Punjab Budget Session - Nirpakh Post
ਪੰਜਾਬ ਵਿਧਾਨ ਸਭ ਵਿੱਚ ਗੂੰਜਿਆ ਜੇ.ਸੀ.ਟੀ ਮਿੱਲ ਦਾ ਮੁੱਦਾ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਅੱਜ ਆਖਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਕਾਰਵਾਈ ਵਿੱਚ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਵਿੱਚ ਸਥਿਤ JCT ਮਿੱਲ ਦਾ ਮੁੱਦਾ ਚੁੱਕਿਆ ਹੈ। ਇਸ ਦੇ ਸਬੰਧੀ ਵਿੱਚ ਧਾਲੀਵਾਲ ਨੇ ਸਰਕਾਰ ਤੋਂ ਵੱਡੀ ਮੰਗ ਰੱਖੀ। ਧਾਲੀਵਾਲ ਨੇ ਕਿਹਾ ਕਿ JCT ਮਿੱਲ ਦਾ ਨਾਮ ਇਕੱਲੇ ਭਾਰਤ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਚੱਲ ਰਿਹਾ ਹੈ।
ਮੈਨੇਜਮੈਂਦ ਦੀ ਕਾਰਗੁਜ਼ਾਰੀ ਕਰ ਕੇ ਮਿੱਲ ਉੱਤੇ ਬੇਹੱਦ ਮਾੜਾ ਪ੍ਰਭਾਵ ਪੈ ਰਿਹਾ ਹੈ ਜਿਸ ਕਾਰਨ ਮਿੱਲ ਦਾ ਹਾਲ ਮਾੜਾ ਹੁੰਦਾ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲਕ ਸਮੀਰ ਥਾਪਰ ਵੱਲੋਂ ਬਿਨਾਂ ਨੋਟਿਸ ਦਿੱਤੇ ਪਿਛਲੇ ਦੋ ਸਾਲਾਂ ਤੋਂ ਇਹ ਮਿੱਲ ਬੰਦ ਕਰ ਦਿੱਤੀ ਗਈ ਹੈ। ਜਿਸ ਕਾਰਨ ਕਰੀਬ 5000 ਕਾਮਿਆਂ ਦਾ ਨੁਕਸਾਨ ਹੋਇਆ ਹੈ। ਅਜੇ ਤੱਕ ਵੀ ਮਾਲਕਾਂ ਵੱਲੋਂ ਕਾਮਿਆਂ ਨੂੰ ਉਨ੍ਹਾਂ ਦੀ ਬਣਦੀ ਤਨਖ਼ਾਨ ਨਹੀਂ ਦਿੱਤੀ ਗਈ ਜੋ ਕਿ ਇੱਕ ਗ਼ਰੀਬ ਮਜ਼ਦੂਰ ਲਈ ਬਹੁਤ ਦਿੱਕਤਾਂ ਭਰੀ ਗੱਲ ਹੈ।
Read Also- ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਤਿੰਨ ਦਿਨਾਂ ਬਾਅਦ ਪਾਣੀ
ਉਨ੍ਹਾਂ ਨੇ ਦੱਸਿਆ ਕਿ ਪਿਛਲੇ ਤਕਰੀਬਨ ਤਿੰਨ ਸਾਲਾਂ ਤੋਂ ਮਾਲਕ ਕਾਮਿਆਂ ਦਾ ਈਪੀਐੱਫ ਫੰਡ ਵੀ ਖਾ ਰਹੇ ਹਨ। ਇਹ ਕਰੀਬ 100 ਕਰੋੜ ਦਾ ਘਪਲਾ ਕਿਹਾ ਜਾ ਸਕਦਾ ਹੈ। ਮਾਲਕ ਉੱਤੇ ਕਰੀਬ 5 ਐੱਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਪਰ ਪੁਲਿਸ ਅਜੇ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।
ਉਨ੍ਹਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਮਿੱਲ ਦੇ ਮਜ਼ਦੂਰਾਂ ਦਾ ਬਣਦਾ ਤਨਖ਼ਾਹ ਹਿੱਸਾ ਦਿੱਤਾ ਜਾਵੇ ਜਿਨ੍ਹਾਂ ਚੋਂ ਪਿਛਲੇ ਤਿੰਨ ਸਾਲਾਂ ਵਿੱਚ 8 ਦੀ ਮੌਤ ਹੋ ਚੁੱਕੀ ਹੈ।
ਵਿੱਤ ਮੰਤਰੀ ਪੰਜਾਬ ਨੇ ਬਜਟ ਇਜਲਾਸ ਵਿੱਚ ਖੇਡਾਂ ਅਤੇ ਸਿਹਤ ਸਬੰਧੀ ਕੀਤਾ ਵੱਡਾ ਐਲਾਨ
