Guru Nanak Dev Engineering College - Nirpakh Post

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੇ 64 ਵੀਂ ਸਲਾਨਾ ਐਥਲੈਟਿਕ ਮੀਟ ਦਾ ਕੀਤਾ ਆਯੋਜਨ
ਲੁਧਿਆਣਾ (ਸੁਖਦੀਪ ਸਿੰਘ ਗਿੱਲ )ਸਪੋਰਟਸਮੈਨਸ਼ਿਪ ਅਤੇ ਇੱਕਜੁੱਟਤਾ ਨੂੰ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ, ਗੁਰੂ ਨਾਨਕ ਦੇਵ ਇੰਜੀਨਅਰਿੰਗ ਕਾਲਜ,ਗਿੱਲ ਪਾਰਕ, ਲੁਧਿਆਣਾ, ਨੇ 64 ਵੀਂ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ। ਇਹ ਆਯੋਜਨ 20 ਫਰਵਰੀ,2025 ਨੂੰ ਕਾਲਜ ਦੇ ਸਪੋਰਟਸ ਕੰਪਲੈਕਸ ਵਿਚ ਕੀਤਾ ਗਿਆ ਜੋ ਦੋ ਦਿਨ 21 ਫਰਵਰੀ ਤੱਕ ਚੱਲੇਗਾ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਅਤੇ ਉਲੰਪਿਕ ਟਾਰਚ ਜਗ੍ਹਾ ਕੇ ਕੀਤੀ ਗਈ।

ਪ੍ਰੋਗਰਾਮ ਵਿੱਚ ਡਾ.ਬੂਟਾ ਸਿੰਘ ਸਿੱਧੂ,ਸਾਬਕਾ ਵਾਈਸ ਚਾਂਸਲਰ, ਐਮਆਰਐੱਸਪੀਟੀਯੂ, ਜੋ ਕਾਲਜ ਦੇ ਐਲੂਮਨੀ ਵੀ ਹਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਝੰਡਾ ਲਹਿਰਾ ਕੇ ਸਪੋਰਟਸ ਮੀਟ ਓਪਨ ਕੀਤੀ। ਓਹਨਾਂ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਅਥਲੀਟਾਂ ਨੂੰ ਨਿਰਪੱਖ ਖੇਡ ਤਹਿਤ ਟੀਮ ਵਰਕ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਖੇਡ ਗਤੀਵਿਧੀਆਂ ਨੂੰ ਸ਼ਰੀਰਕ ਅਤੇ ਮਾਨਸਿਕ ਵਿਕਾਸ ਲਈ ਵੀ ਬਹੁਤ ਜ਼ਰੂਰੀ ਦੱਸਿਆ।ਸ.ਐੱਚ.ਐੱਸ.ਢਿੱਲੋਂ, ਸੈਕਟਰੀ, ਅਲੂਮਨੀ ਐਸੋਸੀਏਸ਼ਨ, ਅਤੇ ਸ਼੍ਰੀਮਤੀ.ਹਰਮਨਪ੍ਰੀਤ ਕੌਰ, ਨੈਸ਼ਨਲ ਲੈਵਲ ਵੇਟ ਲਿਫਟਰ, ਨੇ ਵੀ ਬਤੌਰ ਗੈਸਟ ਆਫ਼ ਆਨਰ , ਪ੍ਰੋਗਰਾਮ ਵਿੱਚ ਹਾਜ਼ਰੀ ਭਰੀ।ਇਸ ਦੌਰਾਨ ਕਾਲਜ ਭੰਗੜਾ ਟੀਮ ਨੇ ਵੀ ਇੱਕ ਪ੍ਰਭਾਵਸ਼ਾਲੀ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ।

ਸਪੋਰਟਸ ਮੀਟ ਦੇ ਪਹਿਲੇ ਦਿਨ 1500 ਮੀਟਰ, 100 ਮੀਟਰ, 110 ਮੀਟਰ ਹਰਡਲਜ਼, ਜੈਵਲਿਨ ਥਰੋਅ, ਹਾਈ ਜੰਪ, ਟਰਿਪਲ ਜੰਪ, 400 ਮੀਟਰ,5000 ਮੀਟਰ, ਰੱਸਾ ਕੱਸੀ,ਸ਼ਾਟ ਪੁੱਟ, 4x400 ਰੀਲੇਅ ਆਦਿ ਮੁਕਾਬਲੇ ਕਰਵਾਏ ਗਏ।

