਦਿਆਰਥੀ, 15 ਅਗਸਤ ਤੋੋਂ ਲਾਗੂ ਹੋਵੇਗਾ ਫੈਸਲਾ
ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਰਿਹਾ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ। ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਜੁਲਾਈ ਵਿੱਚ ਸੁਸਤ ਰਹਿਣ ਵਾਲਾ ਮਾਨਸੂਨ ਅਗਸਤ ਵਿੱਚ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ ‘ਚ ਅਗਸਤ ਦੇ ਪਹਿਲੇ 10 ਦਿਨਾਂ ‘ਚ 44 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਦਸ ਦਿਨਾਂ ਵਿੱਚ ਇੱਥੇ 76.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਪਹਿਲੇ ਦਸ ਦਿਨਾਂ ਵਿੱਚ ਸਿਰਫ਼ 40.5 ਮਿਲੀਮੀਟਰ ਮੀਂਹ ਹੀ ਰਿਕਾਰਡ ਕੀਤਾ ਗਿਆ ਹੈ, ਜਦੋਂ ਕਿ ਆਮ ਤੌਰ ’ਤੇ ਇੱਥੇ ਇਨ੍ਹਾਂ ਦਿਨਾਂ ਵਿੱਚ 63.2 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ।Rain falling in many places
Students will speak ‘Jai Hind’
ਇਸ ਆਜ਼ਾਦੀ ਦਿਹਾੜੇ ਤੋਂ ਹਰਿਆਣਾ ਦੇ ਸਕੂਲਾਂ ‘ਚ ਇਕ ਨਵਾਂ ਬਦਲਾਅ ਦੇਖਣ ਨੂੰ ਮਿਲੇਗਾ। ਹਰਿਆਣਾ  ਦੇ ਸਕੂਲਾਂ ‘ਚ ਹੁਣ ਵਿਦਿਆਰਥੀ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ। ਦੱਸ ਦੇਈਏ ਕਿ ਇਹ ਫੈਸਲਾ
15 ਅਗਸਤ ਤੋਂ ਲਾਗੂ ਹੋਵੇਗਾ। ਇਹ ਫੈਸਲਾ ਹਰਿਆਣਾ ਸਰਕਾਰ ਵੱਲੋਂ ‘ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਵਧਾਉਣ ਲਈ ਲਿਆ ਗਿਆ ਹੈ।
ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਹਰਿਆਣਾ ਦੇ ਸਾਰੇ ਸਕੂਲਾਂ ‘ਚ ਲਾਗੂ ਹੋਵੇਗਾ। ਹਰਿਆਣਾ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਰਾਜ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਕੀਤੇ ਗਏ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰੀ ਸਵੈਮਾਣ ਦੀ ਡੂੰਘੀ ਭਾਵਨਾ ਪੈਦਾ ਕਰਨਾ ਹੈ। ਸਰਕੂਲਰ ‘ਚ ਕਿਹਾ ਗਿਆ ਹੈ ਕਿ ‘ਜੈ ਹਿੰਦ’ ਦਾ ਨਾਅਰਾ ਸੁਭਾਸ਼ ਚੰਦਰ ਬੋਸ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਦਿੱਤਾ ਸੀ ਅਤੇ ਆਜ਼ਾਦੀ ਤੋਂ ਬਾਅਦ ਇਸ ਨੂੰ ਹਥਿਆਰਬੰਦ ਬਲਾਂ ਨੇ ਸਲਾਮੀ ਵਜੋਂ ਅਪਣਾਇਆ ਸੀ।Students will speak ‘Jai Hind’
also read :- ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ
ਹਰਿਆਣਾ ਸਰਕਾਰ ਨੇ ਦਿੱਤੇ ਇਹ ਤਰਕ
* ਇਸ ਨਾਲ ਵਿਦਿਆਰਥੀਆਂ ‘ਚ ਦੇਸ਼ਭਗਤੀ ਦੀ ਭਾਵਨਾ ਵਧੇਗੀ
* ਵਿਦਿਆਰਥੀਆਂ ‘ਚ ਦੇਸ਼ ਦੇ ਪ੍ਰਤੀ ਸਨਮਾਨ ਵਧੇਗਾ।
*‘ਜੈ ਹਿੰਦ’ ਕਹਿਣ ਨਾਲ ਵਧੇਗੀ ਏਕਤਾ
* ਅਨੁਸ਼ਾਸਨ ਅਤੇ ਸਨਮਾਨ ‘ਚ ਵੀ ਵਾਧਾ ਹੋਵੇਗਾ
* ਪ੍ਰੰਪਾਵਾਂ ਦਾ ਵੀ ਵਧੇਗਾ ਸਨਮਾਨ
* ‘ਜੈ ਹਿੰਦ’ ਕਹਿਣ ਨਾਲ ਵਧੇਗੀ ਇੱਕਜੁਟਤਾStudents will speak ‘Jai Hind’
ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ
Know the condition of your area
ਪੰਜਾਬ ‘ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਹੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ‘ਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ‘ਚ ਵਾਧਾ ਹੋ ਰਿਹਾ ਹੈ।
ਇਸ ਦੇ ਨਾਲ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਰ ਭਲਕੇ ਯਾਨੀ ਸ਼ਨੀਵਾਰ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ ‘ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।Know the condition of your area
also read ;- ਨੀਰਜ ਚੋਪੜਾ ਨੇ ਭਾਰਤ ਨੂੰ ਦਿਵਾਇਆ ਪਹਿਲਾ SILVER, 6 ‘ਚੋਂ 5 ਥਰੋਅ ਫਾਊਲ, ਫਿਰ ਵੀ ਰਚਿਆ ਇਤਿਹਾਸ
ਪਹਿਲੀ ਜੂਨ ਤੋਂ ਸ਼ੁਰੂ ਹੋਈ ਬਰਸਾਤ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਭ ਤੋਂ ਮਾੜੇ ਹਾਲਾਤ ਹਨ। ਚੰਡੀਗੜ੍ਹ ਵਿੱਚ ਆਮ ਨਾਲੋਂ 53 ਫੀਸਦੀ ਘੱਟ ਮੀਂਹ ਪਿਆ ਹੈ। ਇੱਥੇ ਆਮ ਤੌਰ ‘ਤੇ 506.5 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 239.4 ਮਿਲੀਮੀਟਰ ਵਰਖਾ ਹੀ ਦਰਜ ਕੀਤੀ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਹਾਲਤ ਸਭ ਤੋਂ ਮਾੜੀ ਹੈ। ਇੱਥੇ 74 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ ‘ਚ ਵੀ ਇਸ ਵਾਰ ਮੀਂਹ ਨੇ ਮਿਹਰਬਾਨੀ ਕੀਤੀ ਹੈ। ਇੱਥੇ ਆਮ ਨਾਲੋਂ 10 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ।Know the condition of your area