ਚੰਡੀਗੜ੍ਹ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ 2025-26 ਵਿੱਚ ਖੇਡਾਂ ਅਤੇ ਸਿਹਤ ਸਬੰਧੀ ਵੱਡੇ ਐਲਾਨ ਕੀਤੇ ਹਨ। ਬਜਟ ਸੈਸ਼ਨ ਚ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਖੇਡਦਾ ਪੰਜਾਬ ਬਦਲਦਾ ਪੰਜਾਬ ਹੈ। ਪੰਜਾਬ ਹਮੇਸ਼ਾ ਹੀ ਜੇਤੂਆਂ ਦੀ ਧਰਤੀ ਰਿਹਾ ਹੈ। ਸਾਡੀ ਨੌਜਵਾਨਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਚਮਕਣ ਦੀ ਪ੍ਰਤਿਭਾ ਅਤੇ ਜਨੂਨ ਹੈ। ਮੈਗਾ ਸਪੋਰਟਸ ਇਨੀਸੇਟਿਵ ਅਧੀਨ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਤੇ ਜ਼ੋਰ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਪੰਜਾਬ ਨੂੰ ਖੇਡਾਂ ਵਿੱਚ ਉੱਤਮ ਕੇਂਦਰ ਬਣਾਉਣ ਵਿੱਚ ਸਫ਼ਲ ਜ਼ਰੂਰ ਹੋਵੇਗੀ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਖੇਡਦਾ ਪੰਜਾਬ ਅਤੇ ਬਦਲਦਾ ਪੰਜਾਬ ਮਿਸ਼ਨ ਤਹਿਤ ਆਪ ਸਰਕਾਰ ਨੇ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿਮ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ। ਜਿਸ ਵਿੱਚ ਸੋਲਰ ਲਾਈਟਿੰਗ, ਰਨਿੰਗ ਟਰੈਕ ਅਤੇ ਵੱਖਰੇ ਵੱਖਰੇ ਖੇਡ ਮੈਦਾਨ ਬਣਾਉਣ ਦੀ ਤਜਵੀਜ਼ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁਝ ਦਿਨਾਂ ਵਿੱਚ ਹੀ ਤਰਨਤਾਰਨ ਵਿੱਚ 87 ਵਾਲੀਬਾਲ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਹੈ।
Read Also- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਬੰਧ ਵਿੱਚ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਤੰਦਰੁਸਤੀ ਹੀ ਪਰਿਵਾਰ ਨੂੰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮੁਫ਼ਤ ਸਿਹਤ ਸੇਵਾ ਹਰ ਨਾਗਰਿਕ ਨੂੰ ਮੁਹੱਈਆ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸਿਹਤ ਦਾ ਮੁੱਦਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਨੇ 881 ਮੁਹੱਲਾ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਹੈ। ਜਿਸ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ ਆਪਣਾ ਇਲਾਜ ਮੁਫ਼ਤ ਵਿੱਚ ਕਰਵਾਉਂਦੇ ਹਨ।
ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਲਈ 268 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਨਾਗਰਿਕਾਂ ਨੂੰ ਸਿਹਤ ਕਾਰਡ ਮੁਹੱਈਆ ਕਰੇਗੀ ਜਿਸ ਦੀ ਵਰਤੋਂ ਨਾਲ ਗਰੀਬ ਅਤੇ ਪਛੜੀਆਂ ਸ਼੍ਰੇਣੀਆਂ ਮੁਫ਼ਤ ਇਲਾਜ ਸਹੂਲਤਾਂ ਹਾਸਲ ਕਰ ਸਕਣਗੀਆਂ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਲਈ ਕੁੱਲ 5 ਹਜ਼ਾਰ 598 ਕਰੋੜ ਰੁਪਏ ਦਾ ਵਿੱਤੀ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲਾਂ ਨਾਲੋਂ ਦਸ ਫ਼ੀਸਦੀ ਵੱਧ ਹੈ।
ਨਾਲ ਹੀ ਉਨ੍ਹਾਂ ਪੇਂਡੂ ਵਿਕਾਸ ਲਈ 3500 ਕਰੋੜ ਰੁਪਏ ਬਜਟ ਰਾਸ਼ੀ ਵਿੱਚ ਰੱਖੇ ਹਨ ਜਿਸ ਦੁਆਰਾ ਪੰਜਾਬ ਦੇ 12,581 ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾਵੇਗਾ। ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ, ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਨੂੰ ਯਕੀਨੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ।
ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ 2873 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਰੰਗਲਾ ਪੰਜਾਬ ਮੁਹਿੰਮ ਤਹਿਤ 585 ਕਰੋੜ ਰੁਪਏ ਰੱਖੇ ਗਏ ਹਨ ਜਿਸ ਚੋਂ ਲਗਭਗ ਪੰਜ ਕਰੋੜ ਰੁਪਏ ਹਰੇਕ ਵਿਧਾਨ ਸਭਾ ਹਲਕੇ ਦੇ ਹਿੱਸੇ ਆਉਣਗੇ।
Punjab Budget Session
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਇਆ। ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਜਿਸ ਤੋਂ ਬਾਅਦ ਰਾਜਪਾਲ ਨੇ ਆਪਣੇ ਭਾਸ਼ਣ ਦੀਆਂ ਪਹਿਲੀਆਂ ਅਤੇ ਆਖਰੀ ਲਾਈਨਾਂ ਪੜ੍ਹੀਆਂ ਅਤੇ ਵਿਧਾਨ ਸਭਾ ਨੂੰ ਛੱਡ ਦਿੱਤਾ।
ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀਆਂ ਹੱਦਾਂ ਅੰਦਰ ਰਹਿ ਕੇ ਵੀ ਕਿਸਾਨਾਂ ਦੀ ਰਾਖੀ ਨਹੀਂ ਕਰ ਸਕੇ। ਪੁਲਿਸ ਨੇ ਨਾਮ ਗੁਪਤ ਰੱਖਦਿਆਂ ਕਿਸਾਨ ਸ਼ੁਭਕਰਨ ਦੀ ਮੌਤ ‘ਤੇ ਐਫ.ਆਈ.ਆਰ. ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਮਾਮਲਾ ਕਿਉਂ ਨਹੀਂ ਦਰਜ ਕੀਤਾ ਗਿਆ? ਉਨ੍ਹਾਂ ਦੱਸਿਆ ਕਿ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਰਾਤ ਦੇ ਹਨੇਰੇ ਵਿੱਚ ਕੀਤਾ ਗਿਆ ਹੈ। ਇਹ ਕਾਨੂੰਨ ਦੀ ਉਲੰਘਣਾ ਹੈ।
