Bitter Gourd - Nirpakh Post
Benefits of eating bitter gourd
ਕਰੇਲੇ ਖਾਣ ‘ਚ ਭਾਵੇ ਕੌੜੇ ਹੁੰਦੇ ਹਨ ਪਰ ਇਹ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕਰੇਲੇ ਕੌੜੇ ਹੋਣ ਕਾਰਨ ਇਸ ਨੂੰ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਈ ਲੋਕ ਅਜਿਹੇ ਵੀ ਹਨ, ਜੋ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਡਾਇਬੀਟੀਜ਼ ਦੇ ਮਰੀਜ਼ਾਂ ਲਈ ਕਰੇਲਾ ਦਵਾਈ ਦਾ ਕੰਮ ਕਰਦਾ ਹੈ। ਕਰੇਲਿਆਂ ‘ਚ ਵਿਟਾਮਿਨ-ਏ, ਬੀ ਅਤੇ ਕੈਰੋਟੀਨ, ਐਂਟੀ ਆਕਸੀਡੈਂਟ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਸ਼ੀਅਮ ਵਰਗੇ ਖਣਿਜ ਤੱਤ ਪਾਏ ਜਾਂਦੇ ਹਨ। ਕਰੇਲਿਆਂ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ ‘ਚ ਵੀ ਖਾਧਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕਰੇਲੇ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ।
ਚਮੜੀ ਦੇ ਰੋਗਾਂ ਤੋਂ ਮਿਲੇਗੀ ਮੁਕਤੀ – ਕਰੇਲੇ ਚਮੜੀ ਦੇ ਰੋਗਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਕਰੇਲਿਆਂ ਨੂੰ ਪੀਸ ਕੇ ਉਸ ਦਾ ਲੇਪ ਫੋੜੇ-ਮੁਹਾਸੇ ਅਤੇ ਦਾਦ-ਖੁਜਲੀ ਆਦਿ ‘ਤੇ ਲਗਾਉਣਾ ਲਾਭਕਾਰੀ ਹੁੰਦਾ ਹੈ।
ਮੂੰਹ ਦੇ ਛਾਲਿਆਂ ਨੂੰ ਕਰੇ ਦੂਰ – ਮੂੰਹ ਹੋਣ ਵਾਲੇ ਛਾਲਿਆਂ ਲਈ ਵੀ ਕਰੇਲੇ ਕਾਫ਼ੀ ਲਾਹੇਵੰਦ ਹੁੰਦੇ ਹਨ। ਇਸ ਸਮੱਸਿਆ ‘ਚ ਕਰੇਲੇ ਦੇ ਰਸ ਨਾਲ ਕੁਰਲੀ ਕਰਨੀ ਚਾਹੀਦੀ ਹੈ ਜਾਂ ਕਰੇਲੇ ਦੇ ਗੁੱਦੇ ਦਾ ਲੇਪ ਵੀ ਮਸੂੜਿਆਂ ‘ਤੇ ਲਗਾ ਸਕਦੇ ਹੋ।
ਬੁਖਾਰ ਤੋਂ ਮਿਲੇ ਰਾਹਤ – ਬੁਖਾਰ ਦੌਰਾਨ ਕਰੇਲਿਆਂ ਦੀ ਵਰਤੋਂ ਕਰਨਾ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਬੁਖਾਰ ਤੋਂ ਰਾਹਤ ਮਿਲਦੀ ਹੈ। ਨਾਲ ਹੀ ਗਰਮੀ ‘ਚ ਹੋਣ ਵਾਲੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਕਰੇਲੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। Bananas are beneficial
