gurpreetsinghgopi - Nirpakh Post

ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ
Big incident in Tarn Taran
ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ।

ਜਾਣਕਾਰੀ ਮਿਲੀ ਹੈ ਕਿ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

also read :- ਅਗਲੇ 3 ਦਿਨ ਸਾਵਧਾਨ!, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ਉਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
Big incident in Tarn Taran