ਬਜਟ ਸੈਸ਼ਨ ਦਾ ਸਮਾਂ-ਸਾਰਣੀ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਦੁਪਹਿਰ ਬਾਅਦ ਮ੍ਰਿਤਕ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਅਤੇ 3 ਮਾਰਚ ਨੂੰ ਛੁੱਟੀ ਰਹੇਗੀ। ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਹੋਵੇਗੀ। ਇਹ ਬਹਿਸ ਸਿਰਫ਼ ਇੱਕ ਦਿਨ ਤੱਕ ਚੱਲੇਗੀ। ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ ਬਜਟ ‘ਤੇ ਬਹਿਸ ਹੋਵੇਗੀ।
READ ALSO: ਕਾਮੇਡੀ ਦੇ ਦਿੱਗਜ ਕਲਾਕਾਰ ਫ਼ਿਰ ਹੋਣ ਜਾ ਰਹੇ ਹਨ ਇਕੱਠੇ, ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੀ ਜੋੜੀ ਹੁਣ ਫਿਰ ਪਾਵੇਗੀ ਸਟੇਜ ਤੇ ਧਮਾਲ
7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ। 8,9,10 ਨੂੰ ਸਰਕਾਰੀ ਛੁੱਟੀਆਂ ਹੋਣਗੀਆਂ। ਇਸ ਦੇ ਨਾਲ ਹੀ 11 ਅਤੇ 12 ਮਾਰਚ ਨੂੰ ਵਿਧਾਨਕ ਕੰਮਕਾਜ ਹੈ। ਇਸ ਵਿੱਚ ਬਿੱਲ ਪੇਸ਼ ਕੀਤੇ ਜਾਣਗੇ। 13 ਅਤੇ 14 ਮਾਰਚ ਗੈਰ-ਸਰਕਾਰੀ ਦਿਨ ਹਨ। ਇਸ ਦਿਨ ਨਿੱਜੀ ਤਾਕਤਾਂ ਆਉਣਗੀਆਂ। 15 ਮਾਰਚ ਨੂੰ ਵੀ ਬਿੱਲ ਆਉਣਗੇ। ਨਾਲ ਹੀ ਇਸ ਦਿਨ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
Punjab Budget Session
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਫ਼ਰਵਰੀ ਦੇ ਆਖ਼ਰੀ ਹਫ਼ਤੇ
Punjab Budget Session
ਦੋ ਸਾਲ ਪਹਿਲਾਂ ਚੁਣੀ ਗਈ ਪੰਜਾਬ ਦੀ 16ਵੀਂ ਵਿਧਾਨ ਸਭਾ ਦਾ 6ਵਾਂ ਇਜਲਾਸ ਇਸ ਮਹੀਨੇ ਦੇ ਆਖ਼ਰੀ ਹਫ਼ਤੇ ਯਾਨੀ 26 ਜਾਂ 27 ਫ਼ਰਵਰੀ ਤੋਂ ਸ਼ੁਰੂ ਹੋਣ ਦੀ ਪੱਕੀ ਸੰਭਾਵਨਾ ਹੈ। ਪੰਜਾਬ ਸਕੱਤਰੇਤ ਦੇ ਸੱਤਾ ਗਲਿਆਰਿਆਂ ਅਤੇ ਵਿਧਾਨ ਸਭਾ ਸਕੱਤਰੇਤ ਤੋਂ ਮਿਲੀ ਜਾਣਕਾਰੀ  ਤੋਂ ਪਤਾ ਲੱਗਾ ਹੈ ਕਿ ਲਗਭਗ 8 ਬੈਠਕਾਂ ਵਾਲੇ ਇਸ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਦਾ ਭਾਸ਼ਣ ਹੋਵੇਗਾ ਜਿਸ ਰਾਹੀਂ ‘ਆਪ’ ਸਰਕਾਰ ਅਪ੍ਰੈਲ 2023 ਤੋਂ ਫ਼ਰਵਰੀ-ਮਾਰਚ 2024 ਤਕ ਇਕ ਸਾਲ ਦੀਆਂ ਅਪਣੀਆਂ ਪ੍ਰਾਪਤੀਆਂ ਦਾ ਗੁਣਗਾਣ ਕਰੇਗੀ।