ਪੀਲੀਏ ਦੇ ਮਰੀਜ਼ਾਂ ਲਈ ਲਾਹੇਵੰਦ – ਕਰੇਲੇ ਪੀਲੀਏ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਅਜਿਹੀ ਸਥਿਤੀ ‘ਚ ਕਰੇਲੇ ਨੂੰ ਪੀਸ ਕੇ ਪਾਣੀ ‘ਚ ਮਿਲਾ ਕੇ ਖਾਣਾ ਚਾਹੀਦਾ ਹੈ।
ਸ਼ੂਗਰ ਨੂੰ ਕਰੇ ਦੂਰ – ਸ਼ੂਗਰ ਦੇ ਮਰੀਜ਼ਾਂ ਲਈ ਵੀ ਕਰੇਲੇ ਬੇਹੱਦ ਲਾਹੇਵੰਦ ਮੰਨੇ ਜਾਂਦੇ ਹਨ। ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ ‘ਚ ਪਾ ਕੇ ਉਬਾਲੋ। ਇਸ ਪਾਣੀ ‘ਚ ਪੈਰ ਡੁਬੋ ਕੇ ਬੈਠਣ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਭੁੱਖ ਵਧਾਉਣ ‘ਚ ਸਹਾਇਕ – ਜਿਹੜੇ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ, ਉਨ੍ਹਾਂ ਨੂੰ ਕਰੇਲੇ ਖਾਣੇ ਚਾਹੀਦੇ ਹਨ। ਕਰੇਲਾ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ, ਜਿਸ ਕਰਕੇ ਭੁੱਖ ਵੱਧਦੀ ਹੈ।
ਦਮਾ ਦੇ ਰੋਗੀਆਂ ਲਈ ਲਾਹੇਵੰਦ – ਕਰੇਲੇ ਦਮਾ ਦੇ ਰੋਗੀਆਂ ਲਈ ਵੀ ਕਾਫ਼ੀ ਲਾਭਦਾਇਕ ਹੁੰਦੇ ਹਨ। ਦਮਾ ਹੋਣ ਦੀ ਸਥਿਤੀ ‘ਚ ਦੋ ਚਮਚ ਕਰੇਲੇ ਦਾ ਰਸ, ਤੁਲਸੀ ਦੇ ਪੱਤਿਆਂ ਦਾ ਰਸ ਅਤੇ ਸ਼ਹਿਦ ਨੂੰ ਮਿਲਾ ਕੇ ਰਾਤ ਨੂੰ ਪੀਣ ਨਾਲ ਫ਼ਾਇਦਾ ਹੁੰਦਾ ਹੈ। Bananas are beneficial
also read :- ਭਾਰਤੀ ਹਾਕੀ ਟੀਮ ਨੇ ਬ੍ਰਿਟੇਨ ਨੂੰ ਹਰਾ ਸੈਮੀਫਾਈਨਲ ‘ਚ ਬਣਾਈ ਜਗ੍ਹਾ,ਪੰਜਾਬ CM Mann ਨੇ ਦਿੱਤੀ ਵਧਾਈ
ਚਰਬੀ ਕਰੇ ਘੱਟ – ਘੱਟ ਤੇਲ ‘ਚ ਬਣੀ ਕਰੇਲੇ ਦੀ ਸਬਜੀ ਅਤੇ ਉਬਲਿਆ ਕਰੇਲੇ, ਕਰੇਲੇ ਦਾ ਜੂਸ ਸਰੀਰ ‘ਚੋਂ ਚਰਬੀ ਦੀ ਮਾਤਰਾ ਘੱਟ ਕਰਦਾ ਹੈ। ਮੋਟਾਪੇ ‘ਚ ਨਿੰਬੂ ਦੇ ਰਸ ਨਾਲ ਕਰੇਲੇ ਖਾਣ ਨਾਲ ਕਾਫ਼ੀ ਲਾਭ ਮਿਲਦਾ ਹੈ।
ਢਿੱਡ ਦੇ ਕੀੜੇ ਮਾਰੇ – ਕਰੇਲੇ ਦੀਆਂ ਪੱਤੀਆਂ ਦੇ ਰਸ ਨਾਲ ਇਕ ਗਿਲਾਸ ਲੱਸੀ ਪੀਣ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।
ਕੌੜੇ ਹੋਣ ਕਾਰਨ ਕਰੇਲੇ ਤੋਂ ਨਾ ਬਣਾਓ ਦੂਰੀ, ਇਨ੍ਹਾਂ ਤਰੀਕਿਆਂ ਨਾਲ ਕੌੜਾਪਣ ਕਰੋ ਦੂਰ
Bitter Gourd
ਕਰੇਲਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਪਰ ਇਸ ਨੂੰ ਖਾਣੇ ਦੀ ਪਲੇਟ ‘ਚ ਦੇਖ ਕੇ ਬੱਚੇ ਹੀ ਨਹੀਂ ਸਗੋਂ ਕਈ ਵੱਡਿਆਂ ਦਾ ਵੀ ਨੱਕ-ਮੂੰਹ ਸੁੰਗੜਨਾ ਸ਼ੁਰੂ ਹੋ ਜਾਂਦਾ ਹੈ। ਕਾਰਨ ਹੈ ਇਸਦੀ ਕੁੜੱਤਣ। ਕੀ ਤੁਸੀਂ ਜਾਣਦੇ ਹੋ ਕਿ ਇਸ ਕਾਰਨ ਤੁਸੀਂ ਕਈ ਸਿਹਤ ਲਾਭਾਂ ਤੋਂ ਖੁੰਝ ਜਾਂਦੇ ਹੋ? ਅਜਿਹੀ ਸਥਿਤੀ ਵਿੱਚ, ਇਸ ਲੇਖ ਵਿੱਚ ਇਸ ਦੀ ਕੜਵਾਹਟ ਨੂੰ ਦੂਰ ਕਰਨ ਅਤੇ ਬਿਨਾਂ ਕਿਸੇ ਡਰ ਦੇ ਇਸਦਾ ਸੇਵਨ ਕਰਨ ਲਈ ਕੁਝ ਟਿਪਸ ਅਤੇ ਟ੍ਰਿਕਸ ਜਾਣੋ।
ਸੇਂਧਾ ਨਮਕ ਵਾਲੇ ਪਾਣੀ ‘ਚ ਉਬਾਲੋ : ਕਰੇਲੇ ਦੀ ਕੜਵਾਹਟ ਦੂਰ ਕਰਨ ਲਈ ਇਸ ਨੂੰ ਲੂਣ ਵਾਲੇ ਪਾਣੀ ਵਿਚ ਕੁਝ ਦੇਰ ਭਿਉਂ ਕੇ ਰੱਖੋ। ਇਹ ਫਲੇਵੋਨੋਇਡਜ਼ ਨੂੰ ਸੋਖਣ ਵਿੱਚ ਮਦਦ ਕਰਦਾ ਹੈ, ਜੋ ਕਰੇਲੇ ਵਿੱਚ ਕੁੜੱਤਣ ਪੈਦਾ ਕਰਦੇ ਹਨ।
ਦਹੀਂ ਦੀ ਵਰਤੋਂ: ਕਰੇਲਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਪਰ ਜੇਕਰ ਤੁਸੀਂ ਇਸ ਦੇ ਕੌੜੇ ਹੋਣ ਕਾਰਨ ਇਸ ਨੂੰ ਖਾਣ ਤੋਂ ਪਰਹੇਜ਼ ਕਰਦੇ ਹੋ ਤਾਂ ਇਸ ਦੇ ਲਈ ਤੁਸੀਂ ਇਸ ਨੂੰ ਛੋਟੇ-ਛੋਟੇ ਟੁਕੜਿਆਂ ‘ਚ ਕੱਟ ਕੇ ਦਹੀਂ ‘ਚ 2 ਘੰਟੇ ਤੱਕ ਭਿਓ ਕੇ ਰੱਖ ਸਕਦੇ ਹੋ। ਅਜਿਹਾ ਕਰਨ ਨਾਲ ਤੁਸੀਂ ਇਸ ਦੀ ਕੁੜੱਤਣ ਮਹਿਸੂਸ ਨਹੀਂ ਕਰੋਗੇ।
ਖੱਟੇ ਨਾਲ ਪਕਾਓ : ਖੱਟਾਪਨ ਕੁੜੱਤਣ ਨੂੰ ਦੂਰ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਅਜਿਹੇ ‘ਚ ਕਰੇਲੇ ਦੀ ਕੜਵਾਹਟ ਨੂੰ ਦੂਰ ਕਰਨ ਲਈ ਇਸ ਦੀ ਸਬਜ਼ੀ ਬਣਾਉਂਦੇ ਸਮੇਂ ਇਸ ‘ਚ ਖੱਟਾ ਪਾਓ। ਇਸ ਦੇ ਲਈ ਤੁਸੀਂ ਸੁੱਕੇ ਅੰਬ ਪਾਊਡਰ ਜਾਂ ਨਿੰਬੂ ਦੀ ਵਰਤੋਂ ਵੀ ਕਰ ਸਕਦੇ ਹੋ।
READ ALSO:ਸੀਨੀਅਰ ਟੀਮ ਵਾਂਗ ਰਿਹਾ ‘ਯੂਥ ਬ੍ਰਿਗੇਡ’ ਦਾ ਪ੍ਰਦਰਸ਼ਨ, AUS ਤੋਂ ਲਗਾਤਾਰ ਤੀਸਰਾ ICC ਫਾਈਨਲ ਹਾਰਿਆ IND
ਕਰੇਲੇ ਦੇ ਬੀਜ ਕੱਢ ਕੇ ਬਣਾਓ: ਕਰੇਲੇ ਦੇ ਬੀਜਾਂ ਨਾਲ ਸਬਜ਼ੀ ਬਣਾਉਣ ਨਾਲ ਵੀ ਇਸ ਦੀ ਕੁੜੱਤਣ ਵਧ ਜਾਂਦੀ ਹੈ। ਜੇਕਰ ਤੁਸੀਂ ਇਸ ਨੂੰ ਕੱਢਣਾ ਚਾਹੁੰਦੇ ਹੋ ਤਾਂ ਇਸ ਦੇ ਬੀਜ ਕੱਢ ਕੇ ਸਬਜ਼ੀ ਬਣਾ ਲਓ।
ਉਪਰਲੇ ਛਿਲਕਿਆਂ ਨੂੰ ਉਤਾਰੋ: ਕਰੇਲੇ ਦੀ ਕੁੜੱਤਣ ਨੂੰ ਇਸ ਦੇ ਛਿਲਕੇ ਦੀ ਸਤ੍ਹਾ ਨੂੰ ਹਟਾ ਕੇ ਵੀ ਦੂਰ ਕੀਤਾ ਜਾ ਸਕਦਾ ਹੈ। ਇਸ ਨਾਲ ਤੁਹਾਡੀ ਸਬਜ਼ੀ ਸਵਾਦਿਸ਼ਟ ਬਣੇਗੀ ਅਤੇ ਕੁੜੱਤਣ ਵੀ ਘੱਟ ਜਾਵੇਗੀ।
Bitter Gourd