ਡਾ.ਸਹਿਜਪਾਲ ਸਿੰਘ , ਪ੍ਰਿੰਸੀਪਲ, ਜੀਐਨਡੀਈਸੀ, ਨੇ ਇਸ ਮੌਕੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਸ ਦੇ ਨਾਲ-2 ਓਹਨਾਂ ਨੇ ਪ੍ਰਬੰਧਕੀ ਕਮੇਟੀ ਜਿੰਨਾ ਵਿਚ ਡਾ. ਜਸਮਨਿੰਦਰ ਸਿੰਘ ਗਰੇਵਾਲ, ਡਾ. ਗੁੰਜਨ ਭਾਰਦਵਾਜ, ਸ਼ਮਿੰਦਰ ਸਿੰਘ ਦਾ ਐਥਲੈਟਿਕ ਮੀਟ ਦਾ ਸਫ਼ਲਤਾ ਪੂਰਵਕ ਆਯੋਜਨ ਕਰਵਾਉਣ ਲਈ ਸ਼ਲਾਘਾ ਕੀਤੀ।

ਸ.ਇਕਬਾਲ ਸਿੰਘ,ਡਾਇਰੈਕਟਰ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ, ਨੇ ਇਸ ਮੌਕੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਦੇ ਅਹਿਮ ਯੋਗਦਾਨ ਬਾਰੇ ਚਾਨਣਾ ਪਾਇਆ। ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਜੀਵਨ ਵਿੱਚ ਵੀ ਖੇਡ ਭਾਵਨਾ ਨੂੰ ਅਪਨਾਉਣ ਦਾ ਸੁਨੇਹਾ ਵੀ ਦਿੱਤਾ।

Read Also : ਵਿਧਾਇਕ ਛੀਨਾ ਨੇ ਲੋਹਾਰਾ ਅਤੇ ਈਸ਼ਰ ਨਗਰ ਪੁਲ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਈਵੈਂਟ:- 1500 ਮੀਟਰ ਲੜਕੇ
1. ਪਵਨ ਸਿੰਘ   CSE
2. ਗੁਰਪ੍ਰੀਤ ਸਿੰਘ  Mech
3. ਤਨਵੀਰ ਸਿੰਘ   CE

ਈਵੈਂਟ:- 1500 ਮੀਟਰ ਲੜਕੀਆਂ
1. ਪੁਨੀਤ ਗਰੇਵਾਲ  BBA
2. ਕਸ਼ਿਸ਼     ECE
3. ਮੋਨਿਕਾ.    ECE

ਇਵੈਂਟ:- ਟ੍ਰਿਪਲ ਜੰਪ ਲੜਕੇ
1. ਜਸਪਿੰਦਰ ਸਿੰਘ.   Ee
2.  ਇਫਤਕਾਰ          ME
3. ਹਰਮਨ               CE

ਇਵੈਂਟ:- ਜੈਵਲਿਨ ਥਰੋ ਲੜਕੀਆਂ
1. ਤਰਨਵੀਰ ਕੌਰ.   CSE
2.     ਮਾਨਯਾ    ECE
3. ਸਿਮਰਨਜੀਤ ਕੌਰ CSE

ਈਵੈਂਟ:- 110 ਮੀਟਰ ਹਰਡਲਜ਼ ਲੜਕੇ
1. ਉਤਕਰਸ਼. CE
2. ਮਨਪ੍ਰੀਤ ਸਿੰਘ    BCA3.  ਭਵਜੀਤ ਸਿੰਘ     ME

ਜੀਐਨਡੀਈਸੀ ਵਿਖੇ ਸੈਮੀਕੰਡਕਟਰ ਵਿਸ਼ੇ ਉੱਤੇ 6 ਦਿਨਾਂ ATAL ਪ੍ਰੋਗਰਾਮ ਦਾ ਉਦਘਾਟਨ
Guru Nanak Dev Engineering College

