internet - Nirpakh Post
PUNJAB NEWS
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ‘ਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਕਈ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਿਛਲੇ 2 ਦਿਨਾਂ ਤੋਂ ਲਗਾਤਾਰ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਵਾਂਗ ਕੀਤੀਆਂ ਹੋਈਆਂ ਹਨ।
ਸੂਬੇ ਦੇ 3 ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿਖੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ। ਪਟਿਆਲਾ ‘ਚ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇਰਾ, ਸੰਗਰੂਰ ‘ਚ ਖਨੌਰੀ, ਮੂਣਕ, ਲਹਿਰਾ, ਸੁਨਾਮ, ਛਾਜਲੀ ਵਿਖੇ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਹੈ। ਇਹ ਹੁਕਮ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਹਨ। ਇਹ ਸੇਵਾਵਾਂ 16 ਫਰਵਰੀ ਦੀ ਰਾਤ 11.59 ਤੱਕ ਬੰਦ ਰਹਿਣਗੀਆਂ।
ਦੱਸਿਆ ਜਾ ਰਿਹਾ ਹੈ ਕਿ ਭਲਕੇ ਭਾਰਤ ਬੰਦੇ ਦੇ ਸੱਦੇ ਦਰਮਿਆਨ ਇਹ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਹੁਕਮਾਂ ਦੀ ਕਾਪੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜਨਤਕ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਇਹ ਬੇਹੱਦ ਗਲਤ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁੱਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹਨ।
READ ALSO:ਚੰਡੀਗੜ੍ਹ ਦੇ ਕਾਲ ਸੈਂਟਰ ‘ਚ ਲੱਗੀ ਅੱਗ: ਦਫ਼ਤਰ ‘ਚ ਪਿਆ ਕੰਪਿਊਟਰ ਤੇ ਸਾਮਾਨ ਸੜ ਕੇ ਸੁਆਹ..
ਫਿਰ ਜਦੋਂ ਬੁੱਧਵਾਰ ਤੱਕ ਵੀ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ। ਉੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ‘ਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
PUNJAB NEWS
New orders issued regarding internet services ਪੰਜਾਬ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ‘ਤੇ ਲੱਗੀ ਪਾਬੰਦੀ ਨੂੰ ਕੈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ, ਸੰਗਰੂਰ ਅਤੇ ਅਜਨਾਲਾ ‘ਚ ਮੋਬਾਇਲ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ ਜਦਕਿ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਇੰਟਰਨੈੱਟ ਬੈਨ ਨੂੰ ਹੋਰ ਵਧਾ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਤੱਕ ਪਾਬੰਦੀ ਵਧਾਈ ਗਈ ਹੈ। ਇਸ ਤੋਂ ਇਲਾਵਾ ਮੋਹਾਲੀ ਦੇ YPS ਚੌਂਕ ‘ਚ ਵੀ ਇਹ ਪਾਬੰਦੀ ਹਟਾ ਦਿੱਤੀ ਹਈ ਹੈ।  New orders issued regarding internet services
ਦਸ ਦਈਏ ਕੇ ਪੰਜਾਬ ਦੇ 6 ਜਿਲਿਆਂ ਨੂੰ ਛੱਡ ਕੇ ਬਾਕੀ ਦੇ ਸਾਰੇ ਹੀ ਜਿਲਿਆਂ ਦੇ ਵਿਚ 18 ਮਾਰਚ ਤੋਂ ਇੰਟਰਨੈੱਟ ਸੇਵਾਵਾਂ ਪੂਰੀ ਤਰਾਂ ਦੇ ਨਾਲ ਠੱਪ ਕਰ ਦਿਤੀਆਂ ਗਈਆਂ ਸਨ ਕਿਉਕਿ ਅਮ੍ਰਿਤਪਾਲ ਦੀ ਗਿਰਫਤਾਰੀ ਲਈ ਪੰਜਾਬ ਪੁਲਿਸ ਦੇ 80 ਹਜਾਰ ਮੁਲਾਜਮਾਂ ਦੇ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ ਜਿਸ ਕਰਕੇ ਮਾਹੌਲ ਦੇ ਲੋਕਾਂ ਦੇ ਵਿਚ ਕਾਫੀ ਜਿਆਦਾ ਰੋਸ ਸੀ ਇਸ ਰੋਸ ਵਜੋਂ ਪੰਜਾਬ ਦਾ ਮਾਹੌਲ ਖਰਾਬ ਨਾ ਹੋ ਸਕੇ ਇਸ ਲਈ ਪੰਜਾਬ ਸਰਕਾਰ ਦੇ ਵਲੋਂ ਇਹ ਵੱਡਾ ਫੈਸਲਾ ਲਿਆ ਗਿਆ ਸੀ ਜਿਸਦੇ ਮੱਦੇਨਜਰ ਸੂਬੇ ਭਰ ਦੇ ਵਿਚ ਇੰਟਰਨੈੱਟ ਸੇਵਾਵਾਂ ਪੂਰੀ ਤਰਾਂ ਨਾਲ ਠੱਪ ਕਰ ਦਿਤੀਆਂ ਗਈਆਂ ਸੀ ਸਿਰਫ ਵਾਈਫਾਈ ਸੇਵਾਵਾਂ ਹੀ ਬਹਾਲ ਸਨ
ਜਿਸ ਤੋਂ ਬਾਅਦ 21 ਮਾਰਚ ਦੁਪਹਿਰ 12 ਵਜੇ ਸੂਬੇ ਭਰ ਦੇ ਵਿਚ ਇੰਟਰਨੈੱਟ ਚਾਲੂ ਹੋ ਗਿਆ ਸੀ ਪਰ 6ਜਿਲਿਆਂ ਦੇ ਇੰਟਰਨੈੱਟ ਨੂੰ ਅਜੇ ਵੀ ਬੰਦ ਹੀ ਰੱਖਿਆ ਗਿਆ ਸੀ ਜਿਨ੍ਹਾਂ ਨੂੰ ਲੈਕੇ ਨਵੇਂ ਹੁਕਮ ਹੁਣ ਜਾਰੀ ਕੀਤੇ ਗਏ ਨੇ  New orders issued regarding internet services
ਜਿਸਦੇ ਤਹਿਤ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਇੰਟਰਨੈੱਟ ਬੈਨ ਨੂੰ ਹੋਰ ਵਧਾ ਦਿੱਤਾ ਗਿਆ ਹੈ ਇਹਨਾਂ ਜਿਲਿਆਂ ਦੇ ਵਿਚ ਕੱਲ ਤਕ ਇੰਟਰਨੈੱਟ ਬੈਨ ਰਹੇਗਾ ਮੋਹਾਲੀ ਦੇ YPS ਚੌਂਕ ‘ਚ ਵੀ ਇਹ ਪਾਬੰਦੀ ਹਟਾ ਦਿੱਤੀ ਹਈ ਹੈ