ਇਸ ਭਾਸ਼ਣ ਨੂੰ ਤਿਆਰ ਕਰਵਾਉਣ ਲਈ ਸਰਕਾਰੀ ਮਹਿਕਮਿਆਂ ਤੋਂ ਅਫ਼ਸਰਸ਼ਾਹੀ ਨੇ ਸੰਖੇਪ ਵਿਚ ਵੇਰਵੇ ਮੰਗ ਲਏ ਹਨ ਜਿਨ੍ਹਾਂ ਦੇ ਆਧਾਰ ’ਤੇ ਸੀਨੀਅਰ ਅਧਿਕਾਰੀ, ਅੰਗਰੇਜ਼ੀ ਵਿਚ ਇਹ ਭਾਸ਼ਣ ਦੀ ਲਿਖਤ ਵਿਚ ਜੁਟ ਗਏ ਹਨ। ਇਹ ਮਹੱਤਵਪੂਰਨ ਬਜਟ ਇਜਲਾਸ ਅਤੇ ਰਾਜਪਾਲ ਰਾਹੀਂ ਦਿਤਾ ਜਾਣ ਵਾਲਾ ਭਾਸ਼ਣ ਹਰ ਮਹਿਕਮੇ ਦੀਆਂ ਪ੍ਰਾਪਤੀਆਂ ਨੂੰ ਇਸ ਤਰ੍ਹਾਂ ਲੋਕਾਂ ਵਿਚ ਪਹੁੰਚਾਏਗਾ ਤਾਕਿ ਫ਼ਾਇਦਾ ‘ਆਪ’ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਿਲ ਸਕੇ।
ਪਹਿਲੇ ਦਿਨ ਭਾਸ਼ਣ ਤੋਂ ਬਾਅਦ ਰਾਜਪਾਲ ਦੇ ਧਨਵਾਦ ਕਰਨ ਦੀ ਬਹਿਸ 2 ਬੈਝਕਾਂ ਵਿਚ ਖ਼ਤਮ ਹੋ ਜਾਵੇਗੀ। ਅਗਲੇ ਦਿਨ ਸ਼ਾਮ 2024-25 ਦਾ ਪੂਰਾ ਬਜਟ ਪੇਸ਼ ਹੋਵੇਗਾ ਜਿਸ ਦੀ ਤਿਆਰੀ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਮਹਿਕਮੇ ਦੇ ਸੀਨੀਅਰ ਅਧਿਕਾਰੀ ਦਿਨ ਰਾਤ ਲੱਗੇ ਹੋਏ ਹਨ। ਸੂਤਰਾਂ ਨੇ ਦਸਿਆ ਕਿ ਇਸ ਵਿੱਤੀ ਸਾਲ ਵਿਚ ਜੀ.ਐਸ.ਟੀ. ਤੋਂ ਆਈ 15-20 ਫ਼ੀ ਸਦੀ ਵਾਧੂ ਆਮਦਨੀ ਕਰ ਕੇ ਸਾਲ 2024-25 ਦਾ ਬਜਟ ਅਨੁਮਾਨ ਘੱਟੋ ਘੱਟ 20-22 ਫ਼ੀ ਸਦੀ ਮੌਜੂਦਾ ਵਿੱਤੀ ਸਾਲ ਨਾਲੋਂ ਵੱਧ ਹੋਵੇਗਾ। ਬਜਟ ਅਨੁਮਾਨਾਂ ਤੇ ਸਰਕਾਰੀ ਸਕੀਮਾਂ ’ਤੇ ਵਿਧਾਨ ਸਭਾ ਵਿਚ ਚਰਚਾ ਲਈ ਵੀ 2 ਬੈਠਕਾਂ ਰੱਖੇ ਜਾਣ ਦੀ ਸੰਭਾਵਨਾ ਹੈ। ਇਕ ਬੈਠਕ ਅਨੁਪੂਰਕ ਮੰਗਾਂ ਅਤੇ ਕਈ ਬਿਲ ਪਾਸ ਕਰਨ ਲਈ ਅਤੇ ਇਕ ਬੈਠਕ ਗ਼ੈਰ ਸਰਕਾਰੀ ਮਤਿਆਂ ਤੇ ਹੋਰ ਫੁਟਕਲ ਕੰਮਾਂ ਲਈ ਵੀ ਹੋਵੇਗੀ।
READ ALSO: ਪੰਜਾਬ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ
ਕੁਲ ਮਿਲਾਕੇ 8 ਜਾਂ 9 ਬੈਠਕਾਂ ਵਾਲਾ ਇਹ ਮਹੱਤਵਪੂਰਨ ਇਜਲਾਸ ਇਸ ਮਹੀਨੇ ਦੇ ਆਖ਼ਰੀ ਦਿਨਾਂ ਵਿਚ ਸ਼ੁਰੂ ਹੋ ਕੇ ਮਾਰਚ ਦੇ ਪਹਿਲੇ ਹਫ਼ਤੇ ਵਿਚ ਹੀ ਨਿਬੇੜ ਦਿਤਾ ਜਾਵੇਗਾ ਕਿਉਂਕਿ ਮਾਰਚ ਦੇ 9 ਜਾਂ 10 ਤਰੀਕ ਤੋਂ ਲੋਕ ਸਭਾ ਚੋਣਾਂ ਦੇ ਐਲਾਨ ਦੀ ਸੰਭਾਵਨਾ ਕਾਰਨ ਚੋਣ ਜ਼ਾਬਤਾ ਲੱਗ ਜਾਵੇਗਾ। ਇਸ ਬਜਟ ਸੈਸ਼ਨ ਬਾਰੇ ਪੱਕੀਆਂ ਤਰੀਕਾਂ ਦੇ ਐਲਾਨ ਸਬੰਧੀ ਮੰਤਰੀ ਮੰਡਲ ਦੀ ਅਗਲੇ ਹਫ਼ਤੇ ਹੋਣ ਵਾਲੀ ਬੈਠਕ ਵਿਚ ਫ਼ੈਸਲਾ ਹੋਵੇਗਾ।
Punjab Budget Session