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਗਿੱਲ ਪਾਰਕ,ਲੁਧਿਆਣਾ,(ਸੁਖਦੀਪ ਸਿੰਘ ਗਿੱਲ )ਵਿਖੇ ‘’ਭਾਰਤ ਦੇ ਸੈਮੀਕੰਡਕਟਰ ਉਦਯੋਗ ਨੂੰ ਭਵਿੱਖ-ਪ੍ਰਮਾਣਿਤ ਕਰਨ: ਇੱਕ ਸਕਿਲਡ ਵਰਕਪਲੇਸ ਦਾ ਨਿਰਮਾਣ’’ ਵਿਸ਼ੇ ਉੱਤੇ 6 ਦਿਨਾਂ ਦੇ ATAL ਅਕੈਡਮੀ ਸਪਾਂਸਰਡ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਇੰਜੀਨੀਅਰ ਐਚ.ਐਸ. ਜਟਾਣਾ, ਸਾਬਕਾ ਡਿਜ਼ਾਈਨ ਮੁਖੀ ਐੱਸਸੀਐਲ, ਮੋਹਾਲੀ ਅਤੇ ਸਾਬਕਾ ਸੰਯੁਕਤ ਮੁਖੀ, ਇਸਰੋ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਬੋਲਦੇ ਹੋਏ, ਇੰਜੀਨੀਅਰ ਜਟਾਣਾ ਨੇ ਕਿਹਾ ਕਿ ਇੰਡੀਆ ਸੈਮੀਕੰਡਕਟਰ ਮਿਸ਼ਨ ਦਾ ਦ੍ਰਿਸ਼ਟੀਕੋਣ ਇੱਕ ਅਜੇਹੀ ਸੈਮੀਕੰਡਕਟਰ ਅਤੇ ਡਿਸਪਲੇ ਡਿਜ਼ਾਈਨ ਅਤੇ ਨਵੀਨਤਾ ਵਾਤਾਵਰਣ ਪ੍ਰਣਾਲੀ ਬਣਾਉਣਾ ਹੈ ਤਾਂ ਜੋ ਭਾਰਤ ਨੂੰ ਇੱਕ ਗਲੋਬਲ ਹੱਬ ਵਜੋਂ ਉਬਰ ਸਕੇ।

ਡਾ. ਸਹਿਜਪਾਲ ਸਿੰਘ, ਪ੍ਰਿੰਸੀਪਲ,ਜੀਐਨਡੀਈਸੀ, ਨੇ ਇਸ ਮੌਕੇ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਸੂਚਨਾ ਤਕਨਾਲੋਜੀ ਵਿਭਾਗ ਨੂੰ ਇੱਕ ਸਾਲ ਵਿੱਚ ਤੀਜੀ ਵਾਰ ਪੂਰੀ ਤਰ੍ਹਾਂ ਸਪਾਂਸਰਡ ਪ੍ਰੋਗਰਾਮ ਕਰਵਾਉਣ ਲਈ ਵਧਾਈ ਵੀ ਦਿੱਤੀ। ਉਹਨਾਂ ਇਹ ਵੀ ਕਿਹਾ ਕਿ ਜੀਐਨਡੀਈਸੀ ਆਪਣੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸੈਮੀਕੰਡਕਟਰ ਅਤੇ ਡਿਸਪਲੇ ਡੋਮੇਨ ਵਿੱਚ ਪੂਰਨ ਤੌਰ ਉੱਤੇ ਸਮਰੱਥ ਬਣਾਉਣ ਵਿਚ ਇਸ ਤਰਾਂ ਦੇ ਉਪਰਾਲੇ ਭਵਿੱਖ ਵਿਚ ਵੀ ਕਰਦਾ ਰਹੇਗਾ।ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਸ. ਇੰਦਰਪਾਲ ਸਿੰਘ,ਨੇ ਭਾਗੀਦਾਰਾਂ ਨਾਲ ਟਰੱਸਟ ਦੇ ਇਤਿਹਾਸ ਨੂੰ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਐਫਡੀਪੀ ਦਾ ਹਿੱਸਾ ਬਣਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਐਫਡੀਪੀ ਦੇ ਕੋਆਰਡੀਨੇਟਰ ਡਾ. ਅਮਿਤ ਕਾਮਰਾ,ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਏਆਈਸੀਟੀਈ ਦੁਆਰਾ ਫੰਡਿਡ ਪ੍ਰੋਗਰਾਮ ਹੈ ਜਿਸ ਵਿੱਚ ਵੱਖ-ਵੱਖ ਤਕਨੀਕੀ ਸੰਸਥਾਵਾਂ ਦੇ ਲਗਭਗ 55 ਭਾਗੀਦਾਰ ਹਿੱਸਾ ਲੈ ਰਹੇ ਹਨ। ਗੈਸਟ ਆਫ ਆਨਰ ਵੱਜੋਂ ਪਹੁੰਚੇ ਕਰਨਲ ਡਾ. ਡੀ. ਐਸ. ਗਰੇਵਾਲ ਨੇ ਭਾਗੀਦਾਰਾਂ ਨੂੰ ਇਹ ਵੀ ਦੱਸਿਆ ਕਿ ਕੇਂਦਰੀ ਕੈਬਨਿਟ ਨੇ 2026 ਤੱਕ ਇੱਕ ਟਿਕਾਊ ਸੈਮੀਕੰਡਕਟਰ ਅਤੇ ਡਿਸਪਲੇ ਈਕੋਸਿਸਟਮ ਦੇ ਵਿਕਾਸ ਲਈ 76,000 ਕਰੋੜ ਰੁਪਏ ਦੇ ਵਿੱਤੀ ਖਰਚੇ ਨਾਲ ਵਿਆਪਕ ਸੈਮੀਕੋਨ ਇੰਡੀਆ ਪ੍ਰੋਗਰਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

Read Also ; ਨਹੀਂ ਸੁਧਰ ਰਿਹਾ ਚੀਨ , LAC ‘ਤੇ ਨਵੀਂ ਹਰਕਤ, ਅਮਰੀਕਾ ਨੇ ਖੋਲ੍ਹੀ ਚੀਨ ਦੀ ਪੋਲ

ਮਾਹਰ ਬੁਲਾਰੇ ਡਾ. ਸੁਖਵਿੰਦਰ ਸਿੰਘ ,ਨੇ ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਐਨਈਪੀ 2020 ਬਾਰੇ ਜਾਣਕਾਰੀ ਸਾਂਝਾ ਕੀਤੀ। ਆਈ.ਟੀ ਵਿਭਾਗ ਦੇ ਮੁਖੀ ਡਾ. ਕੇ. ਐਸ. ਮਾਨ ,ਨੇ ਸਾਰੇ ਮਹਿਮਾਨਾਂ ਦੀ ਜਾਣ-ਪਛਾਣ ਕਰਵਾਈ ਅਤੇ ਭਾਗੀਦਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੇ ਹਮੇਸ਼ਾ ਸਾਰੇ ਫੰਡਿੰਗ ਮੌਕਿਆਂ ਨੂੰ ਹਾਸਲ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

Guru Nanak Dev Engineering College

ਮਨੁੱਖਤਾ ਦੇ ਭਲੇ ਲਈ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ..
Guru Nanak Dev Engineering College

ਲੁਧਿਆਣਾ (ਸੁਖਦੀਪ ਸਿੰਘ ਗਿੱਲ )ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਲੁਧਿਆਣਾ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਐਨ ਐਸ ਐਸ ਵਿੰਗ ਦੇ ਪ੍ਰੋਜੈਕਟ ਪ੍ਰੋਗਰਾਮ ਅਫਸਰ ਪ੍ਰੋ.ਜਸਵੀਰ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ  ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਹਾਨ ਖੂਨਦਾਨ ਕੈਂਪ ਲਾਇਆ ਗਿਆ।

ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟ੍ਰਸਟ ਸ.ਇੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਡਾ.ਸਹਿਜਪਾਲ ਸਿੰਘ ਨੇ ਮਨੁਖਤਾ ਦੇ ਭਲੇ ਲਈ ਖੂਨਦਾਨ ਕਰ ਰਹੇ ਐਨ.ਐਸ.ਐਸ ਵਲੰਟੀਅਰਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸੰਸਾਰ ਤੇ ਸੱਭ ਤੋਂ ਮਹਾਨ ਸੇਵਾ ਹੈ, ਖੂਨਦਾਨ ਕੈਂਪ ਰਾਹੀਂ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆ ਬਚਾਇਆ ਜਾ ਸਕਦਾ ਹੈ ਉਥੇ ਸ਼ਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਇਸ ਮੌਕੇ ਤੇ ਪੰਥ ਪ੍ਰਸਿੱਧ ਕਥਾਵਾਚਕ ਸਿੱਖ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮਖੂ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

Read Also : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ , ਹੁਣ ਪੈਟ੍ਰੋਲ ਪੰਪ ‘ਤੇ ਹੀ ਭਰਨਾ ਪਵੇਗਾ 10,000 ਦਾ ਜ਼ੁਰਮਾਨਾ

ਇਸ ਮੌਕੇ ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਕਿ ਸੁਸਾਇਟੀ ਵਲੋਂ 745ਵਾਂ ਵਾ ਮਹਾਨ ਖੂਨਦਾਨ ਕੈਂਪ ਦੌਰਾਨ 100 ਬਲੱਡ ਯੂਨਿਟ ਸਿਵਿਲ ਹਸਪਤਾਲ ਅਤੇ ਗੁਰਦੇਵ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਡਾ. ਚਤਵੰਤ ਸਿੰਘ ਪੰਧੇਰ, ਪ੍ਰੋ.ਸੁਖਜੀਤ ਸਿੰਘ, ਪ੍ਰੋ. ਪ੍ਰਦੀਪ ਸਿੰਘ ਜੋਈਆ, ਪ੍ਰੋ.ਸ਼ਿਵਮਨਜੀਤ ਸਿੰਘ, ਲਾਇਬ੍ਰੇਰੀਅਨ ਸੁਰਿੰਦਰ ਕੌਰ ਸੰਧੂ , ਰੇਣੂ ਪਾਲੀਵਾਲ, ਇੰਦਰਪਾਲ ਸਿੰਘ, ਅਗਮਦੀਪ ਸਿੰਘ ਹਾਜ਼ਿਰ ਸਨ ।

Guru Nanak Dev Engineering College